U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 4

Text

1

ਜੋ ਗੁਰੁ ਗੋਪੇ ਆਪਣਾ ਸੁ ਭਲਾ ਨਾਹੀ ਪੰਚਹੁ ਓਨਿ ਲਾਹਾ ਮੂਲੁ ਸਭੁ ਗਵਾਇਆ ॥ jo gur gope aapanaa su bhalaa naahee panchahu on laahaa mool sabh gavaaeaa |

2

ਪਹਿਲਾ ਆਗਮੁ ਨਿਗਮੁ ਨਾਨਕੁ ਆਖਿ ਸੁਣਾਏ ਪੂਰੇ ਗੁਰ ਕਾ ਬਚਨੁ ਉਪਰਿ ਆਇਆ ॥ pahilaa aagam nigam naanak aakh sunaae poore gur kaa bachan upar aaeaa |

3

ਗੁਰਸਿਖਾ ਵਡਿਆਈ ਭਾਵੈ ਗੁਰ ਪੂਰੇ ਕੀ ਮਨਮੁਖਾ ਓਹ ਵੇਲਾ ਹਥਿ ਨ ਆਇਆ ॥੨॥ gurasikhaa vaddiaaee bhaavai gur poore kee manamukhaa oeh velaa hath na aaeaa |2|

4

ਪਉੜੀ ॥ paurree |

5

ਸਚੁ ਸਚਾ ਸਭ ਦੂ ਵਡਾ ਹੈ ਸੋ ਲਏ ਜਿਸੁ ਸਤਿਗੁਰੁ ਟਿਕੇ ॥ sach sachaa sabh doo vaddaa hai so le jis satigur ttike |

6

ਸੋ ਸਤਿਗੁਰੁ ਜਿ ਸਚੁ ਧਿਆਇਦਾ ਸਚੁ ਸਚਾ ਸਤਿਗੁਰੁ ਇਕੇ ॥ so satigur ji sach dhiaaeidaa sach sachaa satigur ike |

7

ਸੋਈ ਸਤਿਗੁਰੁ ਪੁਰਖੁ ਹੈ ਜਿਨਿ ਪੰਜੇ ਦੂਤ ਕੀਤੇ ਵਸਿ ਛਿਕੇ ॥ soee satigur purakh hai jin panje doot keete vas chhike |

8

ਜਿ ਬਿਨੁ ਸਤਿਗੁਰ ਸੇਵੇ ਆਪੁ ਗਣਾਇਦੇ ਤਿਨ ਅੰਦਰਿ ਕੂੜੁ ਫਿਟੁ ਫਿਟੁ ਮੁਹ ਫਿਕੇ ॥ ji bin satigur seve aap ganaaeide tin andar koorr fitt fitt muh fike |

9

ਓਇ ਬੋਲੇ ਕਿਸੈ ਨ ਭਾਵਨੀ ਮੁਹ ਕਾਲੇ ਸਤਿਗੁਰ ਤੇ ਚੁਕੇ ॥੮॥ oe bole kisai na bhaavanee muh kaale satigur te chuke |8|

10

ਸਲੋਕ ਮਃ ੪ ॥ salok mahalaa 4 |

11

ਹਰਿ ਪ੍ਰਭ ਕਾ ਸਭੁ ਖੇਤੁ ਹੈ ਹਰਿ ਆਪਿ ਕਿਰਸਾਣੀ ਲਾਇਆ ॥ har prabh kaa sabh khet hai har aap kirasaanee laaeaa |

12

ਗੁਰਮੁਖਿ ਬਖਸਿ ਜਮਾਈਅਨੁ ਮਨਮੁਖੀ ਮੂਲੁ ਗਵਾਇਆ ॥ guramukh bakhas jamaaeean manamukhee mool gavaaeaa |

13

ਸਭੁ ਕੋ ਬੀਜੇ ਆਪਣੇ ਭਲੇ ਨੋ ਹਰਿ ਭਾਵੈ ਸੋ ਖੇਤੁ ਜਮਾਇਆ ॥ sabh ko beeje aapane bhale no har bhaavai so khet jamaaeaa |

14

ਗੁਰਸਿਖੀ ਹਰਿ ਅੰਮ੍ਰਿਤੁ ਬੀਜਿਆ ਹਰਿ ਅੰਮ੍ਰਿਤ ਨਾਮੁ ਫਲੁ ਅੰਮ੍ਰਿਤੁ ਪਾਇਆ ॥ gurasikhee har amrit beejiaa har amrit naam fal amrit paaeaa |

15

ਜਮੁ ਚੂਹਾ ਕਿਰਸ ਨਿਤ ਕੁਰਕਦਾ ਹਰਿ ਕਰਤੈ ਮਾਰਿ ਕਢਾਇਆ ॥ jam choohaa kiras nit kurakadaa har karatai maar kadtaaeaa |

16

ਕਿਰਸਾਣੀ ਜੰਮੀ ਭਾਉ ਕਰਿ ਹਰਿ ਬੋਹਲ ਬਖਸ ਜਮਾਇਆ ॥ kirasaanee jamee bhaau kar har bohal bakhas jamaaeaa |

17

ਤਿਨ ਕਾ ਕਾੜਾ ਅੰਦੇਸਾ ਸਭੁ ਲਾਹਿਓਨੁ ਜਿਨੀ ਸਤਿਗੁਰੁ ਪੁਰਖੁ ਧਿਆਇਆ ॥ tin kaa kaarraa andesaa sabh laahion jinee satigur purakh dhiaaeaa |

18

ਜਨ ਨਾਨਕ ਨਾਮੁ ਅਰਾਧਿਆ ਆਪਿ ਤਰਿਆ ਸਭੁ ਜਗਤੁ ਤਰਾਇਆ ॥੧॥ jan naanak naam araadhiaa aap tariaa sabh jagat taraaeaa |1|

19

ਮਃ ੪ ॥ mahalaa 4 |

20

ਸਾਰਾ ਦਿਨੁ ਲਾਲਚਿ ਅਟਿਆ ਮਨਮੁਖਿ ਹੋਰੇ ਗਲਾ ॥ saaraa din laalach attiaa manamukh hore galaa |

21

ਰਾਤੀ ਊਘੈ ਦਬਿਆ ਨਵੇ ਸੋਤ ਸਭਿ ਢਿਲਾ ॥ raatee aooghai dabiaa nave sot sabh dtilaa |

22

ਮਨਮੁਖਾ ਦੈ ਸਿਰਿ ਜੋਰਾ ਅਮਰੁ ਹੈ ਨਿਤ ਦੇਵਹਿ ਭਲਾ ॥ manamukhaa dai sir joraa amar hai nit deveh bhalaa |

23

ਜੋਰਾ ਦਾ ਆਖਿਆ ਪੁਰਖ ਕਮਾਵਦੇ ਸੇ ਅਪਵਿਤ ਅਮੇਧ ਖਲਾ ॥ joraa daa aakhiaa purakh kamaavade se apavit amedh khalaa |

24

ਕਾਮਿ ਵਿਆਪੇ ਕੁਸੁਧ ਨਰ ਸੇ ਜੋਰਾ ਪੁਛਿ ਚਲਾ ॥ kaam viaape kusudh nar se joraa puchh chalaa |

25

ਸਤਿਗੁਰ ਕੈ ਆਖਿਐ ਜੋ ਚਲੈ ਸੋ ਸਤਿ ਪੁਰਖੁ ਭਲ ਭਲਾ ॥ satigur kai aakhiai jo chalai so sat purakh bhal bhalaa |

26

ਜੋਰਾ ਪੁਰਖ ਸਭਿ ਆਪਿ ਉਪਾਇਅਨੁ ਹਰਿ ਖੇਲ ਸਭਿ ਖਿਲਾ ॥ joraa purakh sabh aap upaaeian har khel sabh khilaa |

27

ਸਭ ਤੇਰੀ ਬਣਤ ਬਣਾਵਣੀ ਨਾਨਕ ਭਲ ਭਲਾ ॥੨॥ sabh teree banat banaavanee naanak bhal bhalaa |2|

28

ਪਉੜੀ ॥ paurree |

29

ਤੂ ਵੇਪਰਵਾਹੁ ਅਥਾਹੁ ਹੈ ਅਤੁਲੁ ਕਿਉ ਤੁਲੀਐ ॥ too veparavaahu athaahu hai atul kiau tuleeai |

30

ਸੇ ਵਡਭਾਗੀ ਜਿ ਤੁਧੁ ਧਿਆਇਦੇ ਜਿਨ ਸਤਿਗੁਰੁ ਮਿਲੀਐ ॥ se vaddabhaagee ji tudh dhiaaeide jin satigur mileeai |

31

ਸਤਿਗੁਰ ਕੀ ਬਾਣੀ ਸਤਿ ਸਰੂਪੁ ਹੈ ਗੁਰਬਾਣੀ ਬਣੀਐ ॥ satigur kee baanee sat saroop hai gurabaanee baneeai |

32

ਸਤਿਗੁਰ ਕੀ ਰੀਸੈ ਹੋਰਿ ਕਚੁ ਪਿਚੁ ਬੋਲਦੇ ਸੇ ਕੂੜਿਆਰ ਕੂੜੇ ਝੜਿ ਪੜੀਐ ॥ satigur kee reesai hor kach pich bolade se koorriaar koorre jharr parreeai |

33

ਓਨੑਾ ਅੰਦਰਿ ਹੋਰੁ ਮੁਖਿ ਹੋਰੁ ਹੈ ਬਿਖੁ ਮਾਇਆ ਨੋ ਝਖਿ ਮਰਦੇ ਕੜੀਐ ॥੯॥ onaa andar hor mukh hor hai bikh maaeaa no jhakh marade karreeai |9|

34

ਸਲੋਕ ਮਃ ੪ ॥ salok mahalaa 4 |

35

ਸਤਿਗੁਰ ਕੀ ਸੇਵਾ ਨਿਰਮਲੀ ਨਿਰਮਲ ਜਨੁ ਹੋਇ ਸੁ ਸੇਵਾ ਘਾਲੇ ॥ satigur kee sevaa niramalee niramal jan hoe su sevaa ghaale |

36

ਜਿਨ ਅੰਦਰਿ ਕਪਟੁ ਵਿਕਾਰੁ ਝੂਠੁ ਓਇ ਆਪੇ ਸਚੈ ਵਖਿ ਕਢੇ ਜਜਮਾਲੇ ॥ jin andar kapatt vikaar jhootth oe aape sachai vakh kadte jajamaale |

Original Gurmukhi with romanized transliteration, via the GurbaniNow API. An English translation will be added once a cleared translation is available.