Sikhism
Ang-301 90
Text
ਨਾਨਕ ਪਾਇਆ ਨਾਮ ਖਜਾਨਾ ॥੪॥੨੭॥੭੮॥ naanak paaeaa naam khajaanaa |4|27|78|
ਆਸਾ ਮਹਲਾ ੫ ॥ aasaa mahalaa 5 |
ਠਾਕੁਰ ਸਿਉ ਜਾ ਕੀ ਬਨਿ ਆਈ ॥ tthaakur siau jaa kee ban aaee |
ਭੋਜਨ ਪੂਰਨ ਰਹੇ ਅਘਾਈ ॥੧॥ bhojan pooran rahe aghaaee |1|
ਕਛੂ ਨ ਥੋਰਾ ਹਰਿ ਭਗਤਨ ਕਉ ॥ kachhoo na thoraa har bhagatan kau |
ਖਾਤ ਖਰਚਤ ਬਿਲਛਤ ਦੇਵਨ ਕਉ ॥੧॥ ਰਹਾਉ ॥ khaat kharachat bilachhat devan kau |1| rahaau |
ਜਾ ਕਾ ਧਨੀ ਅਗਮ ਗੁਸਾਈ ॥ jaa kaa dhanee agam gusaaee |
ਮਾਨੁਖ ਕੀ ਕਹੁ ਕੇਤ ਚਲਾਈ ॥੨॥ maanukh kee kahu ket chalaaee |2|
ਜਾ ਕੀ ਸੇਵਾ ਦਸ ਅਸਟ ਸਿਧਾਈ ॥ jaa kee sevaa das asatt sidhaaee |
ਪਲਕ ਦਿਸਟਿ ਤਾ ਕੀ ਲਾਗਹੁ ਪਾਈ ॥੩॥ palak disatt taa kee laagahu paaee |3|
ਜਾ ਕਉ ਦਇਆ ਕਰਹੁ ਮੇਰੇ ਸੁਆਮੀ ॥ jaa kau deaa karahu mere suaamee |
ਕਹੁ ਨਾਨਕ ਨਾਹੀ ਤਿਨ ਕਾਮੀ ॥੪॥੨੮॥੭੯॥ kahu naanak naahee tin kaamee |4|28|79|
ਆਸਾ ਮਹਲਾ ੫ ॥ aasaa mahalaa 5 |
ਜਉ ਮੈ ਅਪੁਨਾ ਸਤਿਗੁਰੁ ਧਿਆਇਆ ॥ jau mai apunaa satigur dhiaaeaa |
ਤਬ ਮੇਰੈ ਮਨਿ ਮਹਾ ਸੁਖੁ ਪਾਇਆ ॥੧॥ tab merai man mahaa sukh paaeaa |1|
ਮਿਟਿ ਗਈ ਗਣਤ ਬਿਨਾਸਿਉ ਸੰਸਾ ॥ mitt gee ganat binaasiau sansaa |
ਨਾਮਿ ਰਤੇ ਜਨ ਭਏ ਭਗਵੰਤਾ ॥੧॥ ਰਹਾਉ ॥ naam rate jan bhe bhagavantaa |1| rahaau |
ਜਉ ਮੈ ਅਪੁਨਾ ਸਾਹਿਬੁ ਚੀਤਿ ॥ jau mai apunaa saahib cheet |
ਤਉ ਭਉ ਮਿਟਿਓ ਮੇਰੇ ਮੀਤ ॥੨॥ tau bhau mittio mere meet |2|
ਜਉ ਮੈ ਓਟ ਗਹੀ ਪ੍ਰਭ ਤੇਰੀ ॥ jau mai ott gahee prabh teree |
ਤਾਂ ਪੂਰਨ ਹੋਈ ਮਨਸਾ ਮੇਰੀ ॥੩॥ taan pooran hoee manasaa meree |3|
ਦੇਖਿ ਚਲਿਤ ਮਨਿ ਭਏ ਦਿਲਾਸਾ ॥ dekh chalit man bhe dilaasaa |
ਨਾਨਕ ਦਾਸ ਤੇਰਾ ਭਰਵਾਸਾ ॥੪॥੨੯॥੮੦॥ naanak daas teraa bharavaasaa |4|29|80|
ਆਸਾ ਮਹਲਾ ੫ ॥ aasaa mahalaa 5 |
ਅਨਦਿਨੁ ਮੂਸਾ ਲਾਜੁ ਟੁਕਾਈ ॥ anadin moosaa laaj ttukaaee |
ਗਿਰਤ ਕੂਪ ਮਹਿ ਖਾਹਿ ਮਿਠਾਈ ॥੧॥ girat koop meh khaeh mitthaaee |1|
ਸੋਚਤ ਸਾਚਤ ਰੈਨਿ ਬਿਹਾਨੀ ॥ sochat saachat rain bihaanee |
ਅਨਿਕ ਰੰਗ ਮਾਇਆ ਕੇ ਚਿਤਵਤ ਕਬਹੂ ਨ ਸਿਮਰੈ ਸਾਰਿੰਗਪਾਨੀ ॥੧॥ ਰਹਾਉ ॥ anik rang maaeaa ke chitavat kabahoo na simarai saaringapaanee |1| rahaau |
ਦ੍ਰੁਮ ਕੀ ਛਾਇਆ ਨਿਹਚਲ ਗ੍ਰਿਹੁ ਬਾਂਧਿਆ ॥ drum kee chhaaeaa nihachal grihu baandhiaa |
ਕਾਲ ਕੈ ਫਾਂਸਿ ਸਕਤ ਸਰੁ ਸਾਂਧਿਆ ॥੨॥ kaal kai faans sakat sar saandhiaa |2|
ਬਾਲੂ ਕਨਾਰਾ ਤਰੰਗ ਮੁਖਿ ਆਇਆ ॥ baaloo kanaaraa tarang mukh aaeaa |
ਸੋ ਥਾਨੁ ਮੂੜਿ ਨਿਹਚਲੁ ਕਰਿ ਪਾਇਆ ॥੩॥ so thaan moorr nihachal kar paaeaa |3|
ਸਾਧਸੰਗਿ ਜਪਿਓ ਹਰਿ ਰਾਇ ॥ saadhasang japio har raae |
ਨਾਨਕ ਜੀਵੈ ਹਰਿ ਗੁਣ ਗਾਇ ॥੪॥੩੦॥੮੧॥ naanak jeevai har gun gaae |4|30|81|
ਆਸਾ ਮਹਲਾ ੫ ਦੁਤੁਕੇ ੯ ॥ aasaa mahalaa 5 dutuke 9 |
ਉਨ ਕੈ ਸੰਗਿ ਤੂ ਕਰਤੀ ਕੇਲ ॥ aun kai sang too karatee kel |
ਉਨ ਕੈ ਸੰਗਿ ਹਮ ਤੁਮ ਸੰਗਿ ਮੇਲ ॥ aun kai sang ham tum sang mel |
ਉਨੑ ਕੈ ਸੰਗਿ ਤੁਮ ਸਭੁ ਕੋਊ ਲੋਰੈ ॥ auna kai sang tum sabh koaoo lorai |
ਓਸੁ ਬਿਨਾ ਕੋਊ ਮੁਖੁ ਨਹੀ ਜੋਰੈ ॥੧॥ os binaa koaoo mukh nahee jorai |1|
ਤੇ ਬੈਰਾਗੀ ਕਹਾ ਸਮਾਏ ॥ te bairaagee kahaa samaae |
ਤਿਸੁ ਬਿਨੁ ਤੁਹੀ ਦੁਹੇਰੀ ਰੀ ॥੧॥ ਰਹਾਉ ॥ tis bin tuhee duheree ree |1| rahaau |
ਉਨੑ ਕੈ ਸੰਗਿ ਤੂ ਗ੍ਰਿਹ ਮਹਿ ਮਾਹਰਿ ॥ auna kai sang too grih meh maahar |
ਉਨੑ ਕੈ ਸੰਗਿ ਤੂ ਹੋਈ ਹੈ ਜਾਹਰਿ ॥ auna kai sang too hoee hai jaahar |
ਉਨੑ ਕੈ ਸੰਗਿ ਤੂ ਰਖੀ ਪਪੋਲਿ ॥ auna kai sang too rakhee papol |
ਓਸੁ ਬਿਨਾ ਤੂੰ ਛੁਟਕੀ ਰੋਲਿ ॥੨॥ os binaa toon chhuttakee rol |2|
ਉਨੑ ਕੈ ਸੰਗਿ ਤੇਰਾ ਮਾਨੁ ਮਹਤੁ ॥ auna kai sang teraa maan mehat |
ਉਨੑ ਕੈ ਸੰਗਿ ਤੁਮ ਸਾਕੁ ਜਗਤੁ ॥ auna kai sang tum saak jagat |
ਉਨੑ ਕੈ ਸੰਗਿ ਤੇਰੀ ਸਭ ਬਿਧਿ ਥਾਟੀ ॥ auna kai sang teree sabh bidh thaattee |
ਓਸੁ ਬਿਨਾ ਤੂੰ ਹੋਈ ਹੈ ਮਾਟੀ ॥੩॥ os binaa toon hoee hai maattee |3|
ਓਹੁ ਬੈਰਾਗੀ ਮਰੈ ਨ ਜਾਇ ॥ ohu bairaagee marai na jaae |
ਹੁਕਮੇ ਬਾਧਾ ਕਾਰ ਕਮਾਇ ॥ hukame baadhaa kaar kamaae |
ਜੋੜਿ ਵਿਛੋੜੇ ਨਾਨਕ ਥਾਪਿ ॥ jorr vichhorre naanak thaap |
ਅਪਨੀ ਕੁਦਰਤਿ ਜਾਣੈ ਆਪਿ ॥੪॥੩੧॥੮੨॥ apanee kudarat jaanai aap |4|31|82|
ਆਸਾ ਮਹਲਾ ੫ ॥ aasaa mahalaa 5 |
Original Gurmukhi with romanized transliteration, via the GurbaniNow API. An English translation will be added once a cleared translation is available.