U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 20

Text

1

ਪਉੜੀ ॥ paurree |

2

ਤਿਸੈ ਸਰੇਵਹੁ ਪ੍ਰਾਣੀਹੋ ਜਿਸ ਦੈ ਨਾਉ ਪਲੈ ॥ tisai sarevahu praaneeho jis dai naau palai |

3

ਐਥੈ ਰਹਹੁ ਸੁਹੇਲਿਆ ਅਗੈ ਨਾਲਿ ਚਲੈ ॥ aithai rahahu suheliaa agai naal chalai |

4

ਘਰੁ ਬੰਧਹੁ ਸਚ ਧਰਮ ਕਾ ਗਡਿ ਥੰਮੁ ਅਹਲੈ ॥ ghar bandhahu sach dharam kaa gadd tham ahalai |

5

ਓਟ ਲੈਹੁ ਨਾਰਾਇਣੈ ਦੀਨ ਦੁਨੀਆ ਝਲੈ ॥ ott laihu naaraaeinai deen duneea jhalai |

6

ਨਾਨਕ ਪਕੜੇ ਚਰਣ ਹਰਿ ਤਿਸੁ ਦਰਗਹ ਮਲੈ ॥੮॥ naanak pakarre charan har tis daragah malai |8|

7

ਸਲੋਕ ਮਃ ੫ ॥ salok mahalaa 5 |

8

ਜਾਚਕੁ ਮੰਗੈ ਦਾਨੁ ਦੇਹਿ ਪਿਆਰਿਆ ॥ jaachak mangai daan dehi piaariaa |

9

ਦੇਵਣਹਾਰੁ ਦਾਤਾਰੁ ਮੈ ਨਿਤ ਚਿਤਾਰਿਆ ॥ devanahaar daataar mai nit chitaariaa |

10

ਨਿਖੁਟਿ ਨ ਜਾਈ ਮੂਲਿ ਅਤੁਲ ਭੰਡਾਰਿਆ ॥ nikhutt na jaaee mool atul bhanddaariaa |

11

ਨਾਨਕ ਸਬਦੁ ਅਪਾਰੁ ਤਿਨਿ ਸਭੁ ਕਿਛੁ ਸਾਰਿਆ ॥੧॥ naanak sabad apaar tin sabh kichh saariaa |1|

12

ਮਃ ੫ ॥ mahalaa 5 |

13

ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥ sikhahu sabad piaariho janam maran kee ttek |

14

ਮੁਖ ਊਜਲ ਸਦਾ ਸੁਖੀ ਨਾਨਕ ਸਿਮਰਤ ਏਕ ॥੨॥ mukh aoojal sadaa sukhee naanak simarat ek |2|

15

ਪਉੜੀ ॥ paurree |

16

ਓਥੈ ਅੰਮ੍ਰਿਤੁ ਵੰਡੀਐ ਸੁਖੀਆ ਹਰਿ ਕਰਣੇ ॥ othai amrit vanddeeai sukheea har karane |

17

ਜਮ ਕੈ ਪੰਥਿ ਨ ਪਾਈਅਹਿ ਫਿਰਿ ਨਾਹੀ ਮਰਣੇ ॥ jam kai panth na paaeeeh fir naahee marane |

18

ਜਿਸ ਨੋ ਆਇਆ ਪ੍ਰੇਮ ਰਸੁ ਤਿਸੈ ਹੀ ਜਰਣੇ ॥ jis no aaeaa prem ras tisai hee jarane |

19

ਬਾਣੀ ਉਚਰਹਿ ਸਾਧ ਜਨ ਅਮਿਉ ਚਲਹਿ ਝਰਣੇ ॥ baanee uchareh saadh jan amiau chaleh jharane |

20

ਪੇਖਿ ਦਰਸਨੁ ਨਾਨਕੁ ਜੀਵਿਆ ਮਨ ਅੰਦਰਿ ਧਰਣੇ ॥੯॥ pekh darasan naanak jeeviaa man andar dharane |9|

21

ਸਲੋਕ ਮਃ ੫ ॥ salok mahalaa 5 |

22

ਸਤਿਗੁਰਿ ਪੂਰੈ ਸੇਵਿਐ ਦੂਖਾ ਕਾ ਹੋਇ ਨਾਸੁ ॥ satigur poorai seviai dookhaa kaa hoe naas |

23

ਨਾਨਕ ਨਾਮਿ ਅਰਾਧਿਐ ਕਾਰਜੁ ਆਵੈ ਰਾਸਿ ॥੧॥ naanak naam araadhiai kaaraj aavai raas |1|

24

ਮਃ ੫ ॥ mahalaa 5 |

25

ਜਿਸੁ ਸਿਮਰਤ ਸੰਕਟ ਛੁਟਹਿ ਅਨਦ ਮੰਗਲ ਬਿਸ੍ਰਾਮ ॥ jis simarat sankatt chhutteh anad mangal bisraam |

26

ਨਾਨਕ ਜਪੀਐ ਸਦਾ ਹਰਿ ਨਿਮਖ ਨ ਬਿਸਰਉ ਨਾਮੁ ॥੨॥ naanak japeeai sadaa har nimakh na bisrau naam |2|

27

ਪਉੜੀ ॥ paurree |

28

ਤਿਨ ਕੀ ਸੋਭਾ ਕਿਆ ਗਣੀ ਜਿਨੀ ਹਰਿ ਹਰਿ ਲਧਾ ॥ tin kee sobhaa kiaa ganee jinee har har ladhaa |

29

ਸਾਧਾ ਸਰਣੀ ਜੋ ਪਵੈ ਸੋ ਛੁਟੈ ਬਧਾ ॥ saadhaa saranee jo pavai so chhuttai badhaa |

30

ਗੁਣ ਗਾਵੈ ਅਬਿਨਾਸੀਐ ਜੋਨਿ ਗਰਭਿ ਨ ਦਧਾ ॥ gun gaavai abinaaseeai jon garabh na dadhaa |

31

ਗੁਰੁ ਭੇਟਿਆ ਪਾਰਬ੍ਰਹਮੁ ਹਰਿ ਪੜਿ ਬੁਝਿ ਸਮਧਾ ॥ gur bhettiaa paarabraham har parr bujh samadhaa |

32

ਨਾਨਕ ਪਾਇਆ ਸੋ ਧਣੀ ਹਰਿ ਅਗਮ ਅਗਧਾ ॥੧੦॥ naanak paaeaa so dhanee har agam agadhaa |10|

33

ਸਲੋਕ ਮਃ ੫ ॥ salok mahalaa 5 |

34

ਕਾਮੁ ਨ ਕਰਹੀ ਆਪਣਾ ਫਿਰਹਿ ਅਵਤਾ ਲੋਇ ॥ kaam na karahee aapanaa fireh avataa loe |

35

ਨਾਨਕ ਨਾਇ ਵਿਸਾਰਿਐ ਸੁਖੁ ਕਿਨੇਹਾ ਹੋਇ ॥੧॥ naanak naae visaariai sukh kinehaa hoe |1|

36

ਮਃ ੫ ॥ mahalaa 5 |

37

ਬਿਖੈ ਕਉੜਤਣਿ ਸਗਲ ਮਾਹਿ ਜਗਤਿ ਰਹੀ ਲਪਟਾਇ ॥ bikhai kaurratan sagal maeh jagat rahee lapattaae |

38

ਨਾਨਕ ਜਨਿ ਵੀਚਾਰਿਆ ਮੀਠਾ ਹਰਿ ਕਾ ਨਾਉ ॥੨॥ naanak jan veechaariaa meetthaa har kaa naau |2|

39

ਪਉੜੀ ॥ paurree |

40

ਇਹ ਨੀਸਾਣੀ ਸਾਧ ਕੀ ਜਿਸੁ ਭੇਟਤ ਤਰੀਐ ॥ eih neesaanee saadh kee jis bhettat tareeai |

41

ਜਮਕੰਕਰੁ ਨੇੜਿ ਨ ਆਵਈ ਫਿਰਿ ਬਹੁੜਿ ਨ ਮਰੀਐ ॥ jamakankar nerr na aavee fir bahurr na mareeai |

42

ਭਵ ਸਾਗਰੁ ਸੰਸਾਰੁ ਬਿਖੁ ਸੋ ਪਾਰਿ ਉਤਰੀਐ ॥ bhav saagar sansaar bikh so paar utareeai |

43

ਹਰਿ ਗੁਣ ਗੁੰਫਹੁ ਮਨਿ ਮਾਲ ਹਰਿ ਸਭ ਮਲੁ ਪਰਹਰੀਐ ॥ har gun gunfahu man maal har sabh mal parahareeai |

44

ਨਾਨਕ ਪ੍ਰੀਤਮ ਮਿਲਿ ਰਹੇ ਪਾਰਬ੍ਰਹਮ ਨਰਹਰੀਐ ॥੧੧॥ naanak preetam mil rahe paarabraham narahareeai |11|

45

ਸਲੋਕ ਮਃ ੫ ॥ salok mahalaa 5 |

46

ਨਾਨਕ ਆਏ ਸੇ ਪਰਵਾਣੁ ਹੈ ਜਿਨ ਹਰਿ ਵੁਠਾ ਚਿਤਿ ॥ naanak aae se paravaan hai jin har vutthaa chit |

47

ਗਾਲੑੀ ਅਲ ਪਲਾਲੀਆ ਕੰਮਿ ਨ ਆਵਹਿ ਮਿਤ ॥੧॥ gaalaee al palaaleea kam na aaveh mit |1|

48

ਮਃ ੫ ॥ mahalaa 5 |

49

ਪਾਰਬ੍ਰਹਮੁ ਪ੍ਰਭੁ ਦ੍ਰਿਸਟੀ ਆਇਆ ਪੂਰਨ ਅਗਮ ਬਿਸਮਾਦ ॥ paarabraham prabh drisattee aaeaa pooran agam bisamaad |

Original Gurmukhi with romanized transliteration, via the GurbaniNow API. An English translation will be added once a cleared translation is available.