U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 35

Text

1

ਥਿਰੁ ਭਈ ਤੰਤੀ ਤੂਟਸਿ ਨਾਹੀ ਅਨਹਦ ਕਿੰਗੁਰੀ ਬਾਜੀ ॥੩॥ thir bhee tantee toottas naahee anahad kinguree baajee |3|

2

ਸੁਨਿ ਮਨ ਮਗਨ ਭਏ ਹੈ ਪੂਰੇ ਮਾਇਆ ਡੋਲ ਨ ਲਾਗੀ ॥ sun man magan bhe hai poore maaeaa ddol na laagee |

3

ਕਹੁ ਕਬੀਰ ਤਾ ਕਉ ਪੁਨਰਪਿ ਜਨਮੁ ਨਹੀ ਖੇਲਿ ਗਇਓ ਬੈਰਾਗੀ ॥੪॥੨॥੫੩॥ kahu kabeer taa kau punarap janam nahee khel geo bairaagee |4|2|53|

4

ਗਉੜੀ ॥ gaurree |

5

ਗਜ ਨਵ ਗਜ ਦਸ ਗਜ ਇਕੀਸ ਪੁਰੀਆ ਏਕ ਤਨਾਈ ॥ gaj nav gaj das gaj ikees pureea ek tanaaee |

6

ਸਾਠ ਸੂਤ ਨਵ ਖੰਡ ਬਹਤਰਿ ਪਾਟੁ ਲਗੋ ਅਧਿਕਾਈ ॥੧॥ saatth soot nav khandd bahatar paatt lago adhikaaee |1|

7

ਗਈ ਬੁਨਾਵਨ ਮਾਹੋ ॥ gee bunaavan maaho |

8

ਘਰ ਛੋਡਿਐ ਜਾਇ ਜੁਲਾਹੋ ॥੧॥ ਰਹਾਉ ॥ ghar chhoddiai jaae julaaho |1| rahaau |

9

ਗਜੀ ਨ ਮਿਨੀਐ ਤੋਲਿ ਨ ਤੁਲੀਐ ਪਾਚਨੁ ਸੇਰ ਅਢਾਈ ॥ gajee na mineeai tol na tuleeai paachan ser adtaaee |

10

ਜੌ ਕਰਿ ਪਾਚਨੁ ਬੇਗਿ ਨ ਪਾਵੈ ਝਗਰੁ ਕਰੈ ਘਰਹਾਈ ॥੨॥ jau kar paachan beg na paavai jhagar karai gharahaaee |2|

11

ਦਿਨ ਕੀ ਬੈਠ ਖਸਮ ਕੀ ਬਰਕਸ ਇਹ ਬੇਲਾ ਕਤ ਆਈ ॥ din kee baitth khasam kee barakas ih belaa kat aaee |

12

ਛੂਟੇ ਕੂੰਡੇ ਭੀਗੈ ਪੁਰੀਆ ਚਲਿਓ ਜੁਲਾਹੋ ਰੀਸਾਈ ॥੩॥ chhootte koondde bheegai pureea chalio julaaho reesaaee |3|

13

ਛੋਛੀ ਨਲੀ ਤੰਤੁ ਨਹੀ ਨਿਕਸੈ ਨਤਰ ਰਹੀ ਉਰਝਾਈ ॥ chhochhee nalee tant nahee nikasai natar rahee urajhaaee |

14

ਛੋਡਿ ਪਸਾਰੁ ਈਹਾ ਰਹੁ ਬਪੁਰੀ ਕਹੁ ਕਬੀਰ ਸਮਝਾਈ ॥੪॥੩॥੫੪॥ chhodd pasaar eehaa rahu bapuree kahu kabeer samajhaaee |4|3|54|

15

ਗਉੜੀ ॥ gaurree |

16

ਏਕ ਜੋਤਿ ਏਕਾ ਮਿਲੀ ਕਿੰਬਾ ਹੋਇ ਮਹੋਇ ॥ ek jot ekaa milee kinbaa hoe mahoe |

17

ਜਿਤੁ ਘਟਿ ਨਾਮੁ ਨ ਊਪਜੈ ਫੂਟਿ ਮਰੈ ਜਨੁ ਸੋਇ ॥੧॥ jit ghatt naam na aoopajai foott marai jan soe |1|

18

ਸਾਵਲ ਸੁੰਦਰ ਰਾਮਈਆ ॥ saaval sundar raameea |

19

ਮੇਰਾ ਮਨੁ ਲਾਗਾ ਤੋਹਿ ॥੧॥ ਰਹਾਉ ॥ meraa man laagaa tohi |1| rahaau |

20

ਸਾਧੁ ਮਿਲੈ ਸਿਧਿ ਪਾਈਐ ਕਿ ਏਹੁ ਜੋਗੁ ਕਿ ਭੋਗੁ ॥ saadh milai sidh paaeeai ki ehu jog ki bhog |

21

ਦੁਹੁ ਮਿਲਿ ਕਾਰਜੁ ਊਪਜੈ ਰਾਮ ਨਾਮ ਸੰਜੋਗੁ ॥੨॥ duhu mil kaaraj aoopajai raam naam sanjog |2|

22

ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ ॥ log jaanai ihu geet hai ihu tau braham beechaar |

23

ਜਿਉ ਕਾਸੀ ਉਪਦੇਸੁ ਹੋਇ ਮਾਨਸ ਮਰਤੀ ਬਾਰ ॥੩॥ jiau kaasee upades hoe maanas maratee baar |3|

24

ਕੋਈ ਗਾਵੈ ਕੋ ਸੁਣੈ ਹਰਿ ਨਾਮਾ ਚਿਤੁ ਲਾਇ ॥ koee gaavai ko sunai har naamaa chit laae |

25

ਕਹੁ ਕਬੀਰ ਸੰਸਾ ਨਹੀ ਅੰਤਿ ਪਰਮ ਗਤਿ ਪਾਇ ॥੪॥੧॥੪॥੫੫॥ kahu kabeer sansaa nahee ant param gat paae |4|1|4|55|

26

ਗਉੜੀ ॥ gaurree |

27

ਜੇਤੇ ਜਤਨ ਕਰਤ ਤੇ ਡੂਬੇ ਭਵ ਸਾਗਰੁ ਨਹੀ ਤਾਰਿਓ ਰੇ ॥ jete jatan karat te ddoobe bhav saagar nahee taario re |

28

ਕਰਮ ਧਰਮ ਕਰਤੇ ਬਹੁ ਸੰਜਮ ਅਹੰਬੁਧਿ ਮਨੁ ਜਾਰਿਓ ਰੇ ॥੧॥ karam dharam karate bahu sanjam ahanbudh man jaario re |1|

29

ਸਾਸ ਗ੍ਰਾਸ ਕੋ ਦਾਤੋ ਠਾਕੁਰੁ ਸੋ ਕਿਉ ਮਨਹੁ ਬਿਸਾਰਿਓ ਰੇ ॥ saas graas ko daato tthaakur so kiau manahu bisaario re |

30

ਹੀਰਾ ਲਾਲੁ ਅਮੋਲੁ ਜਨਮੁ ਹੈ ਕਉਡੀ ਬਦਲੈ ਹਾਰਿਓ ਰੇ ॥੧॥ ਰਹਾਉ ॥ heeraa laal amol janam hai kauddee badalai haario re |1| rahaau |

31

ਤ੍ਰਿਸਨਾ ਤ੍ਰਿਖਾ ਭੂਖ ਭ੍ਰਮਿ ਲਾਗੀ ਹਿਰਦੈ ਨਾਹਿ ਬੀਚਾਰਿਓ ਰੇ ॥ trisanaa trikhaa bhookh bhram laagee hiradai naeh beechaario re |

32

ਉਨਮਤ ਮਾਨ ਹਿਰਿਓ ਮਨ ਮਾਹੀ ਗੁਰ ਕਾ ਸਬਦੁ ਨ ਧਾਰਿਓ ਰੇ ॥੨॥ aunamat maan hirio man maahee gur kaa sabad na dhaario re |2|

33

ਸੁਆਦ ਲੁਭਤ ਇੰਦ੍ਰੀ ਰਸ ਪ੍ਰੇਰਿਓ ਮਦ ਰਸ ਲੈਤ ਬਿਕਾਰਿਓ ਰੇ ॥ suaad lubhat indree ras prerio mad ras lait bikaario re |

34

ਕਰਮ ਭਾਗ ਸੰਤਨ ਸੰਗਾਨੇ ਕਾਸਟ ਲੋਹ ਉਧਾਰਿਓ ਰੇ ॥੩॥ karam bhaag santan sangaane kaasatt loh udhaario re |3|

35

ਧਾਵਤ ਜੋਨਿ ਜਨਮ ਭ੍ਰਮਿ ਥਾਕੇ ਅਬ ਦੁਖ ਕਰਿ ਹਮ ਹਾਰਿਓ ਰੇ ॥ dhaavat jon janam bhram thaake ab dukh kar ham haario re |

36

ਕਹਿ ਕਬੀਰ ਗੁਰ ਮਿਲਤ ਮਹਾ ਰਸੁ ਪ੍ਰੇਮ ਭਗਤਿ ਨਿਸਤਾਰਿਓ ਰੇ ॥੪॥੧॥੫॥੫੬॥ keh kabeer gur milat mahaa ras prem bhagat nisataario re |4|1|5|56|

37

ਗਉੜੀ ॥ gaurree |

38

ਕਾਲਬੂਤ ਕੀ ਹਸਤਨੀ ਮਨ ਬਉਰਾ ਰੇ ਚਲਤੁ ਰਚਿਓ ਜਗਦੀਸ ॥ kaalaboot kee hasatanee man bauraa re chalat rachio jagadees |

39

ਕਾਮ ਸੁਆਇ ਗਜ ਬਸਿ ਪਰੇ ਮਨ ਬਉਰਾ ਰੇ ਅੰਕਸੁ ਸਹਿਓ ਸੀਸ ॥੧॥ kaam suaae gaj bas pare man bauraa re ankas sahio sees |1|

Original Gurmukhi with romanized transliteration, via the GurbaniNow API. An English translation will be added once a cleared translation is available.