U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 37

Text

1

ਝੂਠਾ ਪਰਪੰਚੁ ਜੋਰਿ ਚਲਾਇਆ ॥੨॥ jhootthaa parapanch jor chalaaeaa |2|

2

ਕਿਨਹੂ ਲਾਖ ਪਾਂਚ ਕੀ ਜੋਰੀ ॥ kinahoo laakh paanch kee joree |

3

ਅੰਤ ਕੀ ਬਾਰ ਗਗਰੀਆ ਫੋਰੀ ॥੩॥ ant kee baar gagareea foree |3|

4

ਕਹਿ ਕਬੀਰ ਇਕ ਨੀਵ ਉਸਾਰੀ ॥ keh kabeer ik neev usaaree |

5

ਖਿਨ ਮਹਿ ਬਿਨਸਿ ਜਾਇ ਅਹੰਕਾਰੀ ॥੪॥੧॥੯॥੬੦॥ khin meh binas jaae ahankaaree |4|1|9|60|

6

ਗਉੜੀ ॥ gaurree |

7

ਰਾਮ ਜਪਉ ਜੀਅ ਐਸੇ ਐਸੇ ॥ raam jpau jeea aise aise |

8

ਧ੍ਰੂ ਪ੍ਰਹਿਲਾਦ ਜਪਿਓ ਹਰਿ ਜੈਸੇ ॥੧॥ dhraoo prahilaad japio har jaise |1|

9

ਦੀਨ ਦਇਆਲ ਭਰੋਸੇ ਤੇਰੇ ॥ deen deaal bharose tere |

10

ਸਭੁ ਪਰਵਾਰੁ ਚੜਾਇਆ ਬੇੜੇ ॥੧॥ ਰਹਾਉ ॥ sabh paravaar charraaeaa berre |1| rahaau |

11

ਜਾ ਤਿਸੁ ਭਾਵੈ ਤਾ ਹੁਕਮੁ ਮਨਾਵੈ ॥ jaa tis bhaavai taa hukam manaavai |

12

ਇਸ ਬੇੜੇ ਕਉ ਪਾਰਿ ਲਘਾਵੈ ॥੨॥ eis berre kau paar laghaavai |2|

13

ਗੁਰ ਪਰਸਾਦਿ ਐਸੀ ਬੁਧਿ ਸਮਾਨੀ ॥ gur parasaad aisee budh samaanee |

14

ਚੂਕਿ ਗਈ ਫਿਰਿ ਆਵਨ ਜਾਨੀ ॥੩॥ chook gee fir aavan jaanee |3|

15

ਕਹੁ ਕਬੀਰ ਭਜੁ ਸਾਰਿਗਪਾਨੀ ॥ kahu kabeer bhaj saarigapaanee |

16

ਉਰਵਾਰਿ ਪਾਰਿ ਸਭ ਏਕੋ ਦਾਨੀ ॥੪॥੨॥੧੦॥੬੧॥ auravaar paar sabh eko daanee |4|2|10|61|

17

ਗਉੜੀ ੯ ॥ gaurree 9 |

18

ਜੋਨਿ ਛਾਡਿ ਜਉ ਜਗ ਮਹਿ ਆਇਓ ॥ jon chhaadd jau jag meh aaeo |

19

ਲਾਗਤ ਪਵਨ ਖਸਮੁ ਬਿਸਰਾਇਓ ॥੧॥ laagat pavan khasam bisaraaeo |1|

20

ਜੀਅਰਾ ਹਰਿ ਕੇ ਗੁਨਾ ਗਾਉ ॥੧॥ ਰਹਾਉ ॥ jeearaa har ke gunaa gaau |1| rahaau |

21

ਗਰਭ ਜੋਨਿ ਮਹਿ ਉਰਧ ਤਪੁ ਕਰਤਾ ॥ garabh jon meh uradh tap karataa |

22

ਤਉ ਜਠਰ ਅਗਨਿ ਮਹਿ ਰਹਤਾ ॥੨॥ tau jatthar agan meh rahataa |2|

23

ਲਖ ਚਉਰਾਸੀਹ ਜੋਨਿ ਭ੍ਰਮਿ ਆਇਓ ॥ lakh chauraaseeh jon bhram aaeo |

24

ਅਬ ਕੇ ਛੁਟਕੇ ਠਉਰ ਨ ਠਾਇਓ ॥੩॥ ab ke chhuttake tthaur na tthaaeo |3|

25

ਕਹੁ ਕਬੀਰ ਭਜੁ ਸਾਰਿਗਪਾਨੀ ॥ kahu kabeer bhaj saarigapaanee |

26

ਆਵਤ ਦੀਸੈ ਜਾਤ ਨ ਜਾਨੀ ॥੪॥੧॥੧੧॥੬੨॥ aavat deesai jaat na jaanee |4|1|11|62|

27

ਗਉੜੀ ਪੂਰਬੀ ॥ gaurree poorabee |

28

ਸੁਰਗ ਬਾਸੁ ਨ ਬਾਛੀਐ ਡਰੀਐ ਨ ਨਰਕਿ ਨਿਵਾਸੁ ॥ surag baas na baachheeai ddareeai na narak nivaas |

29

ਹੋਨਾ ਹੈ ਸੋ ਹੋਈ ਹੈ ਮਨਹਿ ਨ ਕੀਜੈ ਆਸ ॥੧॥ honaa hai so hoee hai maneh na keejai aas |1|

30

ਰਮਈਆ ਗੁਨ ਗਾਈਐ ॥ rameea gun gaaeeai |

31

ਜਾ ਤੇ ਪਾਈਐ ਪਰਮ ਨਿਧਾਨੁ ॥੧॥ ਰਹਾਉ ॥ jaa te paaeeai param nidhaan |1| rahaau |

32

ਕਿਆ ਜਪੁ ਕਿਆ ਤਪੁ ਸੰਜਮੋ ਕਿਆ ਬਰਤੁ ਕਿਆ ਇਸਨਾਨੁ ॥ kiaa jap kiaa tap sanjamo kiaa barat kiaa isanaan |

33

ਜਬ ਲਗੁ ਜੁਗਤਿ ਨ ਜਾਨੀਐ ਭਾਉ ਭਗਤਿ ਭਗਵਾਨ ॥੨॥ jab lag jugat na jaaneeai bhaau bhagat bhagavaan |2|

34

ਸੰਪੈ ਦੇਖਿ ਨ ਹਰਖੀਐ ਬਿਪਤਿ ਦੇਖਿ ਨ ਰੋਇ ॥ sanpai dekh na harakheeai bipat dekh na roe |

35

ਜਿਉ ਸੰਪੈ ਤਿਉ ਬਿਪਤਿ ਹੈ ਬਿਧ ਨੇ ਰਚਿਆ ਸੋ ਹੋਇ ॥੩॥ jiau sanpai tiau bipat hai bidh ne rachiaa so hoe |3|

36

ਕਹਿ ਕਬੀਰ ਅਬ ਜਾਨਿਆ ਸੰਤਨ ਰਿਦੈ ਮਝਾਰਿ ॥ keh kabeer ab jaaniaa santan ridai majhaar |

37

ਸੇਵਕ ਸੋ ਸੇਵਾ ਭਲੇ ਜਿਹ ਘਟ ਬਸੈ ਮੁਰਾਰਿ ॥੪॥੧॥੧੨॥੬੩॥ sevak so sevaa bhale jih ghatt basai muraar |4|1|12|63|

38

ਗਉੜੀ ॥ gaurree |

39

ਰੇ ਮਨ ਤੇਰੋ ਕੋਇ ਨਹੀ ਖਿੰਚਿ ਲੇਇ ਜਿਨਿ ਭਾਰੁ ॥ re man tero koe nahee khinch lee jin bhaar |

40

ਬਿਰਖ ਬਸੇਰੋ ਪੰਖਿ ਕੋ ਤੈਸੋ ਇਹੁ ਸੰਸਾਰੁ ॥੧॥ birakh basero pankh ko taiso ihu sansaar |1|

41

ਰਾਮ ਰਸੁ ਪੀਆ ਰੇ ॥ raam ras peea re |

42

ਜਿਹ ਰਸ ਬਿਸਰਿ ਗਏ ਰਸ ਅਉਰ ॥੧॥ ਰਹਾਉ ॥ jih ras bisar ge ras aaur |1| rahaau |

43

ਅਉਰ ਮੁਏ ਕਿਆ ਰੋਈਐ ਜਉ ਆਪਾ ਥਿਰੁ ਨ ਰਹਾਇ ॥ aaur mue kiaa roeeai jau aapaa thir na rahaae |

44

ਜੋ ਉਪਜੈ ਸੋ ਬਿਨਸਿ ਹੈ ਦੁਖੁ ਕਰਿ ਰੋਵੈ ਬਲਾਇ ॥੨॥ jo upajai so binas hai dukh kar rovai balaae |2|

45

ਜਹ ਕੀ ਉਪਜੀ ਤਹ ਰਚੀ ਪੀਵਤ ਮਰਦਨ ਲਾਗ ॥ jeh kee upajee teh rachee peevat maradan laag |

46

ਕਹਿ ਕਬੀਰ ਚਿਤਿ ਚੇਤਿਆ ਰਾਮ ਸਿਮਰਿ ਬੈਰਾਗ ॥੩॥੨॥੧੩॥੬੪॥ keh kabeer chit chetiaa raam simar bairaag |3|2|13|64|

47

ਰਾਗੁ ਗਉੜੀ ॥ raag gaurree |

48

ਪੰਥੁ ਨਿਹਾਰੈ ਕਾਮਨੀ ਲੋਚਨ ਭਰੀ ਲੇ ਉਸਾਸਾ ॥ panth nihaarai kaamanee lochan bharee le usaasaa |

Original Gurmukhi with romanized transliteration, via the GurbaniNow API. An English translation will be added once a cleared translation is available.