Sikhism
Ang-301 10
Text
ਜਨ ਨਾਨਕ ਨਾਮੁ ਸਲਾਹਿ ਤੂ ਸਚੁ ਸਚੇ ਸੇਵਾ ਤੇਰੀ ਹੋਤਿ ॥੧੬॥ jan naanak naam salaeh too sach sache sevaa teree hot |16|
ਸਲੋਕ ਮਃ ੪ ॥ salok mahalaa 4 |
ਸਭਿ ਰਸ ਤਿਨ ਕੈ ਰਿਦੈ ਹਹਿ ਜਿਨ ਹਰਿ ਵਸਿਆ ਮਨ ਮਾਹਿ ॥ sabh ras tin kai ridai heh jin har vasiaa man maeh |
ਹਰਿ ਦਰਗਹਿ ਤੇ ਮੁਖ ਉਜਲੇ ਤਿਨ ਕਉ ਸਭਿ ਦੇਖਣ ਜਾਹਿ ॥ har darageh te mukh ujale tin kau sabh dekhan jaeh |
ਜਿਨ ਨਿਰਭਉ ਨਾਮੁ ਧਿਆਇਆ ਤਿਨ ਕਉ ਭਉ ਕੋਈ ਨਾਹਿ ॥ jin nirbhau naam dhiaaeaa tin kau bhau koee naeh |
ਹਰਿ ਉਤਮੁ ਤਿਨੀ ਸਰੇਵਿਆ ਜਿਨ ਕਉ ਧੁਰਿ ਲਿਖਿਆ ਆਹਿ ॥ har utam tinee sareviaa jin kau dhur likhiaa aaeh |
ਤੇ ਹਰਿ ਦਰਗਹਿ ਪੈਨਾਈਅਹਿ ਜਿਨ ਹਰਿ ਵੁਠਾ ਮਨ ਮਾਹਿ ॥ te har darageh painaaeeeh jin har vutthaa man maeh |
ਓਇ ਆਪਿ ਤਰੇ ਸਭ ਕੁਟੰਬ ਸਿਉ ਤਿਨ ਪਿਛੈ ਸਭੁ ਜਗਤੁ ਛਡਾਹਿ ॥ oe aap tare sabh kuttanb siau tin pichhai sabh jagat chhaddaeh |
ਜਨ ਨਾਨਕ ਕਉ ਹਰਿ ਮੇਲਿ ਜਨ ਤਿਨ ਵੇਖਿ ਵੇਖਿ ਹਮ ਜੀਵਾਹਿ ॥੧॥ jan naanak kau har mel jan tin vekh vekh ham jeevaeh |1|
ਮਃ ੪ ॥ mahalaa 4 |
ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥ saa dharatee bhee hareeaavalee jithai meraa satigur baitthaa aae |
ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥ se jant bhe hareeaavale jinee meraa satigur dekhiaa jaae |
ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥ dhan dhan pitaa dhan dhan kul dhan dhan su jananee jin guroo janiaa maae |
ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥ dhan dhan guroo jin naam araadhiaa aap tariaa jinee dditthaa tinaa le chhaddaae |
ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨਾਨਕੁ ਧੋਵੈ ਪਾਇ ॥੨॥ har satigur melahu deaa kar jan naanak dhovai paae |2|
ਪਉੜੀ ॥ paurree |
ਸਚੁ ਸਚਾ ਸਤਿਗੁਰੁ ਅਮਰੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥ sach sachaa satigur amar hai jis andar har ur dhaariaa |
ਸਚੁ ਸਚਾ ਸਤਿਗੁਰੁ ਪੁਰਖੁ ਹੈ ਜਿਨਿ ਕਾਮੁ ਕ੍ਰੋਧੁ ਬਿਖੁ ਮਾਰਿਆ ॥ sach sachaa satigur purakh hai jin kaam krodh bikh maariaa |
ਜਾ ਡਿਠਾ ਪੂਰਾ ਸਤਿਗੁਰੂ ਤਾਂ ਅੰਦਰਹੁ ਮਨੁ ਸਾਧਾਰਿਆ ॥ jaa dditthaa pooraa satiguroo taan andarahu man saadhaariaa |
ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਿ ਵਾਰਿਆ ॥ balihaaree gur aapane sadaa sadaa ghum vaariaa |
ਗੁਰਮੁਖਿ ਜਿਤਾ ਮਨਮੁਖਿ ਹਾਰਿਆ ॥੧੭॥ guramukh jitaa manamukh haariaa |17|
ਸਲੋਕ ਮਃ ੪ ॥ salok mahalaa 4 |
ਕਰਿ ਕਿਰਪਾ ਸਤਿਗੁਰੁ ਮੇਲਿਓਨੁ ਮੁਖਿ ਗੁਰਮੁਖਿ ਨਾਮੁ ਧਿਆਇਸੀ ॥ kar kirapaa satigur melion mukh guramukh naam dhiaaeisee |
ਸੋ ਕਰੇ ਜਿ ਸਤਿਗੁਰ ਭਾਵਸੀ ਗੁਰੁ ਪੂਰਾ ਘਰੀ ਵਸਾਇਸੀ ॥ so kare ji satigur bhaavasee gur pooraa gharee vasaaeisee |
ਜਿਨ ਅੰਦਰਿ ਨਾਮੁ ਨਿਧਾਨੁ ਹੈ ਤਿਨ ਕਾ ਭਉ ਸਭੁ ਗਵਾਇਸੀ ॥ jin andar naam nidhaan hai tin kaa bhau sabh gavaaeisee |
ਜਿਨ ਰਖਣ ਕਉ ਹਰਿ ਆਪਿ ਹੋਇ ਹੋਰ ਕੇਤੀ ਝਖਿ ਝਖਿ ਜਾਇਸੀ ॥ jin rakhan kau har aap hoe hor ketee jhakh jhakh jaaeisee |
ਜਨ ਨਾਨਕ ਨਾਮੁ ਧਿਆਇ ਤੂ ਹਰਿ ਹਲਤਿ ਪਲਤਿ ਛੋਡਾਇਸੀ ॥੧॥ jan naanak naam dhiaae too har halat palat chhoddaaeisee |1|
ਮਃ ੪ ॥ mahalaa 4 |
ਗੁਰਸਿਖਾ ਕੈ ਮਨਿ ਭਾਵਦੀ ਗੁਰ ਸਤਿਗੁਰ ਕੀ ਵਡਿਆਈ ॥ gurasikhaa kai man bhaavadee gur satigur kee vaddiaaee |
ਹਰਿ ਰਾਖਹੁ ਪੈਜ ਸਤਿਗੁਰੂ ਕੀ ਨਿਤ ਚੜੈ ਸਵਾਈ ॥ har raakhahu paij satiguroo kee nit charrai savaaee |
ਗੁਰ ਸਤਿਗੁਰ ਕੈ ਮਨਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਛਡਾਈ ॥ gur satigur kai man paarabraham hai paarabraham chhaddaaee |
ਗੁਰ ਸਤਿਗੁਰ ਤਾਣੁ ਦੀਬਾਣੁ ਹਰਿ ਤਿਨਿ ਸਭ ਆਣਿ ਨਿਵਾਈ ॥ gur satigur taan deebaan har tin sabh aan nivaaee |
ਜਿਨੀ ਡਿਠਾ ਮੇਰਾ ਸਤਿਗੁਰੁ ਭਾਉ ਕਰਿ ਤਿਨ ਕੇ ਸਭਿ ਪਾਪ ਗਵਾਈ ॥ jinee dditthaa meraa satigur bhaau kar tin ke sabh paap gavaaee |
ਹਰਿ ਦਰਗਹ ਤੇ ਮੁਖ ਉਜਲੇ ਬਹੁ ਸੋਭਾ ਪਾਈ ॥ har daragah te mukh ujale bahu sobhaa paaee |
ਜਨੁ ਨਾਨਕੁ ਮੰਗੈ ਧੂੜਿ ਤਿਨ ਜੋ ਗੁਰ ਕੇ ਸਿਖ ਮੇਰੇ ਭਾਈ ॥੨॥ jan naanak mangai dhoorr tin jo gur ke sikh mere bhaaee |2|
ਪਉੜੀ ॥ paurree |
ਹਉ ਆਖਿ ਸਲਾਹੀ ਸਿਫਤਿ ਸਚੁ ਸਚੁ ਸਚੇ ਕੀ ਵਡਿਆਈ ॥ hau aakh salaahee sifat sach sach sache kee vaddiaaee |
ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈ ॥ saalaahee sach salaah sach sach keemat kinai na paaee |
Original Gurmukhi with romanized transliteration, via the GurbaniNow API. An English translation will be added once a cleared translation is available.