Sikhism
Ang-301 79
Text
ਪੀੜ ਗਈ ਫਿਰਿ ਨਹੀ ਦੁਹੇਲੀ ॥੧॥ ਰਹਾਉ ॥ peerr gee fir nahee duhelee |1| rahaau |
ਕਰਿ ਕਿਰਪਾ ਚਰਨ ਸੰਗਿ ਮੇਲੀ ॥ kar kirapaa charan sang melee |
ਸੂਖ ਸਹਜ ਆਨੰਦ ਸੁਹੇਲੀ ॥੧॥ sookh sehaj aanand suhelee |1|
ਸਾਧਸੰਗਿ ਗੁਣ ਗਾਇ ਅਤੋਲੀ ॥ saadhasang gun gaae atolee |
ਹਰਿ ਸਿਮਰਤ ਨਾਨਕ ਭਈ ਅਮੋਲੀ ॥੨॥੩੫॥ har simarat naanak bhee amolee |2|35|
ਆਸਾ ਮਹਲਾ ੫ ॥ aasaa mahalaa 5 |
ਕਾਮ ਕ੍ਰੋਧ ਮਾਇਆ ਮਦ ਮਤਸਰ ਏ ਖੇਲਤ ਸਭਿ ਜੂਐ ਹਾਰੇ ॥ kaam krodh maaeaa mad matasar e khelat sabh jooai haare |
ਸਤੁ ਸੰਤੋਖੁ ਦਇਆ ਧਰਮੁ ਸਚੁ ਇਹ ਅਪੁਨੈ ਗ੍ਰਿਹ ਭੀਤਰਿ ਵਾਰੇ ॥੧॥ sat santokh deaa dharam sach ih apunai grih bheetar vaare |1|
ਜਨਮ ਮਰਨ ਚੂਕੇ ਸਭਿ ਭਾਰੇ ॥ janam maran chooke sabh bhaare |
ਮਿਲਤ ਸੰਗਿ ਭਇਓ ਮਨੁ ਨਿਰਮਲੁ ਗੁਰਿ ਪੂਰੈ ਲੈ ਖਿਨ ਮਹਿ ਤਾਰੇ ॥੧॥ ਰਹਾਉ ॥ milat sang bheo man niramal gur poorai lai khin meh taare |1| rahaau |
ਸਭ ਕੀ ਰੇਨੁ ਹੋਇ ਰਹੈ ਮਨੂਆ ਸਗਲੇ ਦੀਸਹਿ ਮੀਤ ਪਿਆਰੇ ॥ sabh kee ren hoe rahai manooaa sagale deeseh meet piaare |
ਸਭ ਮਧੇ ਰਵਿਆ ਮੇਰਾ ਠਾਕੁਰੁ ਦਾਨੁ ਦੇਤ ਸਭਿ ਜੀਅ ਸਮੑਾਰੇ ॥੨॥ sabh madhe raviaa meraa tthaakur daan det sabh jeea samaare |2|
ਏਕੋ ਏਕੁ ਆਪਿ ਇਕੁ ਏਕੈ ਏਕੈ ਹੈ ਸਗਲਾ ਪਾਸਾਰੇ ॥ eko ek aap ik ekai ekai hai sagalaa paasaare |
ਜਪਿ ਜਪਿ ਹੋਏ ਸਗਲ ਸਾਧ ਜਨ ਏਕੁ ਨਾਮੁ ਧਿਆਇ ਬਹੁਤੁ ਉਧਾਰੇ ॥੩॥ jap jap hoe sagal saadh jan ek naam dhiaae bahut udhaare |3|
ਗਹਿਰ ਗੰਭੀਰ ਬਿਅੰਤ ਗੁਸਾਈ ਅੰਤੁ ਨਹੀ ਕਿਛੁ ਪਾਰਾਵਾਰੇ ॥ gahir ganbheer biant gusaaee ant nahee kichh paaraavaare |
ਤੁਮੑਰੀ ਕ੍ਰਿਪਾ ਤੇ ਗੁਨ ਗਾਵੈ ਨਾਨਕ ਧਿਆਇ ਧਿਆਇ ਪ੍ਰਭ ਕਉ ਨਮਸਕਾਰੇ ॥੪॥੩੬॥ tumaree kripaa te gun gaavai naanak dhiaae dhiaae prabh kau namasakaare |4|36|
ਆਸਾ ਮਹਲਾ ੫ ॥ aasaa mahalaa 5 |
ਤੂ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥ too biant avigat agochar ihu sabh teraa aakaar |
ਕਿਆ ਹਮ ਜੰਤ ਕਰਹ ਚਤੁਰਾਈ ਜਾਂ ਸਭੁ ਕਿਛੁ ਤੁਝੈ ਮਝਾਰਿ ॥੧॥ kiaa ham jant karah chaturaaee jaan sabh kichh tujhai majhaar |1|
ਮੇਰੇ ਸਤਿਗੁਰ ਅਪਨੇ ਬਾਲਿਕ ਰਾਖਹੁ ਲੀਲਾ ਧਾਰਿ ॥ mere satigur apane baalik raakhahu leelaa dhaar |
ਦੇਹੁ ਸੁਮਤਿ ਸਦਾ ਗੁਣ ਗਾਵਾ ਮੇਰੇ ਠਾਕੁਰ ਅਗਮ ਅਪਾਰ ॥੧॥ ਰਹਾਉ ॥ dehu sumat sadaa gun gaavaa mere tthaakur agam apaar |1| rahaau |
ਜੈਸੇ ਜਨਨਿ ਜਠਰ ਮਹਿ ਪ੍ਰਾਨੀ ਓਹੁ ਰਹਤਾ ਨਾਮ ਅਧਾਰਿ ॥ jaise janan jatthar meh praanee ohu rahataa naam adhaar |
ਅਨਦੁ ਕਰੈ ਸਾਸਿ ਸਾਸਿ ਸਮੑਾਰੈ ਨਾ ਪੋਹੈ ਅਗਨਾਰਿ ॥੨॥ anad karai saas saas samaarai naa pohai aganaar |2|
ਪਰ ਧਨ ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ ॥ par dhan par daaraa par nindaa in siau preet nivaar |
ਚਰਨ ਕਮਲ ਸੇਵੀ ਰਿਦ ਅੰਤਰਿ ਗੁਰ ਪੂਰੇ ਕੈ ਆਧਾਰਿ ॥੩॥ charan kamal sevee rid antar gur poore kai aadhaar |3|
ਗ੍ਰਿਹੁ ਮੰਦਰ ਮਹਲਾ ਜੋ ਦੀਸਹਿ ਨਾ ਕੋਈ ਸੰਗਾਰਿ ॥ grihu mandar mahalaa jo deeseh naa koee sangaar |
ਜਬ ਲਗੁ ਜੀਵਹਿ ਕਲੀ ਕਾਲ ਮਹਿ ਜਨ ਨਾਨਕ ਨਾਮੁ ਸਮੑਾਰਿ ॥੪॥੩੭॥ jab lag jeeveh kalee kaal meh jan naanak naam samaar |4|37|
ਆਸਾ ਘਰੁ ੩ ਮਹਲਾ ੫ ॥ aasaa ghar 3 mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਰਾਜ ਮਿਲਕ ਜੋਬਨ ਗ੍ਰਿਹ ਸੋਭਾ ਰੂਪਵੰਤੁ ਜੋੁਆਨੀ ॥ raaj milak joban grih sobhaa roopavant juoaanee |
ਬਹੁਤੁ ਦਰਬੁ ਹਸਤੀ ਅਰੁ ਘੋੜੇ ਲਾਲ ਲਾਖ ਬੈ ਆਨੀ ॥ bahut darab hasatee ar ghorre laal laakh bai aanee |
ਆਗੈ ਦਰਗਹਿ ਕਾਮਿ ਨ ਆਵੈ ਛੋਡਿ ਚਲੈ ਅਭਿਮਾਨੀ ॥੧॥ aagai darageh kaam na aavai chhodd chalai abhimaanee |1|
ਕਾਹੇ ਏਕ ਬਿਨਾ ਚਿਤੁ ਲਾਈਐ ॥ kaahe ek binaa chit laaeeai |
ਊਠਤ ਬੈਠਤ ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥ aootthat baitthat sovat jaagat sadaa sadaa har dhiaaeeai |1| rahaau |
ਮਹਾ ਬਚਿਤ੍ਰ ਸੁੰਦਰ ਆਖਾੜੇ ਰਣ ਮਹਿ ਜਿਤੇ ਪਵਾੜੇ ॥ mahaa bachitr sundar aakhaarre ran meh jite pavaarre |
Original Gurmukhi with romanized transliteration, via the GurbaniNow API. An English translation will be added once a cleared translation is available.