U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 36

Text

1

ਬਿਖੈ ਬਾਚੁ ਹਰਿ ਰਾਚੁ ਸਮਝੁ ਮਨ ਬਉਰਾ ਰੇ ॥ bikhai baach har raach samajh man bauraa re |

2

ਨਿਰਭੈ ਹੋਇ ਨ ਹਰਿ ਭਜੇ ਮਨ ਬਉਰਾ ਰੇ ਗਹਿਓ ਨ ਰਾਮ ਜਹਾਜੁ ॥੧॥ ਰਹਾਉ ॥ nirabhai hoe na har bhaje man bauraa re gahio na raam jahaaj |1| rahaau |

3

ਮਰਕਟ ਮੁਸਟੀ ਅਨਾਜ ਕੀ ਮਨ ਬਉਰਾ ਰੇ ਲੀਨੀ ਹਾਥੁ ਪਸਾਰਿ ॥ marakatt musattee anaaj kee man bauraa re leenee haath pasaar |

4

ਛੂਟਨ ਕੋ ਸਹਸਾ ਪਰਿਆ ਮਨ ਬਉਰਾ ਰੇ ਨਾਚਿਓ ਘਰ ਘਰ ਬਾਰਿ ॥੨॥ chhoottan ko sahasaa pariaa man bauraa re naachio ghar ghar baar |2|

5

ਜਿਉ ਨਲਨੀ ਸੂਅਟਾ ਗਹਿਓ ਮਨ ਬਉਰਾ ਰੇ ਮਾਯਾ ਇਹੁ ਬਿਉਹਾਰੁ ॥ jiau nalanee sooattaa gahio man bauraa re maayaa ihu biauhaar |

6

ਜੈਸਾ ਰੰਗੁ ਕਸੁੰਭ ਕਾ ਮਨ ਬਉਰਾ ਰੇ ਤਿਉ ਪਸਰਿਓ ਪਾਸਾਰੁ ॥੩॥ jaisaa rang kasunbh kaa man bauraa re tiau pasario paasaar |3|

7

ਨਾਵਨ ਕਉ ਤੀਰਥ ਘਨੇ ਮਨ ਬਉਰਾ ਰੇ ਪੂਜਨ ਕਉ ਬਹੁ ਦੇਵ ॥ naavan kau teerath ghane man bauraa re poojan kau bahu dev |

8

ਕਹੁ ਕਬੀਰ ਛੂਟਨੁ ਨਹੀ ਮਨ ਬਉਰਾ ਰੇ ਛੂਟਨੁ ਹਰਿ ਕੀ ਸੇਵ ॥੪॥੧॥੬॥੫੭॥ kahu kabeer chhoottan nahee man bauraa re chhoottan har kee sev |4|1|6|57|

9

ਗਉੜੀ ॥ gaurree |

10

ਅਗਨਿ ਨ ਦਹੈ ਪਵਨੁ ਨਹੀ ਮਗਨੈ ਤਸਕਰੁ ਨੇਰਿ ਨ ਆਵੈ ॥ agan na dahai pavan nahee maganai tasakar ner na aavai |

11

ਰਾਮ ਨਾਮ ਧਨੁ ਕਰਿ ਸੰਚਉਨੀ ਸੋ ਧਨੁ ਕਤ ਹੀ ਨ ਜਾਵੈ ॥੧॥ raam naam dhan kar sanchaunee so dhan kat hee na jaavai |1|

12

ਹਮਰਾ ਧਨੁ ਮਾਧਉ ਗੋਬਿੰਦੁ ਧਰਣੀਧਰੁ ਇਹੈ ਸਾਰ ਧਨੁ ਕਹੀਐ ॥ hamaraa dhan maadhau gobind dharaneedhar ihai saar dhan kaheeai |

13

ਜੋ ਸੁਖੁ ਪ੍ਰਭ ਗੋਬਿੰਦ ਕੀ ਸੇਵਾ ਸੋ ਸੁਖੁ ਰਾਜਿ ਨ ਲਹੀਐ ॥੧॥ ਰਹਾਉ ॥ jo sukh prabh gobind kee sevaa so sukh raaj na laheeai |1| rahaau |

14

ਇਸੁ ਧਨ ਕਾਰਣਿ ਸਿਵ ਸਨਕਾਦਿਕ ਖੋਜਤ ਭਏ ਉਦਾਸੀ ॥ eis dhan kaaran siv sanakaadik khojat bhe udaasee |

15

ਮਨਿ ਮੁਕੰਦੁ ਜਿਹਬਾ ਨਾਰਾਇਨੁ ਪਰੈ ਨ ਜਮ ਕੀ ਫਾਸੀ ॥੨॥ man mukand jihabaa naaraaein parai na jam kee faasee |2|

16

ਨਿਜ ਧਨੁ ਗਿਆਨੁ ਭਗਤਿ ਗੁਰਿ ਦੀਨੀ ਤਾਸੁ ਸੁਮਤਿ ਮਨੁ ਲਾਗਾ ॥ nij dhan giaan bhagat gur deenee taas sumat man laagaa |

17

ਜਲਤ ਅੰਭ ਥੰਭਿ ਮਨੁ ਧਾਵਤ ਭਰਮ ਬੰਧਨ ਭਉ ਭਾਗਾ ॥੩॥ jalat anbh thanbh man dhaavat bharam bandhan bhau bhaagaa |3|

18

ਕਹੈ ਕਬੀਰੁ ਮਦਨ ਕੇ ਮਾਤੇ ਹਿਰਦੈ ਦੇਖੁ ਬੀਚਾਰੀ ॥ kahai kabeer madan ke maate hiradai dekh beechaaree |

19

ਤੁਮ ਘਰਿ ਲਾਖ ਕੋਟਿ ਅਸ੍ਵ ਹਸਤੀ ਹਮ ਘਰਿ ਏਕੁ ਮੁਰਾਰੀ ॥੪॥੧॥੭॥੫੮॥ tum ghar laakh kott asv hasatee ham ghar ek muraaree |4|1|7|58|

20

ਗਉੜੀ ॥ gaurree |

21

ਜਿਉ ਕਪਿ ਕੇ ਕਰ ਮੁਸਟਿ ਚਨਨ ਕੀ ਲੁਬਧਿ ਨ ਤਿਆਗੁ ਦਇਓ ॥ jiau kap ke kar musatt chanan kee lubadh na tiaag deo |

22

ਜੋ ਜੋ ਕਰਮ ਕੀਏ ਲਾਲਚ ਸਿਉ ਤੇ ਫਿਰਿ ਗਰਹਿ ਪਰਿਓ ॥੧॥ jo jo karam kee laalach siau te fir gareh pario |1|

23

ਭਗਤਿ ਬਿਨੁ ਬਿਰਥੇ ਜਨਮੁ ਗਇਓ ॥ bhagat bin birathe janam geo |

24

ਸਾਧਸੰਗਤਿ ਭਗਵਾਨ ਭਜਨ ਬਿਨੁ ਕਹੀ ਨ ਸਚੁ ਰਹਿਓ ॥੧॥ ਰਹਾਉ ॥ saadhasangat bhagavaan bhajan bin kahee na sach rahio |1| rahaau |

25

ਜਿਉ ਉਦਿਆਨ ਕੁਸਮ ਪਰਫੁਲਿਤ ਕਿਨਹਿ ਨ ਘ੍ਰਾਉ ਲਇਓ ॥ jiau udiaan kusam parafulit kineh na ghraau leo |

26

ਤੈਸੇ ਭ੍ਰਮਤ ਅਨੇਕ ਜੋਨਿ ਮਹਿ ਫਿਰਿ ਫਿਰਿ ਕਾਲ ਹਇਓ ॥੨॥ taise bhramat anek jon meh fir fir kaal heo |2|

27

ਇਆ ਧਨ ਜੋਬਨ ਅਰੁ ਸੁਤ ਦਾਰਾ ਪੇਖਨ ਕਉ ਜੁ ਦਇਓ ॥ eaa dhan joban ar sut daaraa pekhan kau ju deo |

28

ਤਿਨ ਹੀ ਮਾਹਿ ਅਟਕਿ ਜੋ ਉਰਝੇ ਇੰਦ੍ਰੀ ਪ੍ਰੇਰਿ ਲਇਓ ॥੩॥ tin hee maeh attak jo urajhe indree prer leo |3|

29

ਅਉਧ ਅਨਲ ਤਨੁ ਤਿਨ ਕੋ ਮੰਦਰੁ ਚਹੁ ਦਿਸ ਠਾਟੁ ਠਇਓ ॥ aaudh anal tan tin ko mandar chahu dis tthaatt ttheo |

30

ਕਹਿ ਕਬੀਰ ਭੈ ਸਾਗਰ ਤਰਨ ਕਉ ਮੈ ਸਤਿਗੁਰ ਓਟ ਲਇਓ ॥੪॥੧॥੮॥੫੯॥ keh kabeer bhai saagar taran kau mai satigur ott leo |4|1|8|59|

31

ਗਉੜੀ₈ ॥ gaurree₈ |

32

ਪਾਨੀ ਮੈਲਾ ਮਾਟੀ ਗੋਰੀ ॥ paanee mailaa maattee goree |

33

ਇਸ ਮਾਟੀ ਕੀ ਪੁਤਰੀ ਜੋਰੀ ॥੧॥ eis maattee kee putaree joree |1|

34

ਮੈ ਨਾਹੀ ਕਛੁ ਆਹਿ ਨ ਮੋਰਾ ॥ mai naahee kachh aaeh na moraa |

35

ਤਨੁ ਧਨੁ ਸਭੁ ਰਸੁ ਗੋਬਿੰਦ ਤੋਰਾ ॥੧॥ ਰਹਾਉ ॥ tan dhan sabh ras gobind toraa |1| rahaau |

36

ਇਸ ਮਾਟੀ ਮਹਿ ਪਵਨੁ ਸਮਾਇਆ ॥ eis maattee meh pavan samaaeaa |

Original Gurmukhi with romanized transliteration, via the GurbaniNow API. An English translation will be added once a cleared translation is available.