Sikhism
Ang-301 70
Text
ਰਾਖੁ ਸਰਣਿ ਜਗਦੀਸੁਰ ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ ॥ raakh saran jagadeesur piaare mohi saradhaa poor har gusaaee |
ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖ ਦਿਖਾਈ ॥੨॥੩੯॥੧੩॥੧੫॥੬੭॥ jan naanak kai man anad hot hai har darasan nimakh dikhaaee |2|39|13|15|67|
ਰਾਗੁ ਆਸਾ ਘਰੁ ੨ ਮਹਲਾ ੫ ॥ raag aasaa ghar 2 mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥ jin laaee preet soee fir khaaeaa |
ਜਿਨਿ ਸੁਖਿ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ ॥ jin sukh baitthaalee tis bhau bahut dikhaaeaa |
ਭਾਈ ਮੀਤ ਕੁਟੰਬ ਦੇਖਿ ਬਿਬਾਦੇ ॥ bhaaee meet kuttanb dekh bibaade |
ਹਮ ਆਈ ਵਸਗਤਿ ਗੁਰ ਪਰਸਾਦੇ ॥੧॥ ham aaee vasagat gur parasaade |1|
ਐਸਾ ਦੇਖਿ ਬਿਮੋਹਿਤ ਹੋਏ ॥ aisaa dekh bimohit hoe |
ਸਾਧਿਕ ਸਿਧ ਸੁਰਦੇਵ ਮਨੁਖਾ ਬਿਨੁ ਸਾਧੂ ਸਭਿ ਧ੍ਰੋਹਨਿ ਧ੍ਰੋਹੇ ॥੧॥ ਰਹਾਉ ॥ saadhik sidh suradev manukhaa bin saadhoo sabh dhrohan dhrohe |1| rahaau |
ਇਕਿ ਫਿਰਹਿ ਉਦਾਸੀ ਤਿਨੑ ਕਾਮਿ ਵਿਆਪੈ ॥ eik fireh udaasee tina kaam viaapai |
ਇਕਿ ਸੰਚਹਿ ਗਿਰਹੀ ਤਿਨੑ ਹੋਇ ਨ ਆਪੈ ॥ eik sancheh girahee tina hoe na aapai |
ਇਕਿ ਸਤੀ ਕਹਾਵਹਿ ਤਿਨੑ ਬਹੁਤੁ ਕਲਪਾਵੈ ॥ eik satee kahaaveh tina bahut kalapaavai |
ਹਮ ਹਰਿ ਰਾਖੇ ਲਗਿ ਸਤਿਗੁਰ ਪਾਵੈ ॥੨॥ ham har raakhe lag satigur paavai |2|
ਤਪੁ ਕਰਤੇ ਤਪਸੀ ਭੂਲਾਏ ॥ tap karate tapasee bhoolaae |
ਪੰਡਿਤ ਮੋਹੇ ਲੋਭਿ ਸਬਾਏ ॥ panddit mohe lobh sabaae |
ਤ੍ਰੈ ਗੁਣ ਮੋਹੇ ਮੋਹਿਆ ਆਕਾਸੁ ॥ trai gun mohe mohiaa aakaas |
ਹਮ ਸਤਿਗੁਰ ਰਾਖੇ ਦੇ ਕਰਿ ਹਾਥੁ ॥੩॥ ham satigur raakhe de kar haath |3|
ਗਿਆਨੀ ਕੀ ਹੋਇ ਵਰਤੀ ਦਾਸਿ ॥ giaanee kee hoe varatee daas |
ਕਰ ਜੋੜੇ ਸੇਵਾ ਕਰੇ ਅਰਦਾਸਿ ॥ kar jorre sevaa kare aradaas |
ਜੋ ਤੂੰ ਕਹਹਿ ਸੁ ਕਾਰ ਕਮਾਵਾ ॥ jo toon kaheh su kaar kamaavaa |
ਜਨ ਨਾਨਕ ਗੁਰਮੁਖ ਨੇੜਿ ਨ ਆਵਾ ॥੪॥੧॥ jan naanak guramukh nerr na aavaa |4|1|
ਆਸਾ ਮਹਲਾ ੫ ॥ aasaa mahalaa 5 |
ਸਸੂ ਤੇ ਪਿਰਿ ਕੀਨੀ ਵਾਖਿ ॥ sasoo te pir keenee vaakh |
ਦੇਰ ਜਿਠਾਣੀ ਮੁਈ ਦੂਖਿ ਸੰਤਾਪਿ ॥ der jitthaanee muee dookh santaap |
ਘਰ ਕੇ ਜਿਠੇਰੇ ਕੀ ਚੂਕੀ ਕਾਣਿ ॥ ghar ke jitthere kee chookee kaan |
ਪਿਰਿ ਰਖਿਆ ਕੀਨੀ ਸੁਘੜ ਸੁਜਾਣਿ ॥੧॥ pir rakhiaa keenee sugharr sujaan |1|
ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥ sunahu lokaa mai prem ras paaeaa |
ਦੁਰਜਨ ਮਾਰੇ ਵੈਰੀ ਸੰਘਾਰੇ ਸਤਿਗੁਰਿ ਮੋ ਕਉ ਹਰਿ ਨਾਮੁ ਦਿਵਾਇਆ ॥੧॥ ਰਹਾਉ ॥ durajan maare vairee sanghaare satigur mo kau har naam divaaeaa |1| rahaau |
ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥ prathame tiaagee haumai preet |
ਦੁਤੀਆ ਤਿਆਗੀ ਲੋਗਾ ਰੀਤਿ ॥ duteea tiaagee logaa reet |
ਤ੍ਰੈ ਗੁਣ ਤਿਆਗਿ ਦੁਰਜਨ ਮੀਤ ਸਮਾਨੇ ॥ trai gun tiaag durajan meet samaane |
ਤੁਰੀਆ ਗੁਣੁ ਮਿਲਿ ਸਾਧ ਪਛਾਨੇ ॥੨॥ tureea gun mil saadh pachhaane |2|
ਸਹਜ ਗੁਫਾ ਮਹਿ ਆਸਣੁ ਬਾਧਿਆ ॥ sehaj gufaa meh aasan baadhiaa |
ਜੋਤਿ ਸਰੂਪ ਅਨਾਹਦੁ ਵਾਜਿਆ ॥ jot saroop anaahad vaajiaa |
ਮਹਾ ਅਨੰਦੁ ਗੁਰਸਬਦੁ ਵੀਚਾਰਿ ॥ mahaa anand gurasabad veechaar |
ਪ੍ਰਿਅ ਸਿਉ ਰਾਤੀ ਧਨ ਸੋਹਾਗਣਿ ਨਾਰਿ ॥੩॥ pria siau raatee dhan sohaagan naar |3|
ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ ॥ jan naanak bole braham beechaar |
ਜੋ ਸੁਣੇ ਕਮਾਵੈ ਸੁ ਉਤਰੈ ਪਾਰਿ ॥ jo sune kamaavai su utarai paar |
ਜਨਮਿ ਨ ਮਰੈ ਨ ਆਵੈ ਨ ਜਾਇ ॥ janam na marai na aavai na jaae |
ਹਰਿ ਸੇਤੀ ਓਹੁ ਰਹੈ ਸਮਾਇ ॥੪॥੨॥ har setee ohu rahai samaae |4|2|
ਆਸਾ ਮਹਲਾ ੫ ॥ aasaa mahalaa 5 |
ਨਿਜ ਭਗਤੀ ਸੀਲਵੰਤੀ ਨਾਰਿ ॥ nij bhagatee seelavantee naar |
ਰੂਪਿ ਅਨੂਪ ਪੂਰੀ ਆਚਾਰਿ ॥ roop anoop pooree aachaar |
ਜਿਤੁ ਗ੍ਰਿਹਿ ਵਸੈ ਸੋ ਗ੍ਰਿਹੁ ਸੋਭਾਵੰਤਾ ॥ jit grihi vasai so grihu sobhaavantaa |
ਗੁਰਮੁਖਿ ਪਾਈ ਕਿਨੈ ਵਿਰਲੈ ਜੰਤਾ ॥੧॥ guramukh paaee kinai viralai jantaa |1|
ਸੁਕਰਣੀ ਕਾਮਣਿ ਗੁਰ ਮਿਲਿ ਹਮ ਪਾਈ ॥ sukaranee kaaman gur mil ham paaee |
Original Gurmukhi with romanized transliteration, via the GurbaniNow API. An English translation will be added once a cleared translation is available.