Sikhism
Ang-301 84
Text
ਕਾਮੁ ਕ੍ਰੋਧੁ ਅਹੰਕਾਰੁ ਗਾਖਰੋ ਸੰਜਮਿ ਕਉਨ ਛੁਟਿਓ ਰੀ ॥ kaam krodh ahankaar gaakharo sanjam kaun chhuttio ree |
ਸੁਰਿ ਨਰ ਦੇਵ ਅਸੁਰ ਤ੍ਰੈ ਗੁਨੀਆ ਸਗਲੋ ਭਵਨੁ ਲੁਟਿਓ ਰੀ ॥੧॥ sur nar dev asur trai guneea sagalo bhavan luttio ree |1|
ਦਾਵਾ ਅਗਨਿ ਬਹੁਤੁ ਤ੍ਰਿਣ ਜਾਲੇ ਕੋਈ ਹਰਿਆ ਬੂਟੁ ਰਹਿਓ ਰੀ ॥ daavaa agan bahut trin jaale koee hariaa boott rahio ree |
ਐਸੋ ਸਮਰਥੁ ਵਰਨਿ ਨ ਸਾਕਉ ਤਾ ਕੀ ਉਪਮਾ ਜਾਤ ਨ ਕਹਿਓ ਰੀ ॥੨॥ aiso samarath varan na saakau taa kee upamaa jaat na kahio ree |2|
ਕਾਜਰ ਕੋਠ ਮਹਿ ਭਈ ਨ ਕਾਰੀ ਨਿਰਮਲ ਬਰਨੁ ਬਨਿਓ ਰੀ ॥ kaajar kotth meh bhee na kaaree niramal baran banio ree |
ਮਹਾ ਮੰਤ੍ਰੁ ਗੁਰ ਹਿਰਦੈ ਬਸਿਓ ਅਚਰਜ ਨਾਮੁ ਸੁਨਿਓ ਰੀ ॥੩॥ mahaa mantru gur hiradai basio acharaj naam sunio ree |3|
ਕਰਿ ਕਿਰਪਾ ਪ੍ਰਭ ਨਦਰਿ ਅਵਲੋਕਨ ਅਪੁਨੈ ਚਰਣਿ ਲਗਾਈ ॥ kar kirapaa prabh nadar avalokan apunai charan lagaaee |
ਪ੍ਰੇਮ ਭਗਤਿ ਨਾਨਕ ਸੁਖੁ ਪਾਇਆ ਸਾਧੂ ਸੰਗਿ ਸਮਾਈ ॥੪॥੧੨॥੫੧॥ prem bhagat naanak sukh paaeaa saadhoo sang samaaee |4|12|51|
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਰਾਗੁ ਆਸਾ ਘਰੁ ੭ ਮਹਲਾ ੫ ॥ raag aasaa ghar 7 mahalaa 5 |
ਲਾਲੁ ਚੋਲਨਾ ਤੈ ਤਨਿ ਸੋਹਿਆ ॥ laal cholanaa tai tan sohiaa |
ਸੁਰਿਜਨ ਭਾਨੀ ਤਾਂ ਮਨੁ ਮੋਹਿਆ ॥੧॥ surijan bhaanee taan man mohiaa |1|
ਕਵਨ ਬਨੀ ਰੀ ਤੇਰੀ ਲਾਲੀ ॥ kavan banee ree teree laalee |
ਕਵਨ ਰੰਗਿ ਤੂੰ ਭਈ ਗੁਲਾਲੀ ॥੧॥ ਰਹਾਉ ॥ kavan rang toon bhee gulaalee |1| rahaau |
ਤੁਮ ਹੀ ਸੁੰਦਰਿ ਤੁਮਹਿ ਸੁਹਾਗੁ ॥ tum hee sundar tumeh suhaag |
ਤੁਮ ਘਰਿ ਲਾਲਨੁ ਤੁਮ ਘਰਿ ਭਾਗੁ ॥੨॥ tum ghar laalan tum ghar bhaag |2|
ਤੂੰ ਸਤਵੰਤੀ ਤੂੰ ਪਰਧਾਨਿ ॥ toon satavantee toon paradhaan |
ਤੂੰ ਪ੍ਰੀਤਮ ਭਾਨੀ ਤੁਹੀ ਸੁਰ ਗਿਆਨਿ ॥੩॥ toon preetam bhaanee tuhee sur giaan |3|
ਪ੍ਰੀਤਮ ਭਾਨੀ ਤਾਂ ਰੰਗਿ ਗੁਲਾਲ ॥ preetam bhaanee taan rang gulaal |
ਕਹੁ ਨਾਨਕ ਸੁਭ ਦ੍ਰਿਸਟਿ ਨਿਹਾਲ ॥੪॥ kahu naanak subh drisatt nihaal |4|
ਸੁਨਿ ਰੀ ਸਖੀ ਇਹ ਹਮਰੀ ਘਾਲ ॥ sun ree sakhee ih hamaree ghaal |
ਪ੍ਰਭ ਆਪਿ ਸੀਗਾਰਿ ਸਵਾਰਨਹਾਰ ॥੧॥ ਰਹਾਉ ਦੂਜਾ ॥੧॥੫੨॥ prabh aap seegaar savaaranahaar |1| rahaau doojaa |1|52|
ਆਸਾ ਮਹਲਾ ੫ ॥ aasaa mahalaa 5 |
ਦੂਖੁ ਘਨੋ ਜਬ ਹੋਤੇ ਦੂਰਿ ॥ dookh ghano jab hote door |
ਅਬ ਮਸਲਤਿ ਮੋਹਿ ਮਿਲੀ ਹਦੂਰਿ ॥੧॥ ab masalat mohi milee hadoor |1|
ਚੁਕਾ ਨਿਹੋਰਾ ਸਖੀ ਸਹੇਰੀ ॥ chukaa nihoraa sakhee saheree |
ਭਰਮੁ ਗਇਆ ਗੁਰਿ ਪਿਰ ਸੰਗਿ ਮੇਰੀ ॥੧॥ ਰਹਾਉ ॥ bharam geaa gur pir sang meree |1| rahaau |
ਨਿਕਟਿ ਆਨਿ ਪ੍ਰਿਅ ਸੇਜ ਧਰੀ ॥ nikatt aan pria sej dharee |
ਕਾਣਿ ਕਢਨ ਤੇ ਛੂਟਿ ਪਰੀ ॥੨॥ kaan kadtan te chhoott paree |2|
ਮੰਦਰਿ ਮੇਰੈ ਸਬਦਿ ਉਜਾਰਾ ॥ mandar merai sabad ujaaraa |
ਅਨਦ ਬਿਨੋਦੀ ਖਸਮੁ ਹਮਾਰਾ ॥੩॥ anad binodee khasam hamaaraa |3|
ਮਸਤਕਿ ਭਾਗੁ ਮੈ ਪਿਰੁ ਘਰਿ ਆਇਆ ॥ masatak bhaag mai pir ghar aaeaa |
ਥਿਰੁ ਸੋਹਾਗੁ ਨਾਨਕ ਜਨ ਪਾਇਆ ॥੪॥੨॥੫੩॥ thir sohaag naanak jan paaeaa |4|2|53|
ਆਸਾ ਮਹਲਾ ੫ ॥ aasaa mahalaa 5 |
ਸਾਚਿ ਨਾਮਿ ਮੇਰਾ ਮਨੁ ਲਾਗਾ ॥ saach naam meraa man laagaa |
ਲੋਗਨ ਸਿਉ ਮੇਰਾ ਠਾਠਾ ਬਾਗਾ ॥੧॥ logan siau meraa tthaatthaa baagaa |1|
ਬਾਹਰਿ ਸੂਤੁ ਸਗਲ ਸਿਉ ਮਉਲਾ ॥ baahar soot sagal siau maulaa |
ਅਲਿਪਤੁ ਰਹਉ ਜੈਸੇ ਜਲ ਮਹਿ ਕਉਲਾ ॥੧॥ ਰਹਾਉ ॥ alipat rhau jaise jal meh kaulaa |1| rahaau |
ਮੁਖ ਕੀ ਬਾਤ ਸਗਲ ਸਿਉ ਕਰਤਾ ॥ mukh kee baat sagal siau karataa |
ਜੀਅ ਸੰਗਿ ਪ੍ਰਭੁ ਅਪੁਨਾ ਧਰਤਾ ॥੨॥ jeea sang prabh apunaa dharataa |2|
ਦੀਸਿ ਆਵਤ ਹੈ ਬਹੁਤੁ ਭੀਹਾਲਾ ॥ dees aavat hai bahut bheehaalaa |
ਸਗਲ ਚਰਨ ਕੀ ਇਹੁ ਮਨੁ ਰਾਲਾ ॥੩॥ sagal charan kee ihu man raalaa |3|
ਨਾਨਕ ਜਨਿ ਗੁਰੁ ਪੂਰਾ ਪਾਇਆ ॥ naanak jan gur pooraa paaeaa |
Original Gurmukhi with romanized transliteration, via the GurbaniNow API. An English translation will be added once a cleared translation is available.