Sikhism
Ang-301 80
Text
ਹਉ ਮਾਰਉ ਹਉ ਬੰਧਉ ਛੋਡਉ ਮੁਖ ਤੇ ਏਵ ਬਬਾੜੇ ॥ hau maarau hau bandhau chhoddau mukh te ev babaarre |
ਆਇਆ ਹੁਕਮੁ ਪਾਰਬ੍ਰਹਮ ਕਾ ਛੋਡਿ ਚਲਿਆ ਏਕ ਦਿਹਾੜੇ ॥੨॥ aaeaa hukam paarabraham kaa chhodd chaliaa ek dihaarre |2|
ਕਰਮ ਧਰਮ ਜੁਗਤਿ ਬਹੁ ਕਰਤਾ ਕਰਣੈਹਾਰੁ ਨ ਜਾਨੈ ॥ karam dharam jugat bahu karataa karanaihaar na jaanai |
ਉਪਦੇਸੁ ਕਰੈ ਆਪਿ ਨ ਕਮਾਵੈ ਤਤੁ ਸਬਦੁ ਨ ਪਛਾਨੈ ॥ aupades karai aap na kamaavai tat sabad na pachhaanai |
ਨਾਂਗਾ ਆਇਆ ਨਾਂਗੋ ਜਾਸੀ ਜਿਉ ਹਸਤੀ ਖਾਕੁ ਛਾਨੈ ॥੩॥ naangaa aaeaa naango jaasee jiau hasatee khaak chhaanai |3|
ਸੰਤ ਸਜਨ ਸੁਨਹੁ ਸਭਿ ਮੀਤਾ ਝੂਠਾ ਏਹੁ ਪਸਾਰਾ ॥ sant sajan sunahu sabh meetaa jhootthaa ehu pasaaraa |
ਮੇਰੀ ਮੇਰੀ ਕਰਿ ਕਰਿ ਡੂਬੇ ਖਪਿ ਖਪਿ ਮੁਏ ਗਵਾਰਾ ॥ meree meree kar kar ddoobe khap khap mue gavaaraa |
ਗੁਰ ਮਿਲਿ ਨਾਨਕ ਨਾਮੁ ਧਿਆਇਆ ਸਾਚਿ ਨਾਮਿ ਨਿਸਤਾਰਾ ॥੪॥੧॥੩੮॥ gur mil naanak naam dhiaaeaa saach naam nisataaraa |4|1|38|
ਰਾਗੁ ਆਸਾ ਘਰੁ ੫ ਮਹਲਾ ੫ ॥ raag aasaa ghar 5 mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਭ੍ਰਮ ਮਹਿ ਸੋਈ ਸਗਲ ਜਗਤ ਧੰਧ ਅੰਧ ॥ ਕੋਊ ਜਾਗੈ ਹਰਿ ਜਨੁ ॥੧॥ bhram meh soee sagal jagat dhandh andh | koaoo jaagai har jan |1|
ਮਹਾ ਮੋਹਨੀ ਮਗਨ ਪ੍ਰਿਅ ਪ੍ਰੀਤਿ ਪ੍ਰਾਨ ॥ ਕੋਊ ਤਿਆਗੈ ਵਿਰਲਾ ॥੨॥ mahaa mohanee magan pria preet praan | koaoo tiaagai viralaa |2|
ਚਰਨ ਕਮਲ ਆਨੂਪ ਹਰਿ ਸੰਤ ਮੰਤ ॥ ਕੋਊ ਲਾਗੈ ਸਾਧੂ ॥੩॥ charan kamal aanoop har sant mant | koaoo laagai saadhoo |3|
ਨਾਨਕ ਸਾਧੂ ਸੰਗਿ ਜਾਗੇ ਗਿਆਨ ਰੰਗਿ ॥ ਵਡਭਾਗੇ ਕਿਰਪਾ ॥੪॥੧॥੩੯॥ naanak saadhoo sang jaage giaan rang | vaddabhaage kirapaa |4|1|39|
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਰਾਗੁ ਆਸਾ ਘਰੁ ੬ ਮਹਲਾ ੫ ॥ raag aasaa ghar 6 mahalaa 5 |
ਜੋ ਤੁਧੁ ਭਾਵੈ ਸੋ ਪਰਵਾਨਾ ਸੂਖੁ ਸਹਜੁ ਮਨਿ ਸੋਈ ॥ jo tudh bhaavai so paravaanaa sookh sehaj man soee |
ਕਰਣ ਕਾਰਣ ਸਮਰਥ ਅਪਾਰਾ ਅਵਰੁ ਨਾਹੀ ਰੇ ਕੋਈ ॥੧॥ karan kaaran samarath apaaraa avar naahee re koee |1|
ਤੇਰੇ ਜਨ ਰਸਕਿ ਰਸਕਿ ਗੁਣ ਗਾਵਹਿ ॥ tere jan rasak rasak gun gaaveh |
ਮਸਲਤਿ ਮਤਾ ਸਿਆਣਪ ਜਨ ਕੀ ਜੋ ਤੂੰ ਕਰਹਿ ਕਰਾਵਹਿ ॥੧॥ ਰਹਾਉ ॥ masalat mataa siaanap jan kee jo toon kareh karaaveh |1| rahaau |
ਅੰਮ੍ਰਿਤੁ ਨਾਮੁ ਤੁਮਾਰਾ ਪਿਆਰੇ ਸਾਧਸੰਗਿ ਰਸੁ ਪਾਇਆ ॥ amrit naam tumaaraa piaare saadhasang ras paaeaa |
ਤ੍ਰਿਪਤਿ ਅਘਾਇ ਸੇਈ ਜਨ ਪੂਰੇ ਸੁਖ ਨਿਧਾਨੁ ਹਰਿ ਗਾਇਆ ॥੨॥ tripat aghaae seee jan poore sukh nidhaan har gaaeaa |2|
ਜਾ ਕਉ ਟੇਕ ਤੁਮੑਾਰੀ ਸੁਆਮੀ ਤਾ ਕਉ ਨਾਹੀ ਚਿੰਤਾ ॥ jaa kau ttek tumaaree suaamee taa kau naahee chintaa |
ਜਾ ਕਉ ਦਇਆ ਤੁਮਾਰੀ ਹੋਈ ਸੇ ਸਾਹ ਭਲੇ ਭਗਵੰਤਾ ॥੩॥ jaa kau deaa tumaaree hoee se saah bhale bhagavantaa |3|
ਭਰਮ ਮੋਹ ਧ੍ਰੋਹ ਸਭਿ ਨਿਕਸੇ ਜਬ ਕਾ ਦਰਸਨੁ ਪਾਇਆ ॥ bharam moh dhroh sabh nikase jab kaa darasan paaeaa |
ਵਰਤਣਿ ਨਾਮੁ ਨਾਨਕ ਸਚੁ ਕੀਨਾ ਹਰਿ ਨਾਮੇ ਰੰਗਿ ਸਮਾਇਆ ॥੪॥੧॥੪੦॥ varatan naam naanak sach keenaa har naame rang samaaeaa |4|1|40|
ਆਸਾ ਮਹਲਾ ੫ ॥ aasaa mahalaa 5 |
ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥ janam janam kee mal dhovai paraaee aapanaa keetaa paavai |
ਈਹਾ ਸੁਖੁ ਨਹੀ ਦਰਗਹ ਢੋਈ ਜਮ ਪੁਰਿ ਜਾਇ ਪਚਾਵੈ ॥੧॥ eehaa sukh nahee daragah dtoee jam pur jaae pachaavai |1|
ਨਿੰਦਕਿ ਅਹਿਲਾ ਜਨਮੁ ਗਵਾਇਆ ॥ nindak ahilaa janam gavaaeaa |
ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰ ਨ ਪਾਇਆ ॥੧॥ ਰਹਾਉ ॥ pahuch na saakai kaahoo baatai aagai tthaur na paaeaa |1| rahaau |
ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥ kirat peaa nindak bapure kaa kiaa ohu karai bichaaraa |
ਤਹਾ ਬਿਗੂਤਾ ਜਹ ਕੋਇ ਨ ਰਾਖੈ ਓਹੁ ਕਿਸੁ ਪਹਿ ਕਰੇ ਪੁਕਾਰਾ ॥੨॥ tahaa bigootaa jeh koe na raakhai ohu kis peh kare pukaaraa |2|
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Good vs Evil / Light vs Darkness
Yasna 30:3
“Now the two primal Spirits, who reveal themselves as Twins, are the Better and the Bad, in thought and word and action.”
John 1:5
“And the light shineth in darkness; and the darkness comprehended it not.”
Dhammapada 2 (trans. Bhikkhu Sujato)
“Intention is the leader of things; intention is first, they’re made by intention. If with pure intent you speak or act, happiness follows you like a shadow that never leaves.”
Genesis 1:3
“And God said, Let there be light: and there was light.”