U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 65

Text

1

ਏਹਾ ਭਗਤਿ ਜਨੁ ਜੀਵਤ ਮਰੈ ॥ ehaa bhagat jan jeevat marai |

2

ਗੁਰ ਪਰਸਾਦੀ ਭਵਜਲੁ ਤਰੈ ॥ gur parasaadee bhavajal tarai |

3

ਗੁਰ ਕੈ ਬਚਨਿ ਭਗਤਿ ਥਾਇ ਪਾਇ ॥ gur kai bachan bhagat thaae paae |

4

ਹਰਿ ਜੀਉ ਆਪਿ ਵਸੈ ਮਨਿ ਆਇ ॥੪॥ har jeeo aap vasai man aae |4|

5

ਹਰਿ ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥ har kripaa kare satiguroo milaae |

6

ਨਿਹਚਲ ਭਗਤਿ ਹਰਿ ਸਿਉ ਚਿਤੁ ਲਾਏ ॥ nihachal bhagat har siau chit laae |

7

ਭਗਤਿ ਰਤੇ ਤਿਨੑ ਸਚੀ ਸੋਇ ॥ bhagat rate tina sachee soe |

8

ਨਾਨਕ ਨਾਮਿ ਰਤੇ ਸੁਖੁ ਹੋਇ ॥੫॥੧੨॥੫੧॥ naanak naam rate sukh hoe |5|12|51|

9

ਆਸਾ ਘਰੁ ੮ ਕਾਫੀ ਮਹਲਾ ੩ ॥ aasaa ghar 8 kaafee mahalaa 3 |

10

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

11

ਹਰਿ ਕੈ ਭਾਣੈ ਸਤਿਗੁਰੁ ਮਿਲੈ ਸਚੁ ਸੋਝੀ ਹੋਈ ॥ har kai bhaanai satigur milai sach sojhee hoee |

12

ਗੁਰ ਪਰਸਾਦੀ ਮਨਿ ਵਸੈ ਹਰਿ ਬੂਝੈ ਸੋਈ ॥੧॥ gur parasaadee man vasai har boojhai soee |1|

13

ਮੈ ਸਹੁ ਦਾਤਾ ਏਕੁ ਹੈ ਅਵਰੁ ਨਾਹੀ ਕੋਈ ॥ mai sahu daataa ek hai avar naahee koee |

14

ਗੁਰ ਕਿਰਪਾ ਤੇ ਮਨਿ ਵਸੈ ਤਾ ਸਦਾ ਸੁਖੁ ਹੋਈ ॥੧॥ ਰਹਾਉ ॥ gur kirapaa te man vasai taa sadaa sukh hoee |1| rahaau |

15

ਇਸੁ ਜੁਗ ਮਹਿ ਨਿਰਭਉ ਹਰਿ ਨਾਮੁ ਹੈ ਪਾਈਐ ਗੁਰ ਵੀਚਾਰਿ ॥ eis jug meh nirbhau har naam hai paaeeai gur veechaar |

16

ਬਿਨੁ ਨਾਵੈ ਜਮ ਕੈ ਵਸਿ ਹੈ ਮਨਮੁਖਿ ਅੰਧ ਗਵਾਰਿ ॥੨॥ bin naavai jam kai vas hai manamukh andh gavaar |2|

17

ਹਰਿ ਕੈ ਭਾਣੈ ਜਨੁ ਸੇਵਾ ਕਰੈ ਬੂਝੈ ਸਚੁ ਸੋਈ ॥ har kai bhaanai jan sevaa karai boojhai sach soee |

18

ਹਰਿ ਕੈ ਭਾਣੈ ਸਾਲਾਹੀਐ ਭਾਣੈ ਮੰਨਿਐ ਸੁਖੁ ਹੋਈ ॥੩॥ har kai bhaanai saalaaheeai bhaanai maniai sukh hoee |3|

19

ਹਰਿ ਕੈ ਭਾਣੈ ਜਨਮੁ ਪਦਾਰਥੁ ਪਾਇਆ ਮਤਿ ਊਤਮ ਹੋਈ ॥ har kai bhaanai janam padaarath paaeaa mat aootam hoee |

20

ਨਾਨਕ ਨਾਮੁ ਸਲਾਹਿ ਤੂੰ ਗੁਰਮੁਖਿ ਗਤਿ ਹੋਈ ॥੪॥੩੯॥੧੩॥੫੨॥ naanak naam salaeh toon guramukh gat hoee |4|39|13|52|

21

ਆਸਾ ਮਹਲਾ ੪ ਘਰੁ ੨ ॥ aasaa mahalaa 4 ghar 2 |

22

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

23

ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ toon karataa sachiaar maiddaa saanee |

24

ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥ jo tau bhaavai soee theesee jo toon dehi soee hau paaee |1| rahaau |

25

ਸਭ ਤੇਰੀ ਤੂੰ ਸਭਨੀ ਧਿਆਇਆ ॥ sabh teree toon sabhanee dhiaaeaa |

26

ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ jis no kripaa kareh tin naam ratan paaeaa |

27

ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ guramukh laadhaa manamukh gavaaeaa |

28

ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥ tudh aap vichhorriaa aap milaaeaa |1|

29

ਤੂੰ ਦਰੀਆਉ ਸਭ ਤੁਝ ਹੀ ਮਾਹਿ ॥ toon dareeaau sabh tujh hee maeh |

30

ਤੁਝ ਬਿਨੁ ਦੂਜਾ ਕੋਈ ਨਾਹਿ ॥ tujh bin doojaa koee naeh |

31

ਜੀਅ ਜੰਤ ਸਭਿ ਤੇਰਾ ਖੇਲੁ ॥ jeea jant sabh teraa khel |

32

ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥ vijog mil vichhurriaa sanjogee mel |2|

33

ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ jis no too jaanaaeihi soee jan jaanai |

34

ਹਰਿ ਗੁਣ ਸਦ ਹੀ ਆਖਿ ਵਖਾਣੈ ॥ har gun sad hee aakh vakhaanai |

35

ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ jin har seviaa tin sukh paaeaa |

36

ਸਹਜੇ ਹੀ ਹਰਿ ਨਾਮਿ ਸਮਾਇਆ ॥੩॥ sahaje hee har naam samaaeaa |3|

37

ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ too aape karataa teraa keea sabh hoe |

38

ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ tudh bin doojaa avar na koe |

39

ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ too kar kar vekheh jaaneh soe |

40

ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੧॥੫੩॥ jan naanak guramukh paragatt hoe |4|1|53|

Original Gurmukhi with romanized transliteration, via the GurbaniNow API. An English translation will be added once a cleared translation is available.