Sikhism
Ang-21 9
Text
ਲਖ ਚਉਰਾਸੀਹ ਤਰਸਦੇ ਜਿਸੁ ਮੇਲੇ ਸੋ ਮਿਲੈ ਹਰਿ ਆਇ ॥ lakh chauraaseeh tarasade jis mele so milai har aae |
ਨਾਨਕ ਗੁਰਮੁਖਿ ਹਰਿ ਪਾਇਆ ਸਦਾ ਹਰਿ ਨਾਮਿ ਸਮਾਇ ॥੪॥੬॥੩੯॥ naanak guramukh har paaeaa sadaa har naam samaae |4|6|39|
ਸਿਰੀਰਾਗੁ ਮਹਲਾ ੩ ॥ sireeraag mahalaa 3 |
ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥ sukh saagar har naam hai guramukh paaeaa jaae |
ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ ॥ anadin naam dhiaaeeai sahaje naam samaae |
ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ ॥੧॥ andar rachai har sach siau rasanaa har gun gaae |1|
ਭਾਈ ਰੇ ਜਗੁ ਦੁਖੀਆ ਦੂਜੈ ਭਾਇ ॥ bhaaee re jag dukheea doojai bhaae |
ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ ਧਿਆਇ ॥੧॥ ਰਹਾਉ ॥ gur saranaaee sukh laheh anadin naam dhiaae |1| rahaau |
ਸਾਚੇ ਮੈਲੁ ਨ ਲਾਗਈ ਮਨੁ ਨਿਰਮਲੁ ਹਰਿ ਧਿਆਇ ॥ saache mail na laagee man niramal har dhiaae |
ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ ॥ guramukh sabad pachhaaneeai har amrit naam samaae |
ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥੨॥ gur giaan prachandd balaaeaa agiaan andheraa jaae |2|
ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ ॥ manamukh maile mal bhare haumai trisanaa vikaar |
ਬਿਨੁ ਸਬਦੈ ਮੈਲੁ ਨ ਉਤਰੈ ਮਰਿ ਜੰਮਹਿ ਹੋਇ ਖੁਆਰੁ ॥ bin sabadai mail na utarai mar jameh hoe khuaar |
ਧਾਤੁਰ ਬਾਜੀ ਪਲਚਿ ਰਹੇ ਨਾ ਉਰਵਾਰੁ ਨ ਪਾਰੁ ॥੩॥ dhaatur baajee palach rahe naa uravaar na paar |3|
ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ ॥ guramukh jap tap sanjamee har kai naam piaar |
ਗੁਰਮੁਖਿ ਸਦਾ ਧਿਆਈਐ ਏਕੁ ਨਾਮੁ ਕਰਤਾਰੁ ॥ guramukh sadaa dhiaaeeai ek naam karataar |
ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਆਧਾਰੁ ॥੪॥੭॥੪੦॥ naanak naam dhiaaeeai sabhanaa jeea kaa aadhaar |4|7|40|
ਸ੍ਰੀਰਾਗੁ ਮਹਲਾ ੩ ॥ sreeraag mahalaa 3 |
ਮਨਮੁਖੁ ਮੋਹਿ ਵਿਆਪਿਆ ਬੈਰਾਗੁ ਉਦਾਸੀ ਨ ਹੋਇ ॥ manamukh mohi viaapiaa bairaag udaasee na hoe |
ਸਬਦੁ ਨ ਚੀਨੈ ਸਦਾ ਦੁਖੁ ਹਰਿ ਦਰਗਹਿ ਪਤਿ ਖੋਇ ॥ sabad na cheenai sadaa dukh har darageh pat khoe |
ਹਉਮੈ ਗੁਰਮੁਖਿ ਖੋਈਐ ਨਾਮਿ ਰਤੇ ਸੁਖੁ ਹੋਇ ॥੧॥ haumai guramukh khoeeai naam rate sukh hoe |1|
ਮੇਰੇ ਮਨ ਅਹਿਨਿਸਿ ਪੂਰਿ ਰਹੀ ਨਿਤ ਆਸਾ ॥ mere man ahinis poor rahee nit aasaa |
ਸਤਗੁਰੁ ਸੇਵਿ ਮੋਹੁ ਪਰਜਲੈ ਘਰ ਹੀ ਮਾਹਿ ਉਦਾਸਾ ॥੧॥ ਰਹਾਉ ॥ satagur sev mohu parajalai ghar hee maeh udaasaa |1| rahaau |
ਗੁਰਮੁਖਿ ਕਰਮ ਕਮਾਵੈ ਬਿਗਸੈ ਹਰਿ ਬੈਰਾਗੁ ਅਨੰਦੁ ॥ guramukh karam kamaavai bigasai har bairaag anand |
ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਹਉਮੈ ਮਾਰਿ ਨਿਚੰਦੁ ॥ ahinis bhagat kare din raatee haumai maar nichand |
ਵਡੈ ਭਾਗਿ ਸਤਸੰਗਤਿ ਪਾਈ ਹਰਿ ਪਾਇਆ ਸਹਜਿ ਅਨੰਦੁ ॥੨॥ vaddai bhaag satasangat paaee har paaeaa sehaj anand |2|
ਸੋ ਸਾਧੂ ਬੈਰਾਗੀ ਸੋਈ ਹਿਰਦੈ ਨਾਮੁ ਵਸਾਏ ॥ so saadhoo bairaagee soee hiradai naam vasaae |
ਅੰਤਰਿ ਲਾਗਿ ਨ ਤਾਮਸੁ ਮੂਲੇ ਵਿਚਹੁ ਆਪੁ ਗਵਾਏ ॥ antar laag na taamas moole vichahu aap gavaae |
ਨਾਮੁ ਨਿਧਾਨੁ ਸਤਗੁਰੂ ਦਿਖਾਲਿਆ ਹਰਿ ਰਸੁ ਪੀਆ ਅਘਾਏ ॥੩॥ naam nidhaan sataguroo dikhaaliaa har ras peea aghaae |3|
ਜਿਨਿ ਕਿਨੈ ਪਾਇਆ ਸਾਧਸੰਗਤੀ ਪੂਰੈ ਭਾਗਿ ਬੈਰਾਗਿ ॥ jin kinai paaeaa saadhasangatee poorai bhaag bairaag |
ਮਨਮੁਖ ਫਿਰਹਿ ਨ ਜਾਣਹਿ ਸਤਗੁਰੁ ਹਉਮੈ ਅੰਦਰਿ ਲਾਗਿ ॥ manamukh fireh na jaaneh satagur haumai andar laag |
ਨਾਨਕ ਸਬਦਿ ਰਤੇ ਹਰਿ ਨਾਮਿ ਰੰਗਾਏ ਬਿਨੁ ਭੈ ਕੇਹੀ ਲਾਗਿ ॥੪॥੮॥੪੧॥ naanak sabad rate har naam rangaae bin bhai kehee laag |4|8|41|
ਸਿਰੀਰਾਗੁ ਮਹਲਾ ੩ ॥ sireeraag mahalaa 3 |
ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥ ghar hee saudaa paaeeai antar sabh vath hoe |
ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ ॥ khin khin naam samaaleeai guramukh paavai koe |
ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥੧॥ naam nidhaan akhutt hai vaddabhaag paraapat hoe |1|
ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ ॥ mere man taj nindaa haumai ahankaar |
Original Gurmukhi with romanized transliteration, via the GurbaniNow API. An English translation will be added once a cleared translation is available.