U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 73

Text

1

ਦੂਖ ਰੋਗ ਭਏ ਗਤੁ ਤਨ ਤੇ ਮਨੁ ਨਿਰਮਲੁ ਹਰਿ ਹਰਿ ਗੁਣ ਗਾਇ ॥ dookh rog bhe gat tan te man niramal har har gun gaae |

2

ਭਏ ਅਨੰਦ ਮਿਲਿ ਸਾਧੂ ਸੰਗਿ ਅਬ ਮੇਰਾ ਮਨੁ ਕਤ ਹੀ ਨ ਜਾਇ ॥੧॥ bhe anand mil saadhoo sang ab meraa man kat hee na jaae |1|

3

ਤਪਤਿ ਬੁਝੀ ਗੁਰਸਬਦੀ ਮਾਇ ॥ tapat bujhee gurasabadee maae |

4

ਬਿਨਸਿ ਗਇਓ ਤਾਪ ਸਭ ਸਹਸਾ ਗੁਰੁ ਸੀਤਲੁ ਮਿਲਿਓ ਸਹਜਿ ਸੁਭਾਇ ॥੧॥ ਰਹਾਉ ॥ binas geo taap sabh sahasaa gur seetal milio sehaj subhaae |1| rahaau |

5

ਧਾਵਤ ਰਹੇ ਏਕੁ ਇਕੁ ਬੂਝਿਆ ਆਇ ਬਸੇ ਅਬ ਨਿਹਚਲੁ ਥਾਇ ॥ dhaavat rahe ek ik boojhiaa aae base ab nihachal thaae |

6

ਜਗਤੁ ਉਧਾਰਨ ਸੰਤ ਤੁਮਾਰੇ ਦਰਸਨੁ ਪੇਖਤ ਰਹੇ ਅਘਾਇ ॥੨॥ jagat udhaaran sant tumaare darasan pekhat rahe aghaae |2|

7

ਜਨਮ ਦੋਖ ਪਰੇ ਮੇਰੇ ਪਾਛੈ ਅਬ ਪਕਰੇ ਨਿਹਚਲੁ ਸਾਧੂ ਪਾਇ ॥ janam dokh pare mere paachhai ab pakare nihachal saadhoo paae |

8

ਸਹਜ ਧੁਨਿ ਗਾਵੈ ਮੰਗਲ ਮਨੂਆ ਅਬ ਤਾ ਕਉ ਫੁਨਿ ਕਾਲੁ ਨ ਖਾਇ ॥੩॥ sehaj dhun gaavai mangal manooaa ab taa kau fun kaal na khaae |3|

9

ਕਰਨ ਕਾਰਨ ਸਮਰਥ ਹਮਾਰੇ ਸੁਖਦਾਈ ਮੇਰੇ ਹਰਿ ਹਰਿ ਰਾਇ ॥ karan kaaran samarath hamaare sukhadaaee mere har har raae |

10

ਨਾਮੁ ਤੇਰਾ ਜਪਿ ਜੀਵੈ ਨਾਨਕੁ ਓਤਿ ਪੋਤਿ ਮੇਰੈ ਸੰਗਿ ਸਹਾਇ ॥੪॥੯॥ naam teraa jap jeevai naanak ot pot merai sang sahaae |4|9|

11

ਆਸਾ ਮਹਲਾ ੫ ॥ aasaa mahalaa 5 |

12

ਅਰੜਾਵੈ ਬਿਲਲਾਵੈ ਨਿੰਦਕੁ ॥ ararraavai bilalaavai nindak |

13

ਪਾਰਬ੍ਰਹਮੁ ਪਰਮੇਸਰੁ ਬਿਸਰਿਆ ਅਪਣਾ ਕੀਤਾ ਪਾਵੈ ਨਿੰਦਕੁ ॥੧॥ ਰਹਾਉ ॥ paarabraham paramesar bisariaa apanaa keetaa paavai nindak |1| rahaau |

14

ਜੇ ਕੋਈ ਉਸ ਕਾ ਸੰਗੀ ਹੋਵੈ ਨਾਲੇ ਲਏ ਸਿਧਾਵੈ ॥ je koee us kaa sangee hovai naale le sidhaavai |

15

ਅਣਹੋਦਾ ਅਜਗਰੁ ਭਾਰੁ ਉਠਾਏ ਨਿੰਦਕੁ ਅਗਨੀ ਮਾਹਿ ਜਲਾਵੈ ॥੧॥ anahodaa ajagar bhaar utthaae nindak aganee maeh jalaavai |1|

16

ਪਰਮੇਸਰ ਕੈ ਦੁਆਰੈ ਜਿ ਹੋਇ ਬਿਤੀਤੈ ਸੁ ਨਾਨਕੁ ਆਖਿ ਸੁਣਾਵੈ ॥ paramesar kai duaarai ji hoe biteetai su naanak aakh sunaavai |

17

ਭਗਤ ਜਨਾ ਕਉ ਸਦਾ ਅਨੰਦੁ ਹੈ ਹਰਿ ਕੀਰਤਨੁ ਗਾਇ ਬਿਗਸਾਵੈ ॥੨॥੧੦॥ bhagat janaa kau sadaa anand hai har keeratan gaae bigasaavai |2|10|

18

ਆਸਾ ਮਹਲਾ ੫ ॥ aasaa mahalaa 5 |

19

ਜਉ ਮੈ ਕੀਓ ਸਗਲ ਸੀਗਾਰਾ ॥ jau mai keeo sagal seegaaraa |

20

ਤਉ ਭੀ ਮੇਰਾ ਮਨੁ ਨ ਪਤੀਆਰਾ ॥ tau bhee meraa man na pateeaaraa |

21

ਅਨਿਕ ਸੁਗੰਧਤ ਤਨ ਮਹਿ ਲਾਵਉ ॥ anik sugandhat tan meh laavau |

22

ਓਹੁ ਸੁਖੁ ਤਿਲੁ ਸਮਾਨਿ ਨਹੀ ਪਾਵਉ ॥ ohu sukh til samaan nahee paavau |

23

ਮਨ ਮਹਿ ਚਿਤਵਉ ਐਸੀ ਆਸਾਈ ॥ man meh chitvau aisee aasaaee |

24

ਪ੍ਰਿਅ ਦੇਖਤ ਜੀਵਉ ਮੇਰੀ ਮਾਈ ॥੧॥ pria dekhat jeevau meree maaee |1|

25

ਮਾਈ ਕਹਾ ਕਰਉ ਇਹੁ ਮਨੁ ਨ ਧੀਰੈ ॥ maaee kahaa krau ihu man na dheerai |

26

ਪ੍ਰਿਅ ਪ੍ਰੀਤਮ ਬੈਰਾਗੁ ਹਿਰੈ ॥੧॥ ਰਹਾਉ ॥ pria preetam bairaag hirai |1| rahaau |

27

ਬਸਤ੍ਰ ਬਿਭੂਖਨ ਸੁਖ ਬਹੁਤ ਬਿਸੇਖੈ ॥ basatr bibhookhan sukh bahut bisekhai |

28

ਓਇ ਭੀ ਜਾਨਉ ਕਿਤੈ ਨ ਲੇਖੈ ॥ oe bhee jaanau kitai na lekhai |

29

ਪਤਿ ਸੋਭਾ ਅਰੁ ਮਾਨੁ ਮਹਤੁ ॥ pat sobhaa ar maan mehat |

30

ਆਗਿਆਕਾਰੀ ਸਗਲ ਜਗਤੁ ॥ aagiaakaaree sagal jagat |

31

ਗ੍ਰਿਹੁ ਐਸਾ ਹੈ ਸੁੰਦਰ ਲਾਲ ॥ grihu aisaa hai sundar laal |

32

ਪ੍ਰਭ ਭਾਵਾ ਤਾ ਸਦਾ ਨਿਹਾਲ ॥੨॥ prabh bhaavaa taa sadaa nihaal |2|

33

ਬਿੰਜਨ ਭੋਜਨ ਅਨਿਕ ਪਰਕਾਰ ॥ binjan bhojan anik parakaar |

34

ਰੰਗ ਤਮਾਸੇ ਬਹੁਤੁ ਬਿਸਥਾਰ ॥ rang tamaase bahut bisathaar |

35

ਰਾਜ ਮਿਲਖ ਅਰੁ ਬਹੁਤੁ ਫੁਰਮਾਇਸਿ ॥ raaj milakh ar bahut furamaaeis |

36

ਮਨੁ ਨਹੀ ਧ੍ਰਾਪੈ ਤ੍ਰਿਸਨਾ ਨ ਜਾਇਸਿ ॥ man nahee dhraapai trisanaa na jaaeis |

37

ਬਿਨੁ ਮਿਲਬੇ ਇਹੁ ਦਿਨੁ ਨ ਬਿਹਾਵੈ ॥ bin milabe ihu din na bihaavai |

38

ਮਿਲੈ ਪ੍ਰਭੂ ਤਾ ਸਭ ਸੁਖ ਪਾਵੈ ॥੩॥ milai prabhoo taa sabh sukh paavai |3|

39

ਖੋਜਤ ਖੋਜਤ ਸੁਨੀ ਇਹ ਸੋਇ ॥ khojat khojat sunee ih soe |

40

ਸਾਧਸੰਗਤਿ ਬਿਨੁ ਤਰਿਓ ਨ ਕੋਇ ॥ saadhasangat bin tario na koe |

41

ਜਿਸੁ ਮਸਤਕਿ ਭਾਗੁ ਤਿਨਿ ਸਤਿਗੁਰੁ ਪਾਇਆ ॥ jis masatak bhaag tin satigur paaeaa |

42

ਪੂਰੀ ਆਸਾ ਮਨੁ ਤ੍ਰਿਪਤਾਇਆ ॥ pooree aasaa man tripataaeaa |

43

ਪ੍ਰਭ ਮਿਲਿਆ ਤਾ ਚੂਕੀ ਡੰਝਾ ॥ prabh miliaa taa chookee ddanjhaa |

44

ਨਾਨਕ ਲਧਾ ਮਨ ਤਨ ਮੰਝਾ ॥੪॥੧੧॥ naanak ladhaa man tan manjhaa |4|11|

45

ਆਸਾ ਮਹਲਾ ੫ ਪੰਚਪਦੇ₃ ॥ aasaa mahalaa 5 panchapade₃ |

Original Gurmukhi with romanized transliteration, via the GurbaniNow API. An English translation will be added once a cleared translation is available.