Sikhism
Ang-21 4
Text
ਸਿਰੀਰਾਗੁ ਮਹਲਾ ੧ ਘਰੁ ੩ ॥ sireeraag mahalaa 1 ghar 3 |
ਅਮਲੁ ਕਰਿ ਧਰਤੀ ਬੀਜੁ ਸਬਦੋ ਕਰਿ ਸਚ ਕੀ ਆਬ ਨਿਤ ਦੇਹਿ ਪਾਣੀ ॥ amal kar dharatee beej sabado kar sach kee aab nit dehi paanee |
ਹੋਇ ਕਿਰਸਾਣੁ ਈਮਾਨੁ ਜੰਮਾਇ ਲੈ ਭਿਸਤੁ ਦੋਜਕੁ ਮੂੜੇ ਏਵ ਜਾਣੀ ॥੧॥ hoe kirasaan eemaan jamaae lai bhisat dojak moorre ev jaanee |1|
ਮਤੁ ਜਾਣ ਸਹਿ ਗਲੀ ਪਾਇਆ ॥ mat jaan seh galee paaeaa |
ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ ਬਿਧੀ ਜਨਮੁ ਗਵਾਇਆ ॥੧॥ ਰਹਾਉ ॥ maal kai maanai roop kee sobhaa it bidhee janam gavaaeaa |1| rahaau |
ਐਬ ਤਨਿ ਚਿਕੜੋ ਇਹੁ ਮਨੁ ਮੀਡਕੋ ਕਮਲ ਕੀ ਸਾਰ ਨਹੀ ਮੂਲਿ ਪਾਈ ॥ aib tan chikarro ihu man meeddako kamal kee saar nahee mool paaee |
ਭਉਰੁ ਉਸਤਾਦੁ ਨਿਤ ਭਾਖਿਆ ਬੋਲੇ ਕਿਉ ਬੂਝੈ ਜਾ ਨਹ ਬੁਝਾਈ ॥੨॥ bhaur usataad nit bhaakhiaa bole kiau boojhai jaa neh bujhaaee |2|
ਆਖਣੁ ਸੁਨਣਾ ਪਉਣ ਕੀ ਬਾਣੀ ਇਹੁ ਮਨੁ ਰਤਾ ਮਾਇਆ ॥ aakhan sunanaa paun kee baanee ihu man rataa maaeaa |
ਖਸਮ ਕੀ ਨਦਰਿ ਦਿਲਹਿ ਪਸਿੰਦੇ ਜਿਨੀ ਕਰਿ ਏਕੁ ਧਿਆਇਆ ॥੩॥ khasam kee nadar dileh pasinde jinee kar ek dhiaaeaa |3|
ਤੀਹ ਕਰਿ ਰਖੇ ਪੰਜ ਕਰਿ ਸਾਥੀ ਨਾਉ ਸੈਤਾਨੁ ਮਤੁ ਕਟਿ ਜਾਈ ॥ teeh kar rakhe panj kar saathee naau saitaan mat katt jaaee |
ਨਾਨਕੁ ਆਖੈ ਰਾਹਿ ਪੈ ਚਲਣਾ ਮਾਲੁ ਧਨੁ ਕਿਤ ਕੂ ਸੰਜਿਆਹੀ ॥੪॥੨੭॥ naanak aakhai raeh pai chalanaa maal dhan kit koo sanjiaahee |4|27|
ਸਿਰੀਰਾਗੁ ਮਹਲਾ ੧ ਘਰੁ ੪ ॥ sireeraag mahalaa 1 ghar 4 |
ਸੋਈ ਮਉਲਾ ਜਿਨਿ ਜਗੁ ਮਉਲਿਆ ਹਰਿਆ ਕੀਆ ਸੰਸਾਰੋ ॥ soee maulaa jin jag mauliaa hariaa keea sansaaro |
ਆਬ ਖਾਕੁ ਜਿਨਿ ਬੰਧਿ ਰਹਾਈ ਧੰਨੁ ਸਿਰਜਣਹਾਰੋ ॥੧॥ aab khaak jin bandh rahaaee dhan sirajanahaaro |1|
ਮਰਣਾ ਮੁਲਾ ਮਰਣਾ ॥ maranaa mulaa maranaa |
ਭੀ ਕਰਤਾਰਹੁ ਡਰਣਾ ॥੧॥ ਰਹਾਉ ॥ bhee karataarahu ddaranaa |1| rahaau |
ਤਾ ਤੂ ਮੁਲਾ ਤਾ ਤੂ ਕਾਜੀ ਜਾਣਹਿ ਨਾਮੁ ਖੁਦਾਈ ॥ taa too mulaa taa too kaajee jaaneh naam khudaaee |
ਜੇ ਬਹੁਤੇਰਾ ਪੜਿਆ ਹੋਵਹਿ ਕੋ ਰਹੈ ਨ ਭਰੀਐ ਪਾਈ ॥੨॥ je bahuteraa parriaa hoveh ko rahai na bhareeai paaee |2|
ਸੋਈ ਕਾਜੀ ਜਿਨਿ ਆਪੁ ਤਜਿਆ ਇਕੁ ਨਾਮੁ ਕੀਆ ਆਧਾਰੋ ॥ soee kaajee jin aap tajiaa ik naam keea aadhaaro |
ਹੈ ਭੀ ਹੋਸੀ ਜਾਇ ਨ ਜਾਸੀ ਸਚਾ ਸਿਰਜਣਹਾਰੋ ॥੩॥ hai bhee hosee jaae na jaasee sachaa sirajanahaaro |3|
ਪੰਜ ਵਖਤ ਨਿਵਾਜ ਗੁਜਾਰਹਿ ਪੜਹਿ ਕਤੇਬ ਕੁਰਾਣਾ ॥ panj vakhat nivaaj gujaareh parreh kateb kuraanaa |
ਨਾਨਕੁ ਆਖੈ ਗੋਰ ਸਦੇਈ ਰਹਿਓ ਪੀਣਾ ਖਾਣਾ ॥੪॥੨੮॥ naanak aakhai gor sadeee rahio peenaa khaanaa |4|28|
ਸਿਰੀਰਾਗੁ ਮਹਲਾ ੧ ਘਰੁ ੪ ॥ sireeraag mahalaa 1 ghar 4 |
ਏਕੁ ਸੁਆਨੁ ਦੁਇ ਸੁਆਨੀ ਨਾਲਿ ॥ ek suaan due suaanee naal |
ਭਲਕੇ ਭਉਕਹਿ ਸਦਾ ਬਇਆਲਿ ॥ bhalake bhaukeh sadaa beaal |
ਕੂੜੁ ਛੁਰਾ ਮੁਠਾ ਮੁਰਦਾਰੁ ॥ koorr chhuraa mutthaa muradaar |
ਧਾਣਕ ਰੂਪਿ ਰਹਾ ਕਰਤਾਰ ॥੧॥ dhaanak roop rahaa karataar |1|
ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥ mai pat kee pand na karanee kee kaar |
ਹਉ ਬਿਗੜੈ ਰੂਪਿ ਰਹਾ ਬਿਕਰਾਲ ॥ hau bigarrai roop rahaa bikaraal |
ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥ teraa ek naam taare sansaar |
ਮੈ ਏਹਾ ਆਸ ਏਹੋ ਆਧਾਰੁ ॥੧॥ ਰਹਾਉ ॥ mai ehaa aas eho aadhaar |1| rahaau |
ਮੁਖਿ ਨਿੰਦਾ ਆਖਾ ਦਿਨੁ ਰਾਤਿ ॥ mukh nindaa aakhaa din raat |
ਪਰ ਘਰੁ ਜੋਹੀ ਨੀਚ ਸਨਾਤਿ ॥ par ghar johee neech sanaat |
ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ ॥ kaam krodh tan vaseh chanddaal |
ਧਾਣਕ ਰੂਪਿ ਰਹਾ ਕਰਤਾਰ ॥੨॥ dhaanak roop rahaa karataar |2|
ਫਾਹੀ ਸੁਰਤਿ ਮਲੂਕੀ ਵੇਸੁ ॥ faahee surat malookee ves |
ਹਉ ਠਗਵਾੜਾ ਠਗੀ ਦੇਸੁ ॥ hau tthagavaarraa tthagee des |
ਖਰਾ ਸਿਆਣਾ ਬਹੁਤਾ ਭਾਰੁ ॥ kharaa siaanaa bahutaa bhaar |
ਧਾਣਕ ਰੂਪਿ ਰਹਾ ਕਰਤਾਰ ॥੩॥ dhaanak roop rahaa karataar |3|
ਮੈ ਕੀਤਾ ਨ ਜਾਤਾ ਹਰਾਮਖੋਰੁ ॥ mai keetaa na jaataa haraamakhor |
ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥ hau kiaa muhu desaa dusatt chor |
ਨਾਨਕੁ ਨੀਚੁ ਕਹੈ ਬੀਚਾਰੁ ॥ naanak neech kahai beechaar |
ਧਾਣਕ ਰੂਪਿ ਰਹਾ ਕਰਤਾਰ ॥੪॥੨੯॥ dhaanak roop rahaa karataar |4|29|
ਸਿਰੀਰਾਗੁ ਮਹਲਾ ੧ ਘਰੁ ੪ ॥ sireeraag mahalaa 1 ghar 4 |
ਏਕਾ ਸੁਰਤਿ ਜੇਤੇ ਹੈ ਜੀਅ ॥ ekaa surat jete hai jeea |
ਸੁਰਤਿ ਵਿਹੂਣਾ ਕੋਇ ਨ ਕੀਅ ॥ surat vihoonaa koe na keea |
Original Gurmukhi with romanized transliteration, via the GurbaniNow API. An English translation will be added once a cleared translation is available.