Sikhism
Ang-301 67
Text
ਵਡਾ ਵਡਾ ਹਰਿ ਭਾਗ ਕਰਿ ਪਾਇਆ ॥ vaddaa vaddaa har bhaag kar paaeaa |
ਨਾਨਕ ਗੁਰਮੁਖਿ ਨਾਮੁ ਦਿਵਾਇਆ ॥੪॥੪॥੫੬॥ naanak guramukh naam divaaeaa |4|4|56|
ਆਸਾ ਮਹਲਾ ੪ ॥ aasaa mahalaa 4 |
ਗੁਣ ਗਾਵਾ ਗੁਣ ਬੋਲੀ ਬਾਣੀ ॥ gun gaavaa gun bolee baanee |
ਗੁਰਮੁਖਿ ਹਰਿ ਗੁਣ ਆਖਿ ਵਖਾਣੀ ॥੧॥ guramukh har gun aakh vakhaanee |1|
ਜਪਿ ਜਪਿ ਨਾਮੁ ਮਨਿ ਭਇਆ ਅਨੰਦਾ ॥ jap jap naam man bheaa anandaa |
ਸਤਿ ਸਤਿ ਸਤਿਗੁਰਿ ਨਾਮੁ ਦਿੜਾਇਆ ਰਸਿ ਗਾਏ ਗੁਣ ਪਰਮਾਨੰਦਾ ॥੧॥ ਰਹਾਉ ॥ sat sat satigur naam dirraaeaa ras gaae gun paramaanandaa |1| rahaau |
ਹਰਿ ਗੁਣ ਗਾਵੈ ਹਰਿ ਜਨ ਲੋਗਾ ॥ har gun gaavai har jan logaa |
ਵਡੈ ਭਾਗਿ ਪਾਏ ਹਰਿ ਨਿਰਜੋਗਾ ॥੨॥ vaddai bhaag paae har nirajogaa |2|
ਗੁਣ ਵਿਹੂਣ ਮਾਇਆ ਮਲੁ ਧਾਰੀ ॥ gun vihoon maaeaa mal dhaaree |
ਵਿਣੁ ਗੁਣ ਜਨਮਿ ਮੁਏ ਅਹੰਕਾਰੀ ॥੩॥ vin gun janam mue ahankaaree |3|
ਸਰੀਰਿ ਸਰੋਵਰਿ ਗੁਣ ਪਰਗਟਿ ਕੀਏ ॥ sareer sarovar gun paragatt kee |
ਨਾਨਕ ਗੁਰਮੁਖਿ ਮਥਿ ਤਤੁ ਕਢੀਏ ॥੪॥੫॥੫੭॥ naanak guramukh math tat kadtee |4|5|57|
ਆਸਾ ਮਹਲਾ ੪ ॥ aasaa mahalaa 4 |
ਨਾਮੁ ਸੁਣੀ ਨਾਮੋ ਮਨਿ ਭਾਵੈ ॥ naam sunee naamo man bhaavai |
ਵਡੈ ਭਾਗਿ ਗੁਰਮੁਖਿ ਹਰਿ ਪਾਵੈ ॥੧॥ vaddai bhaag guramukh har paavai |1|
ਨਾਮੁ ਜਪਹੁ ਗੁਰਮੁਖਿ ਪਰਗਾਸਾ ॥ naam japahu guramukh paragaasaa |
ਨਾਮ ਬਿਨਾ ਮੈ ਧਰ ਨਹੀ ਕਾਈ ਨਾਮੁ ਰਵਿਆ ਸਭ ਸਾਸ ਗਿਰਾਸਾ ॥੧॥ ਰਹਾਉ ॥ naam binaa mai dhar nahee kaaee naam raviaa sabh saas giraasaa |1| rahaau |
ਨਾਮੈ ਸੁਰਤਿ ਸੁਨੀ ਮਨਿ ਭਾਈ ॥ naamai surat sunee man bhaaee |
ਜੋ ਨਾਮੁ ਸੁਨਾਵੈ ਸੋ ਮੇਰਾ ਮੀਤੁ ਸਖਾਈ ॥੨॥ jo naam sunaavai so meraa meet sakhaaee |2|
ਨਾਮਹੀਣ ਗਏ ਮੂੜ ਨੰਗਾ ॥ naamaheen ge moorr nangaa |
ਪਚਿ ਪਚਿ ਮੁਏ ਬਿਖੁ ਦੇਖਿ ਪਤੰਗਾ ॥੩॥ pach pach mue bikh dekh patangaa |3|
ਆਪੇ ਥਾਪੇ ਥਾਪਿ ਉਥਾਪੇ ॥ aape thaape thaap uthaape |
ਨਾਨਕ ਨਾਮੁ ਦੇਵੈ ਹਰਿ ਆਪੇ ॥੪॥੬॥੫੮॥ naanak naam devai har aape |4|6|58|
ਆਸਾ ਮਹਲਾ ੪ ॥ aasaa mahalaa 4 |
ਗੁਰਮੁਖਿ ਹਰਿ ਹਰਿ ਵੇਲਿ ਵਧਾਈ ॥ guramukh har har vel vadhaaee |
ਫਲ ਲਾਗੇ ਹਰਿ ਰਸਕ ਰਸਾਈ ॥੧॥ fal laage har rasak rasaaee |1|
ਹਰਿ ਹਰਿ ਨਾਮੁ ਜਪਿ ਅਨਤ ਤਰੰਗਾ ॥ har har naam jap anat tarangaa |
ਜਪਿ ਜਪਿ ਨਾਮੁ ਗੁਰਮਤਿ ਸਾਲਾਹੀ ਮਾਰਿਆ ਕਾਲੁ ਜਮਕੰਕਰ ਭੁਇਅੰਗਾ ॥੧॥ ਰਹਾਉ ॥ jap jap naam guramat saalaahee maariaa kaal jamakankar bhueiangaa |1| rahaau |
ਹਰਿ ਹਰਿ ਗੁਰ ਮਹਿ ਭਗਤਿ ਰਖਾਈ ॥ har har gur meh bhagat rakhaaee |
ਗੁਰੁ ਤੁਠਾ ਸਿਖ ਦੇਵੈ ਮੇਰੇ ਭਾਈ ॥੨॥ gur tutthaa sikh devai mere bhaaee |2|
ਹਉਮੈ ਕਰਮ ਕਿਛੁ ਬਿਧਿ ਨਹੀ ਜਾਣੈ ॥ haumai karam kichh bidh nahee jaanai |
ਜਿਉ ਕੁੰਚਰੁ ਨਾਇ ਖਾਕੁ ਸਿਰਿ ਛਾਣੈ ॥੩॥ jiau kunchar naae khaak sir chhaanai |3|
ਜੇ ਵਡ ਭਾਗ ਹੋਵਹਿ ਵਡ ਊਚੇ ॥ je vadd bhaag hoveh vadd aooche |
ਨਾਨਕ ਨਾਮੁ ਜਪਹਿ ਸਚਿ ਸੂਚੇ ॥੪॥੭॥੫੯॥ naanak naam japeh sach sooche |4|7|59|
ਆਸਾ ਮਹਲਾ ੪ ॥ aasaa mahalaa 4 |
ਹਰਿ ਹਰਿ ਨਾਮ ਕੀ ਮਨਿ ਭੂਖ ਲਗਾਈ ॥ har har naam kee man bhookh lagaaee |
ਨਾਮਿ ਸੁਨਿਐ ਮਨੁ ਤ੍ਰਿਪਤੈ ਮੇਰੇ ਭਾਈ ॥੧॥ naam suniai man tripatai mere bhaaee |1|
ਨਾਮੁ ਜਪਹੁ ਮੇਰੇ ਗੁਰਸਿਖ ਮੀਤਾ ॥ naam japahu mere gurasikh meetaa |
ਨਾਮੁ ਜਪਹੁ ਨਾਮੇ ਸੁਖੁ ਪਾਵਹੁ ਨਾਮੁ ਰਖਹੁ ਗੁਰਮਤਿ ਮਨਿ ਚੀਤਾ ॥੧॥ ਰਹਾਉ ॥ naam japahu naame sukh paavahu naam rakhahu guramat man cheetaa |1| rahaau |
ਨਾਮੋ ਨਾਮੁ ਸੁਣੀ ਮਨੁ ਸਰਸਾ ॥ naamo naam sunee man sarasaa |
ਨਾਮੁ ਲਾਹਾ ਲੈ ਗੁਰਮਤਿ ਬਿਗਸਾ ॥੨॥ naam laahaa lai guramat bigasaa |2|
ਨਾਮ ਬਿਨਾ ਕੁਸਟੀ ਮੋਹ ਅੰਧਾ ॥ naam binaa kusattee moh andhaa |
ਸਭ ਨਿਹਫਲ ਕਰਮ ਕੀਏ ਦੁਖੁ ਧੰਧਾ ॥੩॥ sabh nihafal karam kee dukh dhandhaa |3|
ਹਰਿ ਹਰਿ ਹਰਿ ਜਸੁ ਜਪੈ ਵਡਭਾਗੀ ॥ har har har jas japai vaddabhaagee |
ਨਾਨਕ ਗੁਰਮਤਿ ਨਾਮਿ ਲਿਵ ਲਾਗੀ ॥੪॥੮॥੬੦॥ naanak guramat naam liv laagee |4|8|60|
Original Gurmukhi with romanized transliteration, via the GurbaniNow API. An English translation will be added once a cleared translation is available.