Sikhism
Ang-301 69
Text
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਰਾਗੁ ਆਸਾ ਘਰੁ ੮ ਕੇ ਕਾਫੀ₂ ਮਹਲਾ ੪ ॥ raag aasaa ghar 8 ke kaafee₂ mahalaa 4 |
ਆਇਆ ਮਰਣੁ ਧੁਰਾਹੁ ਹਉਮੈ ਰੋਈਐ ॥ aaeaa maran dhuraahu haumai roeeai |
ਗੁਰਮੁਖਿ ਨਾਮੁ ਧਿਆਇ ਅਸਥਿਰੁ ਹੋਈਐ ॥੧॥ guramukh naam dhiaae asathir hoeeai |1|
ਗੁਰ ਪੂਰੇ ਸਾਬਾਸਿ ਚਲਣੁ ਜਾਣਿਆ ॥ gur poore saabaas chalan jaaniaa |
ਲਾਹਾ ਨਾਮੁ ਸੁ ਸਾਰੁ ਸਬਦਿ ਸਮਾਣਿਆ ॥੧॥ ਰਹਾਉ ॥ laahaa naam su saar sabad samaaniaa |1| rahaau |
ਪੂਰਬਿ ਲਿਖੇ ਡੇਹ ਸਿ ਆਏ ਮਾਇਆ ॥ poorab likhe ddeh si aae maaeaa |
ਚਲਣੁ ਅਜੁ ਕਿ ਕਲਿੑ ਧੁਰਹੁ ਫੁਰਮਾਇਆ ॥੨॥ chalan aj ki kala dhurahu furamaaeaa |2|
ਬਿਰਥਾ ਜਨਮੁ ਤਿਨਾ ਜਿਨੑੀ ਨਾਮੁ ਵਿਸਾਰਿਆ ॥ birathaa janam tinaa jinaee naam visaariaa |
ਜੂਐ ਖੇਲਣੁ ਜਗਿ ਕਿ ਇਹੁ ਮਨੁ ਹਾਰਿਆ ॥੩॥ jooai khelan jag ki ihu man haariaa |3|
ਜੀਵਣਿ ਮਰਣਿ ਸੁਖੁ ਹੋਇ ਜਿਨੑਾ ਗੁਰੁ ਪਾਇਆ ॥ jeevan maran sukh hoe jinaa gur paaeaa |
ਨਾਨਕ ਸਚੇ ਸਚਿ ਸਚਿ ਸਮਾਇਆ ॥੪॥੧੨॥੬੪॥ naanak sache sach sach samaaeaa |4|12|64|
ਆਸਾ ਮਹਲਾ ੪ ॥ aasaa mahalaa 4 |
ਜਨਮੁ ਪਦਾਰਥੁ ਪਾਇ ਨਾਮੁ ਧਿਆਇਆ ॥ janam padaarath paae naam dhiaaeaa |
ਗੁਰ ਪਰਸਾਦੀ ਬੁਝਿ ਸਚਿ ਸਮਾਇਆ ॥੧॥ gur parasaadee bujh sach samaaeaa |1|
ਜਿਨੑ ਧੁਰਿ ਲਿਖਿਆ ਲੇਖੁ ਤਿਨੑੀ ਨਾਮੁ ਕਮਾਇਆ ॥ jina dhur likhiaa lekh tinaee naam kamaaeaa |
ਦਰਿ ਸਚੈ ਸਚਿਆਰ ਮਹਲਿ ਬੁਲਾਇਆ ॥੧॥ ਰਹਾਉ ॥ dar sachai sachiaar mehal bulaaeaa |1| rahaau |
ਅੰਤਰਿ ਨਾਮੁ ਨਿਧਾਨੁ ਗੁਰਮੁਖਿ ਪਾਈਐ ॥ antar naam nidhaan guramukh paaeeai |
ਅਨਦਿਨੁ ਨਾਮੁ ਧਿਆਇ ਹਰਿ ਗੁਣ ਗਾਈਐ ॥੨॥ anadin naam dhiaae har gun gaaeeai |2|
ਅੰਤਰਿ ਵਸਤੁ ਅਨੇਕ ਮਨਮੁਖਿ ਨਹੀ ਪਾਈਐ ॥ antar vasat anek manamukh nahee paaeeai |
ਹਉਮੈ ਗਰਬੈ ਗਰਬੁ ਆਪਿ ਖੁਆਈਐ ॥੩॥ haumai garabai garab aap khuaaeeai |3|
ਨਾਨਕ ਆਪੇ ਆਪਿ ਆਪਿ ਖੁਆਈਐ ॥ naanak aape aap aap khuaaeeai |
ਗੁਰਮਤਿ ਮਨਿ ਪਰਗਾਸੁ ਸਚਾ ਪਾਈਐ ॥੪॥੧੩॥੬੫॥ guramat man paragaas sachaa paaeeai |4|13|65|
ਰਾਗੁ ਆਸਾਵਰੀ ਘਰੁ ੧੬ ਕੇ ੨ ਮਹਲਾ ੪ ਸੁਧੰਗ ॥ raag aasaavaree ghar 16 ke 2 mahalaa 4 sudhang |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਹਉ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ ॥ hau anadin har naam keeratan krau |
ਸਤਿਗੁਰਿ ਮੋ ਕਉ ਹਰਿ ਨਾਮੁ ਬਤਾਇਆ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ॥੧॥ ਰਹਾਉ ॥ satigur mo kau har naam bataaeaa hau har bin khin pal reh na skau |1| rahaau |
ਹਮਰੈ ਸ੍ਰਵਣੁ ਸਿਮਰਨੁ ਹਰਿ ਕੀਰਤਨੁ ਹਉ ਹਰਿ ਬਿਨੁ ਰਹਿ ਨ ਸਕਉ ਹਉ ਇਕੁ ਖਿਨੁ ॥ hamarai sravan simaran har keeratan hau har bin reh na skau hau ik khin |
ਜੈਸੇ ਹੰਸੁ ਸਰਵਰ ਬਿਨੁ ਰਹਿ ਨ ਸਕੈ ਤੈਸੇ ਹਰਿ ਜਨੁ ਕਿਉ ਰਹੈ ਹਰਿ ਸੇਵਾ ਬਿਨੁ ॥੧॥ jaise hans saravar bin reh na sakai taise har jan kiau rahai har sevaa bin |1|
ਕਿਨਹੂੰ ਪ੍ਰੀਤਿ ਲਾਈ ਦੂਜਾ ਭਾਉ ਰਿਦ ਧਾਰਿ ਕਿਨਹੂੰ ਪ੍ਰੀਤਿ ਲਾਈ ਮੋਹ ਅਪਮਾਨ ॥ kinahoon preet laaee doojaa bhaau rid dhaar kinahoon preet laaee moh apamaan |
ਹਰਿ ਜਨ ਪ੍ਰੀਤਿ ਲਾਈ ਹਰਿ ਨਿਰਬਾਣ ਪਦ ਨਾਨਕ ਸਿਮਰਤ ਹਰਿ ਹਰਿ ਭਗਵਾਨ ॥੨॥੧੪॥੬੬॥ har jan preet laaee har nirabaan pad naanak simarat har har bhagavaan |2|14|66|
ਆਸਾਵਰੀ ਮਹਲਾ ੪ ॥ aasaavaree mahalaa 4 |
ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ ॥ maaee moro preetam raam bataavahu ree maaee |
ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਕਰਹਲੁ ਬੇਲਿ ਰੀਝਾਈ ॥੧॥ ਰਹਾਉ ॥ hau har bin khin pal reh na skau jaise karahal bel reejhaaee |1| rahaau |
ਹਮਰਾ ਮਨੁ ਬੈਰਾਗ ਬਿਰਕਤੁ ਭਇਓ ਹਰਿ ਦਰਸਨ ਮੀਤ ਕੈ ਤਾਈ ॥ hamaraa man bairaag birakat bheo har darasan meet kai taaee |
ਜੈਸੇ ਅਲਿ ਕਮਲਾ ਬਿਨੁ ਰਹਿ ਨ ਸਕੈ ਤੈਸੇ ਮੋਹਿ ਹਰਿ ਬਿਨੁ ਰਹਨੁ ਨ ਜਾਈ ॥੧॥ jaise al kamalaa bin reh na sakai taise mohi har bin rehan na jaaee |1|
Original Gurmukhi with romanized transliteration, via the GurbaniNow API. An English translation will be added once a cleared translation is available.