U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 45

Text

1

ਜਬ ਲਗੁ ਘਟ ਮਹਿ ਦੂਜੀ ਆਨ ॥ jab lag ghatt meh doojee aan |

2

ਤਉ ਲਉ ਮਹਲਿ ਨ ਲਾਭੈ ਜਾਨ ॥ tau lau mehal na laabhai jaan |

3

ਰਮਤ ਰਾਮ ਸਿਉ ਲਾਗੋ ਰੰਗੁ ॥ ramat raam siau laago rang |

4

ਕਹਿ ਕਬੀਰ ਤਬ ਨਿਰਮਲ ਅੰਗ ॥੮॥੧॥ keh kabeer tab niramal ang |8|1|

5

ਰਾਗੁ ਗਉੜੀ ਚੇਤੀ ਬਾਣੀ ਨਾਮਦੇਉ ਜੀਉ ਕੀ ॥ raag gaurree chetee baanee naamadeo jeeo kee |

6

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

7

ਦੇਵਾ ਪਾਹਨ ਤਾਰੀਅਲੇ ॥ devaa paahan taareeale |

8

ਰਾਮ ਕਹਤ ਜਨ ਕਸ ਨ ਤਰੇ ॥੧॥ ਰਹਾਉ ॥ raam kehat jan kas na tare |1| rahaau |

9

ਤਾਰੀਲੇ ਗਨਿਕਾ ਬਿਨੁ ਰੂਪ ਕੁਬਿਜਾ ਬਿਆਧਿ ਅਜਾਮਲੁ ਤਾਰੀਅਲੇ ॥ taareele ganikaa bin roop kubijaa biaadh ajaamal taareeale |

10

ਚਰਨ ਬਧਿਕ ਜਨ ਤੇਊ ਮੁਕਤਿ ਭਏ ॥ charan badhik jan teaoo mukat bhe |

11

ਹਉ ਬਲਿ ਬਲਿ ਜਿਨ ਰਾਮ ਕਹੇ ॥੧॥ hau bal bal jin raam kahe |1|

12

ਦਾਸੀ ਸੁਤ ਜਨੁ ਬਿਦਰੁ ਸੁਦਾਮਾ ਉਗ੍ਰਸੈਨ ਕਉ ਰਾਜ ਦੀਏ ॥ daasee sut jan bidar sudaamaa ugrasain kau raaj dee |

13

ਜਪ ਹੀਨ ਤਪ ਹੀਨ ਕੁਲ ਹੀਨ ਕ੍ਰਮ ਹੀਨ ਨਾਮੇ ਕੇ ਸੁਆਮੀ ਤੇਊ ਤਰੇ ॥੨॥੧॥ jap heen tap heen kul heen kram heen naame ke suaamee teaoo tare |2|1|

14

ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ ॥ raag gaurree ravidaas jee ke pade gaurree guaareree |

15

ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ik oankaar sat naam karataa purakh gur prasaad |

16

ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥ meree sangat poch soch din raatee |

17

ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥੧॥ meraa karam kuttilataa janam kubhaantee |1|

18

ਰਾਮ ਗੁਸਈਆ ਜੀਅ ਕੇ ਜੀਵਨਾ ॥ raam guseea jeea ke jeevanaa |

19

ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥ mohi na bisaarahu mai jan teraa |1| rahaau |

20

ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥ meree harahu bipat jan karahu subhaaee |

21

ਚਰਣ ਨ ਛਾਡਉ ਸਰੀਰ ਕਲ ਜਾਈ ॥੨॥ charan na chhaaddau sareer kal jaaee |2|

22

ਕਹੁ ਰਵਿਦਾਸ ਪਰਉ ਤੇਰੀ ਸਾਭਾ ॥ kahu ravidaas prau teree saabhaa |

23

ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥੩॥੧॥ beg milahu jan kar na bilaanbaa |3|1|

24

ਬੇਗਮ ਪੁਰਾ ਸਹਰ ਕੋ ਨਾਉ ॥ begam puraa sehar ko naau |

25

ਦੂਖੁ ਅੰਦੋਹੁ ਨਹੀ ਤਿਹਿ ਠਾਉ ॥ dookh andohu nahee tihi tthaau |

26

ਨਾਂ ਤਸਵੀਸ ਖਿਰਾਜੁ ਨ ਮਾਲੁ ॥ naan tasavees khiraaj na maal |

27

ਖਉਫੁ ਨ ਖਤਾ ਨ ਤਰਸੁ ਜਵਾਲੁ ॥੧॥ khauf na khataa na taras javaal |1|

28

ਅਬ ਮੋਹਿ ਖੂਬ ਵਤਨ ਗਹ ਪਾਈ ॥ ab mohi khoob vatan geh paaee |

29

ਊਹਾਂ ਖੈਰਿ ਸਦਾ ਮੇਰੇ ਭਾਈ ॥੧॥ ਰਹਾਉ ॥ aoohaan khair sadaa mere bhaaee |1| rahaau |

30

ਕਾਇਮੁ ਦਾਇਮੁ ਸਦਾ ਪਾਤਿਸਾਹੀ ॥ kaaeim daaeim sadaa paatisaahee |

31

ਦੋਮ ਨ ਸੇਮ ਏਕ ਸੋ ਆਹੀ ॥ dom na sem ek so aahee |

32

ਆਬਾਦਾਨੁ ਸਦਾ ਮਸਹੂਰ ॥ aabaadaan sadaa masahoor |

33

ਊਹਾਂ ਗਨੀ ਬਸਹਿ ਮਾਮੂਰ ॥੨॥ aoohaan ganee baseh maamoor |2|

34

ਤਿਉ ਤਿਉ ਸੈਲ ਕਰਹਿ ਜਿਉ ਭਾਵੈ ॥ tiau tiau sail kareh jiau bhaavai |

35

ਮਹਰਮ ਮਹਲ ਨ ਕੋ ਅਟਕਾਵੈ ॥ maharam mehal na ko attakaavai |

36

ਕਹਿ ਰਵਿਦਾਸ ਖਲਾਸ ਚਮਾਰਾ ॥ keh ravidaas khalaas chamaaraa |

37

ਜੋ ਹਮ ਸਹਰੀ ਸੁ ਮੀਤੁ ਹਮਾਰਾ ॥੩॥੨॥ jo ham saharee su meet hamaaraa |3|2|

38

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

39

ਗਉੜੀ ਬੈਰਾਗਣਿ ਰਵਿਦਾਸ ਜੀਉ ॥ gaurree bairaagan ravidaas jeeo |

40

ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥ ghatt avaghatt ddoogar ghanaa ik niragun bail hamaar |

41

ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥੧॥ rameee siau ik benatee meree poonjee raakh muraar |1|

42

ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥ ਰਹਾਉ ॥ ko banajaaro raam ko meraa ttaanddaa laadiaa jaae re |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.