Sikhism
Ang-301 1
Text
ਸਭਿ ਕਾਰਜ ਤਿਨ ਕੇ ਸਿਧਿ ਹਹਿ ਜਿਨ ਗੁਰਮੁਖਿ ਕਿਰਪਾ ਧਾਰਿ ॥ sabh kaaraj tin ke sidh heh jin guramukh kirapaa dhaar |
ਨਾਨਕ ਜੋ ਧੁਰਿ ਮਿਲੇ ਸੇ ਮਿਲਿ ਰਹੇ ਹਰਿ ਮੇਲੇ ਸਿਰਜਣਹਾਰਿ ॥੨॥ naanak jo dhur mile se mil rahe har mele sirajanahaar |2|
ਪਉੜੀ ॥ paurree |
ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚਾ ਗੋਸਾਈ ॥ too sachaa saahib sach hai sach sachaa gosaaee |
ਤੁਧੁਨੋ ਸਭ ਧਿਆਇਦੀ ਸਭ ਲਗੈ ਤੇਰੀ ਪਾਈ ॥ tudhuno sabh dhiaaeidee sabh lagai teree paaee |
ਤੇਰੀ ਸਿਫਤਿ ਸੁਆਲਿਉ ਸਰੂਪ ਹੈ ਜਿਨਿ ਕੀਤੀ ਤਿਸੁ ਪਾਰਿ ਲਘਾਈ ॥ teree sifat suaaliau saroop hai jin keetee tis paar laghaaee |
ਗੁਰਮੁਖਾ ਨੋ ਫਲੁ ਪਾਇਦਾ ਸਚਿ ਨਾਮਿ ਸਮਾਈ ॥ guramukhaa no fal paaeidaa sach naam samaaee |
ਵਡੇ ਮੇਰੇ ਸਾਹਿਬਾ ਵਡੀ ਤੇਰੀ ਵਡਿਆਈ ॥੧॥ vadde mere saahibaa vaddee teree vaddiaaee |1|
ਸਲੋਕ ਮਃ ੪ ॥ salok mahalaa 4 |
ਵਿਣੁ ਨਾਵੈ ਹੋਰੁ ਸਲਾਹਣਾ ਸਭੁ ਬੋਲਣੁ ਫਿਕਾ ਸਾਦੁ ॥ vin naavai hor salaahanaa sabh bolan fikaa saad |
ਮਨਮੁਖ ਅਹੰਕਾਰੁ ਸਲਾਹਦੇ ਹਉਮੈ ਮਮਤਾ ਵਾਦੁ ॥ manamukh ahankaar salaahade haumai mamataa vaad |
ਜਿਨ ਸਾਲਾਹਨਿ ਸੇ ਮਰਹਿ ਖਪਿ ਜਾਵੈ ਸਭੁ ਅਪਵਾਦੁ ॥ jin saalaahan se mareh khap jaavai sabh apavaad |
ਜਨ ਨਾਨਕ ਗੁਰਮੁਖਿ ਉਬਰੇ ਜਪਿ ਹਰਿ ਹਰਿ ਪਰਮਾਨਾਦੁ ॥੧॥ jan naanak guramukh ubare jap har har paramaanaad |1|
ਮਃ ੪ ॥ mahalaa 4 |
ਸਤਿਗੁਰ ਹਰਿ ਪ੍ਰਭੁ ਦਸਿ ਨਾਮੁ ਧਿਆਈ ਮਨਿ ਹਰੀ ॥ satigur har prabh das naam dhiaaee man haree |
ਨਾਨਕ ਨਾਮੁ ਪਵਿਤੁ ਹਰਿ ਮੁਖਿ ਬੋਲੀ ਸਭਿ ਦੁਖ ਪਰਹਰੀ ॥੨॥ naanak naam pavit har mukh bolee sabh dukh paraharee |2|
ਪਉੜੀ ॥ paurree |
ਤੂ ਆਪੇ ਆਪਿ ਨਿਰੰਕਾਰੁ ਹੈ ਨਿਰੰਜਨ ਹਰਿ ਰਾਇਆ ॥ too aape aap nirankaar hai niranjan har raaeaa |
ਜਿਨੀ ਤੂ ਇਕ ਮਨਿ ਸਚੁ ਧਿਆਇਆ ਤਿਨ ਕਾ ਸਭੁ ਦੁਖੁ ਗਵਾਇਆ ॥ jinee too ik man sach dhiaaeaa tin kaa sabh dukh gavaaeaa |
ਤੇਰਾ ਸਰੀਕੁ ਕੋ ਨਾਹੀ ਜਿਸ ਨੋ ਲਵੈ ਲਾਇ ਸੁਣਾਇਆ ॥ teraa sareek ko naahee jis no lavai laae sunaaeaa |
ਤੁਧੁ ਜੇਵਡੁ ਦਾਤਾ ਤੂਹੈ ਨਿਰੰਜਨਾ ਤੂਹੈ ਸਚੁ ਮੇਰੈ ਮਨਿ ਭਾਇਆ ॥ tudh jevadd daataa toohai niranjanaa toohai sach merai man bhaaeaa |
ਸਚੇ ਮੇਰੇ ਸਾਹਿਬਾ ਸਚੇ ਸਚੁ ਨਾਇਆ ॥੨॥ sache mere saahibaa sache sach naaeaa |2|
ਸਲੋਕ ਮਃ ੪ ॥ salok mahalaa 4 |
ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥ man antar haumai rog hai bhram bhoole manamukh durajanaa |
ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਨਾ ॥੧॥ naanak rog gavaae mil satigur saadhoo sajanaa |1|
ਮਃ ੪ ॥ mahalaa 4 |
ਮਨੁ ਤਨੁ ਰਤਾ ਰੰਗ ਸਿਉ ਗੁਰਮੁਖਿ ਹਰਿ ਗੁਣਤਾਸੁ ॥ man tan rataa rang siau guramukh har gunataas |
ਜਨ ਨਾਨਕ ਹਰਿ ਸਰਣਾਗਤੀ ਹਰਿ ਮੇਲੇ ਗੁਰ ਸਾਬਾਸਿ ॥੨॥ jan naanak har saranaagatee har mele gur saabaas |2|
ਪਉੜੀ ॥ paurree |
ਤੂ ਕਰਤਾ ਪੁਰਖੁ ਅਗੰਮੁ ਹੈ ਕਿਸੁ ਨਾਲਿ ਤੂ ਵੜੀਐ ॥ too karataa purakh agam hai kis naal too varreeai |
ਤੁਧੁ ਜੇਵਡੁ ਹੋਇ ਸੁ ਆਖੀਐ ਤੁਧੁ ਜੇਹਾ ਤੂਹੈ ਪੜੀਐ ॥ tudh jevadd hoe su aakheeai tudh jehaa toohai parreeai |
ਤੂ ਘਟਿ ਘਟਿ ਇਕੁ ਵਰਤਦਾ ਗੁਰਮੁਖਿ ਪਰਗੜੀਐ ॥ too ghatt ghatt ik varatadaa guramukh paragarreeai |
ਤੂ ਸਚਾ ਸਭਸ ਦਾ ਖਸਮੁ ਹੈ ਸਭ ਦੂ ਤੂ ਚੜੀਐ ॥ too sachaa sabhas daa khasam hai sabh doo too charreeai |
ਤੂ ਕਰਹਿ ਸੁ ਸਚੇ ਹੋਇਸੀ ਤਾ ਕਾਇਤੁ ਕੜੀਐ ॥੩॥ too kareh su sache hoeisee taa kaaeit karreeai |3|
ਸਲੋਕ ਮਃ ੪ ॥ salok mahalaa 4 |
ਮੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਅਠੇ ਪਹਰ ਲਗੰਨਿ ॥ mai man tan prem piram kaa atthe pehar lagan |
ਜਨ ਨਾਨਕ ਕਿਰਪਾ ਧਾਰਿ ਪ੍ਰਭ ਸਤਿਗੁਰ ਸੁਖਿ ਵਸੰਨਿ ॥੧॥ jan naanak kirapaa dhaar prabh satigur sukh vasan |1|
ਮਃ ੪ ॥ mahalaa 4 |
ਜਿਨ ਅੰਦਰਿ ਪ੍ਰੀਤਿ ਪਿਰੰਮ ਕੀ ਜਿਉ ਬੋਲਨਿ ਤਿਵੈ ਸੋਹੰਨਿ ॥ jin andar preet piram kee jiau bolan tivai sohan |
ਨਾਨਕ ਹਰਿ ਆਪੇ ਜਾਣਦਾ ਜਿਨਿ ਲਾਈ ਪ੍ਰੀਤਿ ਪਿਰੰਨਿ ॥੨॥ naanak har aape jaanadaa jin laaee preet piran |2|
ਪਉੜੀ ॥ paurree |
ਤੂ ਕਰਤਾ ਆਪਿ ਅਭੁਲੁ ਹੈ ਭੁਲਣ ਵਿਚਿ ਨਾਹੀ ॥ too karataa aap abhul hai bhulan vich naahee |
ਤੂ ਕਰਹਿ ਸੁ ਸਚੇ ਭਲਾ ਹੈ ਗੁਰ ਸਬਦਿ ਬੁਝਾਹੀ ॥ too kareh su sache bhalaa hai gur sabad bujhaahee |
ਤੂ ਕਰਣ ਕਾਰਣ ਸਮਰਥੁ ਹੈ ਦੂਜਾ ਕੋ ਨਾਹੀ ॥ too karan kaaran samarath hai doojaa ko naahee |
ਤੂ ਸਾਹਿਬੁ ਅਗਮੁ ਦਇਆਲੁ ਹੈ ਸਭਿ ਤੁਧੁ ਧਿਆਹੀ ॥ too saahib agam deaal hai sabh tudh dhiaahee |
Original Gurmukhi with romanized transliteration, via the GurbaniNow API. An English translation will be added once a cleared translation is available.