U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 68

Text

1

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

2

ਮਹਲਾ ੪ ਰਾਗੁ ਆਸਾ ਘਰੁ ੬ ਕੇ ੩ ॥ mahalaa 4 raag aasaa ghar 6 ke 3 |

3

ਹਥਿ ਕਰਿ ਤੰਤੁ ਵਜਾਵੈ ਜੋਗੀ ਥੋਥਰ ਵਾਜੈ ਬੇਨ ॥ hath kar tant vajaavai jogee thothar vaajai ben |

4

ਗੁਰਮਤਿ ਹਰਿ ਗੁਣ ਬੋਲਹੁ ਜੋਗੀ ਇਹੁ ਮਨੂਆ ਹਰਿ ਰੰਗਿ ਭੇਨ ॥੧॥ guramat har gun bolahu jogee ihu manooaa har rang bhen |1|

5

ਜੋਗੀ ਹਰਿ ਦੇਹੁ ਮਤੀ ਉਪਦੇਸੁ ॥ jogee har dehu matee upades |

6

ਜੁਗੁ ਜੁਗੁ ਹਰਿ ਹਰਿ ਏਕੋ ਵਰਤੈ ਤਿਸੁ ਆਗੈ ਹਮ ਆਦੇਸੁ ॥੧॥ ਰਹਾਉ ॥ jug jug har har eko varatai tis aagai ham aades |1| rahaau |

7

ਗਾਵਹਿ ਰਾਗ ਭਾਤਿ ਬਹੁ ਬੋਲਹਿ ਇਹੁ ਮਨੂਆ ਖੇਲੈ ਖੇਲ ॥ gaaveh raag bhaat bahu boleh ihu manooaa khelai khel |

8

ਜੋਵਹਿ ਕੂਪ ਸਿੰਚਨ ਕਉ ਬਸੁਧਾ ਉਠਿ ਬੈਲ ਗਏ ਚਰਿ ਬੇਲ ॥੨॥ joveh koop sinchan kau basudhaa utth bail ge char bel |2|

9

ਕਾਇਆ ਨਗਰ ਮਹਿ ਕਰਮ ਹਰਿ ਬੋਵਹੁ ਹਰਿ ਜਾਮੈ ਹਰਿਆ ਖੇਤੁ ॥ kaaeaa nagar meh karam har bovahu har jaamai hariaa khet |

10

ਮਨੂਆ ਅਸਥਿਰੁ ਬੈਲੁ ਮਨੁ ਜੋਵਹੁ ਹਰਿ ਸਿੰਚਹੁ ਗੁਰਮਤਿ ਜੇਤੁ ॥੩॥ manooaa asathir bail man jovahu har sinchahu guramat jet |3|

11

ਜੋਗੀ ਜੰਗਮ ਸ੍ਰਿਸਟਿ ਸਭ ਤੁਮਰੀ ਜੋ ਦੇਹੁ ਮਤੀ ਤਿਤੁ ਚੇਲ ॥ jogee jangam srisatt sabh tumaree jo dehu matee tith chel |

12

ਜਨ ਨਾਨਕ ਕੇ ਪ੍ਰਭ ਅੰਤਰਜਾਮੀ ਹਰਿ ਲਾਵਹੁ ਮਨੂਆ ਪੇਲ ॥੪॥੯॥੬੧॥ jan naanak ke prabh antarajaamee har laavahu manooaa pel |4|9|61|

13

ਆਸਾ ਮਹਲਾ ੪ ॥ aasaa mahalaa 4 |

14

ਕਬ ਕੋ ਭਾਲੈ ਘੁੰਘਰੂ ਤਾਲਾ ਕਬ ਕੋ ਬਜਾਵੈ ਰਬਾਬੁ ॥ kab ko bhaalai ghungharoo taalaa kab ko bajaavai rabaab |

15

ਆਵਤ ਜਾਤ ਬਾਰ ਖਿਨੁ ਲਾਗੈ ਹਉ ਤਬ ਲਗੁ ਸਮਾਰਉ ਨਾਮੁ ॥੧॥ aavat jaat baar khin laagai hau tab lag samaarau naam |1|

16

ਮੇਰੈ ਮਨਿ ਐਸੀ ਭਗਤਿ ਬਨਿ ਆਈ ॥ merai man aisee bhagat ban aaee |

17

ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਜਲ ਬਿਨੁ ਮੀਨੁ ਮਰਿ ਜਾਈ ॥੧॥ ਰਹਾਉ ॥ hau har bin khin pal reh na skau jaise jal bin meen mar jaaee |1| rahaau |

18

ਕਬ ਕੋਊ ਮੇਲੈ ਪੰਚ ਸਤ ਗਾਇਣ ਕਬ ਕੋ ਰਾਗ ਧੁਨਿ ਉਠਾਵੈ ॥ kab koaoo melai panch sat gaaein kab ko raag dhun utthaavai |

19

ਮੇਲਤ ਚੁਨਤ ਖਿਨੁ ਪਲੁ ਚਸਾ ਲਾਗੈ ਤਬ ਲਗੁ ਮੇਰਾ ਮਨੁ ਰਾਮ ਗੁਨ ਗਾਵੈ ॥੨॥ melat chunat khin pal chasaa laagai tab lag meraa man raam gun gaavai |2|

20

ਕਬ ਕੋ ਨਾਚੈ ਪਾਵ ਪਸਾਰੈ ਕਬ ਕੋ ਹਾਥ ਪਸਾਰੈ ॥ kab ko naachai paav pasaarai kab ko haath pasaarai |

21

ਹਾਥ ਪਾਵ ਪਸਾਰਤ ਬਿਲਮੁ ਤਿਲੁ ਲਾਗੈ ਤਬ ਲਗੁ ਮੇਰਾ ਮਨੁ ਰਾਮ ਸਮੑਾਰੈ ॥੩॥ haath paav pasaarat bilam til laagai tab lag meraa man raam samaarai |3|

22

ਕਬ ਕੋਊ ਲੋਗਨ ਕਉ ਪਤੀਆਵੈ ਲੋਕਿ ਪਤੀਣੈ ਨਾ ਪਤਿ ਹੋਇ ॥ kab koaoo logan kau pateeaavai lok pateenai naa pat hoe |

23

ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਤਾ ਜੈ ਜੈ ਕਰੇ ਸਭੁ ਕੋਇ ॥੪॥੧੦॥੬੨॥ jan naanak har hiradai sad dhiaavahu taa jai jai kare sabh koe |4|10|62|

24

ਆਸਾ ਮਹਲਾ ੪ ॥ aasaa mahalaa 4 |

25

ਸਤਸੰਗਤਿ ਮਿਲੀਐ ਹਰਿ ਸਾਧੂ ਮਿਲਿ ਸੰਗਤਿ ਹਰਿ ਗੁਣ ਗਾਇ ॥ satasangat mileeai har saadhoo mil sangat har gun gaae |

26

ਗਿਆਨ ਰਤਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰਾ ਜਾਇ ॥੧॥ giaan ratan baliaa ghatt chaanan agiaan andheraa jaae |1|

27

ਹਰਿ ਜਨ ਨਾਚਹੁ ਹਰਿ ਹਰਿ ਧਿਆਇ ॥ har jan naachahu har har dhiaae |

28

ਐਸੇ ਸੰਤ ਮਿਲਹਿ ਮੇਰੇ ਭਾਈ ਹਮ ਜਨ ਕੇ ਧੋਵਹ ਪਾਇ ॥੧॥ ਰਹਾਉ ॥ aise sant mileh mere bhaaee ham jan ke dhovah paae |1| rahaau |

29

ਹਰਿ ਹਰਿ ਨਾਮੁ ਜਪਹੁ ਮਨ ਮੇਰੇ ਅਨਦਿਨੁ ਹਰਿ ਲਿਵ ਲਾਇ ॥ har har naam japahu man mere anadin har liv laae |

30

ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਭੂਖ ਨ ਲਾਗੈ ਆਇ ॥੨॥ jo ichhahu soee fal paavahu fir bhookh na laagai aae |2|

31

ਆਪੇ ਹਰਿ ਅਪਰੰਪਰੁ ਕਰਤਾ ਹਰਿ ਆਪੇ ਬੋਲਿ ਬੁਲਾਇ ॥ aape har aparanpar karataa har aape bol bulaae |

32

ਸੇਈ ਸੰਤ ਭਲੇ ਤੁਧੁ ਭਾਵਹਿ ਜਿਨੑ ਕੀ ਪਤਿ ਪਾਵਹਿ ਥਾਇ ॥੩॥ seee sant bhale tudh bhaaveh jina kee pat paaveh thaae |3|

33

ਨਾਨਕੁ ਆਖਿ ਨ ਰਾਜੈ ਹਰਿ ਗੁਣ ਜਿਉ ਆਖੈ ਤਿਉ ਸੁਖੁ ਪਾਇ ॥ naanak aakh na raajai har gun jiau aakhai tiau sukh paae |

34

ਭਗਤਿ ਭੰਡਾਰ ਦੀਏ ਹਰਿ ਅਪੁਨੇ ਗੁਣ ਗਾਹਕੁ ਵਣਜਿ ਲੈ ਜਾਇ ॥੪॥੧੧॥੬੩॥ bhagat bhanddaar dee har apune gun gaahak vanaj lai jaae |4|11|63|

Original Gurmukhi with romanized transliteration, via the GurbaniNow API. An English translation will be added once a cleared translation is available.