Sikhism
Ang-301 72
Text
ਆਸਾ ਮਹਲਾ ੫ ॥ aasaa mahalaa 5 |
ਪਰਦੇਸੁ ਝਾਗਿ ਸਉਦੇ ਕਉ ਆਇਆ ॥ parades jhaag saude kau aaeaa |
ਵਸਤੁ ਅਨੂਪ ਸੁਣੀ ਲਾਭਾਇਆ ॥ vasat anoop sunee laabhaaeaa |
ਗੁਣ ਰਾਸਿ ਬੰਨਿੑ ਪਲੈ ਆਨੀ ॥ gun raas bana palai aanee |
ਦੇਖਿ ਰਤਨੁ ਇਹੁ ਮਨੁ ਲਪਟਾਨੀ ॥੧॥ dekh ratan ihu man lapattaanee |1|
ਸਾਹ ਵਾਪਾਰੀ ਦੁਆਰੈ ਆਏ ॥ saah vaapaaree duaarai aae |
ਵਖਰੁ ਕਾਢਹੁ ਸਉਦਾ ਕਰਾਏ ॥੧॥ ਰਹਾਉ ॥ vakhar kaadtahu saudaa karaae |1| rahaau |
ਸਾਹਿ ਪਠਾਇਆ ਸਾਹੈ ਪਾਸਿ ॥ saeh patthaaeaa saahai paas |
ਅਮੋਲ ਰਤਨ ਅਮੋਲਾ ਰਾਸਿ ॥ amol ratan amolaa raas |
ਵਿਸਟੁ ਸੁਭਾਈ ਪਾਇਆ ਮੀਤ ॥ visatt subhaaee paaeaa meet |
ਸਉਦਾ ਮਿਲਿਆ ਨਿਹਚਲ ਚੀਤ ॥੨॥ saudaa miliaa nihachal cheet |2|
ਭਉ ਨਹੀ ਤਸਕਰ ਪਉਣ ਨ ਪਾਨੀ ॥ bhau nahee tasakar paun na paanee |
ਸਹਜਿ ਵਿਹਾਝੀ ਸਹਜਿ ਲੈ ਜਾਨੀ ॥ sehaj vihaajhee sehaj lai jaanee |
ਸਤ ਕੈ ਖਟਿਐ ਦੁਖੁ ਨਹੀ ਪਾਇਆ ॥ sat kai khattiai dukh nahee paaeaa |
ਸਹੀ ਸਲਾਮਤਿ ਘਰਿ ਲੈ ਆਇਆ ॥੩॥ sahee salaamat ghar lai aaeaa |3|
ਮਿਲਿਆ ਲਾਹਾ ਭਏ ਅਨੰਦ ॥ miliaa laahaa bhe anand |
ਧੰਨੁ ਸਾਹ ਪੂਰੇ ਬਖਸਿੰਦ ॥ dhan saah poore bakhasind |
ਇਹੁ ਸਉਦਾ ਗੁਰਮੁਖਿ ਕਿਨੈ ਵਿਰਲੈ ਪਾਇਆ ॥ eihu saudaa guramukh kinai viralai paaeaa |
ਸਹਲੀ ਖੇਪ ਨਾਨਕੁ ਲੈ ਆਇਆ ॥੪॥੬॥ sahalee khep naanak lai aaeaa |4|6|
ਆਸਾ ਮਹਲਾ ੫ ॥ aasaa mahalaa 5 |
ਗੁਨੁ ਅਵਗਨੁ ਮੇਰੋ ਕਛੁ ਨ ਬੀਚਾਰੋ ॥ gun avagan mero kachh na beechaaro |
ਨਹ ਦੇਖਿਓ ਰੂਪ ਰੰਗ ਸਂੀਗਾਰੋ ॥ neh dekhio roop rang saneegaaro |
ਚਜ ਅਚਾਰ ਕਿਛੁ ਬਿਧਿ ਨਹੀ ਜਾਨੀ ॥ chaj achaar kichh bidh nahee jaanee |
ਬਾਹ ਪਕਰਿ ਪ੍ਰਿਅ ਸੇਜੈ ਆਨੀ ॥੧॥ baah pakar pria sejai aanee |1|
ਸੁਨਿਬੋ ਸਖੀ ਕੰਤਿ ਹਮਾਰੋ ਕੀਅਲੋ ਖਸਮਾਨਾ ॥ sunibo sakhee kant hamaaro keealo khasamaanaa |
ਕਰੁ ਮਸਤਕਿ ਧਾਰਿ ਰਾਖਿਓ ਕਰਿ ਅਪੁਨਾ ਕਿਆ ਜਾਨੈ ਇਹੁ ਲੋਕੁ ਅਜਾਨਾ ॥੧॥ ਰਹਾਉ ॥ kar masatak dhaar raakhio kar apunaa kiaa jaanai ihu lok ajaanaa |1| rahaau |
ਸੁਹਾਗੁ ਹਮਾਰੋ ਅਬ ਹੁਣਿ ਸੋਹਿਓ ॥ suhaag hamaaro ab hun sohio |
ਕੰਤੁ ਮਿਲਿਓ ਮੇਰੋ ਸਭੁ ਦੁਖੁ ਜੋਹਿਓ ॥ kant milio mero sabh dukh johio |
ਆਂਗਨਿ ਮੇਰੈ ਸੋਭਾ ਚੰਦ ॥ aangan merai sobhaa chand |
ਨਿਸਿ ਬਾਸੁਰ ਪ੍ਰਿਅ ਸੰਗਿ ਅਨੰਦ ॥੨॥ nis baasur pria sang anand |2|
ਬਸਤ੍ਰ ਹਮਾਰੇ ਰੰਗਿ ਚਲੂਲ ॥ basatr hamaare rang chalool |
ਸਗਲ ਆਭਰਣ ਸੋਭਾ ਕੰਠਿ ਫੂਲ ॥ sagal aabharan sobhaa kantth fool |
ਪ੍ਰਿਅ ਪੇਖੀ ਦ੍ਰਿਸਟਿ ਪਾਏ ਸਗਲ ਨਿਧਾਨ ॥ pria pekhee drisatt paae sagal nidhaan |
ਦੁਸਟ ਦੂਤ ਕੀ ਚੂਕੀ ਕਾਨਿ ॥੩॥ dusatt doot kee chookee kaan |3|
ਸਦ ਖੁਸੀਆ ਸਦਾ ਰੰਗ ਮਾਣੇ ॥ sad khuseea sadaa rang maane |
ਨਉ ਨਿਧਿ ਨਾਮੁ ਗ੍ਰਿਹ ਮਹਿ ਤ੍ਰਿਪਤਾਨੇ ॥ nau nidh naam grih meh tripataane |
ਕਹੁ ਨਾਨਕ ਜਉ ਪਿਰਹਿ ਸੀਗਾਰੀ ॥ kahu naanak jau pireh seegaaree |
ਥਿਰੁ ਸੋਹਾਗਨਿ ਸੰਗਿ ਭਤਾਰੀ ॥੪॥੭॥ thir sohaagan sang bhataaree |4|7|
ਆਸਾ ਮਹਲਾ ੫ ॥ aasaa mahalaa 5 |
ਦਾਨੁ ਦੇਇ ਕਰਿ ਪੂਜਾ ਕਰਨਾ ॥ daan dee kar poojaa karanaa |
ਲੈਤ ਦੇਤ ਉਨੑ ਮੂਕਰਿ ਪਰਨਾ ॥ lait det una mookar paranaa |
ਜਿਤੁ ਦਰਿ ਤੁਮੑ ਹੈ ਬ੍ਰਾਹਮਣ ਜਾਣਾ ॥ jit dar tuma hai braahaman jaanaa |
ਤਿਤੁ ਦਰਿ ਤੂੰਹੀ ਹੈ ਪਛੁਤਾਣਾ ॥੧॥ tit dar toonhee hai pachhutaanaa |1|
ਐਸੇ ਬ੍ਰਾਹਮਣ ਡੂਬੇ ਭਾਈ ॥ aise braahaman ddoobe bhaaee |
ਨਿਰਾਪਰਾਧ ਚਿਤਵਹਿ ਬੁਰਿਆਈ ॥੧॥ ਰਹਾਉ ॥ niraaparaadh chitaveh buriaaee |1| rahaau |
ਅੰਤਰਿ ਲੋਭੁ ਫਿਰਹਿ ਹਲਕਾਏ ॥ antar lobh fireh halakaae |
ਨਿੰਦਾ ਕਰਹਿ ਸਿਰਿ ਭਾਰੁ ਉਠਾਏ ॥ nindaa kareh sir bhaar utthaae |
ਮਾਇਆ ਮੂਠਾ ਚੇਤੈ ਨਾਹੀ ॥ maaeaa mootthaa chetai naahee |
ਭਰਮੇ ਭੂਲਾ ਬਹੁਤੀ ਰਾਹੀ ॥੨॥ bharame bhoolaa bahutee raahee |2|
ਬਾਹਰਿ ਭੇਖ ਕਰਹਿ ਘਨੇਰੇ ॥ baahar bhekh kareh ghanere |
ਅੰਤਰਿ ਬਿਖਿਆ ਉਤਰੀ ਘੇਰੇ ॥ antar bikhiaa utaree ghere |
ਅਵਰ ਉਪਦੇਸੈ ਆਪਿ ਨ ਬੂਝੈ ॥ avar upadesai aap na boojhai |
ਐਸਾ ਬ੍ਰਾਹਮਣੁ ਕਹੀ ਨ ਸੀਝੈ ॥੩॥ aisaa braahaman kahee na seejhai |3|
ਮੂਰਖ ਬਾਮਣ ਪ੍ਰਭੂ ਸਮਾਲਿ ॥ moorakh baaman prabhoo samaal |
ਦੇਖਤ ਸੁਨਤ ਤੇਰੈ ਹੈ ਨਾਲਿ ॥ dekhat sunat terai hai naal |
ਕਹੁ ਨਾਨਕ ਜੇ ਹੋਵੀ ਭਾਗੁ ॥ kahu naanak je hovee bhaag |
ਮਾਨੁ ਛੋਡਿ ਗੁਰ ਚਰਣੀ ਲਾਗੁ ॥੪॥੮॥ maan chhodd gur charanee laag |4|8|
ਆਸਾ ਮਹਲਾ ੫ ॥ aasaa mahalaa 5 |
Original Gurmukhi with romanized transliteration, via the GurbaniNow API. An English translation will be added once a cleared translation is available.