U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 33

Text

1

ਦਹ ਦਿਸ ਬੂਡੀ ਪਵਨੁ ਝੁਲਾਵੈ ਡੋਰਿ ਰਹੀ ਲਿਵ ਲਾਈ ॥੩॥ deh dis booddee pavan jhulaavai ddor rahee liv laaee |3|

2

ਉਨਮਨਿ ਮਨੂਆ ਸੁੰਨਿ ਸਮਾਨਾ ਦੁਬਿਧਾ ਦੁਰਮਤਿ ਭਾਗੀ ॥ aunaman manooaa sun samaanaa dubidhaa duramat bhaagee |

3

ਕਹੁ ਕਬੀਰ ਅਨਭਉ ਇਕੁ ਦੇਖਿਆ ਰਾਮ ਨਾਮਿ ਲਿਵ ਲਾਗੀ ॥੪॥੨॥੪੬॥ kahu kabeer anbhau ik dekhiaa raam naam liv laagee |4|2|46|

4

ਗਉੜੀ ਬੈਰਾਗਣਿ ਤਿਪਦੇ₃ ॥ gaurree bairaagan tipade₃ |

5

ਉਲਟਤ ਪਵਨ ਚਕ੍ਰ ਖਟੁ ਭੇਦੇ ਸੁਰਤਿ ਸੁੰਨ ਅਨਰਾਗੀ ॥ aulattat pavan chakr khatt bhede surat sun anaraagee |

6

ਆਵੈ ਨ ਜਾਇ ਮਰੈ ਨ ਜੀਵੈ ਤਾਸੁ ਖੋਜੁ ਬੈਰਾਗੀ ॥੧॥ aavai na jaae marai na jeevai taas khoj bairaagee |1|

7

ਮੇਰੇ ਮਨ ਮਨ ਹੀ ਉਲਟਿ ਸਮਾਨਾ ॥ mere man man hee ulatt samaanaa |

8

ਗੁਰ ਪਰਸਾਦਿ ਅਕਲਿ ਭਈ ਅਵਰੈ ਨਾਤਰੁ ਥਾ ਬੇਗਾਨਾ ॥੧॥ ਰਹਾਉ ॥ gur parasaad akal bhee avarai naatar thaa begaanaa |1| rahaau |

9

ਨਿਵਰੈ ਦੂਰਿ ਦੂਰਿ ਫੁਨਿ ਨਿਵਰੈ ਜਿਨਿ ਜੈਸਾ ਕਰਿ ਮਾਨਿਆ ॥ nivarai door door fun nivarai jin jaisaa kar maaniaa |

10

ਅਲਉਤੀ ਕਾ ਜੈਸੇ ਭਇਆ ਬਰੇਡਾ ਜਿਨਿ ਪੀਆ ਤਿਨਿ ਜਾਨਿਆ ॥੨॥ alautee kaa jaise bheaa bareddaa jin peea tin jaaniaa |2|

11

ਤੇਰੀ ਨਿਰਗੁਨ ਕਥਾ ਕਾਇ ਸਿਉ ਕਹੀਐ ਐਸਾ ਕੋਇ ਬਿਬੇਕੀ ॥ teree niragun kathaa kaae siau kaheeai aisaa koe bibekee |

12

ਕਹੁ ਕਬੀਰ ਜਿਨਿ ਦੀਆ ਪਲੀਤਾ ਤਿਨਿ ਤੈਸੀ ਝਲ ਦੇਖੀ ॥੩॥੩॥੪੭॥ kahu kabeer jin deea paleetaa tin taisee jhal dekhee |3|3|47|

13

ਗਉੜੀ ॥ gaurree |

14

ਤਹ ਪਾਵਸ ਸਿੰਧੁ ਧੂਪ ਨਹੀ ਛਹੀਆ ਤਹ ਉਤਪਤਿ ਪਰਲਉ ਨਾਹੀ ॥ teh paavas sindh dhoop nahee chhaheea teh utapat parlau naahee |

15

ਜੀਵਨ ਮਿਰਤੁ ਨ ਦੁਖੁ ਸੁਖੁ ਬਿਆਪੈ ਸੁੰਨ ਸਮਾਧਿ ਦੋਊ ਤਹ ਨਾਹੀ ॥੧॥ jeevan mirat na dukh sukh biaapai sun samaadh doaoo teh naahee |1|

16

ਸਹਜ ਕੀ ਅਕਥ ਕਥਾ ਹੈ ਨਿਰਾਰੀ ॥ sehaj kee akath kathaa hai niraaree |

17

ਤੁਲਿ ਨਹੀ ਚਢੈ ਜਾਇ ਨ ਮੁਕਾਤੀ ਹਲੁਕੀ ਲਗੈ ਨ ਭਾਰੀ ॥੧॥ ਰਹਾਉ ॥ tul nahee chadtai jaae na mukaatee halukee lagai na bhaaree |1| rahaau |

18

ਅਰਧ ਉਰਧ ਦੋਊ ਤਹ ਨਾਹੀ ਰਾਤਿ ਦਿਨਸੁ ਤਹ ਨਾਹੀ ॥ aradh uradh doaoo teh naahee raat dinas teh naahee |

19

ਜਲੁ ਨਹੀ ਪਵਨੁ ਪਾਵਕੁ ਫੁਨਿ ਨਾਹੀ ਸਤਿਗੁਰ ਤਹਾ ਸਮਾਹੀ ॥੨॥ jal nahee pavan paavak fun naahee satigur tahaa samaahee |2|

20

ਅਗਮ ਅਗੋਚਰੁ ਰਹੈ ਨਿਰੰਤਰਿ ਗੁਰ ਕਿਰਪਾ ਤੇ ਲਹੀਐ ॥ agam agochar rahai nirantar gur kirapaa te laheeai |

21

ਕਹੁ ਕਬੀਰ ਬਲਿ ਜਾਉ ਗੁਰ ਅਪੁਨੇ ਸਤਸੰਗਤਿ ਮਿਲਿ ਰਹੀਐ ॥੩॥੪॥੪੮॥ kahu kabeer bal jaau gur apune satasangat mil raheeai |3|4|48|

22

ਗਉੜੀ₂ ॥ gaurree₂ |

23

ਪਾਪੁ ਪੁੰਨੁ ਦੁਇ ਬੈਲ ਬਿਸਾਹੇ ਪਵਨੁ ਪੂਜੀ ਪਰਗਾਸਿਓ ॥ paap pun due bail bisaahe pavan poojee paragaasio |

24

ਤ੍ਰਿਸਨਾ ਗੂਣਿ ਭਰੀ ਘਟ ਭੀਤਰਿ ਇਨ ਬਿਧਿ ਟਾਂਡ ਬਿਸਾਹਿਓ ॥੧॥ trisanaa goon bharee ghatt bheetar in bidh ttaandd bisaahio |1|

25

ਐਸਾ ਨਾਇਕੁ ਰਾਮੁ ਹਮਾਰਾ ॥ aisaa naaeik raam hamaaraa |

26

ਸਗਲ ਸੰਸਾਰੁ ਕੀਓ ਬਨਜਾਰਾ ॥੧॥ ਰਹਾਉ ॥ sagal sansaar keeo banajaaraa |1| rahaau |

27

ਕਾਮੁ ਕ੍ਰੋਧੁ ਦੁਇ ਭਏ ਜਗਾਤੀ ਮਨ ਤਰੰਗ ਬਟਵਾਰਾ ॥ kaam krodh due bhe jagaatee man tarang battavaaraa |

28

ਪੰਚ ਤਤੁ ਮਿਲਿ ਦਾਨੁ ਨਿਬੇਰਹਿ ਟਾਂਡਾ ਉਤਰਿਓ ਪਾਰਾ ॥੨॥ panch tat mil daan nibereh ttaanddaa utario paaraa |2|

29

ਕਹਤ ਕਬੀਰੁ ਸੁਨਹੁ ਰੇ ਸੰਤਹੁ ਅਬ ਐਸੀ ਬਨਿ ਆਈ ॥ kehat kabeer sunahu re santahu ab aisee ban aaee |

30

ਘਾਟੀ ਚਢਤ ਬੈਲੁ ਇਕੁ ਥਾਕਾ ਚਲੋ ਗੋਨਿ ਛਿਟਕਾਈ ॥੩॥੫॥੪੯॥ ghaattee chadtat bail ik thaakaa chalo gon chhittakaaee |3|5|49|

31

ਗਉੜੀ ਪੰਚਪਦਾ₃ ॥ gaurree panchapadaa₃ |

32

ਪੇਵਕੜੈ ਦਿਨ ਚਾਰਿ ਹੈ ਸਾਹੁਰੜੈ ਜਾਣਾ ॥ pevakarrai din chaar hai saahurarrai jaanaa |

33

ਅੰਧਾ ਲੋਕੁ ਨ ਜਾਣਈ ਮੂਰਖੁ ਏਆਣਾ ॥੧॥ andhaa lok na jaanee moorakh eaanaa |1|

34

ਕਹੁ ਡਡੀਆ ਬਾਧੈ ਧਨ ਖੜੀ ॥ kahu ddaddeea baadhai dhan kharree |

35

ਪਾਹੂ ਘਰਿ ਆਏ ਮੁਕਲਾਊ ਆਏ ॥੧॥ ਰਹਾਉ ॥ paahoo ghar aae mukalaaoo aae |1| rahaau |

36

ਓਹ ਜਿ ਦਿਸੈ ਖੂਹੜੀ ਕਉਨ ਲਾਜੁ ਵਹਾਰੀ ॥ oeh ji disai khooharree kaun laaj vahaaree |

37

ਲਾਜੁ ਘੜੀ ਸਿਉ ਤੂਟਿ ਪੜੀ ਉਠਿ ਚਲੀ ਪਨਿਹਾਰੀ ॥੨॥ laaj gharree siau toott parree utth chalee panihaaree |2|

38

ਸਾਹਿਬੁ ਹੋਇ ਦਇਆਲੁ ਕ੍ਰਿਪਾ ਕਰੇ ਅਪੁਨਾ ਕਾਰਜੁ ਸਵਾਰੇ ॥ saahib hoe deaal kripaa kare apunaa kaaraj savaare |

Original Gurmukhi with romanized transliteration, via the GurbaniNow API. An English translation will be added once a cleared translation is available.