Sikhism
Ang-301 60
Text
ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤੰਤ ਮਹਿ ਜੋਗੰ ॥ baabaa jugataa jeeo jugah jug jogee param tant meh jogan |
ਅੰਮ੍ਰਿਤੁ ਨਾਮੁ ਨਿਰੰਜਨ ਪਾਇਆ ਗਿਆਨ ਕਾਇਆ ਰਸ ਭੋਗੰ ॥੧॥ ਰਹਾਉ ॥ amrit naam niranjan paaeaa giaan kaaeaa ras bhogan |1| rahaau |
ਸਿਵ ਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ ॥ siv nagaree meh aasan baisau kalap tiaagee baadan |
ਸਿੰਙੀ ਸਬਦੁ ਸਦਾ ਧੁਨਿ ਸੋਹੈ ਅਹਿਨਿਸਿ ਪੂਰੈ ਨਾਦੰ ॥੨॥ singee sabad sadaa dhun sohai ahinis poorai naadan |2|
ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ ॥ pat veechaar giaan mat ddanddaa varatamaan bibhootan |
ਹਰਿ ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ ॥੩॥ har keerat raharaas hamaaree guramukh panth ateetan |3|
ਸਗਲੀ ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕੰ ॥ sagalee jot hamaaree samiaa naanaa varan anekan |
ਕਹੁ ਨਾਨਕ ਸੁਣਿ ਭਰਥਰਿ ਜੋਗੀ ਪਾਰਬ੍ਰਹਮ ਲਿਵ ਏਕੰ ॥੪॥੩॥੩੭॥ kahu naanak sun bharathar jogee paarabraham liv ekan |4|3|37|
ਆਸਾ ਮਹਲਾ ੧ ॥ aasaa mahalaa 1 |
ਗੁੜੁ ਕਰਿ ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ ॥ gurr kar giaan dhiaan kar dhaavai kar karanee kas paaeeai |
ਭਾਠੀ ਭਵਨੁ ਪ੍ਰੇਮ ਕਾ ਪੋਚਾ ਇਤੁ ਰਸਿ ਅਮਿਉ ਚੁਆਈਐ ॥੧॥ bhaatthee bhavan prem kaa pochaa it ras amiau chuaaeeai |1|
ਬਾਬਾ ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ ॥ baabaa man matavaaro naam ras peevai sehaj rang rach rahiaa |
ਅਹਿਨਿਸਿ ਬਨੀ ਪ੍ਰੇਮ ਲਿਵ ਲਾਗੀ ਸਬਦੁ ਅਨਾਹਦ ਗਹਿਆ ॥੧॥ ਰਹਾਉ ॥ ahinis banee prem liv laagee sabad anaahad gahiaa |1| rahaau |
ਪੂਰਾ ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾ ਕਉ ਨਦਰਿ ਕਰੇ ॥ pooraa saach piaalaa sahaje tiseh peeae jaa kau nadar kare |
ਅੰਮ੍ਰਿਤ ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ ॥੨॥ amrit kaa vaapaaree hovai kiaa mad chhoochhai bhaau dhare |2|
ਗੁਰ ਕੀ ਸਾਖੀ ਅੰਮ੍ਰਿਤ ਬਾਣੀ ਪੀਵਤ ਹੀ ਪਰਵਾਣੁ ਭਇਆ ॥ gur kee saakhee amrit baanee peevat hee paravaan bheaa |
ਦਰ ਦਰਸਨ ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ ॥੩॥ dar darasan kaa preetam hovai mukat baikuntthai karai kiaa |3|
ਸਿਫਤੀ ਰਤਾ ਸਦ ਬੈਰਾਗੀ ਜੂਐ ਜਨਮੁ ਨ ਹਾਰੈ ॥ sifatee rataa sad bairaagee jooai janam na haarai |
ਕਹੁ ਨਾਨਕ ਸੁਣਿ ਭਰਥਰਿ ਜੋਗੀ ਖੀਵਾ ਅੰਮ੍ਰਿਤ ਧਾਰੈ ॥੪॥੪॥੩੮॥ kahu naanak sun bharathar jogee kheevaa amrit dhaarai |4|4|38|
ਆਸਾ ਮਹਲਾ ੧ ॥ aasaa mahalaa 1 |
ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥ khuraasaan khasamaanaa keea hindusataan ddaraaeaa |
ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥ aapai dos na deee karataa jam kar mugal charraaeaa |
ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਨ ਆਇਆ ॥੧॥ etee maar pee karalaane tain kee darad na aaeaa |1|
ਕਰਤਾ ਤੂੰ ਸਭਨਾ ਕਾ ਸੋਈ ॥ karataa toon sabhanaa kaa soee |
ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥੧॥ ਰਹਾਉ ॥ je sakataa sakate kau maare taa man ros na hoee |1| rahaau |
ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ ॥ sakataa seehu maare pai vagai khasamai saa purasaaee |
ਰਤਨ ਵਿਗਾੜਿ ਵਿਗੋਏ ਕੁਤਂੀ ਮੁਇਆ ਸਾਰ ਨ ਕਾਈ ॥ ratan vigaarr vigoe kutanee mueaa saar na kaaee |
ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥੨॥ aape jorr vichhorre aape vekh teree vaddiaaee |2|
ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥ je ko naau dharaae vaddaa saad kare man bhaane |
ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ ॥ khasamai nadaree keerraa aavai jete chugai daane |
ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥੩॥੫॥੩੯॥ mar mar jeevai taa kichh paae naanak naam vakhaane |3|5|39|
ਰਾਗੁ ਆਸਾ ਘਰੁ ੨ ਮਹਲਾ ੩ ॥ raag aasaa ghar 2 mahalaa 3 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਹਰਿ ਦਰਸਨੁ ਪਾਵੈ ਵਡਭਾਗਿ ॥ har darasan paavai vaddabhaag |
ਗੁਰ ਕੈ ਸਬਦਿ ਸਚੈ ਬੈਰਾਗਿ ॥ gur kai sabad sachai bairaag |
ਖਟੁ ਦਰਸਨੁ ਵਰਤੈ ਵਰਤਾਰਾ ॥ khatt darasan varatai varataaraa |
Original Gurmukhi with romanized transliteration, via the GurbaniNow API. An English translation will be added once a cleared translation is available.