Sikhism
Ang-301 100
Text
ਗੁਰ ਸੇਵਾ ਮਹਲੁ ਪਾਈਐ ਜਗੁ ਦੁਤਰੁ ਤਰੀਐ ॥੨॥ gur sevaa mehal paaeeai jag dutar tareeai |2|
ਦ੍ਰਿਸਟਿ ਤੇਰੀ ਸੁਖੁ ਪਾਈਐ ਮਨ ਮਾਹਿ ਨਿਧਾਨਾ ॥ drisatt teree sukh paaeeai man maeh nidhaanaa |
ਜਾ ਕਉ ਤੁਮ ਕਿਰਪਾਲ ਭਏ ਸੇਵਕ ਸੇ ਪਰਵਾਨਾ ॥੩॥ jaa kau tum kirapaal bhe sevak se paravaanaa |3|
ਅੰਮ੍ਰਿਤ ਰਸੁ ਹਰਿ ਕੀਰਤਨੋ ਕੋ ਵਿਰਲਾ ਪੀਵੈ ॥ amrit ras har keeratano ko viralaa peevai |
ਵਜਹੁ ਨਾਨਕ ਮਿਲੈ ਏਕੁ ਨਾਮੁ ਰਿਦ ਜਪਿ ਜਪਿ ਜੀਵੈ ॥੪॥੧੪॥੧੧੬॥ vajahu naanak milai ek naam rid jap jap jeevai |4|14|116|
ਆਸਾ ਮਹਲਾ ੫ ॥ aasaa mahalaa 5 |
ਜਾ ਪ੍ਰਭ ਕੀ ਹਉ ਚੇਰੁਲੀ ਸੋ ਸਭ ਤੇ ਊਚਾ ॥ jaa prabh kee hau cherulee so sabh te aoochaa |
ਸਭੁ ਕਿਛੁ ਤਾ ਕਾ ਕਾਂਢੀਐ ਥੋਰਾ ਅਰੁ ਮੂਚਾ ॥੧॥ sabh kichh taa kaa kaandteeai thoraa ar moochaa |1|
ਜੀਅ ਪ੍ਰਾਨ ਮੇਰਾ ਧਨੋ ਸਾਹਿਬ ਕੀ ਮਨੀਆ ॥ jeea praan meraa dhano saahib kee maneea |
ਨਾਮਿ ਜਿਸੈ ਕੈ ਊਜਲੀ ਤਿਸੁ ਦਾਸੀ ਗਨੀਆ ॥੧॥ ਰਹਾਉ ॥ naam jisai kai aoojalee tis daasee ganeea |1| rahaau |
ਵੇਪਰਵਾਹੁ ਅਨੰਦ ਮੈ ਨਾਉ ਮਾਣਕ ਹੀਰਾ ॥ veparavaahu anand mai naau maanak heeraa |
ਰਜੀ ਧਾਈ ਸਦਾ ਸੁਖੁ ਜਾ ਕਾ ਤੂੰ ਮੀਰਾ ॥੨॥ rajee dhaaee sadaa sukh jaa kaa toon meeraa |2|
ਸਖੀ ਸਹੇਰੀ ਸੰਗ ਕੀ ਸੁਮਤਿ ਦ੍ਰਿੜਾਵਉ ॥ sakhee saheree sang kee sumat drirraavau |
ਸੇਵਹੁ ਸਾਧੂ ਭਾਉ ਕਰਿ ਤਉ ਨਿਧਿ ਹਰਿ ਪਾਵਉ ॥੩॥ sevahu saadhoo bhaau kar tau nidh har paavau |3|
ਸਗਲੀ ਦਾਸੀ ਠਾਕੁਰੈ ਸਭ ਕਹਤੀ ਮੇਰਾ ॥ sagalee daasee tthaakurai sabh kahatee meraa |
ਜਿਸਹਿ ਸੀਗਾਰੇ ਨਾਨਕਾ ਤਿਸੁ ਸੁਖਹਿ ਬਸੇਰਾ ॥੪॥੧੫॥੧੧੭॥ jiseh seegaare naanakaa tis sukheh baseraa |4|15|117|
ਆਸਾ ਮਹਲਾ ੫ ॥ aasaa mahalaa 5 |
ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥ santaa kee hoe daasaree ehu achaaraa sikh ree |
ਸਗਲ ਗੁਣਾ ਗੁਣ ਊਤਮੋ ਭਰਤਾ ਦੂਰਿ ਨ ਪਿਖੁ ਰੀ ॥੧॥ sagal gunaa gun aootamo bharataa door na pikh ree |1|
ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥ eihu man sundar aapanaa har naam majeetthai rang ree |
ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ ਰਹਾਉ ॥ tiaag siaanap chaaturee toon jaan gupaaleh sang ree |1| rahaau |
ਭਰਤਾ ਕਹੈ ਸੁ ਮਾਨੀਐ ਏਹੁ ਸੀਗਾਰੁ ਬਣਾਇ ਰੀ ॥ bharataa kahai su maaneeai ehu seegaar banaae ree |
ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥੨॥ doojaa bhaau visaareeai ehu tanbolaa khaae ree |2|
ਗੁਰ ਕਾ ਸਬਦੁ ਕਰਿ ਦੀਪਕੋ ਇਹ ਸਤ ਕੀ ਸੇਜ ਬਿਛਾਇ ਰੀ ॥ gur kaa sabad kar deepako ih sat kee sej bichhaae ree |
ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥੩॥ aatth pehar kar jorr rahu tau bhettai har raae ree |3|
ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥ tis hee chaj seegaar sabh saaee roop apaar ree |
ਸਾਈ ਸੋੁਹਾਗਣਿ ਨਾਨਕਾ ਜੋ ਭਾਣੀ ਕਰਤਾਰਿ ਰੀ ॥੪॥੧੬॥੧੧੮॥ saaee suohaagan naanakaa jo bhaanee karataar ree |4|16|118|
ਆਸਾ ਮਹਲਾ ੫ ॥ aasaa mahalaa 5 |
ਡੀਗਨ ਡੋਲਾ ਤਊ ਲਉ ਜਉ ਮਨ ਕੇ ਭਰਮਾ ॥ ddeegan ddolaa taoo lau jau man ke bharamaa |
ਭ੍ਰਮ ਕਾਟੇ ਗੁਰਿ ਆਪਣੈ ਪਾਏ ਬਿਸਰਾਮਾ ॥੧॥ bhram kaatte gur aapanai paae bisaraamaa |1|
ਓਇ ਬਿਖਾਦੀ ਦੋਖੀਆ ਤੇ ਗੁਰ ਤੇ ਹੂਟੇ ॥ oe bikhaadee dokheea te gur te hootte |
ਹਮ ਛੂਟੇ ਅਬ ਉਨੑਾ ਤੇ ਓਇ ਹਮ ਤੇ ਛੂਟੇ ॥੧॥ ਰਹਾਉ ॥ ham chhootte ab unaa te oe ham te chhootte |1| rahaau |
ਮੇਰਾ ਤੇਰਾ ਜਾਨਤਾ ਤਬ ਹੀ ਤੇ ਬੰਧਾ ॥ meraa teraa jaanataa tab hee te bandhaa |
ਗੁਰਿ ਕਾਟੀ ਅਗਿਆਨਤਾ ਤਬ ਛੁਟਕੇ ਫੰਧਾ ॥੨॥ gur kaattee agiaanataa tab chhuttake fandhaa |2|
ਜਬ ਲਗੁ ਹੁਕਮੁ ਨ ਬੂਝਤਾ ਤਬ ਹੀ ਲਉ ਦੁਖੀਆ ॥ jab lag hukam na boojhataa tab hee lau dukheea |
ਗੁਰ ਮਿਲਿ ਹੁਕਮੁ ਪਛਾਣਿਆ ਤਬ ਹੀ ਤੇ ਸੁਖੀਆ ॥੩॥ gur mil hukam pachhaaniaa tab hee te sukheea |3|
ਨਾ ਕੋ ਦੁਸਮਨੁ ਦੋਖੀਆ ਨਾਹੀ ਕੋ ਮੰਦਾ ॥ naa ko dusaman dokheea naahee ko mandaa |
ਗੁਰ ਕੀ ਸੇਵਾ ਸੇਵਕੋ ਨਾਨਕ ਖਸਮੈ ਬੰਦਾ ॥੪॥੧੭॥੧੧੯॥ gur kee sevaa sevako naanak khasamai bandaa |4|17|119|
ਆਸਾ ਮਹਲਾ ੫ ॥ aasaa mahalaa 5 |
ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ ॥ sookh sehaj aanad ghanaa har keeratan gaau |
ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥੧॥ garah nivaare satiguroo de apanaa naau |1|
ਬਲਿਹਾਰੀ ਗੁਰ ਆਪਣੇ ਸਦ ਸਦ ਬਲਿ ਜਾਉ ॥ balihaaree gur aapane sad sad bal jaau |
Original Gurmukhi with romanized transliteration, via the GurbaniNow API. An English translation will be added once a cleared translation is available.