U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 13

Text

1

ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਪੂਰੇ ਪੁਰਖ ਪਰਧਾਨ ॥ jinaa saas giraas na visarai se poore purakh paradhaan |

2

ਕਰਮੀ ਸਤਿਗੁਰੁ ਪਾਈਐ ਅਨਦਿਨੁ ਲਗੈ ਧਿਆਨੁ ॥ karamee satigur paaeeai anadin lagai dhiaan |

3

ਤਿਨ ਕੀ ਸੰਗਤਿ ਮਿਲਿ ਰਹਾ ਦਰਗਹ ਪਾਈ ਮਾਨੁ ॥ tin kee sangat mil rahaa daragah paaee maan |

4

ਸਉਦੇ ਵਾਹੁ ਵਾਹੁ ਉਚਰਹਿ ਉਠਦੇ ਭੀ ਵਾਹੁ ਕਰੇਨਿ ॥ saude vaahu vaahu uchareh utthade bhee vaahu karen |

5

ਨਾਨਕ ਤੇ ਮੁਖ ਉਜਲੇ ਜਿ ਨਿਤ ਉਠਿ ਸੰਮਾਲੇਨਿ ॥੧॥ naanak te mukh ujale ji nit utth samaalen |1|

6

ਮਃ ੪ ॥ mahalaa 4 |

7

ਸਤਿਗੁਰੁ ਸੇਵੀਐ ਆਪਣਾ ਪਾਈਐ ਨਾਮੁ ਅਪਾਰੁ ॥ satigur seveeai aapanaa paaeeai naam apaar |

8

ਭਉਜਲਿ ਡੁਬਦਿਆ ਕਢਿ ਲਏ ਹਰਿ ਦਾਤਿ ਕਰੇ ਦਾਤਾਰੁ ॥ bhaujal ddubadiaa kadt le har daat kare daataar |

9

ਧੰਨੁ ਧੰਨੁ ਸੇ ਸਾਹ ਹੈ ਜਿ ਨਾਮਿ ਕਰਹਿ ਵਾਪਾਰੁ ॥ dhan dhan se saah hai ji naam kareh vaapaar |

10

ਵਣਜਾਰੇ ਸਿਖ ਆਵਦੇ ਸਬਦਿ ਲਘਾਵਣਹਾਰੁ ॥ vanajaare sikh aavade sabad laghaavanahaar |

11

ਜਨ ਨਾਨਕ ਜਿਨ ਕਉ ਕ੍ਰਿਪਾ ਭਈ ਤਿਨ ਸੇਵਿਆ ਸਿਰਜਣਹਾਰੁ ॥੨॥ jan naanak jin kau kripaa bhee tin seviaa sirajanahaar |2|

12

ਪਉੜੀ ॥ paurree |

13

ਸਚੁ ਸਚੇ ਕੇ ਜਨ ਭਗਤ ਹਹਿ ਸਚੁ ਸਚਾ ਜਿਨੀ ਅਰਾਧਿਆ ॥ sach sache ke jan bhagat heh sach sachaa jinee araadhiaa |

14

ਜਿਨ ਗੁਰਮੁਖਿ ਖੋਜਿ ਢੰਢੋਲਿਆ ਤਿਨ ਅੰਦਰਹੁ ਹੀ ਸਚੁ ਲਾਧਿਆ ॥ jin guramukh khoj dtandtoliaa tin andarahu hee sach laadhiaa |

15

ਸਚੁ ਸਾਹਿਬੁ ਸਚੁ ਜਿਨੀ ਸੇਵਿਆ ਕਾਲੁ ਕੰਟਕੁ ਮਾਰਿ ਤਿਨੀ ਸਾਧਿਆ ॥ sach saahib sach jinee seviaa kaal kanttak maar tinee saadhiaa |

16

ਸਚੁ ਸਚਾ ਸਭ ਦੂ ਵਡਾ ਹੈ ਸਚੁ ਸੇਵਨਿ ਸੇ ਸਚਿ ਰਲਾਧਿਆ ॥ sach sachaa sabh doo vaddaa hai sach sevan se sach ralaadhiaa |

17

ਸਚੁ ਸਚੇ ਨੋ ਸਾਬਾਸਿ ਹੈ ਸਚੁ ਸਚਾ ਸੇਵਿ ਫਲਾਧਿਆ ॥੨੨॥ sach sache no saabaas hai sach sachaa sev falaadhiaa |22|

18

ਸਲੋਕ ਮਃ ੪ ॥ salok mahalaa 4 |

19

ਮਨਮੁਖੁ ਪ੍ਰਾਣੀ ਮੁਗਧੁ ਹੈ ਨਾਮਹੀਣ ਭਰਮਾਇ ॥ manamukh praanee mugadh hai naamaheen bharamaae |

20

ਬਿਨੁ ਗੁਰ ਮਨੂਆ ਨਾ ਟਿਕੈ ਫਿਰਿ ਫਿਰਿ ਜੂਨੀ ਪਾਇ ॥ bin gur manooaa naa ttikai fir fir joonee paae |

21

ਹਰਿ ਪ੍ਰਭੁ ਆਪਿ ਦਇਆਲ ਹੋਹਿ ਤਾਂ ਸਤਿਗੁਰੁ ਮਿਲਿਆ ਆਇ ॥ har prabh aap deaal hohi taan satigur miliaa aae |

22

ਜਨ ਨਾਨਕ ਨਾਮੁ ਸਲਾਹਿ ਤੂ ਜਨਮ ਮਰਣ ਦੁਖੁ ਜਾਇ ॥੧॥ jan naanak naam salaeh too janam maran dukh jaae |1|

23

ਮਃ ੪ ॥ mahalaa 4 |

24

ਗੁਰੁ ਸਾਲਾਹੀ ਆਪਣਾ ਬਹੁ ਬਿਧਿ ਰੰਗਿ ਸੁਭਾਇ ॥ gur saalaahee aapanaa bahu bidh rang subhaae |

25

ਸਤਿਗੁਰ ਸੇਤੀ ਮਨੁ ਰਤਾ ਰਖਿਆ ਬਣਤ ਬਣਾਇ ॥ satigur setee man rataa rakhiaa banat banaae |

26

ਜਿਹਵਾ ਸਾਲਾਹਿ ਨ ਰਜਈ ਹਰਿ ਪ੍ਰੀਤਮ ਚਿਤੁ ਲਾਇ ॥ jihavaa saalaeh na rajee har preetam chit laae |

27

ਨਾਨਕ ਨਾਵੈ ਕੀ ਮਨਿ ਭੁਖ ਹੈ ਮਨੁ ਤ੍ਰਿਪਤੈ ਹਰਿ ਰਸੁ ਖਾਇ ॥੨॥ naanak naavai kee man bhukh hai man tripatai har ras khaae |2|

28

ਪਉੜੀ ॥ paurree |

29

ਸਚੁ ਸਚਾ ਕੁਦਰਤਿ ਜਾਣੀਐ ਦਿਨੁ ਰਾਤੀ ਜਿਨਿ ਬਣਾਈਆ ॥ sach sachaa kudarat jaaneeai din raatee jin banaaeea |

30

ਸੋ ਸਚੁ ਸਲਾਹੀ ਸਦਾ ਸਦਾ ਸਚੁ ਸਚੇ ਕੀਆ ਵਡਿਆਈਆ ॥ so sach salaahee sadaa sadaa sach sache keea vaddiaaeea |

31

ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈਆ ॥ saalaahee sach salaah sach sach keemat kinai na paaeea |

32

ਜਾ ਮਿਲਿਆ ਪੂਰਾ ਸਤਿਗੁਰੂ ਤਾ ਹਾਜਰੁ ਨਦਰੀ ਆਈਆ ॥ jaa miliaa pooraa satiguroo taa haajar nadaree aaeea |

33

ਸਚੁ ਗੁਰਮੁਖਿ ਜਿਨੀ ਸਲਾਹਿਆ ਤਿਨਾ ਭੁਖਾ ਸਭਿ ਗਵਾਈਆ ॥੨੩॥ sach guramukh jinee salaahiaa tinaa bhukhaa sabh gavaaeea |23|

34

ਸਲੋਕ ਮਃ ੪ ॥ salok mahalaa 4 |

35

ਮੈ ਮਨੁ ਤਨੁ ਖੋਜਿ ਖੋਜੇਦਿਆ ਸੋ ਪ੍ਰਭੁ ਲਧਾ ਲੋੜਿ ॥ mai man tan khoj khojediaa so prabh ladhaa lorr |

36

ਵਿਸਟੁ ਗੁਰੂ ਮੈ ਪਾਇਆ ਜਿਨਿ ਹਰਿ ਪ੍ਰਭੁ ਦਿਤਾ ਜੋੜਿ ॥੧॥ visatt guroo mai paaeaa jin har prabh ditaa jorr |1|

37

ਮਃ ੩ ॥ mahalaa 3 |

38

ਮਾਇਆਧਾਰੀ ਅਤਿ ਅੰਨਾ ਬੋਲਾ ॥ maaeaadhaaree at anaa bolaa |

39

ਸਬਦੁ ਨ ਸੁਣਈ ਬਹੁ ਰੋਲ ਘਚੋਲਾ ॥ sabad na sunee bahu rol ghacholaa |

40

ਗੁਰਮੁਖਿ ਜਾਪੈ ਸਬਦਿ ਲਿਵ ਲਾਇ ॥ guramukh jaapai sabad liv laae |

41

ਹਰਿ ਨਾਮੁ ਸੁਣਿ ਮੰਨੇ ਹਰਿ ਨਾਮਿ ਸਮਾਇ ॥ har naam sun mane har naam samaae |

42

ਜੋ ਤਿਸੁ ਭਾਵੈ ਸੁ ਕਰੇ ਕਰਾਇਆ ॥ jo tis bhaavai su kare karaaeaa |

43

ਨਾਨਕ ਵਜਦਾ ਜੰਤੁ ਵਜਾਇਆ ॥੨॥ naanak vajadaa jant vajaaeaa |2|

Original Gurmukhi with romanized transliteration, via the GurbaniNow API. An English translation will be added once a cleared translation is available.