U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 58

Text

1

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

2

ਆਸਾ ਘਰੁ ੩ ਮਹਲਾ ੧ ॥ aasaa ghar 3 mahalaa 1 |

3

ਲਖ ਲਸਕਰ ਲਖ ਵਾਜੇ ਨੇਜੇ ਲਖ ਉਠਿ ਕਰਹਿ ਸਲਾਮੁ ॥ lakh lasakar lakh vaaje neje lakh utth kareh salaam |

4

ਲਖਾ ਉਪਰਿ ਫੁਰਮਾਇਸਿ ਤੇਰੀ ਲਖ ਉਠਿ ਰਾਖਹਿ ਮਾਨੁ ॥ lakhaa upar furamaaeis teree lakh utth raakheh maan |

5

ਜਾਂ ਪਤਿ ਲੇਖੈ ਨਾ ਪਵੈ ਤਾਂ ਸਭਿ ਨਿਰਾਫਲ ਕਾਮ ॥੧॥ jaan pat lekhai naa pavai taan sabh niraafal kaam |1|

6

ਹਰਿ ਕੇ ਨਾਮ ਬਿਨਾ ਜਗੁ ਧੰਧਾ ॥ har ke naam binaa jag dhandhaa |

7

ਜੇ ਬਹੁਤਾ ਸਮਝਾਈਐ ਭੋਲਾ ਭੀ ਸੋ ਅੰਧੋ ਅੰਧਾ ॥੧॥ ਰਹਾਉ ॥ je bahutaa samajhaaeeai bholaa bhee so andho andhaa |1| rahaau |

8

ਲਖ ਖਟੀਅਹਿ ਲਖ ਸੰਜੀਅਹਿ ਖਾਜਹਿ ਲਖ ਆਵਹਿ ਲਖ ਜਾਹਿ ॥ lakh khatteeeh lakh sanjeeeh khaajeh lakh aaveh lakh jaeh |

9

ਜਾਂ ਪਤਿ ਲੇਖੈ ਨਾ ਪਵੈ ਤਾਂ ਜੀਅ ਕਿਥੈ ਫਿਰਿ ਪਾਹਿ ॥੨॥ jaan pat lekhai naa pavai taan jeea kithai fir paeh |2|

10

ਲਖ ਸਾਸਤ ਸਮਝਾਵਣੀ ਲਖ ਪੰਡਿਤ ਪੜਹਿ ਪੁਰਾਣ ॥ lakh saasat samajhaavanee lakh panddit parreh puraan |

11

ਜਾਂ ਪਤਿ ਲੇਖੈ ਨਾ ਪਵੈ ਤਾਂ ਸਭੇ ਕੁਪਰਵਾਣ ॥੩॥ jaan pat lekhai naa pavai taan sabhe kuparavaan |3|

12

ਸਚ ਨਾਮਿ ਪਤਿ ਊਪਜੈ ਕਰਮਿ ਨਾਮੁ ਕਰਤਾਰੁ ॥ sach naam pat aoopajai karam naam karataar |

13

ਅਹਿਨਿਸਿ ਹਿਰਦੈ ਜੇ ਵਸੈ ਨਾਨਕ ਨਦਰੀ ਪਾਰੁ ॥੪॥੧॥੩੧॥ ahinis hiradai je vasai naanak nadaree paar |4|1|31|

14

ਆਸਾ ਮਹਲਾ ੧ ॥ aasaa mahalaa 1 |

15

ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ ॥ deevaa meraa ek naam dukh vich paaeaa tel |

16

ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ ॥੧॥ aun chaanan ohu sokhiaa chookaa jam siau mel |1|

17

ਲੋਕਾ ਮਤ ਕੋ ਫਕੜਿ ਪਾਇ ॥ lokaa mat ko fakarr paae |

18

ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ ॥੧॥ ਰਹਾਉ ॥ lakh marriaa kar ekatthe ek ratee le bhaeh |1| rahaau |

19

ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥ pindd patal meree kesau kiriaa sach naam karataar |

20

ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥੨॥ aithai othai aagai paachhai ehu meraa aadhaar |2|

21

ਗੰਗ ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮ ਰਾਉ ॥ gang banaaras sifat tumaaree naavai aatam raau |

22

ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥੩॥ sachaa naavan taan theeai jaan ahinis laagai bhaau |3|

23

ਇਕ ਲੋਕੀ ਹੋਰੁ ਛਮਿਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ ॥ eik lokee hor chhamichharee braahaman vatt pindd khaae |

24

ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੂਟਸਿ ਨਾਹਿ ॥੪॥੨॥੩੨॥ naanak pindd bakhasees kaa kabahoon nikhoottas naeh |4|2|32|

25

ਆਸਾ ਘਰੁ ੪ ਮਹਲਾ ੧ ॥ aasaa ghar 4 mahalaa 1 |

26

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

27

ਦੇਵਤਿਆ ਦਰਸਨ ਕੈ ਤਾਈ ਦੂਖ ਭੂਖ ਤੀਰਥ ਕੀਏ ॥ devatiaa darasan kai taaee dookh bhookh teerath kee |

28

ਜੋਗੀ ਜਤੀ ਜੁਗਤਿ ਮਹਿ ਰਹਤੇ ਕਰਿ ਕਰਿ ਭਗਵੇ ਭੇਖ ਭਏ ॥੧॥ jogee jatee jugat meh rahate kar kar bhagave bhekh bhe |1|

29

ਤਉ ਕਾਰਣਿ ਸਾਹਿਬਾ ਰੰਗਿ ਰਤੇ ॥ tau kaaran saahibaa rang rate |

30

ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ ॥੧॥ ਰਹਾਉ ॥ tere naam anekaa roop anantaa kehan na jaahee tere gun kete |1| rahaau |

31

ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤਿ ਦੇਸ ਗਏ ॥ dar ghar mahalaa hasatee ghorre chhodd vilaaeit des ge |

32

ਪੀਰ ਪੇਕਾਂਬਰ ਸਾਲਿਕ ਸਾਦਿਕ ਛੋਡੀ ਦੁਨੀਆ ਥਾਇ ਪਏ ॥੨॥ peer pekaanbar saalik saadik chhoddee duneea thaae pe |2|

33

ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜ ਛੋਡੇ ਚਮੜ ਲੀਏ ॥ saad sehaj sukh ras kas tajeeale kaaparr chhodde chamarr lee |

34

ਦੁਖੀਏ ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥੩॥ dukhee daradavand dar terai naam rate daraves bhe |3|

35

ਖਲੜੀ ਖਪਰੀ ਲਕੜੀ ਚਮੜੀ ਸਿਖਾ ਸੂਤੁ ਧੋਤੀ ਕੀਨੑੀ ॥ khalarree khaparee lakarree chamarree sikhaa soot dhotee keenaee |

36

ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ ਨਾਨਕੁ ਜਾਤਿ ਕੈਸੀ ॥੪॥੧॥੩੩॥ toon saahib hau saangee teraa pranavai naanak jaat kaisee |4|1|33|

Original Gurmukhi with romanized transliteration, via the GurbaniNow API. An English translation will be added once a cleared translation is available.