U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 59

Text

1

ਆਸਾ ਘਰੁ ੫ ਮਹਲਾ ੧ ॥ aasaa ghar 5 mahalaa 1 |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਭੀਤਰਿ ਪੰਚ ਗੁਪਤ ਮਨਿ ਵਾਸੇ ॥ bheetar panch gupat man vaase |

4

ਥਿਰੁ ਨ ਰਹਹਿ ਜੈਸੇ ਭਵਹਿ ਉਦਾਸੇ ॥੧॥ thir na raheh jaise bhaveh udaase |1|

5

ਮਨੁ ਮੇਰਾ ਦਇਆਲ ਸੇਤੀ ਥਿਰੁ ਨ ਰਹੈ ॥ man meraa deaal setee thir na rahai |

6

ਲੋਭੀ ਕਪਟੀ ਪਾਪੀ ਪਾਖੰਡੀ ਮਾਇਆ ਅਧਿਕ ਲਗੈ ॥੧॥ ਰਹਾਉ ॥ lobhee kapattee paapee paakhanddee maaeaa adhik lagai |1| rahaau |

7

ਫੂਲ ਮਾਲਾ ਗਲਿ ਪਹਿਰਉਗੀ ਹਾਰੋ ॥ fool maalaa gal pahiraugee haaro |

8

ਮਿਲੈਗਾ ਪ੍ਰੀਤਮੁ ਤਬ ਕਰਉਗੀ ਸੀਗਾਰੋ ॥੨॥ milaigaa preetam tab kraugee seegaaro |2|

9

ਪੰਚ ਸਖੀ ਹਮ ਏਕੁ ਭਤਾਰੋ ॥ panch sakhee ham ek bhataaro |

10

ਪੇਡਿ ਲਗੀ ਹੈ ਜੀਅੜਾ ਚਾਲਣਹਾਰੋ ॥੩॥ pedd lagee hai jeearraa chaalanahaaro |3|

11

ਪੰਚ ਸਖੀ ਮਿਲਿ ਰੁਦਨੁ ਕਰੇਹਾ ॥ panch sakhee mil rudan karehaa |

12

ਸਾਹੁ ਪਜੂਤਾ ਪ੍ਰਣਵਤਿ ਨਾਨਕ ਲੇਖਾ ਦੇਹਾ ॥੪॥੧॥੩੪॥ saahu pajootaa pranavat naanak lekhaa dehaa |4|1|34|

13

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

14

ਆਸਾ ਘਰੁ ੬ ਮਹਲਾ ੧ ॥ aasaa ghar 6 mahalaa 1 |

15

ਮਨੁ ਮੋਤੀ ਜੇ ਗਹਣਾ ਹੋਵੈ ਪਉਣੁ ਹੋਵੈ ਸੂਤ ਧਾਰੀ ॥ man motee je gahanaa hovai paun hovai soot dhaaree |

16

ਖਿਮਾ ਸੀਗਾਰੁ ਕਾਮਣਿ ਤਨਿ ਪਹਿਰੈ ਰਾਵੈ ਲਾਲ ਪਿਆਰੀ ॥੧॥ khimaa seegaar kaaman tan pahirai raavai laal piaaree |1|

17

ਲਾਲ ਬਹੁ ਗੁਣਿ ਕਾਮਣਿ ਮੋਹੀ ॥ laal bahu gun kaaman mohee |

18

ਤੇਰੇ ਗੁਣ ਹੋਹਿ ਨ ਅਵਰੀ ॥੧॥ ਰਹਾਉ ॥ tere gun hohi na avaree |1| rahaau |

19

ਹਰਿ ਹਰਿ ਹਾਰੁ ਕੰਠਿ ਲੇ ਪਹਿਰੈ ਦਾਮੋਦਰੁ ਦੰਤੁ ਲੇਈ ॥ har har haar kantth le pahirai daamodar dant leee |

20

ਕਰ ਕਰਿ ਕਰਤਾ ਕੰਗਨ ਪਹਿਰੈ ਇਨ ਬਿਧਿ ਚਿਤੁ ਧਰੇਈ ॥੨॥ kar kar karataa kangan pahirai in bidh chit dhareee |2|

21

ਮਧੁਸੂਦਨੁ ਕਰ ਮੁੰਦਰੀ ਪਹਿਰੈ ਪਰਮੇਸਰੁ ਪਟੁ ਲੇਈ ॥ madhusoodan kar mundaree pahirai paramesar patt leee |

22

ਧੀਰਜੁ ਧੜੀ ਬੰਧਾਵੈ ਕਾਮਣਿ ਸ੍ਰੀਰੰਗੁ ਸੁਰਮਾ ਦੇਈ ॥੩॥ dheeraj dharree bandhaavai kaaman sreerang suramaa deee |3|

23

ਮਨ ਮੰਦਰਿ ਜੇ ਦੀਪਕੁ ਜਾਲੇ ਕਾਇਆ ਸੇਜ ਕਰੇਈ ॥ man mandar je deepak jaale kaaeaa sej kareee |

24

ਗਿਆਨ ਰਾਉ ਜਬ ਸੇਜੈ ਆਵੈ ਤ ਨਾਨਕ ਭੋਗੁ ਕਰੇਈ ॥੪॥੧॥੩੫॥ giaan raau jab sejai aavai ta naanak bhog kareee |4|1|35|

25

ਆਸਾ ਮਹਲਾ ੧ ॥ aasaa mahalaa 1 |

26

ਕੀਤਾ ਹੋਵੈ ਕਰੇ ਕਰਾਇਆ ਤਿਸੁ ਕਿਆ ਕਹੀਐ ਭਾਈ ॥ keetaa hovai kare karaaeaa tis kiaa kaheeai bhaaee |

27

ਜੋ ਕਿਛੁ ਕਰਣਾ ਸੋ ਕਰਿ ਰਹਿਆ ਕੀਤੇ ਕਿਆ ਚਤੁਰਾਈ ॥੧॥ jo kichh karanaa so kar rahiaa keete kiaa chaturaaee |1|

28

ਤੇਰਾ ਹੁਕਮੁ ਭਲਾ ਤੁਧੁ ਭਾਵੈ ॥ teraa hukam bhalaa tudh bhaavai |

29

ਨਾਨਕ ਤਾ ਕਉ ਮਿਲੈ ਵਡਾਈ ਸਾਚੇ ਨਾਮਿ ਸਮਾਵੈ ॥੧॥ ਰਹਾਉ ॥ naanak taa kau milai vaddaaee saache naam samaavai |1| rahaau |

30

ਕਿਰਤੁ ਪਇਆ ਪਰਵਾਣਾ ਲਿਖਿਆ ਬਾਹੁੜਿ ਹੁਕਮੁ ਨ ਹੋਈ ॥ kirat peaa paravaanaa likhiaa baahurr hukam na hoee |

31

ਜੈਸਾ ਲਿਖਿਆ ਤੈਸਾ ਪੜਿਆ ਮੇਟਿ ਨ ਸਕੈ ਕੋਈ ॥੨॥ jaisaa likhiaa taisaa parriaa mett na sakai koee |2|

32

ਜੇ ਕੋ ਦਰਗਹ ਬਹੁਤਾ ਬੋਲੈ ਨਾਉ ਪਵੈ ਬਾਜਾਰੀ ॥ je ko daragah bahutaa bolai naau pavai baajaaree |

33

ਸਤਰੰਜ ਬਾਜੀ ਪਕੈ ਨਾਹੀ ਕਚੀ ਆਵੈ ਸਾਰੀ ॥੩॥ sataranj baajee pakai naahee kachee aavai saaree |3|

34

ਨਾ ਕੋ ਪੜਿਆ ਪੰਡਿਤੁ ਬੀਨਾ ਨਾ ਕੋ ਮੂਰਖੁ ਮੰਦਾ ॥ naa ko parriaa panddit beenaa naa ko moorakh mandaa |

35

ਬੰਦੀ ਅੰਦਰਿ ਸਿਫਤਿ ਕਰਾਏ ਤਾ ਕਉ ਕਹੀਐ ਬੰਦਾ ॥੪॥੨॥੩੬॥ bandee andar sifat karaae taa kau kaheeai bandaa |4|2|36|

36

ਆਸਾ ਮਹਲਾ ੧ ॥ aasaa mahalaa 1 |

37

ਗੁਰ ਕਾ ਸਬਦੁ ਮਨੈ ਮਹਿ ਮੁੰਦ੍ਰਾ ਖਿੰਥਾ ਖਿਮਾ ਹਢਾਵਉ ॥ gur kaa sabad manai meh mundraa khinthaa khimaa hadtaavau |

38

ਜੋ ਕਿਛੁ ਕਰੈ ਭਲਾ ਕਰਿ ਮਾਨਉ ਸਹਜ ਜੋਗ ਨਿਧਿ ਪਾਵਉ ॥੧॥ jo kichh karai bhalaa kar maanau sehaj jog nidh paavau |1|

Original Gurmukhi with romanized transliteration, via the GurbaniNow API. An English translation will be added once a cleared translation is available.