Sikhism
Ang-301 26
Text
ਐਸੇ ਘਰ ਹਮ ਬਹੁਤੁ ਬਸਾਏ ॥ aise ghar ham bahut basaae |
ਜਬ ਹਮ ਰਾਮ ਗਰਭ ਹੋਇ ਆਏ ॥੧॥ ਰਹਾਉ ॥ jab ham raam garabh hoe aae |1| rahaau |
ਜੋਗੀ ਜਤੀ ਤਪੀ ਬ੍ਰਹਮਚਾਰੀ ॥ jogee jatee tapee brahamachaaree |
ਕਬਹੂ ਰਾਜਾ ਛਤ੍ਰਪਤਿ ਕਬਹੂ ਭੇਖਾਰੀ ॥੨॥ kabahoo raajaa chhatrapat kabahoo bhekhaaree |2|
ਸਾਕਤ ਮਰਹਿ ਸੰਤ ਸਭਿ ਜੀਵਹਿ ॥ saakat mareh sant sabh jeeveh |
ਰਾਮ ਰਸਾਇਨੁ ਰਸਨਾ ਪੀਵਹਿ ॥੩॥ raam rasaaein rasanaa peeveh |3|
ਕਹੁ ਕਬੀਰ ਪ੍ਰਭ ਕਿਰਪਾ ਕੀਜੈ ॥ kahu kabeer prabh kirapaa keejai |
ਹਾਰਿ ਪਰੇ ਅਬ ਪੂਰਾ ਦੀਜੈ ॥੪॥੧੩॥ haar pare ab pooraa deejai |4|13|
ਗਉੜੀ ਕਬੀਰ ਜੀ ਕੀ ਨਾਲਿ ਰਲਾਇ ਲਿਖਿਆ ਮਹਲਾ ੫ ॥ gaurree kabeer jee kee naal ralaae likhiaa mahalaa 5 |
ਐਸੋ ਅਚਰਜੁ ਦੇਖਿਓ ਕਬੀਰ ॥ aiso acharaj dekhio kabeer |
ਦਧਿ ਕੈ ਭੋਲੈ ਬਿਰੋਲੈ ਨੀਰੁ ॥੧॥ ਰਹਾਉ ॥ dadh kai bholai birolai neer |1| rahaau |
ਹਰੀ ਅੰਗੂਰੀ ਗਦਹਾ ਚਰੈ ॥ haree angooree gadahaa charai |
ਨਿਤ ਉਠਿ ਹਾਸੈ ਹੀਗੈ ਮਰੈ ॥੧॥ nit utth haasai heegai marai |1|
ਮਾਤਾ ਭੈਸਾ ਅੰਮੁਹਾ ਜਾਇ ॥ maataa bhaisaa amuhaa jaae |
ਕੁਦਿ ਕੁਦਿ ਚਰੈ ਰਸਾਤਲਿ ਪਾਇ ॥੨॥ kud kud charai rasaatal paae |2|
ਕਹੁ ਕਬੀਰ ਪਰਗਟੁ ਭਈ ਖੇਡ ॥ kahu kabeer paragatt bhee khedd |
ਲੇਲੇ ਕਉ ਚੂਘੈ ਨਿਤ ਭੇਡ ॥੩॥ lele kau chooghai nit bhedd |3|
ਰਾਮ ਰਮਤ ਮਤਿ ਪਰਗਟੀ ਆਈ ॥ raam ramat mat paragattee aaee |
ਕਹੁ ਕਬੀਰ ਗੁਰਿ ਸੋਝੀ ਪਾਈ ॥੪॥੧॥੧੪॥ kahu kabeer gur sojhee paaee |4|1|14|
ਗਉੜੀ ਕਬੀਰ ਜੀ ਪੰਚਪਦੇ₂ ॥ gaurree kabeer jee panchapade₂ |
ਜਿਉ ਜਲ ਛੋਡਿ ਬਾਹਰਿ ਭਇਓ ਮੀਨਾ ॥ jiau jal chhodd baahar bheo meenaa |
ਪੂਰਬ ਜਨਮ ਹਉ ਤਪ ਕਾ ਹੀਨਾ ॥੧॥ poorab janam hau tap kaa heenaa |1|
ਅਬ ਕਹੁ ਰਾਮ ਕਵਨ ਗਤਿ ਮੋਰੀ ॥ ab kahu raam kavan gat moree |
ਤਜੀ ਲੇ ਬਨਾਰਸ ਮਤਿ ਭਈ ਥੋਰੀ ॥੧॥ ਰਹਾਉ ॥ tajee le banaaras mat bhee thoree |1| rahaau |
ਸਗਲ ਜਨਮੁ ਸਿਵ ਪੁਰੀ ਗਵਾਇਆ ॥ sagal janam siv puree gavaaeaa |
ਮਰਤੀ ਬਾਰ ਮਗਹਰਿ ਉਠਿ ਆਇਆ ॥੨॥ maratee baar magahar utth aaeaa |2|
ਬਹੁਤੁ ਬਰਸ ਤਪੁ ਕੀਆ ਕਾਸੀ ॥ bahut baras tap keea kaasee |
ਮਰਨੁ ਭਇਆ ਮਗਹਰ ਕੀ ਬਾਸੀ ॥੩॥ maran bheaa magahar kee baasee |3|
ਕਾਸੀ ਮਗਹਰ ਸਮ ਬੀਚਾਰੀ ॥ kaasee magahar sam beechaaree |
ਓਛੀ ਭਗਤਿ ਕੈਸੇ ਉਤਰਸਿ ਪਾਰੀ ॥੪॥ ochhee bhagat kaise utaras paaree |4|
ਕਹੁ ਗੁਰ ਗਜ ਸਿਵ ਸਭੁ ਕੋ ਜਾਨੈ ॥ kahu gur gaj siv sabh ko jaanai |
ਮੁਆ ਕਬੀਰੁ ਰਮਤ ਸ੍ਰੀ ਰਾਮੈ ॥੫॥੧੫॥ muaa kabeer ramat sree raamai |5|15|
ਗਉੜੀ ਕਬੀਰ ਜੀ ॥ gaurree kabeer jee |
ਚੋਆ ਚੰਦਨ ਮਰਦਨ ਅੰਗਾ ॥ choaa chandan maradan angaa |
ਸੋ ਤਨੁ ਜਲੈ ਕਾਠ ਕੈ ਸੰਗਾ ॥੧॥ so tan jalai kaatth kai sangaa |1|
ਇਸੁ ਤਨ ਧਨ ਕੀ ਕਵਨ ਬਡਾਈ ॥ eis tan dhan kee kavan baddaaee |
ਧਰਨਿ ਪਰੈ ਉਰਵਾਰਿ ਨ ਜਾਈ ॥੧॥ ਰਹਾਉ ॥ dharan parai uravaar na jaaee |1| rahaau |
ਰਾਤਿ ਜਿ ਸੋਵਹਿ ਦਿਨ ਕਰਹਿ ਕਾਮ ॥ raat ji soveh din kareh kaam |
ਇਕੁ ਖਿਨੁ ਲੇਹਿ ਨ ਹਰਿ ਕੋ ਨਾਮ ॥੨॥ eik khin lehi na har ko naam |2|
ਹਾਥਿ ਤ ਡੋਰ ਮੁਖਿ ਖਾਇਓ ਤੰਬੋਰ ॥ haath ta ddor mukh khaaeo tanbor |
ਮਰਤੀ ਬਾਰ ਕਸਿ ਬਾਧਿਓ ਚੋਰ ॥੩॥ maratee baar kas baadhio chor |3|
ਗੁਰਮਤਿ ਰਸਿ ਰਸਿ ਹਰਿ ਗੁਨ ਗਾਵੈ ॥ guramat ras ras har gun gaavai |
ਰਾਮੈ ਰਾਮ ਰਮਤ ਸੁਖੁ ਪਾਵੈ ॥੪॥ raamai raam ramat sukh paavai |4|
ਕਿਰਪਾ ਕਰਿ ਕੈ ਨਾਮੁ ਦ੍ਰਿੜਾਈ ॥ kirapaa kar kai naam drirraaee |
ਹਰਿ ਹਰਿ ਬਾਸੁ ਸੁਗੰਧ ਬਸਾਈ ॥੫॥ har har baas sugandh basaaee |5|
ਕਹਤ ਕਬੀਰ ਚੇਤਿ ਰੇ ਅੰਧਾ ॥ kehat kabeer chet re andhaa |
ਸਤਿ ਰਾਮੁ ਝੂਠਾ ਸਭੁ ਧੰਧਾ ॥੬॥੧੬॥ sat raam jhootthaa sabh dhandhaa |6|16|
ਗਉੜੀ ਕਬੀਰ ਜੀ ਤਿਪਦੇ ਚਾਰਤੁਕੇ₂ ॥ gaurree kabeer jee tipade chaaratuke₂ |
ਜਮ ਤੇ ਉਲਟਿ ਭਏ ਹੈ ਰਾਮ ॥ jam te ulatt bhe hai raam |
ਦੁਖ ਬਿਨਸੇ ਸੁਖ ਕੀਓ ਬਿਸਰਾਮ ॥ dukh binase sukh keeo bisaraam |
ਬੈਰੀ ਉਲਟਿ ਭਏ ਹੈ ਮੀਤਾ ॥ bairee ulatt bhe hai meetaa |
ਸਾਕਤ ਉਲਟਿ ਸੁਜਨ ਭਏ ਚੀਤਾ ॥੧॥ saakat ulatt sujan bhe cheetaa |1|
ਅਬ ਮੋਹਿ ਸਰਬ ਕੁਸਲ ਕਰਿ ਮਾਨਿਆ ॥ ab mohi sarab kusal kar maaniaa |
ਸਾਂਤਿ ਭਈ ਜਬ ਗੋਬਿਦੁ ਜਾਨਿਆ ॥੧॥ ਰਹਾਉ ॥ saant bhee jab gobid jaaniaa |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Good vs Evil / Light vs Darkness
Yasna 30:3
“Now the two primal Spirits, who reveal themselves as Twins, are the Better and the Bad, in thought and word and action.”
John 1:5
“And the light shineth in darkness; and the darkness comprehended it not.”
Dhammapada 2 (trans. Bhikkhu Sujato)
“Intention is the leader of things; intention is first, they’re made by intention. If with pure intent you speak or act, happiness follows you like a shadow that never leaves.”
Genesis 1:3
“And God said, Let there be light: and there was light.”