U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 34

Text

1

ਤਾ ਸੋਹਾਗਣਿ ਜਾਣੀਐ ਗੁਰਸਬਦੁ ਬੀਚਾਰੇ ॥੩॥ taa sohaagan jaaneeai gurasabad beechaare |3|

2

ਕਿਰਤ ਕੀ ਬਾਂਧੀ ਸਭ ਫਿਰੈ ਦੇਖਹੁ ਬੀਚਾਰੀ ॥ kirat kee baandhee sabh firai dekhahu beechaaree |

3

ਏਸ ਨੋ ਕਿਆ ਆਖੀਐ ਕਿਆ ਕਰੇ ਵਿਚਾਰੀ ॥੪॥ es no kiaa aakheeai kiaa kare vichaaree |4|

4

ਭਈ ਨਿਰਾਸੀ ਉਠਿ ਚਲੀ ਚਿਤ ਬੰਧਿ ਨ ਧੀਰਾ ॥ bhee niraasee utth chalee chit bandh na dheeraa |

5

ਹਰਿ ਕੀ ਚਰਣੀ ਲਾਗਿ ਰਹੁ ਭਜੁ ਸਰਣਿ ਕਬੀਰਾ ॥੫॥੬॥੫੦॥ har kee charanee laag rahu bhaj saran kabeeraa |5|6|50|

6

ਗਉੜੀ₂ ॥ gaurree₂ |

7

ਜੋਗੀ ਕਹਹਿ ਜੋਗੁ ਭਲ ਮੀਠਾ ਅਵਰੁ ਨ ਦੂਜਾ ਭਾਈ ॥ jogee kaheh jog bhal meetthaa avar na doojaa bhaaee |

8

ਰੁੰਡਿਤ ਮੁੰਡਿਤ ਏਕੈ ਸਬਦੀ ਏਇ ਕਹਹਿ ਸਿਧਿ ਪਾਈ ॥੧॥ runddit munddit ekai sabadee ee kaheh sidh paaee |1|

9

ਹਰਿ ਬਿਨੁ ਭਰਮਿ ਭੁਲਾਨੇ ਅੰਧਾ ॥ har bin bharam bhulaane andhaa |

10

ਜਾ ਪਹਿ ਜਾਉ ਆਪੁ ਛੁਟਕਾਵਨਿ ਤੇ ਬਾਧੇ ਬਹੁ ਫੰਧਾ ॥੧॥ ਰਹਾਉ ॥ jaa peh jaau aap chhuttakaavan te baadhe bahu fandhaa |1| rahaau |

11

ਜਹ ਤੇ ਉਪਜੀ ਤਹੀ ਸਮਾਨੀ ਇਹ ਬਿਧਿ ਬਿਸਰੀ ਤਬ ਹੀ ॥ jeh te upajee tahee samaanee ih bidh bisaree tab hee |

12

ਪੰਡਿਤ ਗੁਣੀ ਸੂਰ ਹਮ ਦਾਤੇ ਏਹਿ ਕਹਹਿ ਬਡ ਹਮ ਹੀ ॥੨॥ panddit gunee soor ham daate ehi kaheh badd ham hee |2|

13

ਜਿਸਹਿ ਬੁਝਾਏ ਸੋਈ ਬੂਝੈ ਬਿਨੁ ਬੂਝੇ ਕਿਉ ਰਹੀਐ ॥ jiseh bujhaae soee boojhai bin boojhe kiau raheeai |

14

ਸਤਿਗੁਰੁ ਮਿਲੈ ਅੰਧੇਰਾ ਚੂਕੈ ਇਨ ਬਿਧਿ ਮਾਣਕੁ ਲਹੀਐ ॥੩॥ satigur milai andheraa chookai in bidh maanak laheeai |3|

15

ਤਜਿ ਬਾਵੇ ਦਾਹਨੇ ਬਿਕਾਰਾ ਹਰਿ ਪਦੁ ਦ੍ਰਿੜੁ ਕਰਿ ਰਹੀਐ ॥ taj baave daahane bikaaraa har pad drirr kar raheeai |

16

ਕਹੁ ਕਬੀਰ ਗੂੰਗੈ ਗੁੜੁ ਖਾਇਆ ਪੂਛੇ ਤੇ ਕਿਆ ਕਹੀਐ ॥੪॥੭॥੫੧॥ kahu kabeer goongai gurr khaaeaa poochhe te kiaa kaheeai |4|7|51|

17

ਰਾਗੁ ਗਉੜੀ ਪੂਰਬੀ₁ ਕਬੀਰ ਜੀ ॥ raag gaurree poorabee₁ kabeer jee |

18

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

19

ਜਹ ਕਛੁ ਅਹਾ ਤਹਾ ਕਿਛੁ ਨਾਹੀ ਪੰਚ ਤਤੁ ਤਹ ਨਾਹੀ ॥ jeh kachh ahaa tahaa kichh naahee panch tat teh naahee |

20

ਇੜਾ ਪਿੰਗੁਲਾ ਸੁਖਮਨ ਬੰਦੇ ਏ ਅਵਗਨ ਕਤ ਜਾਹੀ ॥੧॥ eirraa pingulaa sukhaman bande e avagan kat jaahee |1|

21

ਤਾਗਾ ਤੂਟਾ ਗਗਨੁ ਬਿਨਸਿ ਗਇਆ ਤੇਰਾ ਬੋਲਤੁ ਕਹਾ ਸਮਾਈ ॥ taagaa toottaa gagan binas geaa teraa bolat kahaa samaaee |

22

ਏਹ ਸੰਸਾ ਮੋ ਕਉ ਅਨਦਿਨੁ ਬਿਆਪੈ ਮੋ ਕਉ ਕੋ ਨ ਕਹੈ ਸਮਝਾਈ ॥੧॥ ਰਹਾਉ ॥ eeh sansaa mo kau anadin biaapai mo kau ko na kahai samajhaaee |1| rahaau |

23

ਜਹ ਬਰਭੰਡੁ ਪਿੰਡੁ ਤਹ ਨਾਹੀ ਰਚਨਹਾਰੁ ਤਹ ਨਾਹੀ ॥ jeh barabhandd pindd teh naahee rachanahaar teh naahee |

24

ਜੋੜਨਹਾਰੋ ਸਦਾ ਅਤੀਤਾ ਇਹ ਕਹੀਐ ਕਿਸੁ ਮਾਹੀ ॥੨॥ jorranahaaro sadaa ateetaa ih kaheeai kis maahee |2|

25

ਜੋੜੀ ਜੁੜੈ ਨ ਤੋੜੀ ਤੂਟੈ ਜਬ ਲਗੁ ਹੋਇ ਬਿਨਾਸੀ ॥ jorree jurrai na torree toottai jab lag hoe binaasee |

26

ਕਾ ਕੋ ਠਾਕੁਰੁ ਕਾ ਕੋ ਸੇਵਕੁ ਕੋ ਕਾਹੂ ਕੈ ਜਾਸੀ ॥੩॥ kaa ko tthaakur kaa ko sevak ko kaahoo kai jaasee |3|

27

ਕਹੁ ਕਬੀਰ ਲਿਵ ਲਾਗਿ ਰਹੀ ਹੈ ਜਹਾ ਬਸੇ ਦਿਨ ਰਾਤੀ ॥ kahu kabeer liv laag rahee hai jahaa base din raatee |

28

ਉਆ ਕਾ ਮਰਮੁ ਓਹੀ ਪਰੁ ਜਾਨੈ ਓਹੁ ਤਉ ਸਦਾ ਅਬਿਨਾਸੀ ॥੪॥੧॥੫੨॥ auaa kaa maram ohee par jaanai ohu tau sadaa abinaasee |4|1|52|

29

ਗਉੜੀ ॥ gaurree |

30

ਸੁਰਤਿ ਸਿਮ੍ਰਿਤਿ ਦੁਇ ਕੰਨੀ ਮੁੰਦਾ ਪਰਮਿਤਿ ਬਾਹਰਿ ਖਿੰਥਾ ॥ surat simrit due kanee mundaa paramit baahar khinthaa |

31

ਸੁੰਨ ਗੁਫਾ ਮਹਿ ਆਸਣੁ ਬੈਸਣੁ ਕਲਪ ਬਿਬਰਜਿਤ ਪੰਥਾ ॥੧॥ sun gufaa meh aasan baisan kalap bibarajit panthaa |1|

32

ਮੇਰੇ ਰਾਜਨ ਮੈ ਬੈਰਾਗੀ ਜੋਗੀ ॥ mere raajan mai bairaagee jogee |

33

ਮਰਤ ਨ ਸੋਗ ਬਿਓਗੀ ॥੧॥ ਰਹਾਉ ॥ marat na sog biogee |1| rahaau |

34

ਖੰਡ ਬ੍ਰਹਮੰਡ ਮਹਿ ਸਿੰਙੀ ਮੇਰਾ ਬਟੂਆ ਸਭੁ ਜਗੁ ਭਸਮਾਧਾਰੀ ॥ khandd brahamandd meh singee meraa battooaa sabh jag bhasamaadhaaree |

35

ਤਾੜੀ ਲਾਗੀ ਤ੍ਰਿਪਲੁ ਪਲਟੀਐ ਛੂਟੈ ਹੋਇ ਪਸਾਰੀ ॥੨॥ taarree laagee tripal palatteeai chhoottai hoe pasaaree |2|

36

ਮਨੁ ਪਵਨੁ ਦੁਇ ਤੂੰਬਾ ਕਰੀ ਹੈ ਜੁਗ ਜੁਗ ਸਾਰਦ ਸਾਜੀ ॥ man pavan due toonbaa karee hai jug jug saarad saajee |

Original Gurmukhi with romanized transliteration, via the GurbaniNow API. An English translation will be added once a cleared translation is available.