U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 27

Text

1

ਤਨ ਮਹਿ ਹੋਤੀ ਕੋਟਿ ਉਪਾਧਿ ॥ tan meh hotee kott upaadh |

2

ਉਲਟਿ ਭਈ ਸੁਖ ਸਹਜਿ ਸਮਾਧਿ ॥ aulatt bhee sukh sehaj samaadh |

3

ਆਪੁ ਪਛਾਨੈ ਆਪੈ ਆਪ ॥ aap pachhaanai aapai aap |

4

ਰੋਗੁ ਨ ਬਿਆਪੈ ਤੀਨੌ ਤਾਪ ॥੨॥ rog na biaapai teenau taap |2|

5

ਅਬ ਮਨੁ ਉਲਟਿ ਸਨਾਤਨੁ ਹੂਆ ॥ ab man ulatt sanaatan hooaa |

6

ਤਬ ਜਾਨਿਆ ਜਬ ਜੀਵਤ ਮੂਆ ॥ tab jaaniaa jab jeevat mooaa |

7

ਕਹੁ ਕਬੀਰ ਸੁਖਿ ਸਹਜਿ ਸਮਾਵਉ ॥ kahu kabeer sukh sehaj samaavau |

8

ਆਪਿ ਨ ਡਰਉ ਨ ਅਵਰ ਡਰਾਵਉ ॥੩॥੧੭॥ aap na ddrau na avar ddaraavau |3|17|

9

ਗਉੜੀ ਕਬੀਰ ਜੀ ॥ gaurree kabeer jee |

10

ਪਿੰਡਿ ਮੂਐ ਜੀਉ ਕਿਹ ਘਰਿ ਜਾਤਾ ॥ pindd mooai jeeo kih ghar jaataa |

11

ਸਬਦਿ ਅਤੀਤਿ ਅਨਾਹਦਿ ਰਾਤਾ ॥ sabad ateet anaahad raataa |

12

ਜਿਨਿ ਰਾਮੁ ਜਾਨਿਆ ਤਿਨਹਿ ਪਛਾਨਿਆ ॥ jin raam jaaniaa tineh pachhaaniaa |

13

ਜਿਉ ਗੂੰਗੇ ਸਾਕਰ ਮਨੁ ਮਾਨਿਆ ॥੧॥ jiau goonge saakar man maaniaa |1|

14

ਐਸਾ ਗਿਆਨੁ ਕਥੈ ਬਨਵਾਰੀ ॥ aisaa giaan kathai banavaaree |

15

ਮਨ ਰੇ ਪਵਨ ਦ੍ਰਿੜ ਸੁਖਮਨ ਨਾਰੀ ॥੧॥ ਰਹਾਉ ॥ man re pavan drirr sukhaman naaree |1| rahaau |

16

ਸੋ ਗੁਰੁ ਕਰਹੁ ਜਿ ਬਹੁਰਿ ਨ ਕਰਨਾ ॥ so gur karahu ji bahur na karanaa |

17

ਸੋ ਪਦੁ ਰਵਹੁ ਜਿ ਬਹੁਰਿ ਨ ਰਵਨਾ ॥ so pad ravahu ji bahur na ravanaa |

18

ਸੋ ਧਿਆਨੁ ਧਰਹੁ ਜਿ ਬਹੁਰਿ ਨ ਧਰਨਾ ॥ so dhiaan dharahu ji bahur na dharanaa |

19

ਐਸੇ ਮਰਹੁ ਜਿ ਬਹੁਰਿ ਨ ਮਰਨਾ ॥੨॥ aise marahu ji bahur na maranaa |2|

20

ਉਲਟੀ ਗੰਗਾ ਜਮੁਨ ਮਿਲਾਵਉ ॥ aulattee gangaa jamun milaavau |

21

ਬਿਨੁ ਜਲ ਸੰਗਮ ਮਨ ਮਹਿ ਨੑਾਵਉ ॥ bin jal sangam man meh naavau |

22

ਲੋਚਾ ਸਮਸਰਿ ਇਹੁ ਬਿਉਹਾਰਾ ॥ lochaa samasar ihu biauhaaraa |

23

ਤਤੁ ਬੀਚਾਰਿ ਕਿਆ ਅਵਰਿ ਬੀਚਾਰਾ ॥੩॥ tat beechaar kiaa avar beechaaraa |3|

24

ਅਪੁ ਤੇਜੁ ਬਾਇ ਪ੍ਰਿਥਮੀ ਆਕਾਸਾ ॥ ap tej baae prithamee aakaasaa |

25

ਐਸੀ ਰਹਤ ਰਹਉ ਹਰਿ ਪਾਸਾ ॥ aisee rehat rhau har paasaa |

26

ਕਹੈ ਕਬੀਰ ਨਿਰੰਜਨ ਧਿਆਵਉ ॥ kahai kabeer niranjan dhiaavau |

27

ਤਿਤੁ ਘਰਿ ਜਾਉ ਜਿ ਬਹੁਰਿ ਨ ਆਵਉ ॥੪॥੧੮॥ tit ghar jaau ji bahur na aavau |4|18|

28

ਗਉੜੀ ਕਬੀਰ ਜੀ ਤਿਪਦੇ₁₅ ॥ gaurree kabeer jee tipade₁₅ |

29

ਕੰਚਨ ਸਿਉ ਪਾਈਐ ਨਹੀ ਤੋਲਿ ॥ kanchan siau paaeeai nahee tol |

30

ਮਨੁ ਦੇ ਰਾਮੁ ਲੀਆ ਹੈ ਮੋਲਿ ॥੧॥ man de raam leea hai mol |1|

31

ਅਬ ਮੋਹਿ ਰਾਮੁ ਅਪੁਨਾ ਕਰਿ ਜਾਨਿਆ ॥ ab mohi raam apunaa kar jaaniaa |

32

ਸਹਜ ਸੁਭਾਇ ਮੇਰਾ ਮਨੁ ਮਾਨਿਆ ॥੧॥ ਰਹਾਉ ॥ sehaj subhaae meraa man maaniaa |1| rahaau |

33

ਬ੍ਰਹਮੈ ਕਥਿ ਕਥਿ ਅੰਤੁ ਨ ਪਾਇਆ ॥ brahamai kath kath ant na paaeaa |

34

ਰਾਮ ਭਗਤਿ ਬੈਠੇ ਘਰਿ ਆਇਆ ॥੨॥ raam bhagat baitthe ghar aaeaa |2|

35

ਕਹੁ ਕਬੀਰ ਚੰਚਲ ਮਤਿ ਤਿਆਗੀ ॥ kahu kabeer chanchal mat tiaagee |

36

ਕੇਵਲ ਰਾਮ ਭਗਤਿ ਨਿਜ ਭਾਗੀ ॥੩॥੧॥੧੯॥ keval raam bhagat nij bhaagee |3|1|19|

37

ਗਉੜੀ ਕਬੀਰ ਜੀ ॥ gaurree kabeer jee |

38

ਜਿਹ ਮਰਨੈ ਸਭੁ ਜਗਤੁ ਤਰਾਸਿਆ ॥ jih maranai sabh jagat taraasiaa |

39

ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ so maranaa gur sabad pragaasiaa |1|

40

ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ab kaise mrau maran man maaniaa |

41

ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥ mar mar jaate jin raam na jaaniaa |1| rahaau |

42

ਮਰਨੋ ਮਰਨੁ ਕਹੈ ਸਭੁ ਕੋਈ ॥ marano maran kahai sabh koee |

43

ਸਹਜੇ ਮਰੈ ਅਮਰੁ ਹੋਇ ਸੋਈ ॥੨॥ sahaje marai amar hoe soee |2|

44

ਕਹੁ ਕਬੀਰ ਮਨਿ ਭਇਆ ਅਨੰਦਾ ॥ kahu kabeer man bheaa anandaa |

45

ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥ geaa bharam rahiaa paramaanandaa |3|20|

46

ਗਉੜੀ ਕਬੀਰ ਜੀ ॥ gaurree kabeer jee |

47

ਕਤ ਨਹੀ ਠਉਰ ਮੂਲੁ ਕਤ ਲਾਵਉ ॥ kat nahee tthaur mool kat laavau |

48

ਖੋਜਤ ਤਨ ਮਹਿ ਠਉਰ ਨ ਪਾਵਉ ॥੧॥ khojat tan meh tthaur na paavau |1|

49

ਲਾਗੀ ਹੋਇ ਸੁ ਜਾਨੈ ਪੀਰ ॥ laagee hoe su jaanai peer |

50

ਰਾਮ ਭਗਤਿ ਅਨੀਆਲੇ ਤੀਰ ॥੧॥ ਰਹਾਉ ॥ raam bhagat aneeaale teer |1| rahaau |

51

ਏਕ ਭਾਇ ਦੇਖਉ ਸਭ ਨਾਰੀ ॥ ek bhaae dekhau sabh naaree |

52

ਕਿਆ ਜਾਨਉ ਸਹ ਕਉਨ ਪਿਆਰੀ ॥੨॥ kiaa jaanau seh kaun piaaree |2|

53

ਕਹੁ ਕਬੀਰ ਜਾ ਕੈ ਮਸਤਕਿ ਭਾਗੁ ॥ kahu kabeer jaa kai masatak bhaag |

54

ਸਭ ਪਰਹਰਿ ਤਾ ਕਉ ਮਿਲੈ ਸੁਹਾਗੁ ॥੩॥੨੧॥ sabh parahar taa kau milai suhaag |3|21|

Original Gurmukhi with romanized transliteration, via the GurbaniNow API. An English translation will be added once a cleared translation is available.