U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 23

Text

1

ਨਾਨਕ ਲੜਿ ਲਾਇ ਉਧਾਰਿਅਨੁ ਦਯੁ ਸੇਵਿ ਅਮਿਤਾ ॥੧੯॥ naanak larr laae udhaarian day sev amitaa |19|

2

ਸਲੋਕ ਮਃ ੫ ॥ salok mahalaa 5 |

3

ਧੰਧੜੇ ਕੁਲਾਹ ਚਿਤਿ ਨ ਆਵੈ ਹੇਕੜੋ ॥ dhandharre kulaah chit na aavai hekarro |

4

ਨਾਨਕ ਸੇਈ ਤੰਨ ਫੁਟੰਨਿ ਜਿਨਾ ਸਾਂਈ ਵਿਸਰੈ ॥੧॥ naanak seee tan futtan jinaa saanee visarai |1|

5

ਮਃ ੫ ॥ mahalaa 5 |

6

ਪਰੇਤਹੁ ਕੀਤੋਨੁ ਦੇਵਤਾ ਤਿਨਿ ਕਰਣੈਹਾਰੇ ॥ paretahu keeton devataa tin karanaihaare |

7

ਸਭੇ ਸਿਖ ਉਬਾਰਿਅਨੁ ਪ੍ਰਭਿ ਕਾਜ ਸਵਾਰੇ ॥ sabhe sikh ubaarian prabh kaaj savaare |

8

ਨਿੰਦਕ ਪਕੜਿ ਪਛਾੜਿਅਨੁ ਝੂਠੇ ਦਰਬਾਰੇ ॥ nindak pakarr pachhaarrian jhootthe darabaare |

9

ਨਾਨਕ ਕਾ ਪ੍ਰਭੁ ਵਡਾ ਹੈ ਆਪਿ ਸਾਜਿ ਸਵਾਰੇ ॥੨॥ naanak kaa prabh vaddaa hai aap saaj savaare |2|

10

ਪਉੜੀ ॥ paurree |

11

ਪ੍ਰਭੁ ਬੇਅੰਤੁ ਕਿਛੁ ਅੰਤੁ ਨਾਹਿ ਸਭੁ ਤਿਸੈ ਕਰਣਾ ॥ prabh beant kichh ant naeh sabh tisai karanaa |

12

ਅਗਮ ਅਗੋਚਰੁ ਸਾਹਿਬੋ ਜੀਆਂ ਕਾ ਪਰਣਾ ॥ agam agochar saahibo jeean kaa paranaa |

13

ਹਸਤ ਦੇਇ ਪ੍ਰਤਿਪਾਲਦਾ ਭਰਣ ਪੋਖਣੁ ਕਰਣਾ ॥ hasat dee pratipaaladaa bharan pokhan karanaa |

14

ਮਿਹਰਵਾਨੁ ਬਖਸਿੰਦੁ ਆਪਿ ਜਪਿ ਸਚੇ ਤਰਣਾ ॥ miharavaan bakhasind aap jap sache taranaa |

15

ਜੋ ਤੁਧੁ ਭਾਵੈ ਸੋ ਭਲਾ ਨਾਨਕ ਦਾਸ ਸਰਣਾ ॥੨੦॥ jo tudh bhaavai so bhalaa naanak daas saranaa |20|

16

ਸਲੋਕ ਮਃ ੫ ॥ salok mahalaa 5 |

17

ਤਿੰਨਾ ਭੁਖ ਨ ਕਾ ਰਹੀ ਜਿਸ ਦਾ ਪ੍ਰਭੁ ਹੈ ਸੋਇ ॥ tinaa bhukh na kaa rahee jis daa prabh hai soe |

18

ਨਾਨਕ ਚਰਣੀ ਲਗਿਆ ਉਧਰੈ ਸਭੋ ਕੋਇ ॥੧॥ naanak charanee lagiaa udharai sabho koe |1|

19

ਮਃ ੫ ॥ mahalaa 5 |

20

ਜਾਚਿਕੁ ਮੰਗੈ ਨਿਤ ਨਾਮੁ ਸਾਹਿਬੁ ਕਰੇ ਕਬੂਲੁ ॥ jaachik mangai nit naam saahib kare kabool |

21

ਨਾਨਕ ਪਰਮੇਸਰੁ ਜਜਮਾਨੁ ਤਿਸਹਿ ਭੁਖ ਨ ਮੂਲਿ ॥੨॥ naanak paramesar jajamaan tiseh bhukh na mool |2|

22

ਪਉੜੀ ॥ paurree |

23

ਮਨੁ ਰਤਾ ਗੋਵਿੰਦ ਸੰਗਿ ਸਚੁ ਭੋਜਨੁ ਜੋੜੇ ॥ man rataa govind sang sach bhojan jorre |

24

ਪ੍ਰੀਤਿ ਲਗੀ ਹਰਿ ਨਾਮ ਸਿਉ ਏ ਹਸਤੀ ਘੋੜੇ ॥ preet lagee har naam siau e hasatee ghorre |

25

ਰਾਜ ਮਿਲਖ ਖੁਸੀਆ ਘਣੀ ਧਿਆਇ ਮੁਖੁ ਨ ਮੋੜੇ ॥ raaj milakh khuseea ghanee dhiaae mukh na morre |

26

ਢਾਢੀ ਦਰਿ ਪ੍ਰਭ ਮੰਗਣਾ ਦਰੁ ਕਦੇ ਨ ਛੋੜੇ ॥ dtaadtee dar prabh manganaa dar kade na chhorre |

27

ਨਾਨਕ ਮਨਿ ਤਨਿ ਚਾਉ ਏਹੁ ਨਿਤ ਪ੍ਰਭ ਕਉ ਲੋੜੇ ॥੨੧॥੧॥ ਸੁਧੁ ਕੀਚੇ naanak man tan chaau ehu nit prabh kau lorre |21|1| sudh keeche

28

ਰਾਗੁ ਗਉੜੀ ਭਗਤਾਂ ਕੀ ਬਾਣੀ ॥ raag gaurree bhagataan kee baanee |

29

ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ik oankaar sat naam karataa purakh gur prasaad |

30

ਗਉੜੀ ਗੁਆਰੇਰੀ ਸ੍ਰੀ ਕਬੀਰ ਜੀਉ ਕੇ ਚਉਪਦੇ ੧੪ ॥ gaurree guaareree sree kabeer jeeo ke chaupade 14 |

31

ਅਬ ਮੋਹਿ ਜਲਤ ਰਾਮ ਜਲੁ ਪਾਇਆ ॥ ab mohi jalat raam jal paaeaa |

32

ਰਾਮ ਉਦਕਿ ਤਨੁ ਜਲਤ ਬੁਝਾਇਆ ॥੧॥ ਰਹਾਉ ॥ raam udak tan jalat bujhaaeaa |1| rahaau |

33

ਮਨੁ ਮਾਰਣ ਕਾਰਣਿ ਬਨ ਜਾਈਐ ॥ man maaran kaaran ban jaaeeai |

34

ਸੋ ਜਲੁ ਬਿਨੁ ਭਗਵੰਤ ਨ ਪਾਈਐ ॥੧॥ so jal bin bhagavant na paaeeai |1|

35

ਜਿਹ ਪਾਵਕ ਸੁਰਿ ਨਰ ਹੈ ਜਾਰੇ ॥ jih paavak sur nar hai jaare |

36

ਰਾਮ ਉਦਕਿ ਜਨ ਜਲਤ ਉਬਾਰੇ ॥੨॥ raam udak jan jalat ubaare |2|

37

ਭਵ ਸਾਗਰ ਸੁਖ ਸਾਗਰ ਮਾਹੀ ॥ bhav saagar sukh saagar maahee |

38

ਪੀਵਿ ਰਹੇ ਜਲ ਨਿਖੁਟਤ ਨਾਹੀ ॥੩॥ peev rahe jal nikhuttat naahee |3|

39

ਕਹਿ ਕਬੀਰ ਭਜੁ ਸਾਰਿੰਗਪਾਨੀ ॥ keh kabeer bhaj saaringapaanee |

40

ਰਾਮ ਉਦਕਿ ਮੇਰੀ ਤਿਖਾ ਬੁਝਾਨੀ ॥੪॥੧॥ raam udak meree tikhaa bujhaanee |4|1|

41

ਗਉੜੀ ਕਬੀਰ ਜੀ ॥ gaurree kabeer jee |

42

ਮਾਧਉ ਜਲ ਕੀ ਪਿਆਸ ਨ ਜਾਇ ॥ maadhau jal kee piaas na jaae |

43

ਜਲ ਮਹਿ ਅਗਨਿ ਉਠੀ ਅਧਿਕਾਇ ॥੧॥ ਰਹਾਉ ॥ jal meh agan utthee adhikaae |1| rahaau |

44

ਤੂੰ ਜਲਨਿਧਿ ਹਉ ਜਲ ਕਾ ਮੀਨੁ ॥ toon jalanidh hau jal kaa meen |

45

ਜਲ ਮਹਿ ਰਹਉ ਜਲਹਿ ਬਿਨੁ ਖੀਨੁ ॥੧॥ jal meh rhau jaleh bin kheen |1|

46

ਤੂੰ ਪਿੰਜਰੁ ਹਉ ਸੂਅਟਾ ਤੋਰ ॥ toon pinjar hau sooattaa tor |

47

ਜਮੁ ਮੰਜਾਰੁ ਕਹਾ ਕਰੈ ਮੋਰ ॥੨॥ jam manjaar kahaa karai mor |2|

48

ਤੂੰ ਤਰਵਰੁ ਹਉ ਪੰਖੀ ਆਹਿ ॥ toon taravar hau pankhee aaeh |

49

ਮੰਦਭਾਗੀ ਤੇਰੋ ਦਰਸਨੁ ਨਾਹਿ ॥੩॥ mandabhaagee tero darasan naeh |3|

Original Gurmukhi with romanized transliteration, via the GurbaniNow API. An English translation will be added once a cleared translation is available.