Sikhism
Ang-301 74
Text
ਪ੍ਰਥਮੇ ਤੇਰੀ ਨੀਕੀ ਜਾਤਿ ॥ prathame teree neekee jaat |
ਦੁਤੀਆ ਤੇਰੀ ਮਨੀਐ ਪਾਂਤਿ ॥ duteea teree maneeai paant |
ਤ੍ਰਿਤੀਆ ਤੇਰਾ ਸੁੰਦਰ ਥਾਨੁ ॥ triteea teraa sundar thaan |
ਬਿਗੜ ਰੂਪੁ ਮਨ ਮਹਿ ਅਭਿਮਾਨੁ ॥੧॥ bigarr roop man meh abhimaan |1|
ਸੋਹਨੀ ਸਰੂਪਿ ਸੁਜਾਣਿ ਬਿਚਖਨਿ ॥ sohanee saroop sujaan bichakhan |
ਅਤਿ ਗਰਬੈ ਮੋਹਿ ਫਾਕੀ ਤੂੰ ॥੧॥ ਰਹਾਉ ॥ at garabai mohi faakee toon |1| rahaau |
ਅਤਿ ਸੂਚੀ ਤੇਰੀ ਪਾਕਸਾਲ ॥ at soochee teree paakasaal |
ਕਰਿ ਇਸਨਾਨੁ ਪੂਜਾ ਤਿਲਕੁ ਲਾਲ ॥ kar isanaan poojaa tilak laal |
ਗਲੀ ਗਰਬਹਿ ਮੁਖਿ ਗੋਵਹਿ ਗਿਆਨ ॥ galee garabeh mukh goveh giaan |
ਸਭ ਬਿਧਿ ਖੋਈ ਲੋਭਿ ਸੁਆਨ ॥੨॥ sabh bidh khoee lobh suaan |2|
ਕਾਪਰ ਪਹਿਰਹਿ ਭੋਗਹਿ ਭੋਗ ॥ kaapar pahireh bhogeh bhog |
ਆਚਾਰ ਕਰਹਿ ਸੋਭਾ ਮਹਿ ਲੋਗ ॥ aachaar kareh sobhaa meh log |
ਚੋਆ ਚੰਦਨ ਸੁਗੰਧ ਬਿਸਥਾਰ ॥ choaa chandan sugandh bisathaar |
ਸੰਗੀ ਖੋਟਾ ਕ੍ਰੋਧੁ ਚੰਡਾਲ ॥੩॥ sangee khottaa krodh chanddaal |3|
ਅਵਰ ਜੋਨਿ ਤੇਰੀ ਪਨਿਹਾਰੀ ॥ avar jon teree panihaaree |
ਇਸੁ ਧਰਤੀ ਮਹਿ ਤੇਰੀ ਸਿਕਦਾਰੀ ॥ eis dharatee meh teree sikadaaree |
ਸੁਇਨਾ ਰੂਪਾ ਤੁਝ ਪਹਿ ਦਾਮ ॥ sueinaa roopaa tujh peh daam |
ਸੀਲੁ ਬਿਗਾਰਿਓ ਤੇਰਾ ਕਾਮ ॥੪॥ seel bigaario teraa kaam |4|
ਜਾ ਕਉ ਦ੍ਰਿਸਟਿ ਮਇਆ ਹਰਿ ਰਾਇ ॥ jaa kau drisatt meaa har raae |
ਸਾ ਬੰਦੀ ਤੇ ਲਈ ਛਡਾਇ ॥ saa bandee te lee chhaddaae |
ਸਾਧਸੰਗਿ ਮਿਲਿ ਹਰਿ ਰਸੁ ਪਾਇਆ ॥ saadhasang mil har ras paaeaa |
ਕਹੁ ਨਾਨਕ ਸਫਲ ਓਹ ਕਾਇਆ ॥੫॥ kahu naanak safal oeh kaaeaa |5|
ਸਭਿ ਰੂਪ ਸਭਿ ਸੁਖ ਬਨੇ ਸੁਹਾਗਨਿ ॥ sabh roop sabh sukh bane suhaagan |
ਅਤਿ ਸੁੰਦਰਿ ਬਿਚਖਨਿ ਤੂੰ ॥੧॥ ਰਹਾਉ ਦੂਜਾ ॥੧੨॥ at sundar bichakhan toon |1| rahaau doojaa |12|
ਆਸਾ ਮਹਲਾ ੫ ਇਕਤੁਕੇ ੨ ॥ aasaa mahalaa 5 ikatuke 2 |
ਜੀਵਤ ਦੀਸੈ ਤਿਸੁ ਸਰਪਰ ਮਰਣਾ ॥ jeevat deesai tis sarapar maranaa |
ਮੁਆ ਹੋਵੈ ਤਿਸੁ ਨਿਹਚਲੁ ਰਹਣਾ ॥੧॥ muaa hovai tis nihachal rahanaa |1|
ਜੀਵਤ ਮੁਏ ਮੁਏ ਸੇ ਜੀਵੇ ॥ jeevat mue mue se jeeve |
ਹਰਿ ਹਰਿ ਨਾਮੁ ਅਵਖਧੁ ਮੁਖਿ ਪਾਇਆ ਗੁਰਸਬਦੀ ਰਸੁ ਅੰਮ੍ਰਿਤੁ ਪੀਵੇ ॥੧॥ ਰਹਾਉ ॥ har har naam avakhadh mukh paaeaa gurasabadee ras amrit peeve |1| rahaau |
ਕਾਚੀ ਮਟੁਕੀ ਬਿਨਸਿ ਬਿਨਾਸਾ ॥ kaachee mattukee binas binaasaa |
ਜਿਸੁ ਛੂਟੈ ਤ੍ਰਿਕੁਟੀ ਤਿਸੁ ਨਿਜ ਘਰਿ ਵਾਸਾ ॥੨॥ jis chhoottai trikuttee tis nij ghar vaasaa |2|
ਊਚਾ ਚੜੈ ਸੁ ਪਵੈ ਪਇਆਲਾ ॥ aoochaa charrai su pavai peaalaa |
ਧਰਨਿ ਪੜੈ ਤਿਸੁ ਲਗੈ ਨ ਕਾਲਾ ॥੩॥ dharan parrai tis lagai na kaalaa |3|
ਭ੍ਰਮਤ ਫਿਰੇ ਤਿਨ ਕਿਛੂ ਨ ਪਾਇਆ ॥ bhramat fire tin kichhoo na paaeaa |
ਸੇ ਅਸਥਿਰ ਜਿਨ ਗੁਰਸਬਦੁ ਕਮਾਇਆ ॥੪॥ se asathir jin gurasabad kamaaeaa |4|
ਜੀਉ ਪਿੰਡੁ ਸਭੁ ਹਰਿ ਕਾ ਮਾਲੁ ॥ jeeo pindd sabh har kaa maal |
ਨਾਨਕ ਗੁਰ ਮਿਲਿ ਭਏ ਨਿਹਾਲ ॥੫॥੧੩॥ naanak gur mil bhe nihaal |5|13|
ਆਸਾ ਮਹਲਾ ੫ ॥ aasaa mahalaa 5 |
ਪੁਤਰੀ ਤੇਰੀ ਬਿਧਿ ਕਰਿ ਥਾਟੀ ॥ putaree teree bidh kar thaattee |
ਜਾਨੁ ਸਤਿ ਕਰਿ ਹੋਇਗੀ ਮਾਟੀ ॥੧॥ jaan sat kar hoeigee maattee |1|
ਮੂਲੁ ਸਮਾਲਹੁ ਅਚੇਤ ਗਵਾਰਾ ॥ mool samaalahu achet gavaaraa |
ਇਤਨੇ ਕਉ ਤੁਮੑ ਕਿਆ ਗਰਬੇ ॥੧॥ ਰਹਾਉ ॥ eitane kau tuma kiaa garabe |1| rahaau |
ਤੀਨਿ ਸੇਰ ਕਾ ਦਿਹਾੜੀ ਮਿਹਮਾਨੁ ॥ teen ser kaa dihaarree mihamaan |
ਅਵਰ ਵਸਤੁ ਤੁਝ ਪਾਹਿ ਅਮਾਨ ॥੨॥ avar vasat tujh paeh amaan |2|
ਬਿਸਟਾ ਅਸਤ ਰਕਤੁ ਪਰੇਟੇ ਚਾਮ ॥ bisattaa asat rakat parette chaam |
ਇਸੁ ਊਪਰਿ ਲੇ ਰਾਖਿਓ ਗੁਮਾਨ ॥੩॥ eis aoopar le raakhio gumaan |3|
ਏਕ ਵਸਤੁ ਬੂਝਹਿ ਤਾ ਹੋਵਹਿ ਪਾਕ ॥ ek vasat boojheh taa hoveh paak |
ਬਿਨੁ ਬੂਝੇ ਤੂੰ ਸਦਾ ਨਾਪਾਕ ॥੪॥ bin boojhe toon sadaa naapaak |4|
ਕਹੁ ਨਾਨਕ ਗੁਰ ਕਉ ਕੁਰਬਾਨੁ ॥ kahu naanak gur kau kurabaan |
ਜਿਸ ਤੇ ਪਾਈਐ ਹਰਿ ਪੁਰਖੁ ਸੁਜਾਨੁ ॥੫॥੧੪॥ jis te paaeeai har purakh sujaan |5|14|
ਆਸਾ ਮਹਲਾ ੫ ਇਕਤੁਕੇ ਚਉਪਦੇ ॥ aasaa mahalaa 5 ikatuke chaupade |
ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥ eik gharree dinas mo kau bahut dihaare |
ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥ man na rahai kaise milau piaare |1|
ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥ eik pal dinas mo kau kabahu na bihaavai |
Original Gurmukhi with romanized transliteration, via the GurbaniNow API. An English translation will be added once a cleared translation is available.