U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 46

Text

1

ਹਉ ਬਨਜਾਰੋ ਰਾਮ ਕੋ ਸਹਜ ਕਰਉ ਬੵਾਪਾਰੁ ॥ hau banajaaro raam ko sehaj krau bayaapaar |

2

ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥੨॥ mai raam naam dhan laadiaa bikh laadee sansaar |2|

3

ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥ auravaar paar ke daaneea likh lehu aal pataal |

4

ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥੩॥ mohi jam ddandd na laagee tajeele sarab janjaal |3|

5

ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥ jaisaa rang kasunbh kaa taisaa ihu sansaar |

6

ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥੪॥੧॥ mere rameee rang majeetth kaa kahu ravidaas chamaar |4|1|

7

ਗਉੜੀ ਪੂਰਬੀ ਰਵਿਦਾਸ ਜੀਉ ॥ gaurree poorabee ravidaas jeeo |

8

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

9

ਕੂਪੁ ਭਰਿਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥ koop bhario jaise daadiraa kachh des bides na boojh |

10

ਐਸੇ ਮੇਰਾ ਮਨੁ ਬਿਖਿਆ ਬਿਮੋਹਿਆ ਕਛੁ ਆਰਾ ਪਾਰੁ ਨ ਸੂਝ ॥੧॥ aise meraa man bikhiaa bimohiaa kachh aaraa paar na soojh |1|

11

ਸਗਲ ਭਵਨ ਕੇ ਨਾਇਕਾ ਇਕੁ ਛਿਨੁ ਦਰਸੁ ਦਿਖਾਇ ਜੀ ॥੧॥ ਰਹਾਉ ॥ sagal bhavan ke naaeikaa ik chhin daras dikhaae jee |1| rahaau |

12

ਮਲਿਨ ਭਈ ਮਤਿ ਮਾਧਵਾ ਤੇਰੀ ਗਤਿ ਲਖੀ ਨ ਜਾਇ ॥ malin bhee mat maadhavaa teree gat lakhee na jaae |

13

ਕਰਹੁ ਕ੍ਰਿਪਾ ਭ੍ਰਮੁ ਚੂਕਈ ਮੈ ਸੁਮਤਿ ਦੇਹੁ ਸਮਝਾਇ ॥੨॥ karahu kripaa bhram chookee mai sumat dehu samajhaae |2|

14

ਜੋਗੀਸਰ ਪਾਵਹਿ ਨਹੀ ਤੁਅ ਗੁਣ ਕਥਨੁ ਅਪਾਰ ॥ jogeesar paaveh nahee tua gun kathan apaar |

15

ਪ੍ਰੇਮ ਭਗਤਿ ਕੈ ਕਾਰਣੈ ਕਹੁ ਰਵਿਦਾਸ ਚਮਾਰ ॥੩॥੧॥ prem bhagat kai kaaranai kahu ravidaas chamaar |3|1|

16

ਗਉੜੀ ਬੈਰਾਗਣਿ ॥ gaurree bairaagan |

17

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

18

ਸਤਜੁਗਿ ਸਤੁ ਤੇਤਾ ਜਗੀ ਦੁਆਪਰਿ ਪੂਜਾਚਾਰ ॥ satajug sat tetaa jagee duaapar poojaachaar |

19

ਤੀਨੌ ਜੁਗ ਤੀਨੌ ਦਿੜੇ ਕਲਿ ਕੇਵਲ ਨਾਮ ਅਧਾਰ ॥੧॥ teenau jug teenau dirre kal keval naam adhaar |1|

20

ਪਾਰੁ ਕੈਸੇ ਪਾਇਬੋ ਰੇ ॥ paar kaise paaeibo re |

21

ਮੋ ਸਉ ਕੋਊ ਨ ਕਹੈ ਸਮਝਾਇ ॥ mo sau koaoo na kahai samajhaae |

22

ਜਾ ਤੇ ਆਵਾ ਗਵਨੁ ਬਿਲਾਇ ॥੧॥ ਰਹਾਉ ॥ jaa te aavaa gavan bilaae |1| rahaau |

23

ਬਹੁ ਬਿਧਿ ਧਰਮ ਨਿਰੂਪੀਐ ਕਰਤਾ ਦੀਸੈ ਸਭ ਲੋਇ ॥ bahu bidh dharam niroopeeai karataa deesai sabh loe |

24

ਕਵਨ ਕਰਮ ਤੇ ਛੂਟੀਐ ਜਿਹ ਸਾਧੇ ਸਭ ਸਿਧਿ ਹੋਇ ॥੨॥ kavan karam te chhootteeai jih saadhe sabh sidh hoe |2|

25

ਕਰਮ ਅਕਰਮ ਬੀਚਾਰੀਐ ਸੰਕਾ ਸੁਨਿ ਬੇਦ ਪੁਰਾਨ ॥ karam akaram beechaareeai sankaa sun bed puraan |

26

ਸੰਸਾ ਸਦ ਹਿਰਦੈ ਬਸੈ ਕਉਨੁ ਹਿਰੈ ਅਭਿਮਾਨੁ ॥੩॥ sansaa sad hiradai basai kaun hirai abhimaan |3|

27

ਬਾਹਰੁ ਉਦਕਿ ਪਖਾਰੀਐ ਘਟ ਭੀਤਰਿ ਬਿਬਿਧਿ ਬਿਕਾਰ ॥ baahar udak pakhaareeai ghatt bheetar bibidh bikaar |

28

ਸੁਧ ਕਵਨ ਪਰ ਹੋਇਬੋ ਸੁਚ ਕੁੰਚਰ ਬਿਧਿ ਬਿਉਹਾਰ ॥੪॥ sudh kavan par hoeibo such kunchar bidh biauhaar |4|

29

ਰਵਿ ਪ੍ਰਗਾਸ ਰਜਨੀ ਜਥਾ ਗਤਿ ਜਾਨਤ ਸਭ ਸੰਸਾਰ ॥ rav pragaas rajanee jathaa gat jaanat sabh sansaar |

30

ਪਾਰਸ ਮਾਨੋ ਤਾਬੋ ਛੁਏ ਕਨਕ ਹੋਤ ਨਹੀ ਬਾਰ ॥੫॥ paaras maano taabo chhue kanak hot nahee baar |5|

31

ਪਰਮ ਪਰਸ ਗੁਰੁ ਭੇਟੀਐ ਪੂਰਬ ਲਿਖਤ ਲਿਲਾਟ ॥ param paras gur bhetteeai poorab likhat lilaatt |

32

ਉਨਮਨ ਮਨ ਮਨ ਹੀ ਮਿਲੇ ਛੁਟਕਤ ਬਜਰ ਕਪਾਟ ॥੬॥ aunaman man man hee mile chhuttakat bajar kapaatt |6|

33

ਭਗਤਿ ਜੁਗਤਿ ਮਤਿ ਸਤਿ ਕਰੀ ਭ੍ਰਮ ਬੰਧਨ ਕਾਟਿ ਬਿਕਾਰ ॥ bhagat jugat mat sat karee bhram bandhan kaatt bikaar |

34

ਸੋਈ ਬਸਿ ਰਸਿ ਮਨ ਮਿਲੇ ਗੁਨ ਨਿਰਗੁਨ ਏਕ ਬਿਚਾਰ ॥੭॥ soee bas ras man mile gun niragun ek bichaar |7|

35

ਅਨਿਕ ਜਤਨ ਨਿਗ੍ਰਹ ਕੀਏ ਟਾਰੀ ਨ ਟਰੈ ਭ੍ਰਮ ਫਾਸ ॥ anik jatan nigrah kee ttaaree na ttarai bhram faas |

36

ਪ੍ਰੇਮ ਭਗਤਿ ਨਹੀ ਊਪਜੈ ਤਾ ਤੇ ਰਵਿਦਾਸ ਉਦਾਸ ॥੮॥੧॥ prem bhagat nahee aoopajai taa te ravidaas udaas |8|1|

Original Gurmukhi with romanized transliteration, via the GurbaniNow API. An English translation will be added once a cleared translation is available.