U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-21 7

Text

1

ਸਿਰੀਰਾਗੁ ਮਹਲਾ ੩ ਘਰੁ ੧ ॥ sireeraag mahalaa 3 ghar 1 |

2

ਜਿਸ ਹੀ ਕੀ ਸਿਰਕਾਰ ਹੈ ਤਿਸ ਹੀ ਕਾ ਸਭੁ ਕੋਇ ॥ jis hee kee sirakaar hai tis hee kaa sabh koe |

3

ਗੁਰਮੁਖਿ ਕਾਰ ਕਮਾਵਣੀ ਸਚੁ ਘਟਿ ਪਰਗਟੁ ਹੋਇ ॥ guramukh kaar kamaavanee sach ghatt paragatt hoe |

4

ਅੰਤਰਿ ਜਿਸ ਕੈ ਸਚੁ ਵਸੈ ਸਚੇ ਸਚੀ ਸੋਇ ॥ antar jis kai sach vasai sache sachee soe |

5

ਸਚਿ ਮਿਲੇ ਸੇ ਨ ਵਿਛੁੜਹਿ ਤਿਨ ਨਿਜ ਘਰਿ ਵਾਸਾ ਹੋਇ ॥੧॥ sach mile se na vichhurreh tin nij ghar vaasaa hoe |1|

6

ਮੇਰੇ ਰਾਮ ਮੈ ਹਰਿ ਬਿਨੁ ਅਵਰੁ ਨ ਕੋਇ ॥ mere raam mai har bin avar na koe |

7

ਸਤਗੁਰੁ ਸਚੁ ਪ੍ਰਭੁ ਨਿਰਮਲਾ ਸਬਦਿ ਮਿਲਾਵਾ ਹੋਇ ॥੧॥ ਰਹਾਉ ॥ satagur sach prabh niramalaa sabad milaavaa hoe |1| rahaau |

8

ਸਬਦਿ ਮਿਲੈ ਸੋ ਮਿਲਿ ਰਹੈ ਜਿਸ ਨਉ ਆਪੇ ਲਏ ਮਿਲਾਇ ॥ sabad milai so mil rahai jis nau aape le milaae |

9

ਦੂਜੈ ਭਾਇ ਕੋ ਨਾ ਮਿਲੈ ਫਿਰਿ ਫਿਰਿ ਆਵੈ ਜਾਇ ॥ doojai bhaae ko naa milai fir fir aavai jaae |

10

ਸਭ ਮਹਿ ਇਕੁ ਵਰਤਦਾ ਏਕੋ ਰਹਿਆ ਸਮਾਇ ॥ sabh meh ik varatadaa eko rahiaa samaae |

11

ਜਿਸ ਨਉ ਆਪਿ ਦਇਆਲੁ ਹੋਇ ਸੋ ਗੁਰਮੁਖਿ ਨਾਮਿ ਸਮਾਇ ॥੨॥ jis nau aap deaal hoe so guramukh naam samaae |2|

12

ਪੜਿ ਪੜਿ ਪੰਡਿਤ ਜੋਤਕੀ ਵਾਦ ਕਰਹਿ ਬੀਚਾਰੁ ॥ parr parr panddit jotakee vaad kareh beechaar |

13

ਮਤਿ ਬੁਧਿ ਭਵੀ ਨ ਬੁਝਈ ਅੰਤਰਿ ਲੋਭ ਵਿਕਾਰੁ ॥ mat budh bhavee na bujhee antar lobh vikaar |

14

ਲਖ ਚਉਰਾਸੀਹ ਭਰਮਦੇ ਭ੍ਰਮਿ ਭ੍ਰਮਿ ਹੋਇ ਖੁਆਰੁ ॥ lakh chauraaseeh bharamade bhram bhram hoe khuaar |

15

ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੩॥ poorab likhiaa kamaavanaa koe na mettanahaar |3|

16

ਸਤਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ satagur kee sevaa gaakharree sir deejai aap gavaae |

17

ਸਬਦਿ ਮਿਲਹਿ ਤਾ ਹਰਿ ਮਿਲੈ ਸੇਵਾ ਪਵੈ ਸਭ ਥਾਇ ॥ sabad mileh taa har milai sevaa pavai sabh thaae |

18

ਪਾਰਸਿ ਪਰਸਿਐ ਪਾਰਸੁ ਹੋਇ ਜੋਤੀ ਜੋਤਿ ਸਮਾਇ ॥ paaras parasiai paaras hoe jotee jot samaae |

19

ਜਿਨ ਕਉ ਪੂਰਬਿ ਲਿਖਿਆ ਤਿਨ ਸਤਗੁਰੁ ਮਿਲਿਆ ਆਇ ॥੪॥ jin kau poorab likhiaa tin satagur miliaa aae |4|

20

ਮਨ ਭੁਖਾ ਭੁਖਾ ਮਤ ਕਰਹਿ ਮਤ ਤੂ ਕਰਹਿ ਪੂਕਾਰ ॥ man bhukhaa bhukhaa mat kareh mat too kareh pookaar |

21

ਲਖ ਚਉਰਾਸੀਹ ਜਿਨਿ ਸਿਰੀ ਸਭਸੈ ਦੇਇ ਅਧਾਰੁ ॥ lakh chauraaseeh jin siree sabhasai dee adhaar |

22

ਨਿਰਭਉ ਸਦਾ ਦਇਆਲੁ ਹੈ ਸਭਨਾ ਕਰਦਾ ਸਾਰ ॥ nirbhau sadaa deaal hai sabhanaa karadaa saar |

23

ਨਾਨਕ ਗੁਰਮੁਖਿ ਬੁਝੀਐ ਪਾਈਐ ਮੋਖ ਦੁਆਰੁ ॥੫॥੩॥੩੬॥ naanak guramukh bujheeai paaeeai mokh duaar |5|3|36|

24

ਸਿਰੀਰਾਗੁ ਮਹਲਾ ੩ ॥ sireeraag mahalaa 3 |

25

ਜਿਨੀ ਸੁਣਿ ਕੈ ਮੰਨਿਆ ਤਿਨਾ ਨਿਜ ਘਰਿ ਵਾਸੁ ॥ jinee sun kai maniaa tinaa nij ghar vaas |

26

ਗੁਰਮਤੀ ਸਾਲਾਹਿ ਸਚੁ ਹਰਿ ਪਾਇਆ ਗੁਣਤਾਸੁ ॥ guramatee saalaeh sach har paaeaa gunataas |

27

ਸਬਦਿ ਰਤੇ ਸੇ ਨਿਰਮਲੇ ਹਉ ਸਦ ਬਲਿਹਾਰੈ ਜਾਸੁ ॥ sabad rate se niramale hau sad balihaarai jaas |

28

ਹਿਰਦੈ ਜਿਨ ਕੈ ਹਰਿ ਵਸੈ ਤਿਤੁ ਘਟਿ ਹੈ ਪਰਗਾਸੁ ॥੧॥ hiradai jin kai har vasai tith ghatt hai paragaas |1|

29

ਮਨ ਮੇਰੇ ਹਰਿ ਹਰਿ ਨਿਰਮਲੁ ਧਿਆਇ ॥ man mere har har niramal dhiaae |

30

ਧੁਰਿ ਮਸਤਕਿ ਜਿਨ ਕਉ ਲਿਖਿਆ ਸੇ ਗੁਰਮੁਖਿ ਰਹੇ ਲਿਵ ਲਾਇ ॥੧॥ ਰਹਾਉ ॥ dhur masatak jin kau likhiaa se guramukh rahe liv laae |1| rahaau |

31

ਹਰਿ ਸੰਤਹੁ ਦੇਖਹੁ ਨਦਰਿ ਕਰਿ ਨਿਕਟਿ ਵਸੈ ਭਰਪੂਰਿ ॥ har santahu dekhahu nadar kar nikatt vasai bharapoor |

32

ਗੁਰਮਤਿ ਜਿਨੀ ਪਛਾਣਿਆ ਸੇ ਦੇਖਹਿ ਸਦਾ ਹਦੂਰਿ ॥ guramat jinee pachhaaniaa se dekheh sadaa hadoor |

33

ਜਿਨ ਗੁਣ ਤਿਨ ਸਦ ਮਨਿ ਵਸੈ ਅਉਗੁਣਵੰਤਿਆ ਦੂਰਿ ॥ jin gun tin sad man vasai aaugunavantiaa door |

34

ਮਨਮੁਖ ਗੁਣ ਤੈ ਬਾਹਰੇ ਬਿਨੁ ਨਾਵੈ ਮਰਦੇ ਝੂਰਿ ॥੨॥ manamukh gun tai baahare bin naavai marade jhoor |2|

35

ਜਿਨ ਸਬਦਿ ਗੁਰੂ ਸੁਣਿ ਮੰਨਿਆ ਤਿਨ ਮਨਿ ਧਿਆਇਆ ਹਰਿ ਸੋਇ ॥ jin sabad guroo sun maniaa tin man dhiaaeaa har soe |

36

ਅਨਦਿਨੁ ਭਗਤੀ ਰਤਿਆ ਮਨੁ ਤਨੁ ਨਿਰਮਲੁ ਹੋਇ ॥ anadin bhagatee ratiaa man tan niramal hoe |

37

ਕੂੜਾ ਰੰਗੁ ਕਸੁੰਭ ਕਾ ਬਿਨਸਿ ਜਾਇ ਦੁਖੁ ਰੋਇ ॥ koorraa rang kasunbh kaa binas jaae dukh roe |

38

ਜਿਸੁ ਅੰਦਰਿ ਨਾਮ ਪ੍ਰਗਾਸੁ ਹੈ ਓਹੁ ਸਦਾ ਸਦਾ ਥਿਰੁ ਹੋਇ ॥੩॥ jis andar naam pragaas hai ohu sadaa sadaa thir hoe |3|

Original Gurmukhi with romanized transliteration, via the GurbaniNow API. An English translation will be added once a cleared translation is available.