Sikhism
Ang-301 75
Text
ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥ darasan kee man aas ghaneree koee aisaa sant mo kau pireh milaavai |1| rahaau |
ਚਾਰਿ ਪਹਰ ਚਹੁ ਜੁਗਹ ਸਮਾਨੇ ॥ chaar pehar chahu jugah samaane |
ਰੈਣਿ ਭਈ ਤਬ ਅੰਤੁ ਨ ਜਾਨੇ ॥੨॥ rain bhee tab ant na jaane |2|
ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥ panch doot mil pirahu vichhorree |
ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥੩॥ bhram bhram rovai haath pachhorree |3|
ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥ jan naanak kau har daras dikhaaeaa |
ਆਤਮੁ ਚੀਨਿੑ ਪਰਮ ਸੁਖੁ ਪਾਇਆ ॥੪॥੧੫॥ aatam cheena param sukh paaeaa |4|15|
ਆਸਾ ਮਹਲਾ ੫ ॥ aasaa mahalaa 5 |
ਹਰਿ ਸੇਵਾ ਮਹਿ ਪਰਮ ਨਿਧਾਨੁ ॥ har sevaa meh param nidhaan |
ਹਰਿ ਸੇਵਾ ਮੁਖਿ ਅੰਮ੍ਰਿਤ ਨਾਮੁ ॥੧॥ har sevaa mukh amrit naam |1|
ਹਰਿ ਮੇਰਾ ਸਾਥੀ ਸੰਗਿ ਸਖਾਈ ॥ har meraa saathee sang sakhaaee |
ਦੁਖਿ ਸੁਖਿ ਸਿਮਰੀ ਤਹ ਮਉਜੂਦੁ ਜਮੁ ਬਪੁਰਾ ਮੋ ਕਉ ਕਹਾ ਡਰਾਈ ॥੧॥ ਰਹਾਉ ॥ dukh sukh simaree teh maujood jam bapuraa mo kau kahaa ddaraaee |1| rahaau |
ਹਰਿ ਮੇਰੀ ਓਟ ਮੈ ਹਰਿ ਕਾ ਤਾਣੁ ॥ har meree ott mai har kaa taan |
ਹਰਿ ਮੇਰਾ ਸਖਾ ਮਨ ਮਾਹਿ ਦੀਬਾਣੁ ॥੨॥ har meraa sakhaa man maeh deebaan |2|
ਹਰਿ ਮੇਰੀ ਪੂੰਜੀ ਮੇਰਾ ਹਰਿ ਵੇਸਾਹੁ ॥ har meree poonjee meraa har vesaahu |
ਗੁਰਮੁਖਿ ਧਨੁ ਖਟੀ ਹਰਿ ਮੇਰਾ ਸਾਹੁ ॥੩॥ guramukh dhan khattee har meraa saahu |3|
ਗੁਰ ਕਿਰਪਾ ਤੇ ਇਹ ਮਤਿ ਆਵੈ ॥ gur kirapaa te ih mat aavai |
ਜਨ ਨਾਨਕੁ ਹਰਿ ਕੈ ਅੰਕਿ ਸਮਾਵੈ ॥੪॥੧੬॥ jan naanak har kai ank samaavai |4|16|
ਆਸਾ ਮਹਲਾ ੫ ॥ aasaa mahalaa 5 |
ਪ੍ਰਭੁ ਹੋਇ ਕ੍ਰਿਪਾਲੁ ਤ ਇਹੁ ਮਨੁ ਲਾਈ ॥ prabh hoe kripaal ta ihu man laaee |
ਸਤਿਗੁਰੁ ਸੇਵਿ ਸਭੈ ਫਲ ਪਾਈ ॥੧॥ satigur sev sabhai fal paaee |1|
ਮਨ ਕਿਉ ਬੈਰਾਗੁ ਕਰਹਿਗਾ ਸਤਿਗੁਰੁ ਮੇਰਾ ਪੂਰਾ ॥ man kiau bairaag karahigaa satigur meraa pooraa |
ਮਨਸਾ ਕਾ ਦਾਤਾ ਸਭ ਸੁਖ ਨਿਧਾਨੁ ਅੰਮ੍ਰਿਤ ਸਰਿ ਸਦ ਹੀ ਭਰਪੂਰਾ ॥੧॥ ਰਹਾਉ ॥ manasaa kaa daataa sabh sukh nidhaan amrit sar sad hee bharapooraa |1| rahaau |
ਚਰਣ ਕਮਲ ਰਿਦ ਅੰਤਰਿ ਧਾਰੇ ॥ charan kamal rid antar dhaare |
ਪ੍ਰਗਟੀ ਜੋਤਿ ਮਿਲੇ ਰਾਮ ਪਿਆਰੇ ॥੨॥ pragattee jot mile raam piaare |2|
ਪੰਚ ਸਖੀ ਮਿਲਿ ਮੰਗਲੁ ਗਾਇਆ ॥ panch sakhee mil mangal gaaeaa |
ਅਨਹਦ ਬਾਣੀ ਨਾਦੁ ਵਜਾਇਆ ॥੩॥ anahad baanee naad vajaaeaa |3|
ਗੁਰੁ ਨਾਨਕੁ ਤੁਠਾ ਮਿਲਿਆ ਹਰਿ ਰਾਇ ॥ gur naanak tutthaa miliaa har raae |
ਸੁਖਿ ਰੈਣਿ ਵਿਹਾਣੀ ਸਹਜਿ ਸੁਭਾਇ ॥੪॥੧੭॥ sukh rain vihaanee sehaj subhaae |4|17|
ਆਸਾ ਮਹਲਾ ੫ ॥ aasaa mahalaa 5 |
ਕਰਿ ਕਿਰਪਾ ਹਰਿ ਪਰਗਟੀ ਆਇਆ ॥ kar kirapaa har paragattee aaeaa |
ਮਿਲਿ ਸਤਿਗੁਰ ਧਨੁ ਪੂਰਾ ਪਾਇਆ ॥੧॥ mil satigur dhan pooraa paaeaa |1|
ਐਸਾ ਹਰਿ ਧਨੁ ਸੰਚੀਐ ਭਾਈ ॥ aisaa har dhan sancheeai bhaaee |
ਭਾਹਿ ਨ ਜਾਲੈ ਜਲਿ ਨਹੀ ਡੂਬੈ ਸੰਗੁ ਛੋਡਿ ਕਰਿ ਕਤਹੁ ਨ ਜਾਈ ॥੧॥ ਰਹਾਉ ॥ bhaeh na jaalai jal nahee ddoobai sang chhodd kar katahu na jaaee |1| rahaau |
ਤੋਟਿ ਨ ਆਵੈ ਨਿਖੁਟਿ ਨ ਜਾਇ ॥ tott na aavai nikhutt na jaae |
ਖਾਇ ਖਰਚਿ ਮਨੁ ਰਹਿਆ ਅਘਾਇ ॥੨॥ khaae kharach man rahiaa aghaae |2|
ਸੋ ਸਚੁ ਸਾਹੁ ਜਿਸੁ ਘਰਿ ਹਰਿ ਧਨੁ ਸੰਚਾਣਾ ॥ so sach saahu jis ghar har dhan sanchaanaa |
ਇਸੁ ਧਨ ਤੇ ਸਭੁ ਜਗੁ ਵਰਸਾਣਾ ॥੩॥ eis dhan te sabh jag varasaanaa |3|
ਤਿਨਿ ਹਰਿ ਧਨੁ ਪਾਇਆ ਜਿਸੁ ਪੁਰਬ ਲਿਖੇ ਕਾ ਲਹਣਾ ॥ tin har dhan paaeaa jis purab likhe kaa lahanaa |
ਜਨ ਨਾਨਕ ਅੰਤਿ ਵਾਰ ਨਾਮੁ ਗਹਣਾ ॥੪॥੧੮॥ jan naanak ant vaar naam gahanaa |4|18|
ਆਸਾ ਮਹਲਾ ੫ ॥ aasaa mahalaa 5 |
ਜੈਸੇ ਕਿਰਸਾਣੁ ਬੋਵੈ ਕਿਰਸਾਨੀ ॥ jaise kirasaan bovai kirasaanee |
ਕਾਚੀ ਪਾਕੀ ਬਾਢਿ ਪਰਾਨੀ ॥੧॥ kaachee paakee baadt paraanee |1|
ਜੋ ਜਨਮੈ ਸੋ ਜਾਨਹੁ ਮੂਆ ॥ jo janamai so jaanahu mooaa |
ਗੋਵਿੰਦ ਭਗਤੁ ਅਸਥਿਰੁ ਹੈ ਥੀਆ ॥੧॥ ਰਹਾਉ ॥ govind bhagat asathir hai theea |1| rahaau |
ਦਿਨ ਤੇ ਸਰਪਰ ਪਉਸੀ ਰਾਤਿ ॥ din te sarapar pausee raat |
ਰੈਣਿ ਗਈ ਫਿਰਿ ਹੋਇ ਪਰਭਾਤਿ ॥੨॥ rain gee fir hoe parabhaat |2|
ਮਾਇਆ ਮੋਹਿ ਸੋਇ ਰਹੇ ਅਭਾਗੇ ॥ maaeaa mohi soe rahe abhaage |
ਗੁਰ ਪ੍ਰਸਾਦਿ ਕੋ ਵਿਰਲਾ ਜਾਗੇ ॥੩॥ gur prasaad ko viralaa jaage |3|
Original Gurmukhi with romanized transliteration, via the GurbaniNow API. An English translation will be added once a cleared translation is available.