U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 17

Text

1

ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥ jo maare tin paarabraham se kisai na sande |

2

ਵੈਰੁ ਕਰਨਿ ਨਿਰਵੈਰ ਨਾਲਿ ਧਰਮਿ ਨਿਆਇ ਪਚੰਦੇ ॥ vair karan niravair naal dharam niaae pachande |

3

ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥ jo jo sant saraapiaa se fireh bhavande |

4

ਪੇਡੁ ਮੁੰਢਾਹੂ ਕਟਿਆ ਤਿਸੁ ਡਾਲ ਸੁਕੰਦੇ ॥੩੧॥ pedd mundtaahoo kattiaa tis ddaal sukande |31|

5

ਸਲੋਕ ਮਃ ੫ ॥ salok mahalaa 5 |

6

ਗੁਰ ਨਾਨਕ ਹਰਿ ਨਾਮੁ ਦ੍ਰਿੜਾਇਆ ਭੰਨਣ ਘੜਣ ਸਮਰਥੁ ॥ gur naanak har naam drirraaeaa bhanan gharran samarath |

7

ਪ੍ਰਭੁ ਸਦਾ ਸਮਾਲਹਿ ਮਿਤ੍ਰ ਤੂ ਦੁਖੁ ਸਬਾਇਆ ਲਥੁ ॥੧॥ prabh sadaa samaaleh mitr too dukh sabaaeaa lath |1|

8

ਮਃ ੫ ॥ mahalaa 5 |

9

ਖੁਧਿਆਵੰਤੁ ਨ ਜਾਣਈ ਲਾਜ ਕੁਲਾਜ ਕੁਬੋਲੁ ॥ khudhiaavant na jaanee laaj kulaaj kubol |

10

ਨਾਨਕੁ ਮਾਂਗੈ ਨਾਮੁ ਹਰਿ ਕਰਿ ਕਿਰਪਾ ਸੰਜੋਗੁ ॥੨॥ naanak maangai naam har kar kirapaa sanjog |2|

11

ਪਉੜੀ ॥ paurree |

12

ਜੇਵੇਹੇ ਕਰਮ ਕਮਾਵਦਾ ਤੇਵੇਹੇ ਫਲਤੇ ॥ jevehe karam kamaavadaa tevehe falate |

13

ਚਬੇ ਤਤਾ ਲੋਹ ਸਾਰੁ ਵਿਚਿ ਸੰਘੈ ਪਲਤੇ ॥ chabe tataa loh saar vich sanghai palate |

14

ਘਤਿ ਗਲਾਵਾਂ ਚਾਲਿਆ ਤਿਨਿ ਦੂਤਿ ਅਮਲ ਤੇ ॥ ghat galaavaan chaaliaa tin doot amal te |

15

ਕਾਈ ਆਸ ਨ ਪੁੰਨੀਆ ਨਿਤ ਪਰ ਮਲੁ ਹਿਰਤੇ ॥ kaaee aas na puneea nit par mal hirate |

16

ਕੀਆ ਨ ਜਾਣੈ ਅਕਿਰਤਘਣ ਵਿਚਿ ਜੋਨੀ ਫਿਰਤੇ ॥ keea na jaanai akirataghan vich jonee firate |

17

ਸਭੇ ਧਿਰਾਂ ਨਿਖੁਟੀਅਸੁ ਹਿਰਿ ਲਈਅਸੁ ਧਰ ਤੇ ॥ sabhe dhiraan nikhutteeas hir leeas dhar te |

18

ਵਿਝਣ ਕਲਹ ਨ ਦੇਵਦਾ ਤਾਂ ਲਇਆ ਕਰਤੇ ॥ vijhan kalah na devadaa taan leaa karate |

19

ਜੋ ਜੋ ਕਰਤੇ ਅਹੰਮੇਉ ਝੜਿ ਧਰਤੀ ਪੜਤੇ ॥੩੨॥ jo jo karate ahameo jharr dharatee parrate |32|

20

ਸਲੋਕ ਮਃ ੩ ॥ salok mahalaa 3 |

21

ਗੁਰਮੁਖਿ ਗਿਆਨੁ ਬਿਬੇਕ ਬੁਧਿ ਹੋਇ ॥ guramukh giaan bibek budh hoe |

22

ਹਰਿ ਗੁਣ ਗਾਵੈ ਹਿਰਦੈ ਹਾਰੁ ਪਰੋਇ ॥ har gun gaavai hiradai haar paroe |

23

ਪਵਿਤੁ ਪਾਵਨੁ ਪਰਮ ਬੀਚਾਰੀ ॥ pavit paavan param beechaaree |

24

ਜਿ ਓਸੁ ਮਿਲੈ ਤਿਸੁ ਪਾਰਿ ਉਤਾਰੀ ॥ ji os milai tis paar utaaree |

25

ਅੰਤਰਿ ਹਰਿ ਨਾਮੁ ਬਾਸਨਾ ਸਮਾਣੀ ॥ antar har naam baasanaa samaanee |

26

ਹਰਿ ਦਰਿ ਸੋਭਾ ਮਹਾ ਉਤਮ ਬਾਣੀ ॥ har dar sobhaa mahaa utam baanee |

27

ਜਿ ਪੁਰਖੁ ਸੁਣੈ ਸੁ ਹੋਇ ਨਿਹਾਲੁ ॥ ji purakh sunai su hoe nihaal |

28

ਨਾਨਕ ਸਤਿਗੁਰ ਮਿਲਿਐ ਪਾਇਆ ਨਾਮੁ ਧਨੁ ਮਾਲੁ ॥੧॥ naanak satigur miliai paaeaa naam dhan maal |1|

29

ਮਃ ੪ ॥ mahalaa 4 |

30

ਸਤਿਗੁਰ ਕੇ ਜੀਅ ਕੀ ਸਾਰ ਨ ਜਾਪੈ ਕਿ ਪੂਰੈ ਸਤਿਗੁਰ ਭਾਵੈ ॥ satigur ke jeea kee saar na jaapai ki poorai satigur bhaavai |

31

ਗੁਰਸਿਖਾਂ ਅੰਦਰਿ ਸਤਿਗੁਰੂ ਵਰਤੈ ਜੋ ਸਿਖਾਂ ਨੋ ਲੋਚੈ ਸੋ ਗੁਰ ਖੁਸੀ ਆਵੈ ॥ gurasikhaan andar satiguroo varatai jo sikhaan no lochai so gur khusee aavai |

32

ਸਤਿਗੁਰੁ ਆਖੈ ਸੁ ਕਾਰ ਕਮਾਵਨਿ ਸੁ ਜਪੁ ਕਮਾਵਹਿ ਗੁਰਸਿਖਾਂ ਕੀ ਘਾਲ ਸਚਾ ਥਾਇ ਪਾਵੈ ॥ satigur aakhai su kaar kamaavan su jap kamaaveh gurasikhaan kee ghaal sachaa thaae paavai |

33

ਵਿਣੁ ਸਤਿਗੁਰ ਕੇ ਹੁਕਮੈ ਜਿ ਗੁਰਸਿਖਾਂ ਪਾਸਹੁ ਕੰਮੁ ਕਰਾਇਆ ਲੋੜੇ ਤਿਸੁ ਗੁਰਸਿਖੁ ਫਿਰਿ ਨੇੜਿ ਨ ਆਵੈ ॥ vin satigur ke hukamai ji gurasikhaan paasahu kam karaaeaa lorre tis gurasikh fir nerr na aavai |

34

ਗੁਰ ਸਤਿਗੁਰ ਅਗੈ ਕੋ ਜੀਉ ਲਾਇ ਘਾਲੈ ਤਿਸੁ ਅਗੈ ਗੁਰਸਿਖੁ ਕਾਰ ਕਮਾਵੈ ॥ gur satigur agai ko jeeo laae ghaalai tis agai gurasikh kaar kamaavai |

35

ਜਿ ਠਗੀ ਆਵੈ ਠਗੀ ਉਠਿ ਜਾਇ ਤਿਸੁ ਨੇੜੈ ਗੁਰਸਿਖੁ ਮੂਲਿ ਨ ਆਵੈ ॥ ji tthagee aavai tthagee utth jaae tis nerrai gurasikh mool na aavai |

36

ਬ੍ਰਹਮੁ ਬੀਚਾਰੁ ਨਾਨਕੁ ਆਖਿ ਸੁਣਾਵੈ ॥ ਜਿ ਵਿਣੁ ਸਤਿਗੁਰ ਕੇ ਮਨੁ ਮੰਨੇ ਕੰਮੁ ਕਰਾਏ ਸੋ ਜੰਤੁ ਮਹਾ ਦੁਖੁ ਪਾਵੈ ॥੨॥ braham beechaar naanak aakh sunaavai | ji vin satigur ke man mane kam karaae so jant mahaa dukh paavai |2|

37

ਪਉੜੀ ॥ paurree |

38

ਤੂੰ ਸਚਾ ਸਾਹਿਬੁ ਅਤਿ ਵਡਾ ਤੁਹਿ ਜੇਵਡੁ ਤੂੰ ਵਡ ਵਡੇ ॥ toon sachaa saahib at vaddaa tuhi jevadd toon vadd vadde |

39

ਜਿਸੁ ਤੂੰ ਮੇਲਹਿ ਸੋ ਤੁਧੁ ਮਿਲੈ ਤੂੰ ਆਪੇ ਬਖਸਿ ਲੈਹਿ ਲੇਖਾ ਛਡੇ ॥ jis toon meleh so tudh milai toon aape bakhas laihi lekhaa chhadde |

40

ਜਿਸ ਨੋ ਤੂੰ ਆਪਿ ਮਿਲਾਇਦਾ ਸੋ ਸਤਿਗੁਰੁ ਸੇਵੇ ਮਨੁ ਗਡ ਗਡੇ ॥ jis no toon aap milaaeidaa so satigur seve man gadd gadde |

41

ਤੂੰ ਸਚਾ ਸਾਹਿਬੁ ਸਚੁ ਤੂ ਸਭੁ ਜੀਉ ਪਿੰਡੁ ਚੰਮੁ ਤੇਰਾ ਹਡੇ ॥ toon sachaa saahib sach too sabh jeeo pindd cham teraa hadde |

42

ਜਿਉ ਭਾਵੈ ਤਿਉ ਰਖੁ ਤੂੰ ਸਚਿਆ ਨਾਨਕ ਮਨਿ ਆਸ ਤੇਰੀ ਵਡ ਵਡੇ ॥੩੩॥੧॥ ਸੁਧੁ ॥ jiau bhaavai tiau rakh toon sachiaa naanak man aas teree vadd vadde |33|1| sudh |

Original Gurmukhi with romanized transliteration, via the GurbaniNow API. An English translation will be added once a cleared translation is available.