U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 12

Text

1

ਤਿਸੁ ਅਗੈ ਪਿਛੈ ਢੋਈ ਨਾਹੀ ਗੁਰਸਿਖੀ ਮਨਿ ਵੀਚਾਰਿਆ ॥ tis agai pichhai dtoee naahee gurasikhee man veechaariaa |

2

ਸਤਿਗੁਰੂ ਨੋ ਮਿਲੇ ਸੇਈ ਜਨ ਉਬਰੇ ਜਿਨ ਹਿਰਦੈ ਨਾਮੁ ਸਮਾਰਿਆ ॥ satiguroo no mile seee jan ubare jin hiradai naam samaariaa |

3

ਜਨ ਨਾਨਕ ਕੇ ਗੁਰਸਿਖ ਪੁਤਹਹੁ ਹਰਿ ਜਪਿਅਹੁ ਹਰਿ ਨਿਸਤਾਰਿਆ ॥੨॥ jan naanak ke gurasikh putahahu har japiahu har nisataariaa |2|

4

ਮਹਲਾ ੩ ॥ mahalaa 3 |

5

ਹਉਮੈ ਜਗਤੁ ਭੁਲਾਇਆ ਦੁਰਮਤਿ ਬਿਖਿਆ ਬਿਕਾਰ ॥ haumai jagat bhulaaeaa duramat bikhiaa bikaar |

6

ਸਤਿਗੁਰੁ ਮਿਲੈ ਤ ਨਦਰਿ ਹੋਇ ਮਨਮੁਖ ਅੰਧ ਅੰਧਿਆਰ ॥ satigur milai ta nadar hoe manamukh andh andhiaar |

7

ਨਾਨਕ ਆਪੇ ਮੇਲਿ ਲਏ ਜਿਸ ਨੋ ਸਬਦਿ ਲਾਏ ਪਿਆਰੁ ॥੩॥ naanak aape mel le jis no sabad laae piaar |3|

8

ਪਉੜੀ ॥ paurree |

9

ਸਚੁ ਸਚੇ ਕੀ ਸਿਫਤਿ ਸਲਾਹ ਹੈ ਸੋ ਕਰੇ ਜਿਸੁ ਅੰਦਰੁ ਭਿਜੈ ॥ sach sache kee sifat salaah hai so kare jis andar bhijai |

10

ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਕਾ ਕੰਧੁ ਨ ਕਬਹੂ ਛਿਜੈ ॥ jinee ik man ik araadhiaa tin kaa kandh na kabahoo chhijai |

11

ਧਨੁ ਧਨੁ ਪੁਰਖ ਸਾਬਾਸਿ ਹੈ ਜਿਨ ਸਚੁ ਰਸਨਾ ਅੰਮ੍ਰਿਤੁ ਪਿਜੈ ॥ dhan dhan purakh saabaas hai jin sach rasanaa amrit pijai |

12

ਸਚੁ ਸਚਾ ਜਿਨ ਮਨਿ ਭਾਵਦਾ ਸੇ ਮਨਿ ਸਚੀ ਦਰਗਹ ਲਿਜੈ ॥ sach sachaa jin man bhaavadaa se man sachee daragah lijai |

13

ਧਨੁ ਧੰਨੁ ਜਨਮੁ ਸਚਿਆਰੀਆ ਮੁਖ ਉਜਲ ਸਚੁ ਕਰਿਜੈ ॥੨੦॥ dhan dhan janam sachiaareea mukh ujal sach karijai |20|

14

ਸਲੋਕ ਮਃ ੪ ॥ salok mahalaa 4 |

15

ਸਾਕਤ ਜਾਇ ਨਿਵਹਿ ਗੁਰ ਆਗੈ ਮਨਿ ਖੋਟੇ ਕੂੜਿ ਕੂੜਿਆਰੇ ॥ saakat jaae niveh gur aagai man khotte koorr koorriaare |

16

ਜਾ ਗੁਰੁ ਕਹੈ ਉਠਹੁ ਮੇਰੇ ਭਾਈ ਬਹਿ ਜਾਹਿ ਘੁਸਰਿ ਬਗੁਲਾਰੇ ॥ jaa gur kahai utthahu mere bhaaee beh jaeh ghusar bagulaare |

17

ਗੁਰਸਿਖਾ ਅੰਦਰਿ ਸਤਿਗੁਰੁ ਵਰਤੈ ਚੁਣਿ ਕਢੇ ਲਧੋਵਾਰੇ ॥ gurasikhaa andar satigur varatai chun kadte ladhovaare |

18

ਓਇ ਅਗੈ ਪਿਛੈ ਬਹਿ ਮੁਹੁ ਛਪਾਇਨਿ ਨ ਰਲਨੀ ਖੋਟੇਆਰੇ ॥ oe agai pichhai beh muhu chhapaaein na ralanee khotteaare |

19

ਓਨਾ ਦਾ ਭਖੁ ਸੁ ਓਥੈ ਨਾਹੀ ਜਾਇ ਕੂੜੁ ਲਹਨਿ ਭੇਡਾਰੇ ॥ onaa daa bhakh su othai naahee jaae koorr lehan bheddaare |

20

ਜੇ ਸਾਕਤੁ ਨਰੁ ਖਾਵਾਈਐ ਲੋਚੀਐ ਬਿਖੁ ਕਢੈ ਮੁਖਿ ਉਗਲਾਰੇ ॥ je saakat nar khaavaaeeai locheeai bikh kadtai mukh ugalaare |

21

ਹਰਿ ਸਾਕਤ ਸੇਤੀ ਸੰਗੁ ਨ ਕਰੀਅਹੁ ਓਇ ਮਾਰੇ ਸਿਰਜਣਹਾਰੇ ॥ har saakat setee sang na kareeahu oe maare sirajanahaare |

22

ਜਿਸ ਕਾ ਇਹੁ ਖੇਲੁ ਸੋਈ ਕਰਿ ਵੇਖੈ ਜਨ ਨਾਨਕ ਨਾਮੁ ਸਮਾਰੇ ॥੧॥ jis kaa ihu khel soee kar vekhai jan naanak naam samaare |1|

23

ਮਃ ੪ ॥ mahalaa 4 |

24

ਸਤਿਗੁਰੁ ਪੁਰਖੁ ਅਗੰਮੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥ satigur purakh agam hai jis andar har ur dhaariaa |

25

ਸਤਿਗੁਰੂ ਨੋ ਅਪੜਿ ਕੋਇ ਨ ਸਕਈ ਜਿਸੁ ਵਲਿ ਸਿਰਜਣਹਾਰਿਆ ॥ satiguroo no aparr koe na sakee jis val sirajanahaariaa |

26

ਸਤਿਗੁਰੂ ਕਾ ਖੜਗੁ ਸੰਜੋਉ ਹਰਿ ਭਗਤਿ ਹੈ ਜਿਤੁ ਕਾਲੁ ਕੰਟਕੁ ਮਾਰਿ ਵਿਡਾਰਿਆ ॥ satiguroo kaa kharrag sanjoau har bhagat hai jit kaal kanttak maar viddaariaa |

27

ਸਤਿਗੁਰੂ ਕਾ ਰਖਣਹਾਰਾ ਹਰਿ ਆਪਿ ਹੈ ਸਤਿਗੁਰੂ ਕੈ ਪਿਛੈ ਹਰਿ ਸਭਿ ਉਬਾਰਿਆ ॥ satiguroo kaa rakhanahaaraa har aap hai satiguroo kai pichhai har sabh ubaariaa |

28

ਜੋ ਮੰਦਾ ਚਿਤਵੈ ਪੂਰੇ ਸਤਿਗੁਰੂ ਕਾ ਸੋ ਆਪਿ ਉਪਾਵਣਹਾਰੈ ਮਾਰਿਆ ॥ jo mandaa chitavai poore satiguroo kaa so aap upaavanahaarai maariaa |

29

ਏਹ ਗਲ ਹੋਵੈ ਹਰਿ ਦਰਗਹ ਸਚੇ ਕੀ ਜਨ ਨਾਨਕ ਅਗਮੁ ਵੀਚਾਰਿਆ ॥੨॥ eeh gal hovai har daragah sache kee jan naanak agam veechaariaa |2|

30

ਪਉੜੀ ॥ paurree |

31

ਸਚੁ ਸੁਤਿਆ ਜਿਨੀ ਅਰਾਧਿਆ ਜਾ ਉਠੇ ਤਾ ਸਚੁ ਚਵੇ ॥ sach sutiaa jinee araadhiaa jaa utthe taa sach chave |

32

ਸੇ ਵਿਰਲੇ ਜੁਗ ਮਹਿ ਜਾਣੀਅਹਿ ਜੋ ਗੁਰਮੁਖਿ ਸਚੁ ਰਵੇ ॥ se virale jug meh jaaneeeh jo guramukh sach rave |

33

ਹਉ ਬਲਿਹਾਰੀ ਤਿਨ ਕਉ ਜਿ ਅਨਦਿਨੁ ਸਚੁ ਲਵੇ ॥ hau balihaaree tin kau ji anadin sach lave |

34

ਜਿਨ ਮਨਿ ਤਨਿ ਸਚਾ ਭਾਵਦਾ ਸੇ ਸਚੀ ਦਰਗਹ ਗਵੇ ॥ jin man tan sachaa bhaavadaa se sachee daragah gave |

35

ਜਨੁ ਨਾਨਕੁ ਬੋਲੈ ਸਚੁ ਨਾਮੁ ਸਚੁ ਸਚਾ ਸਦਾ ਨਵੇ ॥੨੧॥ jan naanak bolai sach naam sach sachaa sadaa nave |21|

36

ਸਲੋਕੁ ਮਃ ੪ ॥ salok mahalaa 4 |

37

ਕਿਆ ਸਵਣਾ ਕਿਆ ਜਾਗਣਾ ਗੁਰਮੁਖਿ ਤੇ ਪਰਵਾਣੁ ॥ kiaa savanaa kiaa jaaganaa guramukh te paravaan |

Original Gurmukhi with romanized transliteration, via the GurbaniNow API. An English translation will be added once a cleared translation is available.