Sikhism
Ang-301 32
Text
ਆਂਧੀ ਪਾਛੇ ਜੋ ਜਲੁ ਬਰਖੈ ਤਿਹਿ ਤੇਰਾ ਜਨੁ ਭੀਨਾਂ ॥ aandhee paachhe jo jal barakhai tihi teraa jan bheenaan |
ਕਹਿ ਕਬੀਰ ਮਨਿ ਭਇਆ ਪ੍ਰਗਾਸਾ ਉਦੈ ਭਾਨੁ ਜਬ ਚੀਨਾ ॥੨॥੪੩॥ keh kabeer man bheaa pragaasaa udai bhaan jab cheenaa |2|43|
ਗਉੜੀ ਚੇਤੀ ॥ gaurree chetee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਹਰਿ ਜਸੁ ਸੁਨਹਿ ਨ ਹਰਿ ਗੁਨ ਗਾਵਹਿ ॥ har jas suneh na har gun gaaveh |
ਬਾਤਨ ਹੀ ਅਸਮਾਨੁ ਗਿਰਾਵਹਿ ॥੧॥ baatan hee asamaan giraaveh |1|
ਐਸੇ ਲੋਗਨ ਸਿਉ ਕਿਆ ਕਹੀਐ ॥ aise logan siau kiaa kaheeai |
ਜੋ ਪ੍ਰਭ ਕੀਏ ਭਗਤਿ ਤੇ ਬਾਹਜ ਤਿਨ ਤੇ ਸਦਾ ਡਰਾਨੇ ਰਹੀਐ ॥੧॥ ਰਹਾਉ ॥ jo prabh kee bhagat te baahaj tin te sadaa ddaraane raheeai |1| rahaau |
ਆਪਿ ਨ ਦੇਹਿ ਚੁਰੂ ਭਰਿ ਪਾਨੀ ॥ aap na dehi churoo bhar paanee |
ਤਿਹ ਨਿੰਦਹਿ ਜਿਹ ਗੰਗਾ ਆਨੀ ॥੨॥ tih nindeh jih gangaa aanee |2|
ਬੈਠਤ ਉਠਤ ਕੁਟਿਲਤਾ ਚਾਲਹਿ ॥ baitthat utthat kuttilataa chaaleh |
ਆਪੁ ਗਏ ਅਉਰਨ ਹੂ ਘਾਲਹਿ ॥੩॥ aap ge aauran hoo ghaaleh |3|
ਛਾਡਿ ਕੁਚਰਚਾ ਆਨ ਨ ਜਾਨਹਿ ॥ chhaadd kucharachaa aan na jaaneh |
ਬ੍ਰਹਮਾ ਹੂ ਕੋ ਕਹਿਓ ਨ ਮਾਨਹਿ ॥੪॥ brahamaa hoo ko kahio na maaneh |4|
ਆਪੁ ਗਏ ਅਉਰਨ ਹੂ ਖੋਵਹਿ ॥ aap ge aauran hoo khoveh |
ਆਗਿ ਲਗਾਇ ਮੰਦਰ ਮੈ ਸੋਵਹਿ ॥੫॥ aag lagaae mandar mai soveh |5|
ਅਵਰਨ ਹਸਤ ਆਪ ਹਹਿ ਕਾਂਨੇ ॥ avaran hasat aap heh kaane |
ਤਿਨ ਕਉ ਦੇਖਿ ਕਬੀਰ ਲਜਾਨੇ ॥੬॥੧॥੪੪॥ tin kau dekh kabeer lajaane |6|1|44|
ਰਾਗੁ ਗਉੜੀ ਬੈਰਾਗਣਿ₁ ਕਬੀਰ ਜੀ ॥ raag gaurree bairaagana₁ kabeer jee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥ jeevat pitar na maanai koaoo mooen siraadh karaahee |
ਪਿਤਰ ਭੀ ਬਪੁਰੇ ਕਹੁ ਕਿਉ ਪਾਵਹਿ ਕਊਆ ਕੂਕਰ ਖਾਹੀ ॥੧॥ pitar bhee bapure kahu kiau paaveh kaooaa kookar khaahee |1|
ਮੋ ਕਉ ਕੁਸਲੁ ਬਤਾਵਹੁ ਕੋਈ ॥ mo kau kusal bataavahu koee |
ਕੁਸਲੁ ਕੁਸਲੁ ਕਰਤੇ ਜਗੁ ਬਿਨਸੈ ਕੁਸਲੁ ਭੀ ਕੈਸੇ ਹੋਈ ॥੧॥ ਰਹਾਉ ॥ kusal kusal karate jag binasai kusal bhee kaise hoee |1| rahaau |
ਮਾਟੀ ਕੇ ਕਰਿ ਦੇਵੀ ਦੇਵਾ ਤਿਸੁ ਆਗੈ ਜੀਉ ਦੇਹੀ ॥ maattee ke kar devee devaa tis aagai jeeo dehee |
ਐਸੇ ਪਿਤਰ ਤੁਮਾਰੇ ਕਹੀਅਹਿ ਆਪਨ ਕਹਿਆ ਨ ਲੇਹੀ ॥੨॥ aise pitar tumaare kaheeeh aapan kahiaa na lehee |2|
ਸਰਜੀਉ ਕਾਟਹਿ ਨਿਰਜੀਉ ਪੂਜਹਿ ਅੰਤ ਕਾਲ ਕਉ ਭਾਰੀ ॥ sarajeeo kaatteh nirajeeo poojeh ant kaal kau bhaaree |
ਰਾਮ ਨਾਮ ਕੀ ਗਤਿ ਨਹੀ ਜਾਨੀ ਭੈ ਡੂਬੇ ਸੰਸਾਰੀ ॥੩॥ raam naam kee gat nahee jaanee bhai ddoobe sansaaree |3|
ਦੇਵੀ ਦੇਵਾ ਪੂਜਹਿ ਡੋਲਹਿ ਪਾਰਬ੍ਰਹਮੁ ਨਹੀ ਜਾਨਾ ॥ devee devaa poojeh ddoleh paarabraham nahee jaanaa |
ਕਹਤ ਕਬੀਰ ਅਕੁਲੁ ਨਹੀ ਚੇਤਿਆ ਬਿਖਿਆ ਸਿਉ ਲਪਟਾਨਾ ॥੪॥੧॥੪੫॥ kehat kabeer akul nahee chetiaa bikhiaa siau lapattaanaa |4|1|45|
ਗਉੜੀ ॥ gaurree |
ਜੀਵਤ ਮਰੈ ਮਰੈ ਫੁਨਿ ਜੀਵੈ ਐਸੇ ਸੁੰਨਿ ਸਮਾਇਆ ॥ jeevat marai marai fun jeevai aise sun samaaeaa |
ਅੰਜਨ ਮਾਹਿ ਨਿਰੰਜਨਿ ਰਹੀਐ ਬਹੁੜਿ ਨ ਭਵਜਲਿ ਪਾਇਆ ॥੧॥ anjan maeh niranjan raheeai bahurr na bhavajal paaeaa |1|
ਮੇਰੇ ਰਾਮ ਐਸਾ ਖੀਰੁ ਬਿਲੋਈਐ ॥ mere raam aisaa kheer biloeeai |
ਗੁਰਮਤਿ ਮਨੂਆ ਅਸਥਿਰੁ ਰਾਖਹੁ ਇਨ ਬਿਧਿ ਅੰਮ੍ਰਿਤੁ ਪੀਓਈਐ ॥੧॥ ਰਹਾਉ ॥ guramat manooaa asathir raakhahu in bidh amrit peeoeeai |1| rahaau |
ਗੁਰ ਕੈ ਬਾਣਿ ਬਜਰ ਕਲ ਛੇਦੀ ਪ੍ਰਗਟਿਆ ਪਦੁ ਪਰਗਾਸਾ ॥ gur kai baan bajar kal chhedee pragattiaa pad paragaasaa |
ਸਕਤਿ ਅਧੇਰ ਜੇਵੜੀ ਭ੍ਰਮੁ ਚੂਕਾ ਨਿਹਚਲੁ ਸਿਵ ਘਰਿ ਬਾਸਾ ॥੨॥ sakat adher jevarree bhram chookaa nihachal siv ghar baasaa |2|
ਤਿਨਿ ਬਿਨੁ ਬਾਣੈ ਧਨਖੁ ਚਢਾਈਐ ਇਹੁ ਜਗੁ ਬੇਧਿਆ ਭਾਈ ॥ tin bin baanai dhanakh chadtaaeeai ihu jag bedhiaa bhaaee |
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Good vs Evil / Light vs Darkness
Yasna 30:3
“Now the two primal Spirits, who reveal themselves as Twins, are the Better and the Bad, in thought and word and action.”
John 1:5
“And the light shineth in darkness; and the darkness comprehended it not.”
Dhammapada 2 (trans. Bhikkhu Sujato)
“Intention is the leader of things; intention is first, they’re made by intention. If with pure intent you speak or act, happiness follows you like a shadow that never leaves.”
Genesis 1:3
“And God said, Let there be light: and there was light.”