Sikhism
Ang-301 83
Text
ਆਸਾ ਮਹਲਾ ੫ ॥ aasaa mahalaa 5 |
ਆਗੈ ਹੀ ਤੇ ਸਭੁ ਕਿਛੁ ਹੂਆ ਅਵਰੁ ਕਿ ਜਾਣੈ ਗਿਆਨਾ ॥ aagai hee te sabh kichh hooaa avar ki jaanai giaanaa |
ਭੂਲ ਚੂਕ ਅਪਨਾ ਬਾਰਿਕੁ ਬਖਸਿਆ ਪਾਰਬ੍ਰਹਮ ਭਗਵਾਨਾ ॥੧॥ bhool chook apanaa baarik bakhasiaa paarabraham bhagavaanaa |1|
ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥ satigur meraa sadaa deaalaa mohi deen kau raakh leea |
ਕਾਟਿਆ ਰੋਗੁ ਮਹਾ ਸੁਖੁ ਪਾਇਆ ਹਰਿ ਅੰਮ੍ਰਿਤੁ ਮੁਖਿ ਨਾਮੁ ਦੀਆ ॥੧॥ ਰਹਾਉ ॥ kaattiaa rog mahaa sukh paaeaa har amrit mukh naam deea |1| rahaau |
ਅਨਿਕ ਪਾਪ ਮੇਰੇ ਪਰਹਰਿਆ ਬੰਧਨ ਕਾਟੇ ਮੁਕਤ ਭਏ ॥ anik paap mere parahariaa bandhan kaatte mukat bhe |
ਅੰਧ ਕੂਪ ਮਹਾ ਘੋਰ ਤੇ ਬਾਹ ਪਕਰਿ ਗੁਰਿ ਕਾਢਿ ਲੀਏ ॥੨॥ andh koop mahaa ghor te baah pakar gur kaadt lee |2|
ਨਿਰਭਉ ਭਏ ਸਗਲ ਭਉ ਮਿਟਿਆ ਰਾਖੇ ਰਾਖਨਹਾਰੇ ॥ nirbhau bhe sagal bhau mittiaa raakhe raakhanahaare |
ਐਸੀ ਦਾਤਿ ਤੇਰੀ ਪ੍ਰਭ ਮੇਰੇ ਕਾਰਜ ਸਗਲ ਸਵਾਰੇ ॥੩॥ aisee daat teree prabh mere kaaraj sagal savaare |3|
ਗੁਣ ਨਿਧਾਨ ਸਾਹਿਬ ਮਨਿ ਮੇਲਾ ॥ gun nidhaan saahib man melaa |
ਸਰਣਿ ਪਇਆ ਨਾਨਕ ਸੋੁਹੇਲਾ ॥੪॥੯॥੪੮॥ saran peaa naanak suohelaa |4|9|48|
ਆਸਾ ਮਹਲਾ ੫ ॥ aasaa mahalaa 5 |
ਤੂੰ ਵਿਸਰਹਿ ਤਾਂ ਸਭੁ ਕੋ ਲਾਗੂ ਚੀਤਿ ਆਵਹਿ ਤਾਂ ਸੇਵਾ ॥ toon visareh taan sabh ko laagoo cheet aaveh taan sevaa |
ਅਵਰੁ ਨ ਕੋਊ ਦੂਜਾ ਸੂਝੈ ਸਾਚੇ ਅਲਖ ਅਭੇਵਾ ॥੧॥ avar na koaoo doojaa soojhai saache alakh abhevaa |1|
ਚੀਤਿ ਆਵੈ ਤਾਂ ਸਦਾ ਦਇਆਲਾ ਲੋਗਨ ਕਿਆ ਵੇਚਾਰੇ ॥ cheet aavai taan sadaa deaalaa logan kiaa vechaare |
ਬੁਰਾ ਭਲਾ ਕਹੁ ਕਿਸ ਨੋ ਕਹੀਐ ਸਗਲੇ ਜੀਅ ਤੁਮੑਾਰੇ ॥੧॥ ਰਹਾਉ ॥ buraa bhalaa kahu kis no kaheeai sagale jeea tumaare |1| rahaau |
ਤੇਰੀ ਟੇਕ ਤੇਰਾ ਆਧਾਰਾ ਹਾਥ ਦੇਇ ਤੂੰ ਰਾਖਹਿ ॥ teree ttek teraa aadhaaraa haath dee toon raakheh |
ਜਿਸੁ ਜਨ ਊਪਰਿ ਤੇਰੀ ਕਿਰਪਾ ਤਿਸ ਕਉ ਬਿਪੁ ਨ ਕੋਊ ਭਾਖੈ ॥੨॥ jis jan aoopar teree kirapaa tis kau bip na koaoo bhaakhai |2|
ਓਹੋ ਸੁਖੁ ਓਹਾ ਵਡਿਆਈ ਜੋ ਪ੍ਰਭ ਜੀ ਮਨਿ ਭਾਣੀ ॥ oho sukh ohaa vaddiaaee jo prabh jee man bhaanee |
ਤੂੰ ਦਾਨਾ ਤੂੰ ਸਦ ਮਿਹਰਵਾਨਾ ਨਾਮੁ ਮਿਲੈ ਰੰਗੁ ਮਾਣੀ ॥੩॥ toon daanaa toon sad miharavaanaa naam milai rang maanee |3|
ਤੁਧੁ ਆਗੈ ਅਰਦਾਸਿ ਹਮਾਰੀ ਜੀਉ ਪਿੰਡੁ ਸਭੁ ਤੇਰਾ ॥ tudh aagai aradaas hamaaree jeeo pindd sabh teraa |
ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥੪॥੧੦॥੪੯॥ kahu naanak sabh teree vaddiaaee koee naau na jaanai meraa |4|10|49|
ਆਸਾ ਮਹਲਾ ੫ ॥ aasaa mahalaa 5 |
ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ ॥ kar kirapaa prabh antarajaamee saadhasang har paaeeai |
ਖੋਲਿ ਕਿਵਾਰ ਦਿਖਾਲੇ ਦਰਸਨੁ ਪੁਨਰਪਿ ਜਨਮਿ ਨ ਆਈਐ ॥੧॥ khol kivaar dikhaale darasan punarap janam na aaeeai |1|
ਮਿਲਉ ਪਰੀਤਮ ਸੁਆਮੀ ਅਪੁਨੇ ਸਗਲੇ ਦੂਖ ਹਰਉ ਰੇ ॥ milau pareetam suaamee apune sagale dookh hrau re |
ਪਾਰਬ੍ਰਹਮੁ ਜਿਨਿੑ ਰਿਦੈ ਅਰਾਧਿਆ ਤਾ ਕੈ ਸੰਗਿ ਤਰਉ ਰੇ ॥੧॥ ਰਹਾਉ ॥ paarabraham jina ridai araadhiaa taa kai sang trau re |1| rahaau |
ਮਹਾ ਉਦਿਆਨ ਪਾਵਕ ਸਾਗਰ ਭਏ ਹਰਖ ਸੋਗ ਮਹਿ ਬਸਨਾ ॥ mahaa udiaan paavak saagar bhe harakh sog meh basanaa |
ਸਤਿਗੁਰੁ ਭੇਟਿ ਭਇਆ ਮਨੁ ਨਿਰਮਲੁ ਜਪਿ ਅੰਮ੍ਰਿਤੁ ਹਰਿ ਰਸਨਾ ॥੨॥ satigur bhett bheaa man niramal jap amrit har rasanaa |2|
ਤਨੁ ਧਨੁ ਥਾਪਿ ਕੀਓ ਸਭੁ ਅਪਨਾ ਕੋਮਲ ਬੰਧਨ ਬਾਂਧਿਆ ॥ tan dhan thaap keeo sabh apanaa komal bandhan baandhiaa |
ਗੁਰ ਪਰਸਾਦਿ ਭਏ ਜਨ ਮੁਕਤੇ ਹਰਿ ਹਰਿ ਨਾਮੁ ਅਰਾਧਿਆ ॥੩॥ gur parasaad bhe jan mukate har har naam araadhiaa |3|
ਰਾਖਿ ਲੀਏ ਪ੍ਰਭਿ ਰਾਖਨਹਾਰੈ ਜੋ ਪ੍ਰਭ ਅਪੁਨੇ ਭਾਣੇ ॥ raakh lee prabh raakhanahaarai jo prabh apune bhaane |
ਜੀਉ ਪਿੰਡੁ ਸਭੁ ਤੁਮੑਰਾ ਦਾਤੇ ਨਾਨਕ ਸਦ ਕੁਰਬਾਣੇ ॥੪॥੧੧॥੫੦॥ jeeo pindd sabh tumaraa daate naanak sad kurabaane |4|11|50|
ਆਸਾ ਮਹਲਾ ੫ ॥ aasaa mahalaa 5 |
ਮੋਹ ਮਲਨ ਨੀਦ ਤੇ ਛੁਟਕੀ ਕਉਨੁ ਅਨੁਗ੍ਰਹੁ ਭਇਓ ਰੀ ॥ moh malan need te chhuttakee kaun anugrahu bheo ree |
ਮਹਾ ਮੋਹਨੀ ਤੁਧੁ ਨ ਵਿਆਪੈ ਤੇਰਾ ਆਲਸੁ ਕਹਾ ਗਇਓ ਰੀ ॥੧॥ ਰਹਾਉ ॥ mahaa mohanee tudh na viaapai teraa aalas kahaa geo ree |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.