Sikhism
Ang-301 9
Text
ਓਇ ਅਗੈ ਕੁਸਟੀ ਗੁਰ ਕੇ ਫਿਟਕੇ ਜਿ ਓਸੁ ਮਿਲੈ ਤਿਸੁ ਕੁਸਟੁ ਉਠਾਹੀ ॥ oe agai kusattee gur ke fittake ji os milai tis kusatt utthaahee |
ਹਰਿ ਤਿਨ ਕਾ ਦਰਸਨੁ ਨਾ ਕਰਹੁ ਜੋ ਦੂਜੈ ਭਾਇ ਚਿਤੁ ਲਾਹੀ ॥ har tin kaa darasan naa karahu jo doojai bhaae chit laahee |
ਧੁਰਿ ਕਰਤੈ ਆਪਿ ਲਿਖਿ ਪਾਇਆ ਤਿਸੁ ਨਾਲਿ ਕਿਹੁ ਚਾਰਾ ਨਾਹੀ ॥ dhur karatai aap likh paaeaa tis naal kihu chaaraa naahee |
ਜਨ ਨਾਨਕ ਨਾਮੁ ਅਰਾਧਿ ਤੂ ਤਿਸੁ ਅਪੜਿ ਕੋ ਨ ਸਕਾਹੀ ॥ jan naanak naam araadh too tis aparr ko na sakaahee |
ਨਾਵੈ ਕੀ ਵਡਿਆਈ ਵਡੀ ਹੈ ਨਿਤ ਸਵਾਈ ਚੜੈ ਚੜਾਹੀ ॥੨॥ naavai kee vaddiaaee vaddee hai nit savaaee charrai charraahee |2|
ਮਃ ੪ ॥ mahalaa 4 |
ਜਿ ਹੋਂਦੈ ਗੁਰੂ ਬਹਿ ਟਿਕਿਆ ਤਿਸੁ ਜਨ ਕੀ ਵਡਿਆਈ ਵਡੀ ਹੋਈ ॥ ji hondai guroo beh ttikiaa tis jan kee vaddiaaee vaddee hoee |
ਤਿਸੁ ਕਉ ਜਗਤੁ ਨਿਵਿਆ ਸਭੁ ਪੈਰੀ ਪਇਆ ਜਸੁ ਵਰਤਿਆ ਲੋਈ ॥ tis kau jagat niviaa sabh pairee peaa jas varatiaa loee |
ਤਿਸ ਕਉ ਖੰਡ ਬ੍ਰਹਮੰਡ ਨਮਸਕਾਰੁ ਕਰਹਿ ਜਿਸ ਕੈ ਮਸਤਕਿ ਹਥੁ ਧਰਿਆ ਗੁਰਿ ਪੂਰੈ ਸੋ ਪੂਰਾ ਹੋਈ ॥ tis kau khandd brahamandd namasakaar kareh jis kai masatak hath dhariaa gur poorai so pooraa hoee |
ਗੁਰ ਕੀ ਵਡਿਆਈ ਨਿਤ ਚੜੈ ਸਵਾਈ ਅਪੜਿ ਕੋ ਨ ਸਕੋਈ ॥ gur kee vaddiaaee nit charrai savaaee aparr ko na sakoee |
ਜਨੁ ਨਾਨਕੁ ਹਰਿ ਕਰਤੈ ਆਪਿ ਬਹਿ ਟਿਕਿਆ ਆਪੇ ਪੈਜ ਰਖੈ ਪ੍ਰਭੁ ਸੋਈ ॥੩॥ jan naanak har karatai aap beh ttikiaa aape paij rakhai prabh soee |3|
ਪਉੜੀ ॥ paurree |
ਕਾਇਆ ਕੋਟੁ ਅਪਾਰੁ ਹੈ ਅੰਦਰਿ ਹਟਨਾਲੇ ॥ kaaeaa kott apaar hai andar hattanaale |
ਗੁਰਮੁਖਿ ਸਉਦਾ ਜੋ ਕਰੇ ਹਰਿ ਵਸਤੁ ਸਮਾਲੇ ॥ guramukh saudaa jo kare har vasat samaale |
ਨਾਮੁ ਨਿਧਾਨੁ ਹਰਿ ਵਣਜੀਐ ਹੀਰੇ ਪਰਵਾਲੇ ॥ naam nidhaan har vanajeeai heere paravaale |
ਵਿਣੁ ਕਾਇਆ ਜਿ ਹੋਰ ਥੈ ਧਨੁ ਖੋਜਦੇ ਸੇ ਮੂੜ ਬੇਤਾਲੇ ॥ vin kaaeaa ji hor thai dhan khojade se moorr betaale |
ਸੇ ਉਝੜਿ ਭਰਮਿ ਭਵਾਈਅਹਿ ਜਿਉ ਝਾੜ ਮਿਰਗੁ ਭਾਲੇ ॥੧੫॥ se ujharr bharam bhavaaeeeh jiau jhaarr mirag bhaale |15|
ਸਲੋਕ ਮਃ ੪ ॥ salok mahalaa 4 |
ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੁ ਅਉਖਾ ਜਗ ਮਹਿ ਹੋਇਆ ॥ jo nindaa kare satigur poore kee su aaukhaa jag meh hoeaa |
ਨਰਕ ਘੋਰੁ ਦੁਖ ਖੂਹੁ ਹੈ ਓਥੈ ਪਕੜਿ ਓਹੁ ਢੋਇਆ ॥ narak ghor dukh khoohu hai othai pakarr ohu dtoeaa |
ਕੂਕ ਪੁਕਾਰ ਕੋ ਨ ਸੁਣੇ ਓਹੁ ਅਉਖਾ ਹੋਇ ਹੋਇ ਰੋਇਆ ॥ kook pukaar ko na sune ohu aaukhaa hoe hoe roeaa |
ਓਨਿ ਹਲਤੁ ਪਲਤੁ ਸਭੁ ਗਵਾਇਆ ਲਾਹਾ ਮੂਲੁ ਸਭੁ ਖੋਇਆ ॥ on halat palat sabh gavaaeaa laahaa mool sabh khoeaa |
ਓਹੁ ਤੇਲੀ ਸੰਦਾ ਬਲਦੁ ਕਰਿ ਨਿਤ ਭਲਕੇ ਉਠਿ ਪ੍ਰਭਿ ਜੋਇਆ ॥ ohu telee sandaa balad kar nit bhalake utth prabh joeaa |
ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਤਿਦੂ ਕਿਛੁ ਗੁਝਾ ਨ ਹੋਇਆ ॥ har vekhai sunai nit sabh kichh tidoo kichh gujhaa na hoeaa |
ਜੈਸਾ ਬੀਜੇ ਸੋ ਲੁਣੈ ਜੇਹਾ ਪੁਰਬਿ ਕਿਨੈ ਬੋਇਆ ॥ jaisaa beeje so lunai jehaa purab kinai boeaa |
ਜਿਸੁ ਕ੍ਰਿਪਾ ਕਰੇ ਪ੍ਰਭੁ ਆਪਣੀ ਤਿਸੁ ਸਤਿਗੁਰ ਕੇ ਚਰਣ ਧੋਇਆ ॥ jis kripaa kare prabh aapanee tis satigur ke charan dhoeaa |
ਗੁਰ ਸਤਿਗੁਰ ਪਿਛੈ ਤਰਿ ਗਇਆ ਜਿਉ ਲੋਹਾ ਕਾਠ ਸੰਗੋਇਆ ॥ gur satigur pichhai tar geaa jiau lohaa kaatth sangoeaa |
ਜਨ ਨਾਨਕ ਨਾਮੁ ਧਿਆਇ ਤੂ ਜਪਿ ਹਰਿ ਹਰਿ ਨਾਮਿ ਸੁਖੁ ਹੋਇਆ ॥੧॥ jan naanak naam dhiaae too jap har har naam sukh hoeaa |1|
ਮਃ ੪ ॥ mahalaa 4 |
ਵਡਭਾਗੀਆ ਸੋਹਾਗਣੀ ਜਿਨਾ ਗੁਰਮੁਖਿ ਮਿਲਿਆ ਹਰਿ ਰਾਇ ॥ vaddabhaageea sohaaganee jinaa guramukh miliaa har raae |
ਅੰਤਰ ਜੋਤਿ ਪ੍ਰਗਾਸੀਆ ਨਾਨਕ ਨਾਮਿ ਸਮਾਇ ॥੨॥ antar jot pragaaseea naanak naam samaae |2|
ਪਉੜੀ ॥ paurree |
ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਚੇ ਕੀ ਵਿਚਿ ਜੋਤਿ ॥ eihu sareer sabh dharam hai jis andar sache kee vich jot |
ਗੁਹਜ ਰਤਨ ਵਿਚਿ ਲੁਕਿ ਰਹੇ ਕੋਈ ਗੁਰਮੁਖਿ ਸੇਵਕੁ ਕਢੈ ਖੋਤਿ ॥ guhaj ratan vich luk rahe koee guramukh sevak kadtai khot |
ਸਭੁ ਆਤਮ ਰਾਮੁ ਪਛਾਣਿਆ ਤਾਂ ਇਕੁ ਰਵਿਆ ਇਕੋ ਓਤਿ ਪੋਤਿ ॥ sabh aatam raam pachhaaniaa taan ik raviaa iko ot pot |
ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਸ੍ਰਵਣ ਸਰੋਤਿ ॥ eik dekhiaa ik maniaa iko suniaa sravan sarot |
Original Gurmukhi with romanized transliteration, via the GurbaniNow API. An English translation will be added once a cleared translation is available.