U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 88

Text

1

ਦਿਨੁ ਰੈਣਿ ਤੇਰਾ ਨਾਮੁ ਵਖਾਨਾ ॥੧॥ din rain teraa naam vakhaanaa |1|

2

ਮੈ ਨਿਰਗੁਨ ਗੁਣੁ ਨਾਹੀ ਕੋਇ ॥ mai niragun gun naahee koe |

3

ਕਰਨ ਕਰਾਵਨਹਾਰ ਪ੍ਰਭ ਸੋਇ ॥੧॥ ਰਹਾਉ ॥ karan karaavanahaar prabh soe |1| rahaau |

4

ਮੂਰਖ ਮੁਗਧ ਅਗਿਆਨ ਅਵੀਚਾਰੀ ॥ moorakh mugadh agiaan aveechaaree |

5

ਨਾਮ ਤੇਰੇ ਕੀ ਆਸ ਮਨਿ ਧਾਰੀ ॥੨॥ naam tere kee aas man dhaaree |2|

6

ਜਪੁ ਤਪੁ ਸੰਜਮੁ ਕਰਮ ਨ ਸਾਧਾ ॥ jap tap sanjam karam na saadhaa |

7

ਨਾਮੁ ਪ੍ਰਭੂ ਕਾ ਮਨਹਿ ਅਰਾਧਾ ॥੩॥ naam prabhoo kaa maneh araadhaa |3|

8

ਕਿਛੂ ਨ ਜਾਨਾ ਮਤਿ ਮੇਰੀ ਥੋਰੀ ॥ kichhoo na jaanaa mat meree thoree |

9

ਬਿਨਵਤਿ ਨਾਨਕ ਓਟ ਪ੍ਰਭ ਤੋਰੀ ॥੪॥੧੮॥੬੯॥ binavat naanak ott prabh toree |4|18|69|

10

ਆਸਾ ਮਹਲਾ ੫ ॥ aasaa mahalaa 5 |

11

ਹਰਿ ਹਰਿ ਅਖਰ ਦੁਇ ਇਹ ਮਾਲਾ ॥ har har akhar due ih maalaa |

12

ਜਪਤ ਜਪਤ ਭਏ ਦੀਨ ਦਇਆਲਾ ॥੧॥ japat japat bhe deen deaalaa |1|

13

ਕਰਉ ਬੇਨਤੀ ਸਤਿਗੁਰ ਅਪੁਨੀ ॥ krau benatee satigur apunee |

14

ਕਰਿ ਕਿਰਪਾ ਰਾਖਹੁ ਸਰਣਾਈ ਮੋ ਕਉ ਦੇਹੁ ਹਰੇ ਹਰਿ ਜਪਨੀ ॥੧॥ ਰਹਾਉ ॥ kar kirapaa raakhahu saranaaee mo kau dehu hare har japanee |1| rahaau |

15

ਹਰਿ ਮਾਲਾ ਉਰ ਅੰਤਰਿ ਧਾਰੈ ॥ har maalaa ur antar dhaarai |

16

ਜਨਮ ਮਰਣ ਕਾ ਦੂਖੁ ਨਿਵਾਰੈ ॥੨॥ janam maran kaa dookh nivaarai |2|

17

ਹਿਰਦੈ ਸਮਾਲੈ ਮੁਖਿ ਹਰਿ ਹਰਿ ਬੋਲੈ ॥ hiradai samaalai mukh har har bolai |

18

ਸੋ ਜਨੁ ਇਤ ਉਤ ਕਤਹਿ ਨ ਡੋਲੈ ॥੩॥ so jan it ut kateh na ddolai |3|

19

ਕਹੁ ਨਾਨਕ ਜੋ ਰਾਚੈ ਨਾਇ ॥ kahu naanak jo raachai naae |

20

ਹਰਿ ਮਾਲਾ ਤਾ ਕੈ ਸੰਗਿ ਜਾਇ ॥੪॥੧੯॥੭੦॥ har maalaa taa kai sang jaae |4|19|70|

21

ਆਸਾ ਮਹਲਾ ੫ ॥ aasaa mahalaa 5 |

22

ਜਿਸ ਕਾ ਸਭੁ ਕਿਛੁ ਤਿਸ ਕਾ ਹੋਇ ॥ jis kaa sabh kichh tis kaa hoe |

23

ਤਿਸੁ ਜਨ ਲੇਪੁ ਨ ਬਿਆਪੈ ਕੋਇ ॥੧॥ tis jan lep na biaapai koe |1|

24

ਹਰਿ ਕਾ ਸੇਵਕੁ ਸਦ ਹੀ ਮੁਕਤਾ ॥ har kaa sevak sad hee mukataa |

25

ਜੋ ਕਿਛੁ ਕਰੈ ਸੋਈ ਭਲ ਜਨ ਕੈ ਅਤਿ ਨਿਰਮਲ ਦਾਸ ਕੀ ਜੁਗਤਾ ॥੧॥ ਰਹਾਉ ॥ jo kichh karai soee bhal jan kai at niramal daas kee jugataa |1| rahaau |

26

ਸਗਲ ਤਿਆਗਿ ਹਰਿ ਸਰਣੀ ਆਇਆ ॥ sagal tiaag har saranee aaeaa |

27

ਤਿਸੁ ਜਨ ਕਹਾ ਬਿਆਪੈ ਮਾਇਆ ॥੨॥ tis jan kahaa biaapai maaeaa |2|

28

ਨਾਮੁ ਨਿਧਾਨੁ ਜਾ ਕੇ ਮਨ ਮਾਹਿ ॥ naam nidhaan jaa ke man maeh |

29

ਤਿਸ ਕਉ ਚਿੰਤਾ ਸੁਪਨੈ ਨਾਹਿ ॥੩॥ tis kau chintaa supanai naeh |3|

30

ਕਹੁ ਨਾਨਕ ਗੁਰੁ ਪੂਰਾ ਪਾਇਆ ॥ kahu naanak gur pooraa paaeaa |

31

ਭਰਮੁ ਮੋਹੁ ਸਗਲ ਬਿਨਸਾਇਆ ॥੪॥੨੦॥੭੧॥ bharam mohu sagal binasaaeaa |4|20|71|

32

ਆਸਾ ਮਹਲਾ ੫ ॥ aasaa mahalaa 5 |

33

ਜਉ ਸੁਪ੍ਰਸੰਨ ਹੋਇਓ ਪ੍ਰਭੁ ਮੇਰਾ ॥ jau suprasan hoeo prabh meraa |

34

ਤਾਂ ਦੂਖੁ ਭਰਮੁ ਕਹੁ ਕੈਸੇ ਨੇਰਾ ॥੧॥ taan dookh bharam kahu kaise neraa |1|

35

ਸੁਨਿ ਸੁਨਿ ਜੀਵਾ ਸੋਇ ਤੁਮੑਾਰੀ ॥ sun sun jeevaa soe tumaaree |

36

ਮੋਹਿ ਨਿਰਗੁਨ ਕਉ ਲੇਹੁ ਉਧਾਰੀ ॥੧॥ ਰਹਾਉ ॥ mohi niragun kau lehu udhaaree |1| rahaau |

37

ਮਿਟਿ ਗਇਆ ਦੂਖੁ ਬਿਸਾਰੀ ਚਿੰਤਾ ॥ mitt geaa dookh bisaaree chintaa |

38

ਫਲੁ ਪਾਇਆ ਜਪਿ ਸਤਿਗੁਰ ਮੰਤਾ ॥੨॥ fal paaeaa jap satigur mantaa |2|

39

ਸੋਈ ਸਤਿ ਸਤਿ ਹੈ ਸੋਇ ॥ soee sat sat hai soe |

40

ਸਿਮਰਿ ਸਿਮਰਿ ਰਖੁ ਕੰਠਿ ਪਰੋਇ ॥੩॥ simar simar rakh kantth paroe |3|

41

ਕਹੁ ਨਾਨਕ ਕਉਨ ਉਹ ਕਰਮਾ ॥ kahu naanak kaun uh karamaa |

42

ਜਾ ਕੈ ਮਨਿ ਵਸਿਆ ਹਰਿ ਨਾਮਾ ॥੪॥੨੧॥੭੨॥ jaa kai man vasiaa har naamaa |4|21|72|

43

ਆਸਾ ਮਹਲਾ ੫ ॥ aasaa mahalaa 5 |

44

ਕਾਮਿ ਕ੍ਰੋਧਿ ਅਹੰਕਾਰਿ ਵਿਗੂਤੇ ॥ kaam krodh ahankaar vigoote |

45

ਹਰਿ ਸਿਮਰਨੁ ਕਰਿ ਹਰਿ ਜਨ ਛੂਟੇ ॥੧॥ har simaran kar har jan chhootte |1|

46

ਸੋਇ ਰਹੇ ਮਾਇਆ ਮਦ ਮਾਤੇ ॥ soe rahe maaeaa mad maate |

47

ਜਾਗਤ ਭਗਤ ਸਿਮਰਤ ਹਰਿ ਰਾਤੇ ॥੧॥ ਰਹਾਉ ॥ jaagat bhagat simarat har raate |1| rahaau |

48

ਮੋਹ ਭਰਮਿ ਬਹੁ ਜੋਨਿ ਭਵਾਇਆ ॥ moh bharam bahu jon bhavaaeaa |

49

ਅਸਥਿਰੁ ਭਗਤ ਹਰਿ ਚਰਣ ਧਿਆਇਆ ॥੨॥ asathir bhagat har charan dhiaaeaa |2|

50

ਬੰਧਨ ਅੰਧ ਕੂਪ ਗ੍ਰਿਹ ਮੇਰਾ ॥ bandhan andh koop grih meraa |

51

ਮੁਕਤੇ ਸੰਤ ਬੁਝਹਿ ਹਰਿ ਨੇਰਾ ॥੩॥ mukate sant bujheh har neraa |3|

52

ਕਹੁ ਨਾਨਕ ਜੋ ਪ੍ਰਭ ਸਰਣਾਈ ॥ kahu naanak jo prabh saranaaee |

53

ਈਹਾ ਸੁਖੁ ਆਗੈ ਗਤਿ ਪਾਈ ॥੪॥੨੨॥੭੩॥ eehaa sukh aagai gat paaee |4|22|73|

Original Gurmukhi with romanized transliteration, via the GurbaniNow API. An English translation will be added once a cleared translation is available.