U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 48

Text

1

ਸੋ ਪਾਤਿਸਾਹੁ ਸਾਹਾ ਪਤਿ ਸਾਹਿਬੁ ਨਾਨਕ ਰਹਣੁ ਰਜਾਈ ॥੧॥੧॥ so paatisaahu saahaa pat saahib naanak rehan rajaaee |1|1|

2

ਆਸਾ ਮਹਲਾ ੪ ॥ aasaa mahalaa 4 |

3

ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ so purakh niranjan har purakh niranjan har agamaa agam apaaraa |

4

ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ sabh dhiaaveh sabh dhiaaveh tudh jee har sache sirajanahaaraa |

5

ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ sabh jeea tumaare jee toon jeea kaa daataaraa |

6

ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ har dhiaavahu santahu jee sabh dookh visaaranahaaraa |

7

ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥ har aape tthaakur har aape sevak jee kiaa naanak jant vichaaraa |1|

8

ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ toon ghatt ghatt antar sarab nirantar jee har eko purakh samaanaa |

9

ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ eik daate ik bhekhaaree jee sabh tere choj viddaanaa |

10

ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ toon aape daataa aape bhugataa jee hau tudh bin avar na jaanaa |

11

ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ toon paarabraham beant beant jee tere kiaa gun aakh vakhaanaa |

12

ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨੑ ਕੁਰਬਾਣਾ ॥੨॥ jo seveh jo seveh tudh jee jan naanak tina kurabaanaa |2|

13

ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖ ਵਾਸੀ ॥ har dhiaaveh har dhiaaveh tudh jee se jan jug meh sukh vaasee |

14

ਸੇ ਮੁਕਤੁ ਸੇ ਮੁਕਤੁ ਭਏ ਜਿਨੑ ਹਰਿ ਧਿਆਇਆ ਜੀਉ ਤਿਨ ਟੂਟੀ ਜਮ ਕੀ ਫਾਸੀ ॥ se mukat se mukat bhe jina har dhiaaeaa jeeo tin ttoottee jam kee faasee |

15

ਜਿਨ ਨਿਰਭਉ ਜਿਨੑ ਹਰਿ ਨਿਰਭਉ ਧਿਆਇਆ ਜੀਉ ਤਿਨ ਕਾ ਭਉ ਸਭੁ ਗਵਾਸੀ ॥ jin nirbhau jina har nirbhau dhiaaeaa jeeo tin kaa bhau sabh gavaasee |

16

ਜਿਨੑ ਸੇਵਿਆ ਜਿਨੑ ਸੇਵਿਆ ਮੇਰਾ ਹਰਿ ਜੀਉ ਤੇ ਹਰਿ ਹਰਿ ਰੂਪਿ ਸਮਾਸੀ ॥ jina seviaa jina seviaa meraa har jeeo te har har roop samaasee |

17

ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀਉ ਜਨੁ ਨਾਨਕੁ ਤਿਨ ਬਲਿ ਜਾਸੀ ॥੩॥ se dhan se dhan jin har dhiaaeaa jeeo jan naanak tin bal jaasee |3|

18

ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬੇਅੰਤ ਬੇਅੰਤਾ ॥ teree bhagat teree bhagat bhanddaar jee bhare beant beantaa |

19

ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ tere bhagat tere bhagat salaahan tudh jee har anik anek anantaa |

20

ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ teree anik teree anik kareh har poojaa jee tap taapeh japeh beantaa |

21

ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿੰਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ tere anek tere anek parreh bahu sinmrit saasat jee kar kiriaa khatt karam karantaa |

22

ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥ se bhagat se bhagat bhale jan naanak jee jo bhaaveh mere har bhagavantaa |4|

23

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ toon aad purakh aparanpar karataa jee tudh jevadd avar na koee |

24

ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ toon jug jug eko sadaa sadaa toon eko jee toon nihachal karataa soee |

25

ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ tudh aape bhaavai soee varatai jee toon aape kareh su hoee |

26

ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ tudh aape srisatt sabh upaaee jee tudh aape siraj sabh goee |

27

ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੨॥ jan naanak gun gaavai karate ke jee jo sabhasai kaa jaanoee |5|2|

28

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

29

ਰਾਗੁ ਆਸਾ ਮਹਲਾ ੧ ਚਉਪਦੇ ਘਰੁ ੨ ॥ raag aasaa mahalaa 1 chaupade ghar 2 |

30

ਸੁਣਿ ਵਡਾ ਆਖੈ ਸਭ ਕੋਈ ॥ sun vaddaa aakhai sabh koee |

31

ਕੇਵਡੁ ਵਡਾ ਡੀਠਾ ਹੋਈ ॥ kevadd vaddaa ddeetthaa hoee |

Original Gurmukhi with romanized transliteration, via the GurbaniNow API. An English translation will be added once a cleared translation is available.