U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 24

Text

1

ਤੂੰ ਸਤਿਗੁਰੁ ਹਉ ਨਉਤਨੁ ਚੇਲਾ ॥ toon satigur hau nautan chelaa |

2

ਕਹਿ ਕਬੀਰ ਮਿਲੁ ਅੰਤ ਕੀ ਬੇਲਾ ॥੪॥੨॥ keh kabeer mil ant kee belaa |4|2|

3

ਗਉੜੀ ਕਬੀਰ ਜੀ ॥ gaurree kabeer jee |

4

ਜਬ ਹਮ ਏਕੋ ਏਕੁ ਕਰਿ ਜਾਨਿਆ ॥ jab ham eko ek kar jaaniaa |

5

ਤਬ ਲੋਗਹ ਕਾਹੇ ਦੁਖੁ ਮਾਨਿਆ ॥੧॥ tab logah kaahe dukh maaniaa |1|

6

ਹਮ ਅਪਤਹ ਅਪੁਨੀ ਪਤਿ ਖੋਈ ॥ ham apatah apunee pat khoee |

7

ਹਮਰੈ ਖੋਜਿ ਪਰਹੁ ਮਤਿ ਕੋਈ ॥੧॥ ਰਹਾਉ ॥ hamarai khoj parahu mat koee |1| rahaau |

8

ਹਮ ਮੰਦੇ ਮੰਦੇ ਮਨ ਮਾਹੀ ॥ ham mande mande man maahee |

9

ਸਾਝ ਪਾਤਿ ਕਾਹੂ ਸਿਉ ਨਾਹੀ ॥੨॥ saajh paat kaahoo siau naahee |2|

10

ਪਤਿ ਅਪਤਿ ਤਾ ਕੀ ਨਹੀ ਲਾਜ ॥ pat apat taa kee nahee laaj |

11

ਤਬ ਜਾਨਹੁਗੇ ਜਬ ਉਘਰੈਗੋ ਪਾਜ ॥੩॥ tab jaanahuge jab ugharaigo paaj |3|

12

ਕਹੁ ਕਬੀਰ ਪਤਿ ਹਰਿ ਪਰਵਾਨੁ ॥ kahu kabeer pat har paravaan |

13

ਸਰਬ ਤਿਆਗਿ ਭਜੁ ਕੇਵਲ ਰਾਮੁ ॥੪॥੩॥ sarab tiaag bhaj keval raam |4|3|

14

ਗਉੜੀ ਕਬੀਰ ਜੀ ॥ gaurree kabeer jee |

15

ਨਗਨ ਫਿਰਤ ਜੌ ਪਾਈਐ ਜੋਗੁ ॥ nagan firat jau paaeeai jog |

16

ਬਨ ਕਾ ਮਿਰਗੁ ਮੁਕਤਿ ਸਭੁ ਹੋਗੁ ॥੧॥ ban kaa mirag mukat sabh hog |1|

17

ਕਿਆ ਨਾਗੇ ਕਿਆ ਬਾਧੇ ਚਾਮ ॥ kiaa naage kiaa baadhe chaam |

18

ਜਬ ਨਹੀ ਚੀਨਸਿ ਆਤਮ ਰਾਮ ॥੧॥ ਰਹਾਉ ॥ jab nahee cheenas aatam raam |1| rahaau |

19

ਮੂਡ ਮੁੰਡਾਏ ਜੌ ਸਿਧਿ ਪਾਈ ॥ moodd munddaae jau sidh paaee |

20

ਮੁਕਤੀ ਭੇਡ ਨ ਗਈਆ ਕਾਈ ॥੨॥ mukatee bhedd na geea kaaee |2|

21

ਬਿੰਦੁ ਰਾਖਿ ਜੌ ਤਰੀਐ ਭਾਈ ॥ bind raakh jau tareeai bhaaee |

22

ਖੁਸਰੈ ਕਿਉ ਨ ਪਰਮ ਗਤਿ ਪਾਈ ॥੩॥ khusarai kiau na param gat paaee |3|

23

ਕਹੁ ਕਬੀਰ ਸੁਨਹੁ ਨਰ ਭਾਈ ॥ kahu kabeer sunahu nar bhaaee |

24

ਰਾਮ ਨਾਮ ਬਿਨੁ ਕਿਨਿ ਗਤਿ ਪਾਈ ॥੪॥੪॥ raam naam bin kin gat paaee |4|4|

25

ਗਉੜੀ ਕਬੀਰ ਜੀ ॥ gaurree kabeer jee |

26

ਸੰਧਿਆ ਪ੍ਰਾਤ ਇਸ੍ਨਾਨੁ ਕਰਾਹੀ ॥ sandhiaa praat isanaan karaahee |

27

ਜਿਉ ਭਏ ਦਾਦੁਰ ਪਾਨੀ ਮਾਹੀ ॥੧॥ jiau bhe daadur paanee maahee |1|

28

ਜਉ ਪੈ ਰਾਮ ਰਾਮ ਰਤਿ ਨਾਹੀ ॥ jau pai raam raam rat naahee |

29

ਤੇ ਸਭਿ ਧਰਮ ਰਾਇ ਕੈ ਜਾਹੀ ॥੧॥ ਰਹਾਉ ॥ te sabh dharam raae kai jaahee |1| rahaau |

30

ਕਾਇਆ ਰਤਿ ਬਹੁ ਰੂਪ ਰਚਾਹੀ ॥ kaaeaa rat bahu roop rachaahee |

31

ਤਿਨ ਕਉ ਦਇਆ ਸੁਪਨੈ ਭੀ ਨਾਹੀ ॥੨॥ tin kau deaa supanai bhee naahee |2|

32

ਚਾਰਿ ਚਰਨ ਕਹਹਿ ਬਹੁ ਆਗਰ ॥ chaar charan kaheh bahu aagar |

33

ਸਾਧੂ ਸੁਖੁ ਪਾਵਹਿ ਕਲਿ ਸਾਗਰ ॥੩॥ saadhoo sukh paaveh kal saagar |3|

34

ਕਹੁ ਕਬੀਰ ਬਹੁ ਕਾਇ ਕਰੀਜੈ ॥ kahu kabeer bahu kaae kareejai |

35

ਸਰਬਸੁ ਛੋਡਿ ਮਹਾ ਰਸੁ ਪੀਜੈ ॥੪॥੫॥ sarabas chhodd mahaa ras peejai |4|5|

36

ਕਬੀਰ ਜੀ ਗਉੜੀ ॥ kabeer jee gaurree |

37

ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥ kiaa jap kiaa tap kiaa brat poojaa |

38

ਜਾ ਕੈ ਰਿਦੈ ਭਾਉ ਹੈ ਦੂਜਾ ॥੧॥ jaa kai ridai bhaau hai doojaa |1|

39

ਰੇ ਜਨ ਮਨੁ ਮਾਧਉ ਸਿਉ ਲਾਈਐ ॥ re jan man maadhau siau laaeeai |

40

ਚਤੁਰਾਈ ਨ ਚਤੁਰਭੁਜੁ ਪਾਈਐ ॥ ਰਹਾਉ ॥ chaturaaee na chaturabhuj paaeeai | rahaau |

41

ਪਰਹਰੁ ਲੋਭੁ ਅਰੁ ਲੋਕਾਚਾਰੁ ॥ parahar lobh ar lokaachaar |

42

ਪਰਹਰੁ ਕਾਮੁ ਕ੍ਰੋਧੁ ਅਹੰਕਾਰੁ ॥੨॥ parahar kaam krodh ahankaar |2|

43

ਕਰਮ ਕਰਤ ਬਧੇ ਅਹੰਮੇਵ ॥ karam karat badhe ahamev |

44

ਮਿਲਿ ਪਾਥਰ ਕੀ ਕਰਹੀ ਸੇਵ ॥੩॥ mil paathar kee karahee sev |3|

45

ਕਹੁ ਕਬੀਰ ਭਗਤਿ ਕਰਿ ਪਾਇਆ ॥ kahu kabeer bhagat kar paaeaa |

46

ਭੋਲੇ ਭਾਇ ਮਿਲੇ ਰਘੁਰਾਇਆ ॥੪॥੬॥ bhole bhaae mile raghuraaeaa |4|6|

47

ਗਉੜੀ ਕਬੀਰ ਜੀ ॥ gaurree kabeer jee |

48

ਗਰਭ ਵਾਸ ਮਹਿ ਕੁਲੁ ਨਹੀ ਜਾਤੀ ॥ garabh vaas meh kul nahee jaatee |

49

ਬ੍ਰਹਮ ਬਿੰਦੁ ਤੇ ਸਭ ਉਤਪਾਤੀ ॥੧॥ braham bind te sabh utapaatee |1|

50

ਕਹੁ ਰੇ ਪੰਡਿਤ ਬਾਮਨ ਕਬ ਕੇ ਹੋਏ ॥ kahu re panddit baaman kab ke hoe |

51

ਬਾਮਨ ਕਹਿ ਕਹਿ ਜਨਮੁ ਮਤ ਖੋਏ ॥੧॥ ਰਹਾਉ ॥ baaman keh keh janam mat khoe |1| rahaau |

52

ਜੌ ਤੂੰ ਬ੍ਰਾਹਮਣੁ ਬ੍ਰਹਮਣੀ ਜਾਇਆ ॥ jau toon braahaman brahamanee jaaeaa |

53

ਤਉ ਆਨ ਬਾਟ ਕਾਹੇ ਨਹੀ ਆਇਆ ॥੨॥ tau aan baatt kaahe nahee aaeaa |2|

54

ਤੁਮ ਕਤ ਬ੍ਰਾਹਮਣ ਹਮ ਕਤ ਸੂਦ ॥ tum kat braahaman ham kat sood |

55

ਹਮ ਕਤ ਲੋਹੂ ਤੁਮ ਕਤ ਦੂਧ ॥੩॥ ham kat lohoo tum kat doodh |3|

56

ਕਹੁ ਕਬੀਰ ਜੋ ਬ੍ਰਹਮੁ ਬੀਚਾਰੈ ॥ kahu kabeer jo braham beechaarai |

57

ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੈ ॥੪॥੭॥ so braahaman kaheeat hai hamaarai |4|7|

Original Gurmukhi with romanized transliteration, via the GurbaniNow API. An English translation will be added once a cleared translation is available.