Sikhism
Ang-301 15
Text
ਸਲੋਕ ਮਃ ੫ ॥ salok mahalaa 5 |
ਰਹਦੇ ਖੁਹਦੇ ਨਿੰਦਕ ਮਾਰਿਅਨੁ ਕਰਿ ਆਪੇ ਆਹਰੁ ॥ rahade khuhade nindak maarian kar aape aahar |
ਸੰਤ ਸਹਾਈ ਨਾਨਕਾ ਵਰਤੈ ਸਭ ਜਾਹਰੁ ॥੧॥ sant sahaaee naanakaa varatai sabh jaahar |1|
ਮਃ ੫ ॥ mahalaa 5 |
ਮੁੰਢਹੁ ਭੁਲੇ ਮੁੰਢ ਤੇ ਕਿਥੈ ਪਾਇਨਿ ਹਥੁ ॥ mundtahu bhule mundt te kithai paaein hath |
ਤਿੰਨੈ ਮਾਰੇ ਨਾਨਕਾ ਜਿ ਕਰਣ ਕਾਰਣ ਸਮਰਥੁ ॥੨॥ tinai maare naanakaa ji karan kaaran samarath |2|
ਪਉੜੀ ੫ ॥ paurree 5 |
ਲੈ ਫਾਹੇ ਰਾਤੀ ਤੁਰਹਿ ਪ੍ਰਭੁ ਜਾਣੈ ਪ੍ਰਾਣੀ ॥ lai faahe raatee tureh prabh jaanai praanee |
ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ ॥ takeh naar paraaeea luk andar tthaanee |
ਸੰਨੑੀ ਦੇਨਿੑ ਵਿਖੰਮ ਥਾਇ ਮਿਠਾ ਮਦੁ ਮਾਣੀ ॥ sanaee dena vikham thaae mitthaa mad maanee |
ਕਰਮੀ ਆਪੋ ਆਪਣੀ ਆਪੇ ਪਛੁਤਾਣੀ ॥ karamee aapo aapanee aape pachhutaanee |
ਅਜਰਾਈਲੁ ਫਰੇਸਤਾ ਤਿਲ ਪੀੜੇ ਘਾਣੀ ॥੨੭॥ ajaraaeel faresataa til peerre ghaanee |27|
ਸਲੋਕ ਮਃ ੫ ॥ salok mahalaa 5 |
ਸੇਵਕ ਸਚੇ ਸਾਹ ਕੇ ਸੇਈ ਪਰਵਾਣੁ ॥ sevak sache saah ke seee paravaan |
ਦੂਜਾ ਸੇਵਨਿ ਨਾਨਕਾ ਸੇ ਪਚਿ ਪਚਿ ਮੁਏ ਅਜਾਣ ॥੧॥ doojaa sevan naanakaa se pach pach mue ajaan |1|
ਮਃ ੫ ॥ mahalaa 5 |
ਜੋ ਧੁਰਿ ਲਿਖਿਆ ਲੇਖੁ ਪ੍ਰਭ ਮੇਟਣਾ ਨ ਜਾਇ ॥ jo dhur likhiaa lekh prabh mettanaa na jaae |
ਰਾਮ ਨਾਮੁ ਧਨੁ ਵਖਰੋ ਨਾਨਕ ਸਦਾ ਧਿਆਇ ॥੨॥ raam naam dhan vakharo naanak sadaa dhiaae |2|
ਪਉੜੀ ੫ ॥ paurree 5 |
ਨਾਰਾਇਣਿ ਲਇਆ ਨਾਠੂੰਗੜਾ ਪੈਰ ਕਿਥੈ ਰਖੈ ॥ naaraaein leaa naatthoongarraa pair kithai rakhai |
ਕਰਦਾ ਪਾਪ ਅਮਿਤਿਆ ਨਿਤ ਵਿਸੋ ਚਖੈ ॥ karadaa paap amitiaa nit viso chakhai |
ਨਿੰਦਾ ਕਰਦਾ ਪਚਿ ਮੁਆ ਵਿਚਿ ਦੇਹੀ ਭਖੈ ॥ nindaa karadaa pach muaa vich dehee bhakhai |
ਸਚੈ ਸਾਹਿਬ ਮਾਰਿਆ ਕਉਣੁ ਤਿਸ ਨੋ ਰਖੈ ॥ sachai saahib maariaa kaun tis no rakhai |
ਨਾਨਕ ਤਿਸੁ ਸਰਣਾਗਤੀ ਜੋ ਪੁਰਖੁ ਅਲਖੈ ॥੨੮॥ naanak tis saranaagatee jo purakh alakhai |28|
ਸਲੋਕ ਮਃ ੫ ॥ salok mahalaa 5 |
ਨਰਕ ਘੋਰ ਬਹੁ ਦੁਖ ਘਣੇ ਅਕਿਰਤਘਣਾ ਕਾ ਥਾਨੁ ॥ narak ghor bahu dukh ghane akirataghanaa kaa thaan |
ਤਿਨਿ ਪ੍ਰਭਿ ਮਾਰੇ ਨਾਨਕਾ ਹੋਇ ਹੋਇ ਮੁਏ ਹਰਾਮੁ ॥੧॥ tin prabh maare naanakaa hoe hoe mue haraam |1|
ਮਃ ੫ ॥ mahalaa 5 |
ਅਵਖਧ ਸਭੇ ਕੀਤਿਅਨੁ ਨਿੰਦਕ ਕਾ ਦਾਰੂ ਨਾਹਿ ॥ avakhadh sabhe keetian nindak kaa daaroo naeh |
ਆਪਿ ਭੁਲਾਏ ਨਾਨਕਾ ਪਚਿ ਪਚਿ ਜੋਨੀ ਪਾਹਿ ॥੨॥ aap bhulaae naanakaa pach pach jonee paeh |2|
ਪਉੜੀ ੫ ॥ paurree 5 |
ਤੁਸਿ ਦਿਤਾ ਪੂਰੈ ਸਤਿਗੁਰੂ ਹਰਿ ਧਨੁ ਸਚੁ ਅਖੁਟੁ ॥ tus ditaa poorai satiguroo har dhan sach akhutt |
ਸਭਿ ਅੰਦੇਸੇ ਮਿਟਿ ਗਏ ਜਮ ਕਾ ਭਉ ਛੁਟੁ ॥ sabh andese mitt ge jam kaa bhau chhutt |
ਕਾਮ ਕ੍ਰੋਧ ਬੁਰਿਆਈਆਂ ਸੰਗਿ ਸਾਧੂ ਤੁਟੁ ॥ kaam krodh buriaaeean sang saadhoo tutt |
ਵਿਣੁ ਸਚੇ ਦੂਜਾ ਸੇਵਦੇ ਹੁਇ ਮਰਸਨਿ ਬੁਟੁ ॥ vin sache doojaa sevade hue marasan butt |
ਨਾਨਕ ਕਉ ਗੁਰਿ ਬਖਸਿਆ ਨਾਮੈ ਸੰਗਿ ਜੁਟੁ ॥੨੯॥ naanak kau gur bakhasiaa naamai sang jutt |29|
ਸਲੋਕ ਮਃ ੪ ॥ salok mahalaa 4 |
ਤਪਾ ਨ ਹੋਵੈ ਅੰਦ੍ਰਹੁ ਲੋਭੀ ਨਿਤ ਮਾਇਆ ਨੋ ਫਿਰੈ ਜਜਮਾਲਿਆ ॥ tapaa na hovai andrahu lobhee nit maaeaa no firai jajamaaliaa |
ਅਗੋ ਦੇ ਸਦਿਆ ਸਤੈ ਦੀ ਭਿਖਿਆ ਲਏ ਨਾਹੀ ਪਿਛੋ ਦੇ ਪਛੁਤਾਇ ਕੈ ਆਣਿ ਤਪੈ ਪੁਤੁ ਵਿਚਿ ਬਹਾਲਿਆ ॥ ago de sadiaa satai dee bhikhiaa le naahee pichho de pachhutaae kai aan tapai put vich bahaaliaa |
ਪੰਚ ਲੋਗ ਸਭਿ ਹਸਣ ਲਗੇ ਤਪਾ ਲੋਭਿ ਲਹਰਿ ਹੈ ਗਾਲਿਆ ॥ panch log sabh hasan lage tapaa lobh lehar hai gaaliaa |
ਜਿਥੈ ਥੋੜਾ ਧਨੁ ਵੇਖੈ ਤਿਥੈ ਤਪਾ ਭਿਟੈ ਨਾਹੀ ਧਨਿ ਬਹੁਤੈ ਡਿਠੈ ਤਪੈ ਧਰਮੁ ਹਾਰਿਆ ॥ jithai thorraa dhan vekhai tithai tapaa bhittai naahee dhan bahutai dditthai tapai dharam haariaa |
ਭਾਈ ਏਹੁ ਤਪਾ ਨ ਹੋਵੀ ਬਗੁਲਾ ਹੈ ਬਹਿ ਸਾਧ ਜਨਾ ਵੀਚਾਰਿਆ ॥ bhaaee ehu tapaa na hovee bagulaa hai beh saadh janaa veechaariaa |
ਸਤ ਪੁਰਖ ਕੀ ਤਪਾ ਨਿੰਦਾ ਕਰੈ ਸੰਸਾਰੈ ਕੀ ਉਸਤਤੀ ਵਿਚਿ ਹੋਵੈ ਏਤੁ ਦੋਖੈ ਤਪਾ ਦਯਿ ਮਾਰਿਆ ॥ sat purakh kee tapaa nindaa karai sansaarai kee usatatee vich hovai et dokhai tapaa day maariaa |
ਮਹਾ ਪੁਰਖਾਂ ਕੀ ਨਿੰਦਾ ਕਾ ਵੇਖੁ ਜਿ ਤਪੇ ਨੋ ਫਲੁ ਲਗਾ ਸਭੁ ਗਇਆ ਤਪੇ ਕਾ ਘਾਲਿਆ ॥ mahaa purakhaan kee nindaa kaa vekh ji tape no fal lagaa sabh geaa tape kaa ghaaliaa |
ਬਾਹਰਿ ਬਹੈ ਪੰਚਾ ਵਿਚਿ ਤਪਾ ਸਦਾਏ ॥ ਅੰਦਰਿ ਬਹੈ ਤਪਾ ਪਾਪ ਕਮਾਏ ॥ ਹਰਿ ਅੰਦਰਲਾ ਪਾਪੁ ਪੰਚਾ ਨੋ ਉਘਾ ਕਰਿ ਵੇਖਾਲਿਆ ॥ baahar bahai panchaa vich tapaa sadaae | andar bahai tapaa paap kamaae | har andaralaa paap panchaa no ughaa kar vekhaaliaa |
Original Gurmukhi with romanized transliteration, via the GurbaniNow API. An English translation will be added once a cleared translation is available.