U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 41

Text

1

ਝਝਾ ਉਰਝਿ ਸੁਰਝਿ ਨਹੀ ਜਾਨਾ ॥ jhajhaa urajh surajh nahee jaanaa |

2

ਰਹਿਓ ਝਝਕਿ ਨਾਹੀ ਪਰਵਾਨਾ ॥ rahio jhajhak naahee paravaanaa |

3

ਕਤ ਝਖਿ ਝਖਿ ਅਉਰਨ ਸਮਝਾਵਾ ॥ kat jhakh jhakh aauran samajhaavaa |

4

ਝਗਰੁ ਕੀਏ ਝਗਰਉ ਹੀ ਪਾਵਾ ॥੧੫॥ jhagar kee jhagrau hee paavaa |15|

5

ਞੰਞਾ ਨਿਕਟਿ ਜੁ ਘਟ ਰਹਿਓ ਦੂਰਿ ਕਹਾ ਤਜਿ ਜਾਇ ॥ yanyaa nikatt ju ghatt rahio door kahaa taj jaae |

6

ਜਾ ਕਾਰਣਿ ਜਗੁ ਢੂਢਿਅਉ ਨੇਰਉ ਪਾਇਅਉ ਤਾਹਿ ॥੧੬॥ jaa kaaran jag dtoodtiaau nerau paaeaau taeh |16|

7

ਟਟਾ ਬਿਕਟ ਘਾਟ ਘਟ ਮਾਹੀ ॥ ttattaa bikatt ghaatt ghatt maahee |

8

ਖੋਲਿ ਕਪਾਟ ਮਹਲਿ ਕਿ ਨ ਜਾਹੀ ॥ khol kapaatt mehal ki na jaahee |

9

ਦੇਖਿ ਅਟਲ ਟਲਿ ਕਤਹਿ ਨ ਜਾਵਾ ॥ dekh attal ttal kateh na jaavaa |

10

ਰਹੈ ਲਪਟਿ ਘਟ ਪਰਚਉ ਪਾਵਾ ॥੧੭॥ rahai lapatt ghatt parchau paavaa |17|

11

ਠਠਾ ਇਹੈ ਦੂਰਿ ਠਗ ਨੀਰਾ ॥ tthatthaa ihai door tthag neeraa |

12

ਨੀਠਿ ਨੀਠਿ ਮਨੁ ਕੀਆ ਧੀਰਾ ॥ neetth neetth man keea dheeraa |

13

ਜਿਨਿ ਠਗਿ ਠਗਿਆ ਸਗਲ ਜਗੁ ਖਾਵਾ ॥ jin tthag tthagiaa sagal jag khaavaa |

14

ਸੋ ਠਗੁ ਠਗਿਆ ਠਉਰ ਮਨੁ ਆਵਾ ॥੧੮॥ so tthag tthagiaa tthaur man aavaa |18|

15

ਡਡਾ ਡਰ ਉਪਜੇ ਡਰੁ ਜਾਈ ॥ ddaddaa ddar upaje ddar jaaee |

16

ਤਾ ਡਰ ਮਹਿ ਡਰੁ ਰਹਿਆ ਸਮਾਈ ॥ taa ddar meh ddar rahiaa samaaee |

17

ਜਉ ਡਰ ਡਰੈ ਤ ਫਿਰਿ ਡਰੁ ਲਾਗੈ ॥ jau ddar ddarai ta fir ddar laagai |

18

ਨਿਡਰ ਹੂਆ ਡਰੁ ਉਰ ਹੋਇ ਭਾਗੈ ॥੧੯॥ niddar hooaa ddar ur hoe bhaagai |19|

19

ਢਢਾ ਢਿਗ ਢੂਢਹਿ ਕਤ ਆਨਾ ॥ dtadtaa dtig dtoodteh kat aanaa |

20

ਢੂਢਤ ਹੀ ਢਹਿ ਗਏ ਪਰਾਨਾ ॥ dtoodtat hee dteh ge paraanaa |

21

ਚੜਿ ਸੁਮੇਰਿ ਢੂਢਿ ਜਬ ਆਵਾ ॥ charr sumer dtoodt jab aavaa |

22

ਜਿਹ ਗੜੁ ਗੜਿਓ ਸੁ ਗੜ ਮਹਿ ਪਾਵਾ ॥੨੦॥ jih garr garrio su garr meh paavaa |20|

23

ਣਾਣਾ ਰਣਿ ਰੂਤਉ ਨਰ ਨੇਹੀ ਕਰੈ ॥ naanaa ran rootau nar nehee karai |

24

ਨਾ ਨਿਵੈ ਨਾ ਫੁਨਿ ਸੰਚਰੈ ॥ naa nivai naa fun sancharai |

25

ਧੰਨਿ ਜਨਮੁ ਤਾਹੀ ਕੋ ਗਣੈ ॥ dhan janam taahee ko ganai |

26

ਮਾਰੈ ਏਕਹਿ ਤਜਿ ਜਾਇ ਘਣੈ ॥੨੧॥ maarai ekeh taj jaae ghanai |21|

27

ਤਤਾ ਅਤਰ ਤਰਿਓ ਨਹ ਜਾਈ ॥ tataa atar tario neh jaaee |

28

ਤਨ ਤ੍ਰਿਭਵਣ ਮਹਿ ਰਹਿਓ ਸਮਾਈ ॥ tan tribhavan meh rahio samaaee |

29

ਜਉ ਤ੍ਰਿਭਵਣ ਤਨ ਮਾਹਿ ਸਮਾਵਾ ॥ jau tribhavan tan maeh samaavaa |

30

ਤਉ ਤਤਹਿ ਤਤ ਮਿਲਿਆ ਸਚੁ ਪਾਵਾ ॥੨੨॥ tau tateh tat miliaa sach paavaa |22|

31

ਥਥਾ ਅਥਾਹ ਥਾਹ ਨਹੀ ਪਾਵਾ ॥ thathaa athaah thaah nahee paavaa |

32

ਓਹੁ ਅਥਾਹ ਇਹੁ ਥਿਰੁ ਨ ਰਹਾਵਾ ॥ ohu athaah ihu thir na rahaavaa |

33

ਥੋੜੈ ਥਲਿ ਥਾਨਕ ਆਰੰਭੈ ॥ thorrai thal thaanak aaranbhai |

34

ਬਿਨੁ ਹੀ ਥਾਭਹ ਮੰਦਿਰੁ ਥੰਭੈ ॥੨੩॥ bin hee thaabhah mandir thanbhai |23|

35

ਦਦਾ ਦੇਖਿ ਜੁ ਬਿਨਸਨਹਾਰਾ ॥ dadaa dekh ju binasanahaaraa |

36

ਜਸ ਅਦੇਖਿ ਤਸ ਰਾਖਿ ਬਿਚਾਰਾ ॥ jas adekh tas raakh bichaaraa |

37

ਦਸਵੈ ਦੁਆਰਿ ਕੁੰਚੀ ਜਬ ਦੀਜੈ ॥ dasavai duaar kunchee jab deejai |

38

ਤਉ ਦਇਆਲ ਕੋ ਦਰਸਨੁ ਕੀਜੈ ॥੨੪॥ tau deaal ko darasan keejai |24|

39

ਧਧਾ ਅਰਧਹਿ ਉਰਧ ਨਿਬੇਰਾ ॥ dhadhaa aradheh uradh niberaa |

40

ਅਰਧਹਿ ਉਰਧਹ ਮੰਝਿ ਬਸੇਰਾ ॥ aradheh uradhah manjh baseraa |

41

ਅਰਧਹ ਛਾਡਿ ਉਰਧ ਜਉ ਆਵਾ ॥ aradhah chhaadd uradh jau aavaa |

42

ਤਉ ਅਰਧਹਿ ਉਰਧ ਮਿਲਿਆ ਸੁਖ ਪਾਵਾ ॥੨੫॥ tau aradheh uradh miliaa sukh paavaa |25|

43

ਨੰਨਾ ਨਿਸਿ ਦਿਨੁ ਨਿਰਖਤ ਜਾਈ ॥ nanaa nis din nirakhat jaaee |

44

ਨਿਰਖਤ ਨੈਨ ਰਹੇ ਰਤਵਾਈ ॥ nirakhat nain rahe ratavaaee |

45

ਨਿਰਖਤ ਨਿਰਖਤ ਜਬ ਜਾਇ ਪਾਵਾ ॥ nirakhat nirakhat jab jaae paavaa |

46

ਤਬ ਲੇ ਨਿਰਖਹਿ ਨਿਰਖ ਮਿਲਾਵਾ ॥੨੬॥ tab le nirakheh nirakh milaavaa |26|

47

ਪਪਾ ਅਪਰ ਪਾਰੁ ਨਹੀ ਪਾਵਾ ॥ papaa apar paar nahee paavaa |

48

ਪਰਮ ਜੋਤਿ ਸਿਉ ਪਰਚਉ ਲਾਵਾ ॥ param jot siau parchau laavaa |

49

ਪਾਂਚਉ ਇੰਦ੍ਰੀ ਨਿਗ੍ਰਹ ਕਰਈ ॥ paanchau indree nigrah karee |

50

ਪਾਪੁ ਪੁੰਨੁ ਦੋਊ ਨਿਰਵਰਈ ॥੨੭॥ paap pun doaoo niravaree |27|

51

ਫਫਾ ਬਿਨੁ ਫੂਲਹ ਫਲੁ ਹੋਈ ॥ fafaa bin foolah fal hoee |

52

ਤਾ ਫਲ ਫੰਕ ਲਖੈ ਜਉ ਕੋਈ ॥ taa fal fank lakhai jau koee |

53

ਦੂਣਿ ਨ ਪਰਈ ਫੰਕ ਬਿਚਾਰੈ ॥ doon na paree fank bichaarai |

54

ਤਾ ਫਲ ਫੰਕ ਸਭੈ ਤਨ ਫਾਰੈ ॥੨੮॥ taa fal fank sabhai tan faarai |28|

55

ਬਬਾ ਬਿੰਦਹਿ ਬਿੰਦ ਮਿਲਾਵਾ ॥ babaa bindeh bind milaavaa |

56

ਬਿੰਦਹਿ ਬਿੰਦਿ ਨ ਬਿਛੁਰਨ ਪਾਵਾ ॥ bindeh bind na bichhuran paavaa |

57

ਬੰਦਉ ਹੋਇ ਬੰਦਗੀ ਗਹੈ ॥ bandau hoe bandagee gahai |

Original Gurmukhi with romanized transliteration, via the GurbaniNow API. An English translation will be added once a cleared translation is available.