U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 89

Text

1

ਆਸਾ ਮਹਲਾ ੫ ॥ aasaa mahalaa 5 |

2

ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ॥ too meraa tarang ham meen tumaare |

3

ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥੧॥ too meraa tthaakur ham terai duaare |1|

4

ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥ toon meraa karataa hau sevak teraa |

5

ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥੧॥ ਰਹਾਉ ॥ saran gahee prabh gunee gaheraa |1| rahaau |

6

ਤੂ ਮੇਰਾ ਜੀਵਨੁ ਤੂ ਆਧਾਰੁ ॥ too meraa jeevan too aadhaar |

7

ਤੁਝਹਿ ਪੇਖਿ ਬਿਗਸੈ ਕਉਲਾਰੁ ॥੨॥ tujheh pekh bigasai kaulaar |2|

8

ਤੂ ਮੇਰੀ ਗਤਿ ਪਤਿ ਤੂ ਪਰਵਾਨੁ ॥ too meree gat pat too paravaan |

9

ਤੂ ਸਮਰਥੁ ਮੈ ਤੇਰਾ ਤਾਣੁ ॥੩॥ too samarath mai teraa taan |3|

10

ਅਨਦਿਨੁ ਜਪਉ ਨਾਮ ਗੁਣਤਾਸਿ ॥ anadin jpau naam gunataas |

11

ਨਾਨਕ ਕੀ ਪ੍ਰਭ ਪਹਿ ਅਰਦਾਸਿ ॥੪॥੨੩॥੭੪॥ naanak kee prabh peh aradaas |4|23|74|

12

ਆਸਾ ਮਹਲਾ ੫ ॥ aasaa mahalaa 5 |

13

ਰੋਵਨਹਾਰੈ ਝੂਠੁ ਕਮਾਨਾ ॥ rovanahaarai jhootth kamaanaa |

14

ਹਸਿ ਹਸਿ ਸੋਗੁ ਕਰਤ ਬੇਗਾਨਾ ॥੧॥ has has sog karat begaanaa |1|

15

ਕੋ ਮੂਆ ਕਾ ਕੈ ਘਰਿ ਗਾਵਨੁ ॥ ko mooaa kaa kai ghar gaavan |

16

ਕੋ ਰੋਵੈ ਕੋ ਹਸਿ ਹਸਿ ਪਾਵਨੁ ॥੧॥ ਰਹਾਉ ॥ ko rovai ko has has paavan |1| rahaau |

17

ਬਾਲ ਬਿਵਸਥਾ ਤੇ ਬਿਰਧਾਨਾ ॥ baal bivasathaa te biradhaanaa |

18

ਪਹੁਚਿ ਨ ਮੂਕਾ ਫਿਰਿ ਪਛੁਤਾਨਾ ॥੨॥ pahuch na mookaa fir pachhutaanaa |2|

19

ਤ੍ਰਿਹੁ ਗੁਣ ਮਹਿ ਵਰਤੈ ਸੰਸਾਰਾ ॥ trihu gun meh varatai sansaaraa |

20

ਨਰਕ ਸੁਰਗ ਫਿਰਿ ਫਿਰਿ ਅਉਤਾਰਾ ॥੩॥ narak surag fir fir aautaaraa |3|

21

ਕਹੁ ਨਾਨਕ ਜੋ ਲਾਇਆ ਨਾਮ ॥ kahu naanak jo laaeaa naam |

22

ਸਫਲ ਜਨਮੁ ਤਾ ਕਾ ਪਰਵਾਨ ॥੪॥੨੪॥੭੫॥ safal janam taa kaa paravaan |4|24|75|

23

ਆਸਾ ਮਹਲਾ ੫ ॥ aasaa mahalaa 5 |

24

ਸੋਇ ਰਹੀ ਪ੍ਰਭ ਖਬਰਿ ਨ ਜਾਨੀ ॥ soe rahee prabh khabar na jaanee |

25

ਭੋਰੁ ਭਇਆ ਬਹੁਰਿ ਪਛੁਤਾਨੀ ॥੧॥ bhor bheaa bahur pachhutaanee |1|

26

ਪ੍ਰਿਅ ਪ੍ਰੇਮ ਸਹਜਿ ਮਨਿ ਅਨਦੁ ਧਰਉ ਰੀ ॥ pria prem sehaj man anad dhrau ree |

27

ਪ੍ਰਭ ਮਿਲਬੇ ਕੀ ਲਾਲਸਾ ਤਾ ਤੇ ਆਲਸੁ ਕਹਾ ਕਰਉ ਰੀ ॥੧॥ ਰਹਾਉ ॥ prabh milabe kee laalasaa taa te aalas kahaa krau ree |1| rahaau |

28

ਕਰ ਮਹਿ ਅੰਮ੍ਰਿਤੁ ਆਣਿ ਨਿਸਾਰਿਓ ॥ kar meh amrit aan nisaario |

29

ਖਿਸਰਿ ਗਇਓ ਭੂਮ ਪਰਿ ਡਾਰਿਓ ॥੨॥ khisar geo bhoom par ddaario |2|

30

ਸਾਦਿ ਮੋਹਿ ਲਾਦੀ ਅਹੰਕਾਰੇ ॥ saad mohi laadee ahankaare |

31

ਦੋਸੁ ਨਾਹੀ ਪ੍ਰਭ ਕਰਣੈਹਾਰੇ ॥੩॥ dos naahee prabh karanaihaare |3|

32

ਸਾਧਸੰਗਿ ਮਿਟੇ ਭਰਮ ਅੰਧਾਰੇ ॥ saadhasang mitte bharam andhaare |

33

ਨਾਨਕ ਮੇਲੀ ਸਿਰਜਣਹਾਰੇ ॥੪॥੨੫॥੭੬॥ naanak melee sirajanahaare |4|25|76|

34

ਆਸਾ ਮਹਲਾ ੫ ॥ aasaa mahalaa 5 |

35

ਚਰਨ ਕਮਲ ਕੀ ਆਸ ਪਿਆਰੇ ॥ charan kamal kee aas piaare |

36

ਜਮਕੰਕਰ ਨਸਿ ਗਏ ਵਿਚਾਰੇ ॥੧॥ jamakankar nas ge vichaare |1|

37

ਤੂ ਚਿਤਿ ਆਵਹਿ ਤੇਰੀ ਮਇਆ ॥ too chit aaveh teree meaa |

38

ਸਿਮਰਤ ਨਾਮ ਸਗਲ ਰੋਗ ਖਇਆ ॥੧॥ ਰਹਾਉ ॥ simarat naam sagal rog kheaa |1| rahaau |

39

ਅਨਿਕ ਦੂਖ ਦੇਵਹਿ ਅਵਰਾ ਕਉ ॥ anik dookh deveh avaraa kau |

40

ਪਹੁਚਿ ਨ ਸਾਕਹਿ ਜਨ ਤੇਰੇ ਕਉ ॥੨॥ pahuch na saakeh jan tere kau |2|

41

ਦਰਸ ਤੇਰੇ ਕੀ ਪਿਆਸ ਮਨਿ ਲਾਗੀ ॥ daras tere kee piaas man laagee |

42

ਸਹਜ ਅਨੰਦ ਬਸੈ ਬੈਰਾਗੀ ॥੩॥ sehaj anand basai bairaagee |3|

43

ਨਾਨਕ ਕੀ ਅਰਦਾਸਿ ਸੁਣੀਜੈ ॥ naanak kee aradaas suneejai |

44

ਕੇਵਲ ਨਾਮੁ ਰਿਦੇ ਮਹਿ ਦੀਜੈ ॥੪॥੨੬॥੭੭॥ keval naam ride meh deejai |4|26|77|

45

ਆਸਾ ਮਹਲਾ ੫ ॥ aasaa mahalaa 5 |

46

ਮਨੁ ਤ੍ਰਿਪਤਾਨੋ ਮਿਟੇ ਜੰਜਾਲ ॥ man tripataano mitte janjaal |

47

ਪ੍ਰਭੁ ਅਪੁਨਾ ਹੋਇਆ ਕਿਰਪਾਲ ॥੧॥ prabh apunaa hoeaa kirapaal |1|

48

ਸੰਤ ਪ੍ਰਸਾਦਿ ਭਲੀ ਬਨੀ ॥ sant prasaad bhalee banee |

49

ਜਾ ਕੈ ਗ੍ਰਿਹਿ ਸਭੁ ਕਿਛੁ ਹੈ ਪੂਰਨੁ ਸੋ ਭੇਟਿਆ ਨਿਰਭੈ ਧਨੀ ॥੧॥ ਰਹਾਉ ॥ jaa kai grihi sabh kichh hai pooran so bhettiaa nirabhai dhanee |1| rahaau |

50

ਨਾਮੁ ਦ੍ਰਿੜਾਇਆ ਸਾਧ ਕ੍ਰਿਪਾਲ ॥ naam drirraaeaa saadh kripaal |

51

ਮਿਟਿ ਗਈ ਭੂਖ ਮਹਾ ਬਿਕਰਾਲ ॥੨॥ mitt gee bhookh mahaa bikaraal |2|

52

ਠਾਕੁਰਿ ਅਪੁਨੈ ਕੀਨੀ ਦਾਤਿ ॥ tthaakur apunai keenee daat |

53

ਜਲਨਿ ਬੁਝੀ ਮਨਿ ਹੋਈ ਸਾਂਤਿ ॥੩॥ jalan bujhee man hoee saant |3|

54

ਮਿਟਿ ਗਈ ਭਾਲ ਮਨੁ ਸਹਜਿ ਸਮਾਨਾ ॥ mitt gee bhaal man sehaj samaanaa |

Original Gurmukhi with romanized transliteration, via the GurbaniNow API. An English translation will be added once a cleared translation is available.