U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 81

Text

1

ਨਿੰਦਕ ਕੀ ਗਤਿ ਕਤਹੂੰ ਨਾਹੀ ਖਸਮੈ ਏਵੈ ਭਾਣਾ ॥ nindak kee gat katahoon naahee khasamai evai bhaanaa |

2

ਜੋ ਜੋ ਨਿੰਦ ਕਰੇ ਸੰਤਨ ਕੀ ਤਿਉ ਸੰਤਨ ਸੁਖੁ ਮਾਨਾ ॥੩॥ jo jo nind kare santan kee tiau santan sukh maanaa |3|

3

ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ ॥ santaa ttek tumaaree suaamee toon santan kaa sahaaee |

4

ਕਹੁ ਨਾਨਕ ਸੰਤ ਹਰਿ ਰਾਖੇ ਨਿੰਦਕ ਦੀਏ ਰੁੜਾਈ ॥੪॥੨॥੪੧॥ kahu naanak sant har raakhe nindak dee rurraaee |4|2|41|

5

ਆਸਾ ਮਹਲਾ ੫ ॥ aasaa mahalaa 5 |

6

ਬਾਹਰੁ ਧੋਇ ਅੰਤਰੁ ਮਨੁ ਮੈਲਾ ਦੁਇ ਠਉਰ ਅਪੁਨੇ ਖੋਏ ॥ baahar dhoe antar man mailaa due tthaur apune khoe |

7

ਈਹਾ ਕਾਮਿ ਕ੍ਰੋਧਿ ਮੋਹਿ ਵਿਆਪਿਆ ਆਗੈ ਮੁਸਿ ਮੁਸਿ ਰੋਏ ॥੧॥ eehaa kaam krodh mohi viaapiaa aagai mus mus roe |1|

8

ਗੋਵਿੰਦ ਭਜਨ ਕੀ ਮਤਿ ਹੈ ਹੋਰਾ ॥ govind bhajan kee mat hai horaa |

9

ਵਰਮੀ ਮਾਰੀ ਸਾਪੁ ਨ ਮਰਈ ਨਾਮੁ ਨ ਸੁਨਈ ਡੋਰਾ ॥੧॥ ਰਹਾਉ ॥ varamee maaree saap na maree naam na sunee ddoraa |1| rahaau |

10

ਮਾਇਆ ਕੀ ਕਿਰਤਿ ਛੋਡਿ ਗਵਾਈ ਭਗਤੀ ਸਾਰ ਨ ਜਾਨੈ ॥ maaeaa kee kirat chhodd gavaaee bhagatee saar na jaanai |

11

ਬੇਦ ਸਾਸਤ੍ਰ ਕਉ ਤਰਕਨਿ ਲਾਗਾ ਤਤੁ ਜੋਗੁ ਨ ਪਛਾਨੈ ॥੨॥ bed saasatr kau tarakan laagaa tat jog na pachhaanai |2|

12

ਉਘਰਿ ਗਇਆ ਜੈਸਾ ਖੋਟਾ ਢਬੂਆ ਨਦਰਿ ਸਰਾਫਾ ਆਇਆ ॥ aughar geaa jaisaa khottaa dtabooaa nadar saraafaa aaeaa |

13

ਅੰਤਰਜਾਮੀ ਸਭੁ ਕਿਛੁ ਜਾਨੈ ਉਸ ਤੇ ਕਹਾ ਛਪਾਇਆ ॥੩॥ antarajaamee sabh kichh jaanai us te kahaa chhapaaeaa |3|

14

ਕੂੜਿ ਕਪਟਿ ਬੰਚਿ ਨਿੰਮੁਨੀਆਦਾ ਬਿਨਸਿ ਗਇਆ ਤਤਕਾਲੇ ॥ koorr kapatt banch ninmuneeaadaa binas geaa tatakaale |

15

ਸਤਿ ਸਤਿ ਸਤਿ ਨਾਨਕਿ ਕਹਿਆ ਅਪਨੈ ਹਿਰਦੈ ਦੇਖੁ ਸਮਾਲੇ ॥੪॥੩॥੪੨॥ sat sat sat naanak kahiaa apanai hiradai dekh samaale |4|3|42|

16

ਆਸਾ ਮਹਲਾ ੫ ॥ aasaa mahalaa 5 |

17

ਉਦਮੁ ਕਰਤ ਹੋਵੈ ਮਨੁ ਨਿਰਮਲੁ ਨਾਚੈ ਆਪੁ ਨਿਵਾਰੇ ॥ audam karat hovai man niramal naachai aap nivaare |

18

ਪੰਚ ਜਨਾ ਲੇ ਵਸਗਤਿ ਰਾਖੈ ਮਨ ਮਹਿ ਏਕੰਕਾਰੇ ॥੧॥ panch janaa le vasagat raakhai man meh ekankaare |1|

19

ਤੇਰਾ ਜਨੁ ਨਿਰਤਿ ਕਰੇ ਗੁਨ ਗਾਵੈ ॥ teraa jan nirat kare gun gaavai |

20

ਰਬਾਬੁ ਪਖਾਵਜ ਤਾਲ ਘੁੰਘਰੂ ਅਨਹਦ ਸਬਦੁ ਵਜਾਵੈ ॥੧॥ ਰਹਾਉ ॥ rabaab pakhaavaj taal ghungharoo anahad sabad vajaavai |1| rahaau |

21

ਪ੍ਰਥਮੇ ਮਨੁ ਪਰਬੋਧੈ ਅਪਨਾ ਪਾਛੈ ਅਵਰ ਰੀਝਾਵੈ ॥ prathame man parabodhai apanaa paachhai avar reejhaavai |

22

ਰਾਮ ਨਾਮ ਜਪੁ ਹਿਰਦੈ ਜਾਪੈ ਮੁਖ ਤੇ ਸਗਲ ਸੁਨਾਵੈ ॥੨॥ raam naam jap hiradai jaapai mukh te sagal sunaavai |2|

23

ਕਰ ਸੰਗਿ ਸਾਧੂ ਚਰਨ ਪਖਾਰੈ ਸੰਤ ਧੂਰਿ ਤਨਿ ਲਾਵੈ ॥ kar sang saadhoo charan pakhaarai sant dhoor tan laavai |

24

ਮਨੁ ਤਨੁ ਅਰਪਿ ਧਰੇ ਗੁਰ ਆਗੈ ਸਤਿ ਪਦਾਰਥੁ ਪਾਵੈ ॥੩॥ man tan arap dhare gur aagai sat padaarath paavai |3|

25

ਜੋ ਜੋ ਸੁਨੈ ਪੇਖੈ ਲਾਇ ਸਰਧਾ ਤਾ ਕਾ ਜਨਮ ਮਰਨ ਦੁਖੁ ਭਾਗੈ ॥ jo jo sunai pekhai laae saradhaa taa kaa janam maran dukh bhaagai |

26

ਐਸੀ ਨਿਰਤਿ ਨਰਕ ਨਿਵਾਰੈ ਨਾਨਕ ਗੁਰਮੁਖਿ ਜਾਗੈ ॥੪॥੪॥੪੩॥ aisee nirat narak nivaarai naanak guramukh jaagai |4|4|43|

27

ਆਸਾ ਮਹਲਾ ੫ ॥ aasaa mahalaa 5 |

28

ਅਧਮ ਚੰਡਾਲੀ ਭਈ ਬ੍ਰਹਮਣੀ ਸੂਦੀ ਤੇ ਸ੍ਰੇਸਟਾਈ ਰੇ ॥ adham chanddaalee bhee brahamanee soodee te sresattaaee re |

29

ਪਾਤਾਲੀ ਆਕਾਸੀ ਸਖਨੀ ਲਹਬਰ ਬੂਝੀ ਖਾਈ ਰੇ ॥੧॥ paataalee aakaasee sakhanee lahabar boojhee khaaee re |1|

30

ਘਰ ਕੀ ਬਿਲਾਈ ਅਵਰ ਸਿਖਾਈ ਮੂਸਾ ਦੇਖਿ ਡਰਾਈ ਰੇ ॥ ghar kee bilaaee avar sikhaaee moosaa dekh ddaraaee re |

31

ਅਜ ਕੈ ਵਸਿ ਗੁਰਿ ਕੀਨੋ ਕੇਹਰਿ ਕੂਕਰ ਤਿਨਹਿ ਲਗਾਈ ਰੇ ॥੧॥ ਰਹਾਉ ॥ aj kai vas gur keeno kehar kookar tineh lagaaee re |1| rahaau |

32

ਬਾਝੁ ਥੂਨੀਆ ਛਪਰਾ ਥਾਮਿੑਆ ਨੀਘਰਿਆ ਘਰੁ ਪਾਇਆ ਰੇ ॥ baajh thooneea chhaparaa thaamaa neeghariaa ghar paaeaa re |

33

ਬਿਨੁ ਜੜੀਏ ਲੈ ਜੜਿਓ ਜੜਾਵਾ ਥੇਵਾ ਅਚਰਜੁ ਲਾਇਆ ਰੇ ॥੨॥ bin jarree lai jarrio jarraavaa thevaa acharaj laaeaa re |2|

34

ਦਾਦੀ ਦਾਦਿ ਨ ਪਹੁਚਨਹਾਰਾ ਚੂਪੀ ਨਿਰਨਉ ਪਾਇਆ ਰੇ ॥ daadee daad na pahuchanahaaraa choopee nirnau paaeaa re |

35

ਮਾਲਿ ਦੁਲੀਚੈ ਬੈਠੀ ਲੇ ਮਿਰਤਕੁ ਨੈਨ ਦਿਖਾਲਨੁ ਧਾਇਆ ਰੇ ॥੩॥ maal duleechai baitthee le miratak nain dikhaalan dhaaeaa re |3|

Original Gurmukhi with romanized transliteration, via the GurbaniNow API. An English translation will be added once a cleared translation is available.