Sikhism
Ang-301 7
Text
ਅੰਤਰਿ ਹਰਿ ਗੁਰੂ ਧਿਆਇਦਾ ਵਡੀ ਵਡਿਆਈ ॥ antar har guroo dhiaaeidaa vaddee vaddiaaee |
ਤੁਸਿ ਦਿਤੀ ਪੂਰੈ ਸਤਿਗੁਰੂ ਘਟੈ ਨਾਹੀ ਇਕੁ ਤਿਲੁ ਕਿਸੈ ਦੀ ਘਟਾਈ ॥ tus ditee poorai satiguroo ghattai naahee ik til kisai dee ghattaaee |
ਸਚੁ ਸਾਹਿਬੁ ਸਤਿਗੁਰੂ ਕੈ ਵਲਿ ਹੈ ਤਾਂ ਝਖਿ ਝਖਿ ਮਰੈ ਸਭ ਲੋੁਕਾਈ ॥ sach saahib satiguroo kai val hai taan jhakh jhakh marai sabh luokaaee |
ਨਿੰਦਕਾ ਕੇ ਮੁਹ ਕਾਲੇ ਕਰੇ ਹਰਿ ਕਰਤੈ ਆਪਿ ਵਧਾਈ ॥ nindakaa ke muh kaale kare har karatai aap vadhaaee |
ਜਿਉ ਜਿਉ ਨਿੰਦਕ ਨਿੰਦ ਕਰਹਿ ਤਿਉ ਤਿਉ ਨਿਤ ਨਿਤ ਚੜੈ ਸਵਾਈ ॥ jiau jiau nindak nind kareh tiau tiau nit nit charrai savaaee |
ਜਨ ਨਾਨਕ ਹਰਿ ਆਰਾਧਿਆ ਤਿਨਿ ਪੈਰੀ ਆਣਿ ਸਭ ਪਾਈ ॥੧॥ jan naanak har aaraadhiaa tin pairee aan sabh paaee |1|
ਮਃ ੪ ॥ mahalaa 4 |
ਸਤਿਗੁਰ ਸੇਤੀ ਗਣਤ ਜਿ ਰਖੈ ਹਲਤੁ ਪਲਤੁ ਸਭੁ ਤਿਸ ਕਾ ਗਇਆ ॥ satigur setee ganat ji rakhai halat palat sabh tis kaa geaa |
ਨਿਤ ਝਹੀਆ ਪਾਏ ਝਗੂ ਸੁਟੇ ਝਖਦਾ ਝਖਦਾ ਝੜਿ ਪਇਆ ॥ nit jhaheea paae jhagoo sutte jhakhadaa jhakhadaa jharr peaa |
ਨਿਤ ਉਪਾਵ ਕਰੈ ਮਾਇਆ ਧਨ ਕਾਰਣਿ ਅਗਲਾ ਧਨੁ ਭੀ ਉਡਿ ਗਇਆ ॥ nit upaav karai maaeaa dhan kaaran agalaa dhan bhee udd geaa |
ਕਿਆ ਓਹੁ ਖਟੇ ਕਿਆ ਓਹੁ ਖਾਵੈ ਜਿਸੁ ਅੰਦਰਿ ਸਹਸਾ ਦੁਖੁ ਪਇਆ ॥ kiaa ohu khatte kiaa ohu khaavai jis andar sahasaa dukh peaa |
ਨਿਰਵੈਰੈ ਨਾਲਿ ਜਿ ਵੈਰੁ ਰਚਾਏ ਸਭੁ ਪਾਪੁ ਜਗਤੈ ਕਾ ਤਿਨਿ ਸਿਰਿ ਲਇਆ ॥ niravairai naal ji vair rachaae sabh paap jagatai kaa tin sir leaa |
ਓਸੁ ਅਗੈ ਪਿਛੈ ਢੋਈ ਨਾਹੀ ਜਿਸੁ ਅੰਦਰਿ ਨਿੰਦਾ ਮੁਹਿ ਅੰਬੁ ਪਇਆ ॥ os agai pichhai dtoee naahee jis andar nindaa muhi anb peaa |
ਜੇ ਸੁਇਨੇ ਨੋ ਓਹੁ ਹਥੁ ਪਾਏ ਤਾ ਖੇਹੂ ਸੇਤੀ ਰਲਿ ਗਇਆ ॥ je sueine no ohu hath paae taa khehoo setee ral geaa |
ਜੇ ਗੁਰ ਕੀ ਸਰਣੀ ਫਿਰਿ ਓਹੁ ਆਵੈ ਤਾ ਪਿਛਲੇ ਅਉਗਣ ਬਖਸਿ ਲਇਆ ॥ je gur kee saranee fir ohu aavai taa pichhale aaugan bakhas leaa |
ਜਨ ਨਾਨਕ ਅਨਦਿਨੁ ਨਾਮੁ ਧਿਆਇਆ ਹਰਿ ਸਿਮਰਤ ਕਿਲਵਿਖ ਪਾਪ ਗਇਆ ॥੨॥ jan naanak anadin naam dhiaaeaa har simarat kilavikh paap geaa |2|
ਪਉੜੀ ॥ paurree |
ਤੂਹੈ ਸਚਾ ਸਚੁ ਤੂ ਸਭ ਦੂ ਉਪਰਿ ਤੂ ਦੀਬਾਣੁ ॥ toohai sachaa sach too sabh doo upar too deebaan |
ਜੋ ਤੁਧੁ ਸਚੁ ਧਿਆਇਦੇ ਸਚੁ ਸੇਵਨਿ ਸਚੇ ਤੇਰਾ ਮਾਣੁ ॥ jo tudh sach dhiaaeide sach sevan sache teraa maan |
ਓਨਾ ਅੰਦਰਿ ਸਚੁ ਮੁਖ ਉਜਲੇ ਸਚੁ ਬੋਲਨਿ ਸਚੇ ਤੇਰਾ ਤਾਣੁ ॥ onaa andar sach mukh ujale sach bolan sache teraa taan |
ਸੇ ਭਗਤ ਜਿਨੀ ਗੁਰਮੁਖਿ ਸਾਲਾਹਿਆ ਸਚੁ ਸਬਦੁ ਨੀਸਾਣੁ ॥ se bhagat jinee guramukh saalaahiaa sach sabad neesaan |
ਸਚੁ ਜਿ ਸਚੇ ਸੇਵਦੇ ਤਿਨ ਵਾਰੀ ਸਦ ਕੁਰਬਾਣੁ ॥੧੩॥ sach ji sache sevade tin vaaree sad kurabaan |13|
ਸਲੋਕ ਮਃ ੪ ॥ salok mahalaa 4 |
ਧੁਰਿ ਮਾਰੇ ਪੂਰੈ ਸਤਿਗੁਰੂ ਸੇਈ ਹੁਣਿ ਸਤਿਗੁਰਿ ਮਾਰੇ ॥ dhur maare poorai satiguroo seee hun satigur maare |
ਜੇ ਮੇਲਣ ਨੋ ਬਹੁਤੇਰਾ ਲੋਚੀਐ ਨ ਦੇਈ ਮਿਲਣ ਕਰਤਾਰੇ ॥ je melan no bahuteraa locheeai na deee milan karataare |
ਸਤਸੰਗਤਿ ਢੋਈ ਨਾ ਲਹਨਿ ਵਿਚਿ ਸੰਗਤਿ ਗੁਰਿ ਵੀਚਾਰੇ ॥ satasangat dtoee naa lehan vich sangat gur veechaare |
ਕੋਈ ਜਾਇ ਮਿਲੈ ਹੁਣਿ ਓਨਾ ਨੋ ਤਿਸੁ ਮਾਰੇ ਜਮੁ ਜੰਦਾਰੇ ॥ koee jaae milai hun onaa no tis maare jam jandaare |
ਗੁਰਿ ਬਾਬੈ ਫਿਟਕੇ ਸੇ ਫਿਟੇ ਗੁਰਿ ਅੰਗਦਿ ਕੀਤੇ ਕੂੜਿਆਰੇ ॥ gur baabai fittake se fitte gur angad keete koorriaare |
ਗੁਰਿ ਤੀਜੀ ਪੀੜੀ ਵੀਚਾਰਿਆ ਕਿਆ ਹਥਿ ਏਨਾ ਵੇਚਾਰੇ ॥ gur teejee peerree veechaariaa kiaa hath enaa vechaare |
ਗੁਰੁ ਚਉਥੀ ਪੀੜੀ ਟਿਕਿਆ ਤਿਨਿ ਨਿੰਦਕ ਦੁਸਟ ਸਭਿ ਤਾਰੇ ॥ gur chauthee peerree ttikiaa tin nindak dusatt sabh taare |
ਕੋਈ ਪੁਤੁ ਸਿਖੁ ਸੇਵਾ ਕਰੇ ਸਤਿਗੁਰੂ ਕੀ ਤਿਸੁ ਕਾਰਜ ਸਭਿ ਸਵਾਰੇ ॥ koee put sikh sevaa kare satiguroo kee tis kaaraj sabh savaare |
ਜੋ ਇਛੈ ਸੋ ਫਲੁ ਪਾਇਸੀ ਪੁਤੁ ਧਨੁ ਲਖਮੀ ਖੜਿ ਮੇਲੇ ਹਰਿ ਨਿਸਤਾਰੇ ॥ jo ichhai so fal paaeisee put dhan lakhamee kharr mele har nisataare |
ਸਭਿ ਨਿਧਾਨ ਸਤਿਗੁਰੂ ਵਿਚਿ ਜਿਸੁ ਅੰਦਰਿ ਹਰਿ ਉਰ ਧਾਰੇ ॥ sabh nidhaan satiguroo vich jis andar har ur dhaare |
ਸੋ ਪਾਏ ਪੂਰਾ ਸਤਿਗੁਰੂ ਜਿਸੁ ਲਿਖਿਆ ਲਿਖਤੁ ਲਿਲਾਰੇ ॥ so paae pooraa satiguroo jis likhiaa likhat lilaare |
ਜਨੁ ਨਾਨਕੁ ਮਾਗੈ ਧੂੜਿ ਤਿਨ ਜੋ ਗੁਰਸਿਖ ਮਿਤ ਪਿਆਰੇ ॥੧॥ jan naanak maagai dhoorr tin jo gurasikh mit piaare |1|
Original Gurmukhi with romanized transliteration, via the GurbaniNow API. An English translation will be added once a cleared translation is available.