Sikhism
Ang-301 19
Text
ਮਃ ੫ ॥ mahalaa 5 |
ਦਾਮਨੀ ਚਮਤਕਾਰ ਤਿਉ ਵਰਤਾਰਾ ਜਗ ਖੇ ॥ daamanee chamatakaar tiau varataaraa jag khe |
ਵਥੁ ਸੁਹਾਵੀ ਸਾਇ ਨਾਨਕ ਨਾਉ ਜਪੰਦੋ ਤਿਸੁ ਧਣੀ ॥੨॥ vath suhaavee saae naanak naau japando tis dhanee |2|
ਪਉੜੀ ॥ paurree |
ਸਿਮ੍ਰਿਤਿ ਸਾਸਤ੍ਰ ਸੋਧਿ ਸਭਿ ਕਿਨੈ ਕੀਮ ਨ ਜਾਣੀ ॥ simrit saasatr sodh sabh kinai keem na jaanee |
ਜੋ ਜਨੁ ਭੇਟੈ ਸਾਧਸੰਗਿ ਸੋ ਹਰਿ ਰੰਗੁ ਮਾਣੀ ॥ jo jan bhettai saadhasang so har rang maanee |
ਸਚੁ ਨਾਮੁ ਕਰਤਾ ਪੁਰਖੁ ਏਹ ਰਤਨਾ ਖਾਣੀ ॥ sach naam karataa purakh eeh ratanaa khaanee |
ਮਸਤਕਿ ਹੋਵੈ ਲਿਖਿਆ ਹਰਿ ਸਿਮਰਿ ਪਰਾਣੀ ॥ masatak hovai likhiaa har simar paraanee |
ਤੋਸਾ ਦਿਚੈ ਸਚੁ ਨਾਮੁ ਨਾਨਕ ਮਿਹਮਾਣੀ ॥੪॥ tosaa dichai sach naam naanak mihamaanee |4|
ਸਲੋਕ ਮਃ ੫ ॥ salok mahalaa 5 |
ਅੰਤਰਿ ਚਿੰਤਾ ਨੈਣੀ ਸੁਖੀ ਮੂਲਿ ਨ ਉਤਰੈ ਭੁਖ ॥ antar chintaa nainee sukhee mool na utarai bhukh |
ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੋ ਦੁਖੁ ॥੧॥ naanak sache naam bin kisai na latho dukh |1|
ਮਃ ੫ ॥ mahalaa 5 |
ਮੁਠੜੇ ਸੇਈ ਸਾਥ ਜਿਨੀ ਸਚੁ ਨ ਲਦਿਆ ॥ muttharre seee saath jinee sach na ladiaa |
ਨਾਨਕ ਸੇ ਸਾਬਾਸਿ ਜਿਨੀ ਗੁਰ ਮਿਲਿ ਇਕੁ ਪਛਾਣਿਆ ॥੨॥ naanak se saabaas jinee gur mil ik pachhaaniaa |2|
ਪਉੜੀ ॥ paurree |
ਜਿਥੈ ਬੈਸਨਿ ਸਾਧ ਜਨ ਸੋ ਥਾਨੁ ਸੁਹੰਦਾ ॥ jithai baisan saadh jan so thaan suhandaa |
ਓਇ ਸੇਵਨਿ ਸੰਮ੍ਰਿਥੁ ਆਪਣਾ ਬਿਨਸੈ ਸਭੁ ਮੰਦਾ ॥ oe sevan samrith aapanaa binasai sabh mandaa |
ਪਤਿਤ ਉਧਾਰਣ ਪਾਰਬ੍ਰਹਮ ਸੰਤ ਬੇਦੁ ਕਹੰਦਾ ॥ patit udhaaran paarabraham sant bed kahandaa |
ਭਗਤਿ ਵਛਲੁ ਤੇਰਾ ਬਿਰਦੁ ਹੈ ਜੁਗਿ ਜੁਗਿ ਵਰਤੰਦਾ ॥ bhagat vachhal teraa birad hai jug jug varatandaa |
ਨਾਨਕੁ ਜਾਚੈ ਏਕੁ ਨਾਮੁ ਮਨਿ ਤਨਿ ਭਾਵੰਦਾ ॥੫॥ naanak jaachai ek naam man tan bhaavandaa |5|
ਸਲੋਕ ਮਃ ੫ ॥ salok mahalaa 5 |
ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤੁ ਤਰੰਗ ॥ chirree chuhakee pahu futtee vagan bahut tarang |
ਅਚਰਜ ਰੂਪ ਸੰਤਨ ਰਚੇ ਨਾਨਕ ਨਾਮਹਿ ਰੰਗ ॥੧॥ acharaj roop santan rache naanak naameh rang |1|
ਮਃ ੫ ॥ mahalaa 5 |
ਘਰ ਮੰਦਰ ਖੁਸੀਆ ਤਹੀ ਜਹ ਤੂ ਆਵਹਿ ਚਿਤਿ ॥ ghar mandar khuseea tahee jeh too aaveh chit |
ਦੁਨੀਆ ਕੀਆ ਵਡਿਆਈਆ ਨਾਨਕ ਸਭਿ ਕੁਮਿਤ ॥੨॥ duneea keea vaddiaaeea naanak sabh kumit |2|
ਪਉੜੀ ॥ paurree |
ਹਰਿ ਧਨੁ ਸਚੀ ਰਾਸਿ ਹੈ ਕਿਨੈ ਵਿਰਲੈ ਜਾਤਾ ॥ har dhan sachee raas hai kinai viralai jaataa |
ਤਿਸੈ ਪਰਾਪਤਿ ਭਾਇਰਹੁ ਜਿਸੁ ਦੇਇ ਬਿਧਾਤਾ ॥ tisai paraapat bhaaeirahu jis dee bidhaataa |
ਮਨ ਤਨ ਭੀਤਰਿ ਮਉਲਿਆ ਹਰਿ ਰੰਗਿ ਜਨੁ ਰਾਤਾ ॥ man tan bheetar mauliaa har rang jan raataa |
ਸਾਧਸੰਗਿ ਗੁਣ ਗਾਇਆ ਸਭਿ ਦੋਖਹ ਖਾਤਾ ॥ saadhasang gun gaaeaa sabh dokhah khaataa |
ਨਾਨਕ ਸੋਈ ਜੀਵਿਆ ਜਿਨਿ ਇਕੁ ਪਛਾਤਾ ॥੬॥ naanak soee jeeviaa jin ik pachhaataa |6|
ਸਲੋਕ ਮਃ ੫ ॥ salok mahalaa 5 |
ਖਖੜੀਆ ਸੁਹਾਵੀਆ ਲਗੜੀਆ ਅਕ ਕੰਠਿ ॥ khakharreea suhaaveea lagarreea ak kantth |
ਬਿਰਹ ਵਿਛੋੜਾ ਧਣੀ ਸਿਉ ਨਾਨਕ ਸਹਸੈ ਗੰਠਿ ॥੧॥ birah vichhorraa dhanee siau naanak sahasai gantth |1|
ਮਃ ੫ ॥ mahalaa 5 |
ਵਿਸਾਰੇਦੇ ਮਰਿ ਗਏ ਮਰਿ ਭਿ ਨ ਸਕਹਿ ਮੂਲਿ ॥ visaarede mar ge mar bhi na sakeh mool |
ਵੇਮੁਖ ਹੋਏ ਰਾਮ ਤੇ ਜਿਉ ਤਸਕਰ ਉਪਰਿ ਸੂਲਿ ॥੨॥ vemukh hoe raam te jiau tasakar upar sool |2|
ਪਉੜੀ ॥ paurree |
ਸੁਖ ਨਿਧਾਨੁ ਪ੍ਰਭੁ ਏਕੁ ਹੈ ਅਬਿਨਾਸੀ ਸੁਣਿਆ ॥ sukh nidhaan prabh ek hai abinaasee suniaa |
ਜਲਿ ਥਲਿ ਮਹੀਅਲਿ ਪੂਰਿਆ ਘਟਿ ਘਟਿ ਹਰਿ ਭਣਿਆ ॥ jal thal maheeal pooriaa ghatt ghatt har bhaniaa |
ਊਚ ਨੀਚ ਸਭ ਇਕ ਸਮਾਨਿ ਕੀਟ ਹਸਤੀ ਬਣਿਆ ॥ aooch neech sabh ik samaan keett hasatee baniaa |
ਮੀਤ ਸਖਾ ਸੁਤ ਬੰਧਿਪੋ ਸਭਿ ਤਿਸ ਦੇ ਜਣਿਆ ॥ meet sakhaa sut bandhipo sabh tis de janiaa |
ਤੁਸਿ ਨਾਨਕੁ ਦੇਵੈ ਜਿਸੁ ਨਾਮੁ ਤਿਨਿ ਹਰਿ ਰੰਗੁ ਮਣਿਆ ॥੭॥ tus naanak devai jis naam tin har rang maniaa |7|
ਸਲੋਕ ਮਃ ੫ ॥ salok mahalaa 5 |
ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ ਮੰਤੁ ॥ jinaa saas giraas na visarai har naamaan man mant |
ਧੰਨੁ ਸਿ ਸੇਈ ਨਾਨਕਾ ਪੂਰਨੁ ਸੋਈ ਸੰਤੁ ॥੧॥ dhan si seee naanakaa pooran soee sant |1|
ਮਃ ੫ ॥ mahalaa 5 |
ਅਠੇ ਪਹਰ ਭਉਦਾ ਫਿਰੈ ਖਾਵਣ ਸੰਦੜੈ ਸੂਲਿ ॥ atthe pehar bhaudaa firai khaavan sandarrai sool |
ਦੋਜਕਿ ਪਉਦਾ ਕਿਉ ਰਹੈ ਜਾ ਚਿਤਿ ਨ ਹੋਇ ਰਸੂਲਿ ॥੨॥ dojak paudaa kiau rahai jaa chit na hoe rasool |2|
Original Gurmukhi with romanized transliteration, via the GurbaniNow API. An English translation will be added once a cleared translation is available.