Sikhism
Ang-301 52
Text
ਸਤਿਗੁਰੁ ਸੇਵਿ ਪਾਏ ਨਿਜ ਥਾਉ ॥੧॥ satigur sev paae nij thaau |1|
ਮਨ ਚੂਰੇ ਖਟੁ ਦਰਸਨ ਜਾਣੁ ॥ man choore khatt darasan jaan |
ਸਰਬ ਜੋਤਿ ਪੂਰਨ ਭਗਵਾਨੁ ॥੧॥ ਰਹਾਉ ॥ sarab jot pooran bhagavaan |1| rahaau |
ਅਧਿਕ ਤਿਆਸ ਭੇਖ ਬਹੁ ਕਰੈ ॥ adhik tiaas bhekh bahu karai |
ਦੁਖੁ ਬਿਖਿਆ ਸੁਖੁ ਤਨਿ ਪਰਹਰੈ ॥ dukh bikhiaa sukh tan paraharai |
ਕਾਮੁ ਕ੍ਰੋਧੁ ਅੰਤਰਿ ਧਨੁ ਹਿਰੈ ॥ kaam krodh antar dhan hirai |
ਦੁਬਿਧਾ ਛੋਡਿ ਨਾਮਿ ਨਿਸਤਰੈ ॥੨॥ dubidhaa chhodd naam nisatarai |2|
ਸਿਫਤਿ ਸਲਾਹਣੁ ਸਹਜ ਅਨੰਦ ॥ sifat salaahan sehaj anand |
ਸਖਾ ਸੈਨੁ ਪ੍ਰੇਮੁ ਗੋਬਿੰਦ ॥ sakhaa sain prem gobind |
ਆਪੇ ਕਰੇ ਆਪੇ ਬਖਸਿੰਦੁ ॥ aape kare aape bakhasind |
ਤਨੁ ਮਨੁ ਹਰਿ ਪਹਿ ਆਗੈ ਜਿੰਦੁ ॥੩॥ tan man har peh aagai jind |3|
ਝੂਠ ਵਿਕਾਰ ਮਹਾ ਦੁਖੁ ਦੇਹ ॥ jhootth vikaar mahaa dukh deh |
ਭੇਖ ਵਰਨ ਦੀਸਹਿ ਸਭਿ ਖੇਹ ॥ bhekh varan deeseh sabh kheh |
ਜੋ ਉਪਜੈ ਸੋ ਆਵੈ ਜਾਇ ॥ jo upajai so aavai jaae |
ਨਾਨਕ ਅਸਥਿਰੁ ਨਾਮੁ ਰਜਾਇ ॥੪॥੧੧॥ naanak asathir naam rajaae |4|11|
ਆਸਾ ਮਹਲਾ ੧ ॥ aasaa mahalaa 1 |
ਏਕੋ ਸਰਵਰੁ ਕਮਲ ਅਨੂਪ ॥ eko saravar kamal anoop |
ਸਦਾ ਬਿਗਾਸੈ ਪਰਮਲ ਰੂਪ ॥ sadaa bigaasai paramal roop |
ਊਜਲ ਮੋਤੀ ਚੂਗਹਿ ਹੰਸ ॥ aoojal motee choogeh hans |
ਸਰਬ ਕਲਾ ਜਗਦੀਸੈ ਅੰਸ ॥੧॥ sarab kalaa jagadeesai ans |1|
ਜੋ ਦੀਸੈ ਸੋ ਉਪਜੈ ਬਿਨਸੈ ॥ jo deesai so upajai binasai |
ਬਿਨੁ ਜਲ ਸਰਵਰਿ ਕਮਲੁ ਨ ਦੀਸੈ ॥੧॥ ਰਹਾਉ ॥ bin jal saravar kamal na deesai |1| rahaau |
ਬਿਰਲਾ ਬੂਝੈ ਪਾਵੈ ਭੇਦੁ ॥ biralaa boojhai paavai bhed |
ਸਾਖਾ ਤੀਨਿ ਕਹੈ ਨਿਤ ਬੇਦੁ ॥ saakhaa teen kahai nit bed |
ਨਾਦ ਬਿੰਦ ਕੀ ਸੁਰਤਿ ਸਮਾਇ ॥ naad bind kee surat samaae |
ਸਤਿਗੁਰੁ ਸੇਵਿ ਪਰਮ ਪਦੁ ਪਾਇ ॥੨॥ satigur sev param pad paae |2|
ਮੁਕਤੋ ਰਾਤਉ ਰੰਗਿ ਰਵਾਂਤਉ ॥ mukato raatau rang ravaantau |
ਰਾਜਨ ਰਾਜਿ ਸਦਾ ਬਿਗਸਾਂਤਉ ॥ raajan raaj sadaa bigasaantau |
ਜਿਸੁ ਤੂੰ ਰਾਖਹਿ ਕਿਰਪਾ ਧਾਰਿ ॥ jis toon raakheh kirapaa dhaar |
ਬੂਡਤ ਪਾਹਨ ਤਾਰਹਿ ਤਾਰਿ ॥੩॥ booddat paahan taareh taar |3|
ਤ੍ਰਿਭਵਣ ਮਹਿ ਜੋਤਿ ਤ੍ਰਿਭਵਣ ਮਹਿ ਜਾਣਿਆ ॥ tribhavan meh jot tribhavan meh jaaniaa |
ਉਲਟ ਭਈ ਘਰੁ ਘਰ ਮਹਿ ਆਣਿਆ ॥ aulatt bhee ghar ghar meh aaniaa |
ਅਹਿਨਿਸਿ ਭਗਤਿ ਕਰੇ ਲਿਵ ਲਾਇ ॥ ahinis bhagat kare liv laae |
ਨਾਨਕੁ ਤਿਨ ਕੈ ਲਾਗੈ ਪਾਇ ॥੪॥੧੨॥ naanak tin kai laagai paae |4|12|
ਆਸਾ ਮਹਲਾ ੧ ॥ aasaa mahalaa 1 |
ਗੁਰਮਤਿ ਸਾਚੀ ਹੁਜਤਿ ਦੂਰਿ ॥ guramat saachee hujat door |
ਬਹੁਤੁ ਸਿਆਣਪ ਲਾਗੈ ਧੂਰਿ ॥ bahut siaanap laagai dhoor |
ਲਾਗੀ ਮੈਲੁ ਮਿਟੈ ਸਚ ਨਾਇ ॥ laagee mail mittai sach naae |
ਗੁਰ ਪਰਸਾਦਿ ਰਹੈ ਲਿਵ ਲਾਇ ॥੧॥ gur parasaad rahai liv laae |1|
ਹੈ ਹਜੂਰਿ ਹਾਜਰੁ ਅਰਦਾਸਿ ॥ hai hajoor haajar aradaas |
ਦੁਖੁ ਸੁਖੁ ਸਾਚੁ ਕਰਤੇ ਪ੍ਰਭ ਪਾਸਿ ॥੧॥ ਰਹਾਉ ॥ dukh sukh saach karate prabh paas |1| rahaau |
ਕੂੜੁ ਕਮਾਵੈ ਆਵੈ ਜਾਵੈ ॥ koorr kamaavai aavai jaavai |
ਕਹਣਿ ਕਥਨਿ ਵਾਰਾ ਨਹੀ ਆਵੈ ॥ kehan kathan vaaraa nahee aavai |
ਕਿਆ ਦੇਖਾ ਸੂਝ ਬੂਝ ਨ ਪਾਵੈ ॥ kiaa dekhaa soojh boojh na paavai |
ਬਿਨੁ ਨਾਵੈ ਮਨਿ ਤ੍ਰਿਪਤਿ ਨ ਆਵੈ ॥੨॥ bin naavai man tripat na aavai |2|
ਜੋ ਜਨਮੇ ਸੇ ਰੋਗਿ ਵਿਆਪੇ ॥ jo janame se rog viaape |
ਹਉਮੈ ਮਾਇਆ ਦੂਖਿ ਸੰਤਾਪੇ ॥ haumai maaeaa dookh santaape |
ਸੇ ਜਨ ਬਾਚੇ ਜੋ ਪ੍ਰਭਿ ਰਾਖੇ ॥ se jan baache jo prabh raakhe |
ਸਤਿਗੁਰੁ ਸੇਵਿ ਅੰਮ੍ਰਿਤ ਰਸੁ ਚਾਖੇ ॥੩॥ satigur sev amrit ras chaakhe |3|
ਚਲਤਉ ਮਨੁ ਰਾਖੈ ਅੰਮ੍ਰਿਤੁ ਚਾਖੈ ॥ chaltau man raakhai amrit chaakhai |
ਸਤਿਗੁਰ ਸੇਵਿ ਅੰਮ੍ਰਿਤ ਸਬਦੁ ਭਾਖੈ ॥ satigur sev amrit sabad bhaakhai |
ਸਾਚੈ ਸਬਦਿ ਮੁਕਤਿ ਗਤਿ ਪਾਏ ॥ saachai sabad mukat gat paae |
ਨਾਨਕ ਵਿਚਹੁ ਆਪੁ ਗਵਾਏ ॥੪॥੧੩॥ naanak vichahu aap gavaae |4|13|
ਆਸਾ ਮਹਲਾ ੧ ॥ aasaa mahalaa 1 |
ਜੋ ਤਿਨਿ ਕੀਆ ਸੋ ਸਚੁ ਥੀਆ ॥ jo tin keea so sach theea |
ਅੰਮ੍ਰਿਤ ਨਾਮੁ ਸਤਿਗੁਰਿ ਦੀਆ ॥ amrit naam satigur deea |
ਹਿਰਦੈ ਨਾਮੁ ਨਾਹੀ ਮਨਿ ਭੰਗੁ ॥ hiradai naam naahee man bhang |
ਅਨਦਿਨੁ ਨਾਲਿ ਪਿਆਰੇ ਸੰਗੁ ॥੧॥ anadin naal piaare sang |1|
ਹਰਿ ਜੀਉ ਰਾਖਹੁ ਅਪਨੀ ਸਰਣਾਈ ॥ har jeeo raakhahu apanee saranaaee |
Original Gurmukhi with romanized transliteration, via the GurbaniNow API. An English translation will be added once a cleared translation is available.